5 people arrested Archives - Daily Post Punjabi

ਪਠਾਨਕੋਟ ‘ਚ ਮਾਈਨਿੰਗ ਵਾਲੀਆਂ ਥਾਵਾਂ ‘ਤੇ ਪੁਲਿਸ ਦਾ ਛਾਪਾ, 4 ਪੋਕਲੈਂਡ ਮਸ਼ੀਨਾਂ ਤੇ 5 ਟਿੱਪਰ ਸਣੇ 5 ਲੋਕ ਕਾਬੂ
ਪਠਾਨਕੋਟ ਪੁਲਿਸ ਨੇ ਨਜਾਇਜ਼ ਮਾਈਨਿੰਗ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਵੱਲੋਂ ਦੋ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕੀਤੀ ਗਈ। ਇਸ ਦੌਰਾਨ ਪੁਲਿਸ ਨੇ 5 ਲੋਕਾਂ ਨੂੰ ਗ੍ਰਿਫਤਾਰ ਵੀ ਕੀਤਾ ਹੈ। ਫੜੇ ਗਏ ਇਹ 5 ਵਿਅਕਤੀ ਦੋ ਵੱਖ-ਵੱਖ ਕਰੈਸ਼ਰਾਂ ‘ਤੇ ਕੰਮ ਕਰ ਰਹੇ ਸਨ। ਜਿਸ ਕਾਰਨ ਪੁਲਿਸ ਵੱਲੋਂ ਕਰੈਸ਼ਰ ਮਾਲਕਾਂ ਨੂੰ ਵੀ ਨਾਮਜ਼ਦ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

Police raid on mining sites

SSP ਪਠਾਨਕੋਟ ਦਲਜਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਪਠਾਨਕੋਟ ਪੁਲਿਸ ਲਗਾਤਾਰ ਨਾਜਾਇਜ਼ ਮਾਈਨਿੰਗ ਖ਼ਿਲਾਫ਼ ਕਾਰਵਾਈ ਕਰ ਰਹੀ ਹੈ। ਜਿਸ ਕਾਰਨ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ ਵਿੱਚ ਚਾਰ ਪੋਕਲੈਂਡ ਮਸ਼ੀਨਾਂ ਅਤੇ ਤਿੰਨ ਟਿੱਪਰ ਜ਼ਬਤ ਕੀਤੇ ਹਨ। ਉੱਥੇ ਪੰਜ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੁੱਛਗਿੱਛ ਤੋਂ ਪਤਾ ਲੱਗਾ ਕਿ ਉਹ ਦੋ ਵੱਖ-ਵੱਖ ਕਰੈਸ਼ਰਾਂ ਲਈ ਕੰਮ ਕਰਦੇ ਸਨ।

ਇਹ ਵੀ ਪੜ੍ਹੋ : ਤਰਨਤਾਰਨ CIA ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਕਾਰ ਸਵਾਰ ਕੋਲੋਂ ਫੜੀ 25 ਕਰੋੜ ਦੀ ਹੈ.ਰੋਇਨ

ਜਿਸ ਤੋਂ ਬਾਅਦ ਮਾਮਲੇ ‘ਚ ਕਰੈਸ਼ਰ ਮਾਲਕਾਂ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ। ਜੋ ਅਜੇ ਤੱਕ ਫਰਾਰ ਹਨ। ਉਨ੍ਹਾਂ ਕਿਹਾ ਕਿ ਜਲਦੀ ਹੀ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਇਸ ਦੇ ਨਾਲ ਹੀ SSP ਪਠਾਨਕੋਟ ਨੇ ਇਹ ਵੀ ਕਿਹਾ ਕਿ ਪਠਾਨਕੋਟ ਦੇ ਚੱਕੀ ਖੱਡ ਵਿੱਚ ਮਾਈਨਿੰਗ ‘ਤੇ ਪੂਰਨ ਪਾਬੰਦੀ ਹੈ। ਜੇਕਰ ਕੋਈ ਨਾਜਾਇਜ਼ ਮਾਈਨਿੰਗ ਕਰਦਾ ਫੜਿਆ ਗਿਆ ਤਾਂ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਪਠਾਨਕੋਟ ‘ਚ ਮਾਈਨਿੰਗ ਵਾਲੀਆਂ ਥਾਵਾਂ ‘ਤੇ ਪੁਲਿਸ ਦਾ ਛਾਪਾ, 4 ਪੋਕਲੈਂਡ ਮਸ਼ੀਨਾਂ ਤੇ 5 ਟਿੱਪਰ ਸਣੇ 5 ਲੋਕ ਕਾਬੂ appeared first on Daily Post Punjabi.