5 people injured Archives - Daily Post Punjabi

ਬੈਂਕ ਜਾਂਦੇ ਮੁਲਾਜ਼ਮਾਂ ਨਾਲ ਵਾਪਰਿਆ ਹਾਦਸਾ, ਪਿਕਅੱਪ ਤੇ ਕਾਰ ਦੀ ਹੋਈ ਟੱਕਰ, 5 ਜ਼ਖਮੀ, ਇੱਕ ਦੀ ਮੌਤ
ਫਿਰੋਜ਼ਪੁਰ-ਫਾਜ਼ਿਲਕਾ ਜੀਟੀ ਰੋਡ ‘ਤੇ ਗੁਰੂਹਰਸਹਾਏ ਬਲਾਕ ‘ਚ ਸਥਿਤ ਪਿੰਡ ਲਾਲਚੀਆਂ ਦੇ ਨਜਦੀਕ ਅੱਜ ਤੜਕਸਾਰ ਫਿਰ ਵੱਡਾ ਹਾਦਸਾ ਵਾਪਰ ਗਿਆ। ਇੱਥੇ ਮਹਿੰਦਰਾ ਪਿਕਅੱਪ ਗੱਡੀ ਅਤੇ ਆਲਟੋ ਕਾਰ ਦੀ ਭਿਆਨਕ ਟੱਕਰ ਹੋਈ। ਭਿਆਨਕ ਟੱਕਰ ਵਿੱਚ 5 ਵਿਅਕਤੀ ਜ਼ਖਮੀ ਹੋਏ ਹਨ ਜਦਕਿ ਇੱਕ ਦੀ ਇਲਾਜ ਦੌਰਾਨ ਮੌਤ ਹੋ ਗਈ। ਇਸ ਹਾਦਸੇ ਵਿੱਚ ਦੋਵੇਂ ਗੱਡੀਆਂ ਚਕਨਾਚੂਰ ਹੋ ਗਈਆਂ ਹਨ।

ਜਾਣਕਾਰੀ ਅਨੁਸਾਰ ਕਾਰ ਸਵਾਰ ਚਾਰੇ ਬੈਂਕ ਮੁਲਾਜ਼ਮ ਜੋ ਅਬੋਹਰ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਬੈਂਕ ਡਿਊਟੀ ਤੇ ਜਾ ਰਹੇ ਸਨ ਅਤੇ ਮਹਿੰਦਰਾ ਪਿਕਅੱਪ ਅਬੋਹਰ ਨੂੰ ਜਾ ਰਹੀ ਸੀ। ਰਸਤੇ ਵਿੱਚ ਦੋਵਾਂ ਗੱਡੀਆਂ ਵਿਚਾਲੇ ਜ਼ੋਰਦਾਰ ਟੱਕਰ ਹੋ ਗਈ। ਇਸ ਹਾਦਸੇ ‘ਚ ਆਲਟੋ ਕਾਰ ਸਵਾਰ ਗੰਭੀਰ ਜ਼ਖਮੀ ਹੋ ਗਏ ਅਤੇ ਮਹਿੰਦਰਾ ਪਿਕਅੱਪ ਚਾਲਕ ਦੇ ਵੀ ਕਾਫੀ ਸੱਟਾਂ ਲੱਗੀਆਂ ਹਨ।

ਇਹ ਵੀ ਪੜ੍ਹੋ : ਅੰਮ੍ਰਿਤਸਰ ‘ਚ ਪੁਲਿਸ ਵੱਲੋਂ ਐ.ਨਕਾ.ਊਂਟ.ਰ, ਬ.ਦਮਾ.ਸ਼ ਦੇ ਪੈਰ ‘ਚ ਲੱਗੀ ਗੋ.ਲੀ, ਵੱਖ-ਵੱਖ ਕੇਸਾਂ ‘ਚ ਸੀ ਲੋੜੀਂਦਾ

