5 Drug Smugglers Arrested Archives - Daily Post Punjabi

ਫਿਰੋਜ਼ਪੁਰ ‘ਚ 5 ਨਸ਼ਾ ਤਸਕਰ ਗ੍ਰਿਫਤਾਰ, 102 ਗ੍ਰਾਮ ਹੈਰੋਇਨ ਤੇ 20 ਕਿਲੋ ਭੁੱਕੀ ਬਰਾਮਦ
ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਨਸ਼ਾ ਰੋਕੂ ਮੁਹਿੰਮ ਤਹਿਤ STF ਨੇ 5 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੰਜਾਂ ਮੁਲਜ਼ਮਾਂ ਕੋਲੋਂ ਹੈਰੋਇਨ ਅਤੇ ਭੁੱਕੀ ਬਰਾਮਦ ਕੀਤੀ ਗਈ ਹੈ। ਫੜੇ ਗਏ ਮੁਲਜ਼ਮਾਂ ਵਿੱਚ ਮਾਂ-ਪੁੱਤ ਵੀ ਸ਼ਾਮਲ ਹਨ। STF ਵੱਲੋਂ ਪੰਜ ਵਿਅਕਤੀਆਂ ਖ਼ਿਲਾਫ਼ STF ਥਾਣੇ ਵਿੱਚ NDPS ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।

ਪਹਿਲੇ ਮਾਮਲੇ ਵਿੱਚ ASI ਸਤਪਾਲ ਨੇ ਹੈਰੋਇਨ ਸਪਲਾਈ ਕਰਦੇ ਹੋਏ ਫਿਰੋਜ਼ਪੁਰ ਛਾਉਣੀ ਦੇ ਰਹਿਣ ਵਾਲੇ ਮਾਂ-ਪੁੱਤ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੇ ਨਾਂ ਸਿਮਰਨ ਅਤੇ ਸੂਰਜ ਵਾਸੀ ਫ਼ਿਰੋਜ਼ਪੁਰ ਛਾਉਣੀ ਹਨ। ਮੁਲਜ਼ਮਾਂ ਕੋਲੋਂ 52 ਗ੍ਰਾਮ ਹੈਰੋਇਨ ਅਤੇ ਕੰਪਿਊਟਰ ਕੇਸ ਬਰਾਮਦ ਕੀਤਾ ਗਿਆ ਹੈ। ਦੂਜੇ ਮਾਮਲੇ ਵਿੱਚ ASI ਗੁਰਨੇਕ ਸਿੰਘ ਨੇ ਦੱਸਿਆ ਕਿ ਮੱਖੂ ਅਤੇ ਸੁੱਚਾ ਸਿੰਘ ਵਾਸੀ ਗੁਰਵਿੰਦਰ ਸਿੰਘ ਵਾਸੀ ਫਤਿਹਗੜ੍ਹ ਸਾਹਿਬ ਨੂੰ 50 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ।

ਇਹ ਵੀ ਪੜ੍ਹੋ : ਵਿਦੇਸ਼ਾਂ ‘ਚ ਰਹਿੰਦੇ ਰਾਮ ਭਗਤਾਂ ਲਈ ਖੁਸ਼ਖਬਰੀ! ਰਾਮ ਮੰਦਰ ਦੇ ਨਿਰਮਾਣ ਲਈ ਦੇ ਸਕਣਗੇ ਦਾਨ

ਤੀਜੇ ਮਾਮਲੇ ਵਿੱਚ ASI ਪਰਮਜੀਤ ਸਿੰਘ ਨੇ ਸਾਜਨ ਅਤੇ ਕੁਲਵੰਤ ਸਿੰਘ ਨੂੰ ਲੁਬੜੀਵਾਲੇ ਤੋਂ ਫੜ ਲਿਆ। ਦੋਵਾਂ ਕੋਲੋਂ 20 ਕਿਲੋ ਭੁੱਕੀ ਬਰਾਮਦ ਹੋਈ। ਪੰਜਾਂ ਮੁਲਜ਼ਮਾਂ ਖ਼ਿਲਾਫ਼ NDPS ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾਵੇਗੀ ਕਿ ਉਹ ਇਹ ਨਸ਼ੀਲਾ ਪਦਾਰਥ ਕਿੱਥੋਂ ਲੈ ਕੇ ਆਏ ਸਨ ਅਤੇ ਅੱਗੇ ਕਿੱਥੇ ਸਪਲਾਈ ਕਰਨਾ ਸੀ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਫਿਰੋਜ਼ਪੁਰ ‘ਚ 5 ਨਸ਼ਾ ਤਸਕਰ ਗ੍ਰਿਫਤਾਰ, 102 ਗ੍ਰਾਮ ਹੈਰੋਇਨ ਤੇ 20 ਕਿਲੋ ਭੁੱਕੀ ਬਰਾਮਦ appeared first on Daily Post Punjabi.

