5 kg of heroin recovered Archives - Daily Post Punjabi

CIA ਨੇ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਦਾ ਕੀਤਾ ਪਰਦਾਫਾਸ਼, 5 ਕਿਲੋ ਹੈਰੋਇਨ ਸਣੇ ਫੜੇ 3 ਤਸਕਰ
ਕਾਊਂਟਰ ਇੰਟੈਲੀਜੈਂਸ ਦੇ ਅੰਮ੍ਰਿਤਸਰ ਵਿੰਗ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਖਿਲਾਫ ਵੱਡੀ ਕਾਰਵਾਈ ਕਰਦਿਆਂ ਸਫਲਤਾ ਹਾਸਿਲ ਕੀਤੀ ਹੈ। CIA ਦੀ ਟੀਮ ਨੇ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਤੋਂ ਇਲਾਵਾ 5 ਕਿਲੋ ਹੈਰੋਇਨ ਵੀ ਜ਼ਬਤ ਕੀਤੀ ਗਈ ਹੈ। ਕਾਊਂਟਰ ਇੰਟੈਲੀਜੈਂਸ ਦੀ ਇਸ ਕਾਰਵਾਈ ਨਾਲ ਸਰਹੱਦ ਪਾਰ ਡਰੱਗ ਨੈੱਟਵਰਕ ਨੂੰ ਵੱਡਾ ਝਟਕਾ ਲੱਗਾ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਇਹ ਜਾਣਕਾਰੀ ਸਾਂਝੀ ਕੀਤੀ ਹੈ।

ਜਾਣਕਾਰੀ ਅਨੁਸਾਰ ਮੁਲਜ਼ਮ ਸਕੂਟਰ ‘ਚ ਹੈਰੋਇਨ ਲੁਕੋ ਕੇ ਬਾਰਡਰ ਤੋਂ ਲੈ ਕੇ ਆ ਰਹੇ ਸਨ। ਤਸਕਰਾਂ ਵੱਲੋਂ ਪਾਕਿਸਤਾਨ ਤੋਂ ਨਸ਼ੀਲੇ ਪਦਾਰਥ ਲਿਆਉਣ ਲਈ ਡਰੋਨ ਦੀ ਵਰਤੋਂ ਕੀਤੀ ਜਾਂਦੀ ਸੀ। ਪੁਲਿਸ ਨੇ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ NDPS ਐਕਟ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ। ਫਿਲਹਾਲ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਉਸ ਦੇ ਪਿਛੜੇ ਅਤੇ ਅੱਗੇ ਸਬੰਧਾਂ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਲੋਕ ਸਭਾ ‘ਚ ਪਹਿਲੀ ਵਾਰ ਬੋਲੇ MP ਮੀਤ ਹੇਅਰ, ਪੰਜਾਬੀਆਂ ਦੇ ਮੁੱਦੇ ਨੂੰ ਲੈ ਕੇ ਚੁੱਕੀ ਆਵਾਜ਼

ਦੱਸ ਦੇਈਏ ਕਿ ਇਸ ਤੋਂ ਪਹਿਲਾ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਸ਼ਾ ਤਸਕਰੀ ਵਿੱਚ ਸ਼ਾਮਲ ਲਖਵਿੰਦਰ ਉਰਫ਼ ਲੱਖਾ ਨੂੰ ਗ੍ਰਿਫ਼ਤਾਰ ਕੀਤਾ ਹੈ। ਉਹ ਪਾਕਿਸਤਾਨ ਸਥਿਤ ਇੱਕ ਨਸ਼ਾ ਤਸਕਰ ਦੇ ਸੰਪਰਕ ਵਿੱਚ ਸੀ ਅਤੇ ਉਸ ਤੋਂ ਲਗਾਤਾਰ ਹੈਰੋਇਨ ਦੀ ਖੇਪ ਮੰਗਵਾ ਰਿਹਾ ਸੀ। ਪੁਲਿਸ ਨੇ ਕਾਰਵਾਈ ਕਰਦੇ ਹੋਏ ਦੋਸ਼ੀ ਨੂੰ ਗ੍ਰਿਫਤਾਰ ਕਰ ਕੇ ਤਰਨਤਾਰਨ ਦੇ ਖੇਮਕਰਨ ਤੋਂ 5 ਕਿਲੋ ਹੈਰੋਇਨ ਬਰਾਮਦ ਕੀਤੀ ਹੈ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post CIA ਨੇ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਦਾ ਕੀਤਾ ਪਰਦਾਫਾਸ਼, 5 ਕਿਲੋ ਹੈਰੋਇਨ ਸਣੇ ਫੜੇ 3 ਤਸਕਰ appeared first on Daily Post Punjabi.