ਹਾਦਸੇ ਦੀ ਸੂਚਨਾ ਮਿਲਦਿਆਂ ਹੀ ਮੌਕੇ ਤੇ ਪਹੁੰਚੀ 108 ਐਮਰਜੈਂਸੀ ਐਂਬੂਲੈਂਸ ਵੱਲੋਂ ਪੰਜੇ ਜ਼ਖਮੀਆਂ ਨੂੰ ਇਲਾਜ ਲਈ ਵੱਖ-ਵੱਖ ਹਸਪਤਾਲਾਂ ਚ ਪਹੁੰਚਾਇਆਂ ਗਿਆ, ਜਿੱਥੇ ਕਿ ਇਲਾਜ ਦੌਰਾਨ ਇੱਕ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਛਿੰਦਰ ਪਾਲ ਵਜੋਂ ਹੋਈ ਹੈ। ਜ਼ਿਕਰਯੋਗ ਹੈ ਕਿ ਸ਼ਨੀਵਾਰ ਵੀ ਇਸੇ ਥਾਂ ਦੇ ਨਜ਼ਦੀਕ ਟਰਾਲੀ ਅਤੇ ਮੋਟਰਸਾਈਕਲ ਦੀ ਟੱਕਰ ‘ਚ ਮਾਂ-ਪੁੱਤ ਦੀ ਮੌਤ ਹੋ ਗਈ ਸੀ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਬੈਂਕ ਜਾਂਦੇ ਮੁਲਾਜ਼ਮਾਂ ਨਾਲ ਵਾਪਰਿਆ ਹਾਦਸਾ, ਪਿਕਅੱਪ ਤੇ ਕਾਰ ਦੀ ਹੋਈ ਟੱਕਰ, 5 ਜ਼ਖਮੀ, ਇੱਕ ਦੀ ਮੌਤ appeared first on Daily Post Punjabi.

ਮਾਨਸਾ ‘ਚ ਵਿਆਹ ਵਾਲੀ ਗੱਡੀ ਤੇ ਥਾਰ ‘ਚ ਟੱ.ਕਰ, ਲਾੜਾ-ਲਾੜੀ ਸਣੇ 5 ਜ਼ਖਮੀ, ਆਟੋ ਵੀ ਹਾ.ਦਸਾਗ੍ਰਸਤ
ਮਾਨਸਾ ਸਿਰਸਾ ਰੋਡ ‘ਤੇ ਐਤਵਾਰ ਸਵੇਰੇ ਵਿਆਹ ਵਾਲੀ ਕਾਰ ਅਤੇ ਥਾਰ ਵਿਚਕਾਰ ਭਿਆਨਕ ਟੱਕਰ ਹੋ ਗਈ। ਵਿਆਹ ਵਾਲੀ ਕਾਰ ‘ਚ ਸਵਾਰ ਲਾੜਾ-ਲਾੜੀ ਸਮੇਤ 5 ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਟੱਕਰ ਤੋਂ ਬਾਅਦ ਦੋਵੇਂ ਗੱਡੀਆਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ। ਇਸ ਹਾਦਸੇ ਵਿੱਚ ਇੱਕ ਆਟੋ ਵੀ ਥਾਰ ਦੀ ਲਪੇਟ ਵਿਚ ਆ ਗਿਆ।

Wedding vehicle collided with Thar

ਜਾਣਕਾਰੀ ਅਨੁਸਾਰ ਵਿਆਹ ਦੀ ਗੱਡੀ ਸਰਦੂਲਗੜ੍ਹ ਤੋਂ ਮਾਨਸਾ ਵੱਲ ਆ ਰਹੀ ਸੀ। ਇਸ ਦੌਰਾਨ ਦੋਲੋਵਾਲ ਦੇ ਨਜ਼ਦੀਕ ਮਾਨਸਾ ਸਾਈਡ ਤੋਂ ਆ ਰਹੀ ਤੇਜ਼ ਰਫਤਾਰ ਥਾਰ ਗੱਡੀ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਇੱਕ ਵਿਆਹੁਤਾ ਲੜਕਾ-ਲੜਕੀ, ਤਿੰਨ ਔਰਤਾਂ ਅਤੇ ਇੱਕ ਮਰਦ ਵੀ ਜ਼ਖ਼ਮੀ ਹੋ ਗਏ। ਹਾਦਸੇ ਤੋਂ ਬਾਅਦ ਜਿੱਥੇ ਵਿਆਹ ਵਾਲੀ ਕਾਰ ਦੇ ਪਰਖੱਚੇ ਉੱਡ ਗਏ, ਉਥੇ ਹੀ ਥਾਰ ਗੱਡੀ ਵੀ ਪਲਟੀਆਂ ਖਾ ਕੇ ਬੁਰੀ ਤਰ੍ਹਾਂ ਨੁਕਸਾਨ ਗਈ।