ਮੁਕਤਸਰ ਪੁਲਿਸ ਦਾ ਨਸ਼ਾ ਤਸਕਰਾਂ ‘ਤੇ ਸ਼ਿਕੰਜਾ, 2240 ਨਸ਼ੀਲੀਆਂ ਗੋਲੀਆਂ ਸਣੇ 5 ਕਾਬੂ
ਪੰਜਾਬ ਦੇ ਜ਼ਿਲ੍ਹਾ ਮੁਕਤਸਰ ਦੀ ਪੁਲਿਸ ਨੇ ਨਸ਼ਾ ਤਸਕਰੀ ਕਰਨ ਵਾਲੇ 5 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਇਨ੍ਹਾਂ ਮੁਲਜ਼ਮਾਂ ਵਿੱਚ 1 ਔਰਤ ਵੀ ਸ਼ਾਮਲ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ 2240 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਪੁਲਿਸ ਨੇ ਸਾਰੇ ਮੁਲਜ਼ਮਾਂ ਖ਼ਿਲਾਫ਼ NDPS ਐਕਟ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ SP (ਡੀ) ਰਮਨਦੀਪ ਸਿੰਘ ਭੁੱਲਰ ਨੇ ਦੱਸਿਆ ਕਿ ਚੈਕਿੰਗ ਦੌਰਾਨ ਗਿੱਦੜਬਾਹਾ ਪੁਲਿਸ ਨੇ ਪਿੰਡ ਭਾਰੂ ਨੂੰ ਜਾ ਰਹੀ ਇੱਕ ਕਾਰ ਨੂੰ ਸ਼ੱਕ ਦੇ ਆਧਾਰ ’ਤੇ ਰੋਕਿਆ। ਇਸ ਮਗਰੋਂ ਉਨ੍ਹਾਂ ਕਾਰ ਵਿੱਚ ਸਵਾਰ ਵਿਅਕਤੀਆਂ ਦਾ ਨਾਂ-ਪਤਾ ਪੁੱਛਿਆ। ਗੱਡੀ ‘ਚ ਸਵਾਰ ਵਿਅਕਤੀ ਨੇ ਆਪਣਾ ਨਾਂ ਪਰਮਿੰਦਰ ਸਿੰਘ ਉਰਫ ਪਿੰਦਰ ਅਤੇ ਟਹਿਲ ਸਿੰਘ ਵਾਸੀ ਮਲੋਟ ਦੱਸਿਆ। ਤਲਾਸ਼ੀ ਦੌਰਾਨ ਮੁਲਜ਼ਮਾਂ ਕੋਲੋਂ 400 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ।