ਅੰਮ੍ਰਿਤਸਰ ‘ਚ ਪੁਲਿਸ ਨੇ ਦਬੋਚਿਆ ਨਸ਼ਾ ਤਸਕਰ, ਤਲਾਸ਼ੀ ਦੌਰਾਨ 5 ਕਿਲੋ ਹੈਰੋਇਨ ਬਰਾਮਦ
ਪੰਜਾਬ ਦੇ ਅੰਮ੍ਰਿਤਸਰ ਵਿੱਚ ਥਾਣਾ ਲਾਪਾਕੇ ਦੀ ਪੁਲਿਸ ਨੇ ਪੁਲ ਸੂਆ ਪਿੰਡ ਰਾਏ ਨੇੜੇ ਇੱਕ ਬਾਈਕ ਸਵਾਰ ਨਸ਼ਾ ਤਸਕਰ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੂੰ ਤਸਕਰ ਦੇ ਕਬਜੇ ‘ਚੋਂ 5 ਕਿੱਲੋ ਹੈਰੋਇਨ ਵੀ ਬਰਾਮਦ ਹੋਇਆ ਹੈ। ਮੁਲਜ਼ਮ ਦੀ ਪਛਾਣ ਰਾਜਵੰਤ ਸਿੰਘ ਵਾਸੀ ਪਿੰਡ ਰਾਏ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮ ਖਿਲਾਫ ਕੇਸ ਦਰਜ ਕਰ ਲਿਆ ਹੈ। ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਪੁੱਛਗਿੱਛ ਕੀਤੀ ਜਾਵੇਗੀ।

Police busted a drug smuggler

DSP ਅਟਾਰੀ ਪ੍ਰਵੇਸ਼ ਚੋਪੜਾ ਨੇ ਦੱਸਿਆ ਕਿ ਸ਼ਨੀਵਾਰ ਥਾਣਾ ਲਾਪਕੇ ਨੂੰ ਸੂਚਨਾ ਮਿਲੀ ਸੀ ਕਿ ਇੱਕ ਵਿਅਕਤੀ ਹੈਰੋਇਨ ਦੀ ਤਸਕਰੀ ਦਾ ਧੰਦਾ ਕਰਦਾ ਹੈ ਅਤੇ ਵੱਖ-ਵੱਖ ਇਲਾਕਿਆਂ ਵਿੱਚ ਸਮੱਗਲਰਾਂ ਨੂੰ ਇਹ ਖੇਪ ਸਪਲਾਈ ਕਰਦਾ ਹੈ। ਫਿਲਹਾਲ ਦੋਸ਼ੀ ਹੈਰੋਇਨ ਦੀ ਖੇਪ ਲੈ ਕੇ ਪਿੰਡ ਰਾਏ ਤੋਂ ਪਿੰਡ ਪੰਡੇਰੀ ਨੂੰ ਜਾਂਦੀ ਸੜਕ ‘ਤੇ ਛੱਡ ਕੇ ਜਾ ਰਿਹਾ ਹੈ। ਪੁਲਿਸ ਨੇ ਪੁਲ ਸੂਆ ਨੇੜੇ ਪਿੰਡ ਰਾਏ ਵਿਖੇ ਨਾਕਾ ਲਗਾ ਕੇ ਮੁਲਜ਼ਮਾਂ ਨੂੰ ਘੇਰ ਲਿਆ। ਤਲਾਸ਼ੀ ਦੌਰਾਨ ਮੁਲਜ਼ਮ ਕੋਲੋਂ ਹੈਰੋਇਨ ਦੀ ਖੇਪ ਬਰਾਮਦ ਹੋਈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ : ਪੰਜਾਬ ‘ਆਪ’ ਦੇ ਕਾਰਜਕਾਰੀ ਪ੍ਰਧਾਨ ਬਣੇ ਪ੍ਰਿੰਸੀਪਲ ਬੁੱਧਰਾਮ, CM ਮਾਨ ਨੇ ਟਵੀਟ ਕਰਕੇ ਦਿੱਤੀ ਵਧਾਈ

ਸੂਤਰਾਂ ਅਨੁਸਾਰ ਅਰੋਪਈ ਰਾਜਵੰਤ ਦੇ ਪਾਕਿ ਸਮੱਗਲਰਾਂ ਨਾਲ ਸਬੰਧ ਹਨ, ਜੋ ਸਰਹੱਦ ਪਾਰ ਕਰਕੇ ਡਰੇਨ ਵਿੱਚੋਂ ਸੁੱਟੀ ਗਈ ਹੈਰੋਇਨ ਚੁੱਕ ਕੇ ਸਮੱਗਲਰਾਂ ਨੂੰ ਸਪਲਾਈ ਕਰਦੇ ਸਨ। ਪੁਲਿਸ ਦਾ ਕਹਿਣਾ ਹੈ ਕਿ ਉਹ ਇਸ ਗੱਲ ਦੀ ਜਾਂਚ ਕਰ ਰਹੇ ਹਨ ਕਿ ਪਹਿਲਾਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਹੈ ਜਾਂ ਨਹੀਂ। ਮੁਲਜ਼ਮ ਕਿਸ-ਕਿਸ ਨੂੰ ਹੈਰੋਇਨ ਸਪਲਾਈ ਕਰਨ ਜਾ ਰਹੇ ਸਨ, ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post ਅੰਮ੍ਰਿਤਸਰ ‘ਚ ਪੁਲਿਸ ਨੇ ਦਬੋਚਿਆ ਨਸ਼ਾ ਤਸਕਰ, ਤਲਾਸ਼ੀ ਦੌਰਾਨ 5 ਕਿਲੋ ਹੈਰੋਇਨ ਬਰਾਮਦ appeared first on Daily Post Punjabi.