ਇਹ ਵੀ ਪੜ੍ਹੋ : ਫ਼ਿਰੋਜ਼ਪੁਰ ‘ਚ ਸੜਕ ਹਾ.ਦਸੇ ‘ਚ 2 ਦੀ ਮੌ.ਤ, ਕਾਰ-ਬਾਈਕ ਦੀ ਹੋਈ ਸੀ ਟੱਕਰ, ਹਸਪਤਾਲ ਲਿਜਾਂਦੇ ਸਮੇਂ ਤੋੜਿਆ ਦਮ

ਪਿੰਡ ਦੁੱਲੋਵਾਲ ਦੇ ਸਰਪੰਚ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਹਾਦਸਾ ਇੰਨਾ ਭਿਆਨਕ ਸੀ ਕਿ ਦੋਵੇਂ ਗੱਡੀਆਂ ਬਿਲਕੁਲ ਖਤਮ ਹੋ ਗਈਆਂ ਹਨ ਅਤੇ ਵਿਆਹ ਵਾਲੀ ਕਾਰ ਵਿਚ ਸਵਾਰ ਵਿਅਕਤੀ ਜ਼ਖਮੀ ਹੋ ਗਏ ਹਨ। ਜ਼ਖਮੀਆਂ ਨੂੰ ਮਾਨਸਾ ਸਿਵਲ ਹਸਪਤਾਲ ਵਿਖੇ ਭਰਤੀ ਕਰਵਾ ਦਿੱਤਾ ਗਿਆ ਹੈ। ਗ਼ਨੀਮਤ ਰਹੀ ਕਿ ਹਾਦਸੇ ‘ਚ ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ। ਕੋਰਟ ਧਰਮਾ ਥਾਣੇ ਦੀ ਪੁਲਿਸ ਵੀ ਉਥੇ ਪਹੁੰਚ ਗਈ ਅਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਮਾਨਸਾ ‘ਚ ਵਿਆਹ ਵਾਲੀ ਗੱਡੀ ਤੇ ਥਾਰ ‘ਚ ਟੱ.ਕਰ, ਲਾੜਾ-ਲਾੜੀ ਸਣੇ 5 ਜ਼ਖਮੀ, ਆਟੋ ਵੀ ਹਾ.ਦਸਾਗ੍ਰਸਤ appeared first on Daily Post Punjabi.

ਲੁਧਿਆਣਾ ‘ਚ ਖੇਤਾਂ ਦੀ ਸਿੰਚਾਈ ਨੂੰ ਲੈ ਕੇ 2 ਧਿਰਾਂ ‘ਚ ਚੱਲੀਆਂ ਗੋ.ਲੀਆਂ, 5 ਲੋਕ ਜ਼ਖਮੀ
ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਚੁਪਕੀ ‘ਚ ਖੇਤਾਂ ਨੂੰ ਪਾਣੀ ਦੇਣ ਨੂੰ ਲੈ ਕੇ ਦੋ ਪਰਿਵਾਰਾਂ ‘ਚ ਝਗੜਾ ਹੋ ਗਿਆ। ਵਿਵਾਦ ਇਨ੍ਹਾਂ ਵੱਧ ਗਿਆ ਕਿ ਗੱਲ ਗੋਲੀਬਾਰੀ ਤੱਕ ਵਧ ਗਈ। ਇਸ ਘਟਨਾ ਵਿਚ ਦੋਵਾਂ ਧਿਰਾਂ ਦੇ 5 ਦੇ ਕਰੀਬ ਲੋਕ ਜ਼ਖਮੀ ਹੋਏ ਹਨ। ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