Muktsar Police Arrested 5

ਇਸੇ ਤਰ੍ਹਾਂ ਥਾਣਾ ਸਿਟੀ ਮੁਕਤਸਰ ਦੀ ਪੁਲਿਸ ਨੇ ਚੈਕਿੰਗ ਦੌਰਾਨ ਮੌੜ ਰੋਡ ‘ਤੇ ਇਕ ਮੋਟਰਸਾਈਕਲ ਨੂੰ ਸ਼ੱਕ ਦੇ ਆਧਾਰ ‘ਤੇ ਰੋਕ ਕੇ ਤਲਾਸ਼ੀ ਲਈ। ਇਸ ਦੌਰਾਨ ਚੈਕਿੰਗ ਕਰਨ ਤੇ ਮੁਲਜ਼ਮਾਂ ਕੋਲੋਂ 800 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਪੁਲਿਸ ਵੱਲੋਂ ਪੁੱਛਣ ‘ਤੇ ਬਾਈਕ ਚਾਲਕ ਨੇ ਆਪਣਾ ਨਾਂ ਮਨਜੀਤ ਸਿੰਘ ਵਾਸੀ ਮੁਕਤਸਰ ਦੱਸਿਆ। ਇੰਝ ਹੀ ਥਾਣਾ ਸਿਟੀ ਮੁਕਤਸਰ ਦੀ ਪੁਲਿਸ ਨੇ ਬਾਈਕ ਸਵਾਰ ਅਮਿਤ ਕੁਮਾਰ ਉਰਫ਼ ਬਿੱਟੂ ਵਾਸੀ ਮੁਕਤਸਰ ਜੋ ਕਿ ਗੋਨਿਆਣਾ ਰੋਡ ਤੋਂ ਦਾਣਾ ਮੰਡੀ ਨੂੰ ਜਾ ਰਿਹਾ ਸੀ, ਕੋਲੋਂ 1000 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ।

ਇਹ ਵੀ ਪੜ੍ਹੋ : ਓਮਾਨ ‘ਚ 10 ਦਿਨ ਤੱਕ ਬੰਧਕ ਰਹੀ ਫ਼ਿਰੋਜ਼ਪੁਰ ਦੀ ਧੀ, ਭਾਰਤੀ ਅੰਬੈਸੀ ਦੀ ਮਦਦ ਨਾਲ ਪਰਤੀ ਵਾਪਸ

ਥਾਣਾ ਸਦਰ ਮਲੋਟ ਦੀ ਪੁਲਿਸ ਨੇ ਚੈਕਿੰਗ ਦੌਰਾਨ ਪਿੰਡ ਝੋਰੜ ਨੇੜੇ ਪੈਦਲ ਆ ਰਹੀ ਇੱਕ ਔਰਤ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਉਸ ਦੀ ਤਲਾਸ਼ੀ ਲਈ। ਉਸ ਕੋਲੋਂ 40 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਮੁਲਜ਼ਮ ਔਰਤ ਦੀ ਪਛਾਣ ਕਾਲੀ ਵਾਸੀ ਸੁਰਗਾਪੁਰੀ ਬਸਤੀ ਮੁਕਤਸਰ ਵਜੋਂ ਹੋਈ ਹੈ। ਪੁਲਿਸ ਨੇ ਸਾਰੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post ਮੁਕਤਸਰ ਪੁਲਿਸ ਦਾ ਨਸ਼ਾ ਤਸਕਰਾਂ ‘ਤੇ ਸ਼ਿਕੰਜਾ, 2240 ਨਸ਼ੀਲੀਆਂ ਗੋਲੀਆਂ ਸਣੇ 5 ਕਾਬੂ appeared first on Daily Post Punjabi.

ਪਠਾਨਕੋਟ ਪੁਲਿਸ ਨੇ 5 ਨਸ਼ਾ ਤਸਕਰ ਕੀਤੇ ਕਾਬੂ, 207 ਕਿਲੋ ਭੁੱਕੀ ਸਣੇ ਦੋ ਗੱਡੀਆਂ ਬਰਾਮਦ
ਪੰਜਾਬ ਦੇ ਪਠਾਨਕੋਟ ਪੁਲਿਸ ਨੇ 5 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ 207 ਕਿਲੋ ਭੁੱਕੀ ਬਰਾਮਦ ਕੀਤੀ ਹੈ, ਜਿਸ ਦੀ ਕੀਮਤ ਲੱਖਾਂ ਰੁਪਏ ਹੈ। ਇਸ ਦੇ ਨਾਲ ਹੀ ਪੁਲਿਸ ਵੱਲੋਂ ਦੋ ਗੱਡੀਆਂ ਵੀ ਜ਼ਬਤ ਕੀਤੀਆਂ ਗਈਆਂ ਹਨ। ਪੁਲਿਸ ਨੇ ਪੰਜਾਂ ਮੁਲਜ਼ਮਾਂ ਖ਼ਿਲਾਫ਼ ਥਾਣਾ ਨੰਗਲ ਭੂਰ ਵਿੱਚ NDPS ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।

