5 members of Shishu gang Archives - Daily Post Punjabi

ਲੁਧਿਆਣਾ ਦੇ ਪੈਵੇਲੀਅਨ ਮਾਲ ਦੀ ਪਾਰਕਿੰਗ ‘ਚੋਂ ਪੁਲਿਸ ਨੇ 5 ਗੈਂਗਸਟਰ ਕੀਤੇ ਕਾਬੂ
ਪੰਜਾਬ ਵਿੱਚ ਪਿਛਲੇ ਕਈ ਦਿਨਾਂ ਤੋਂ ਵਾਰਦਾਤ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ । ਇਸੇ ਵਿਚਾਲੇ ਲੁਧਿਆਣਾ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ, ਜਿੱਥੇ ਲੁਧਿਆਣਾ ਦੇ ਪੈਵੇਲੀਅਨ ਮਾਲ ਤੋਂ ਫ਼ਿਰੋਜ਼ਪੁਰ ਦੀ CIA ਟੀਮ ਨੇ 5 ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸੂਤਰਾਂ ਅਨੁਸਾਰ ਫੜੇ ਗਏ ਮੁਲਜ਼ਮ ਫਿਰੋਜ਼ਪੁਰ ਦੇ ਇੱਕ ਖੌਫਨਾਕ ਸ਼ਿਸ਼ੂ ਗਿਰੋਹ ਨਾਲ ਸਬੰਧਤ ਹਨ। ਜਿਨ੍ਹਾਂ ਨੂੰ ਬੀਤੀ ਰਾਤ ਫਿਰੋਜ਼ਪੁਰ ਵਿੱਚ ਗੋਲੀਬਾਰੀ ਦੇ ਮਾਮਲੇ ਵਿੱਚ ਕਾਬੂ ਕਰ ਲਿਆ ਗਿਆ ਹੈ।

5 members of Shishu gang

ਮਿਲੀ ਜਾਣਕਾਰੀ ਅਨੁਸਾਰ ਇਹ ਗਿਰੋਹ ਪਿਛਲੇ ਲੰਮੇ ਸਮੇਂ ਤੋਂ ਫਿਰੋਜ਼ਪੁਰ ਵਿੱਚ ਕਈ ਅਪਰਾਧਿਕ ਵਾਰਦਾਤਾਂ ਨੂੰ ਅੰਜਾਮ ਦੇਣ ਲਈ ਸਰਗਰਮ ਹੈ ਅਤੇ ਇਨ੍ਹਾਂ ਦੀ ਭਾਲ ਕੀਤੀ ਜਾ ਰਹੀ ਸੀ । ਕੁਝ ਦਿਨ ਪਹਿਲਾਂ ਇਨ੍ਹਾਂ ਵੱਲੋਂ ਫਿਰੋਜ਼ਪੁਰ ਵਿੱਚ ਗੋਲੀਬਾਰੀ ਕੀਤੀ ਗਈ ਸੀ। ਇਸ ਸਬੰਧੀ ਜਦੋਂ ਪੁਲਿਸ ਇਨ੍ਹਾਂ ਦੀ ਫਿਰੋਜ਼ਪੁਰ ਵਿੱਚ ਮੌਜੂਦਗੀ ਦੀ ਸੂਚਨਾ ਮਿਲੀ ਤਾਂ ਇਨ੍ਹਾਂ ਨੂੰ ਕਾਬੂ ਕਰਨ ਲਈ ਇੱਕ ਮੁਹਿੰਮ ਚਲਾਈ ਗਈ। ਇਨ੍ਹਾਂ ਦਾ ਪਿੱਛਾ ਕਰਦਿਆਂ ਹੀ ਫਿਰੋਜ਼ਪੁਰ ਪੁਲਿਸ ਵੱਲੋਂਇਨ੍ਹਾਂ ਗੈਂਗਸਟਰਾਂ ਨੂੰ ਲੁਧਿਆਣਾ ਦੇ ਪੈਵੇਲੀਅਨ ਮਾਲ ਦੀ ਪਾਰਕਿੰਗ ਤੋਂ ਕਾਬੂ ਕਰ ਲਿਆ ਗਿਆ।

ਇਹ ਵੀ ਪੜ੍ਹੋ : ਵੱਡੀ ਖ਼ਬਰ : ‘ਜੁਗਾੜੂ ਰੇਹੜੀਆਂ’ ਬੰਦ ਕਰਨ ਨੂੰ ਲੈ ਕੇ ਦਿੱਤੇ ਗਏ ਹੁਕਮ ਲਏ ਗਏ ਵਾਪਿਸ