Shots fired between 2 parties

ਇੱਕ ਧਿਰ ਦੇ ਜ਼ਖ਼ਮੀ ਨਿਰਮਲ ਸਿੰਘ ਨੇ ਦੱਸਿਆ ਕਿ ਉਸ ਦੇ ਨਾਲ ਲੱਗਦੇ ਰਿਸ਼ਤੇਦਾਰਾਂ ਦੇ ਖੇਤ ਹਨ। ਐਤਵਾਰ ਦੇਰ ਰਾਤ ਯੁਗਰਾਜ ਸਿੰਘ ਖੇਤਾਂ ਨੂੰ ਪਾਣੀ ਲਗਾ ਰਿਹਾ ਸੀ। ਇਸ ਦੌਰਾਨ ਉਨ੍ਹਾਂ ਨੇ ਜਾਣਬੁੱਝ ਕੇ ਆਪਣੇ ਖੇਤਾਂ ਵੱਲ ਪਾਣੀ ਛੱਡ ਦਿੱਤਾ। ਜਦੋਂ ਉਸ ਨੂੰ ਪਾਣੀ ਪਾਉਣ ਤੋਂ ਰੋਕਿਆ ਗਿਆ ਤਾਂ ਉਸ ਨੇ ਆਪਣੇ ਸਾਥੀਆਂ ਚਰਨਜੀਤ ਸਿੰਘ ਅਤੇ ਕੁਲਵੰਤ ਸਿੰਘ ਨਾਲ ਮਿਲ ਕੇ ਉਸ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ : ਨਾਗਪੁਰ ‘ਚ 3 ਲਾਪਤਾ ਬੱਚਿਆਂ ਦੀ ਕਾਰ ‘ਚ ਮਿਲੀ ਲਾ.ਸ਼, ਦਮ ਘੁੱਟਣ ਨਾਲ ਹੋਈ ਮੌ.ਤ

ਇਸ ਤੋਂ ਬਾਅਦ ਯੁਗਰਾਜ ਸਿੰਘ ਨੇ ਪਿਸਤੌਲ ਤੋਂ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਜਿਸ ਵਿੱਚ 2 ਗੋਲੀਆਂ ਕਰਨਜੋਤ ਦੇ ਪੱਟ ਵਿੱਚ ਲੱਗੀਆਂ। ਨਿਰਮਲ ਸਿੰਘ ਨੇ ਦੱਸਿਆ ਕਿ ਉਸ ਦੇ ਹੱਥ ਵਿੱਚ ਛੱਪੜ ਵੀ ਸੀ। ਪਰਿਵਾਰਕ ਮੈਂਬਰ ਉਸ ਨੂੰ ਸਿਵਲ ਹਸਪਤਾਲ ਲੈ ਗਏ ਅਤੇ ਗੋਲੀ ਚੱਲਣ ਦੀ ਸੂਚਨਾ ਡੇਹਲੋਂ ਪੁਲੀਸ ਨੂੰ ਦਿੱਤੀ। ਦੂਜੇ ਪਾਸੇ ਦੂਸਰੀ ਧਿਰ ਦੇ ਯੁਗਰਾਜ ਸਿੰਘ ਨੇ ਕਰਨਜੋਤ ’ਤੇ ਦੋਸ਼ ਲਾਇਆ ਕਿ ਉਹ ਆਪਣੇ ਖੇਤਾਂ ਨੂੰ ਪਾਣੀ ਲਾ ਰਿਹਾ ਹੈ।