Pathankot Police Arrested

ਪਠਾਨਕੋਟ ਦੇ SP ਹਰਕਮਲ ਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ‘ਤੇ ਕਾਰਵਾਈ ਕਰਦੇ ਹੋਏ ਇੱਕ ਕਾਰ ਨੂੰ ਰੋਕਿਆ, ਜੋ ਕਿ ਟਰੱਕ ਨੂੰ ਲੈ ਕੇ ਜਾ ਰਹੀ ਸੀ। ਥਾਣਾ ਨੰਗਲ ਭੂਰ ਦੇ SI ਸ਼ੋਹਰਤ ਮਾਨ ਦੀ ਅਗਵਾਈ ਹੇਠ SI ਸ਼ੋਹਰਤ ਮਾਨ ਨੇ ਪੁਲਿਸ ਪਾਰਟੀ ਸਮੇਤ ਜਦੋਂ ਵਰਨਾ ਕਾਰ ਐਸਕਾਰਟ ਟਰੱਕ ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ ਗਈ ‘ਤਾਂ ਟਰੱਕ ਵਿੱਚੋਂ 207 ਭੁੱਕੀ ਬਰਾਮਦ ਕੀਤੀ।

ਇਹ ਵੀ ਪੜ੍ਹੋ : ਲੁਧਿਆਣਾ : ਜੀਟੀ ਰੋਡ ‘ਤੇ ਖੜ੍ਹੇ ਟਰੱਕ ਨਾਲ 2 ਵਾਹਨਾਂ ਦੀ ਹੋਈ ਟੱਕਰ, 15 ਲੋਕ ਜ਼ਖਮੀ

ਫੜੇ ਗਏ ਮੁਲਜ਼ਮਾਂ ਦੀ ਪਛਾਣ ਸਤਵਿੰਦਰ ਸਿੰਘ, ਰਾਕੇਸ਼ ਕੁਮਾਰ, ਤੇਜਵਿੰਦਰ ਸਿੰਘ, ਗੁਰਬਾਜ ਸਿੰਘ ਅਤੇ ਧਰਮਿੰਦਰ ਸਿੰਘ ਸਾਰੇ ਵਾਸੀ ਲੁਧਿਆਣਾ ਦੇ ਵੱਖ-ਵੱਖ ਇਲਾਕਿਆਂ ਵਜੋਂ ਹੋਈ ਹੈ। ਸਤਵਿੰਦਰ ਸਿੰਘ, ਰਾਕੇਸ਼ ਕੁਮਾਰ ਅਤੇ ਤੇਜਵਿੰਦਰ ਸਿੰਘ ਰਜਿਸਟ੍ਰੇਸ਼ਨ ਨੰਬਰ PB 11 BR 9443 ਵਾਲੀ ਹੁੰਡਈ ਵਰਨਾ ਕਾਰ ਵਿੱਚ ਜਾ ਰਹੇ ਸਨ। ਗੁਰਬਾਜ਼ ਸਿੰਘ ਅਤੇ ਧਰਮਿੰਦਰ ਸਿੰਘ ਟਾਟਾ ਟਰੱਕ ਨੰਬਰ ਪੀਬੀ 12 ਐਮ 7631 ਵਿੱਚ ਸਵਾਰ ਹੋ ਕੇ ਜਾ ਰਹੇ ਸਨ। ਪੁਲਿਸ ਨੇ ਪੰਜਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਕੇਸ ਦਰਜ ਕਰ ਲਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“12 ਵੀ ਪਾਸ ਜੱਟ ਨੇ SHARE MARKET ‘ਚ ਪਾਈ ਧੱਕ , ਇੱਕ ਦਿਨ ‘ਚ ਕਮਾ ਲੈਂਦਾ ਲੱਖਾਂ ਰੁਪਏ ! “

The post ਪਠਾਨਕੋਟ ਪੁਲਿਸ ਨੇ 5 ਨਸ਼ਾ ਤਸਕਰ ਕੀਤੇ ਕਾਬੂ, 207 ਕਿਲੋ ਭੁੱਕੀ ਸਣੇ ਦੋ ਗੱਡੀਆਂ ਬਰਾਮਦ appeared first on Daily Post Punjabi.