ਉਸ ਦੌਰਾਨ ਫ਼ਿਰੋਜ਼ਪੁਰ ਪੁਲਿਸ ਵੱਲੋਂ ਇੱਕ ਸਕਾਰਪੀਓ ਕਾਰ ਵੀ ਮਾਲ ਦੀ ਪਾਰਕਿੰਗ ਤੋਂ ਜ਼ਬਤ ਕੀਤੀ ਗਈ ਹੈ । ਦੱਸਿਆ ਜਾ ਰਿਹਾ ਹੈ ਕਿ ਪੁਲਿਸ ਵੱਲੋਂ ਪਿਛਲੇ 6-7 ਸਾਲਾਂ ਤੋਂ ਇਨ੍ਹਾਂ ਗੈਂਗਸਟਰਾਂ ਦੀ ਤਲਾਸ਼ ਕੀਤੀ ਜਾ ਰਹੀ ਸੀ ਤੇ ਇਨ੍ਹਾਂ ਖ਼ਿਲਾਫ਼ ਕਈ ਕਤਲ ਕੇਸ ਵੀ ਚੱਲ ਰਹੇ ਹਨ ।

5 members of Shishu gang

ਇਸ ਸਬੰਧੀ ਫਿਰੋਜ਼ਪੁਰ ਦੇ ਐਸਐਸਪੀ ਚਰਨਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਗੋਲੀਬਾਰੀ ਵਾਲੀ ਰਾਯਤ ਤੋਂ ਹੀ ਇਨ੍ਹਾਂ ਗੈਂਗਸਟਰਾਂ ਦੀ ਛਾਲ ਕੀਤੀ ਜਾ ਰਹੀ ਸੀ। ਉਹ ਵਾਰ-ਵਾਰ ਟਿਕਾਣਾ ਬਦਲਦੇ ਰਹਿੰਦੇ ਸਨ। ਅੱਜ ਜਦੋਂ ਉਨ੍ਹਾਂ ਦੀ ਲੋਕੇਸ਼ਨ ਪੈਵੇਲੀਅਨ ਮਾਲ ਕੋਲ ਟਰੇਸ ਕੀਤੀ ਗਈ ਤਾਂ ਪੁਲਿਸ ਦੀ ਟੀਮ ਉੱਥੇ ਪਹੁੰਚੀ ਅਤੇ ਸੀਸੀਟੀਵੀ ਫੁਟੇਜ ਨੂੰ ਸਕੈਨ ਕੀਤਾ । ਐਸਐਸਪੀ ਨੇ ਕਿਹਾ ਕਿ ਉਨ੍ਹਾਂ ਦੀ ਮੌਜੂਦਗੀ ਦੀ ਪੁਸ਼ਟੀ ਹੋਣ ਤੋਂ ਬਾਅਦ ਪੁਲਿਸ ਨੇ ਮਾਲ ਦੀ ਨਿੱਜੀ ਸੁਰੱਖਿਆ ਨੂੰ ਭਰੋਸੇ ਵਿੱਚ ਇਨ੍ਹਾਂ ਗੈਂਗਸਟਰਾਂ ਨੂੰ ਕਾਬੂ ਕਰਨ ਲਈ ਜਾਲ ਵਿਛਾਇਆ ਤੇ ਗ੍ਰਿਫ਼ਤਾਰ ਕਰ ਲਿਆ।

ਵੀਡੀਓ ਲਈ ਕਲਿੱਕ ਕਰੋ -:

“ਬਠਿੰਡੇ ਦੀ ਜੱਟੀ ਟੋਹਰ ਨਾਲ ਚਲਾਉਂਦੀ ਐ ਟੈਂਕਰ ਤੇ ਟਰਾਲੇ, ਦੇਖੋ ਸਫ਼ਲ ਲੇਡੀ ਟਰਾਂਸਪੋਰਟਰ ਕਿਵੇਂ ਪਹੁੰਚੀ ਅਰਸ਼ਾਂ ‘ਤੇ !”

The post ਲੁਧਿਆਣਾ ਦੇ ਪੈਵੇਲੀਅਨ ਮਾਲ ਦੀ ਪਾਰਕਿੰਗ ‘ਚੋਂ ਪੁਲਿਸ ਨੇ 5 ਗੈਂਗਸਟਰ ਕੀਤੇ ਕਾਬੂ appeared first on Daily Post Punjabi.