ਉਸੇ ਸਮੇਂ ਕਰਨਜੋਤ ਉਥੇ ਆ ਗਈ ਅਤੇ ਪਾਣੀ ਨੂੰ ਰੋਕਣ ਲਈ ਬੰਨ੍ਹ ਲਗਾ ਦਿੱਤਾ। ਇਸ ਦੌਰਾਨ ਉਸ ਦੀ ਉਸ ਨਾਲ ਲੜਾਈ ਹੋ ਗਈ। ਕਰਨਜੋਤ ਨੇ ਕੁਝ ਲੋਕਾਂ ਨੂੰ ਮੌਕੇ ‘ਤੇ ਬੁਲਾ ਕੇ ਹਮਲਾ ਕਰ ਦਿੱਤਾ। ਉਸ ਦੇ ਸਿਰ ‘ਤੇ ਤੇਜ਼ਧਾਰ ਹਥਿਆਰ ਨਾਲ ਵਾਰ ਕੀਤਾ ਗਿਆ ਸੀ। ਹਮਲੇ ਵਿੱਚ ਉਹ, ਚਰਨਜੀਤ ਅਤੇ ਕੁਲਵੰਤ ਸਿੰਘ ਜ਼ਖ਼ਮੀ ਹੋ ਗਏ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post ਲੁਧਿਆਣਾ ‘ਚ ਖੇਤਾਂ ਦੀ ਸਿੰਚਾਈ ਨੂੰ ਲੈ ਕੇ 2 ਧਿਰਾਂ ‘ਚ ਚੱਲੀਆਂ ਗੋ.ਲੀਆਂ, 5 ਲੋਕ ਜ਼ਖਮੀ appeared first on Daily Post Punjabi.

ਅਬੋਹਰ ‘ਚ ਖੇਤਾਂ ‘ਚ ਪਲਟੀ ਬੇਕਾਬੂ ਕਾਰ, 2 ਬੱਚਿਆਂ ਤੇ ਔਰਤਾਂ ਸਣੇ 5 ਲੋਕ ਜ਼ਖਮੀ
ਪੰਜਾਬ ਦੇ ਅਬੋਹਰ ‘ਚ ਐਤਵਾਰ ਦੁਪਹਿਰ ਪਿੰਡ ਜੰਡਵਾਲਾ ਮੀਰਾਂਸੰਗਲਾ ਨੇੜੇ ਇਕ ਕਾਰ ਬੇਕਾਬੂ ਹੋ ਕੇ ਖੇਤ ‘ਚ ਪਲਟ ਗਈ। ਕਾਰ ਵਿੱਚ ਸਵਾਰ ਦੋ ਔਰਤਾਂ, ਇੱਕ ਪੁਰਸ਼ ਅਤੇ ਬੱਚਿਆਂ ਸਮੇਤ ਪੰਜ ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਖਬਰ ਹੈ। ਜਦਕਿ ਦੋ ਬੱਚਿਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਸਾਰੇ ਜ਼ਖ਼ਮੀਆਂ ਨੂੰ ਐਂਬੂਲੈਂਸ ਰਾਹੀਂ ਅਬੋਹਰ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਸ ਦੇ ਨਾਲ ਹੀ ਪੁਲਿਸ ਨੂੰ ਘਟਨਾ ਦੀ ਸੂਚਨਾ ਦੇ ਦਿੱਤੀ ਗਈ ਹੈ।

ਘਟਨਾ ਦੀ ਜਾਣਕਾਰੀ ਦਿੰਦਿਆਂ ਮਨਦੀਪ ਕੌਰ ਪਤਨੀ ਭਜਨ ਸਿੰਘ ਨੇ ਦੱਸਿਆ ਕਿ ਉਹ ਕਾਰ ਚਲਾ ਰਹੀ ਸੀ। ਉਹ ਹਰੀਪੁਰਾ ਵਿੱਚ ਮੱਥਾ ਟੇਕ ਕੇ ਆਪਣੇ ਪਿੰਡ ਸ਼ਤੀਰਵਾਲਾ ਨੂੰ ਵਾਪਸ ਜਾ ਰਹੇ ਸੀ। ਜਦੋਂ ਉਹ ਜੰਡਵਾਲਾ ਮੀਰਾਂਸੰਗਲਾ ਨੇੜੇ ਸੜਕ ’ਤੇ ਅਚਾਨਕ ਕਰੰਟ ਲੱਗ ਗਿਆ। ਅਚਾਨਕ ਕਰੰਟ ਲੱਗਣ ਕਾਰਨ ਉਹ ਕੰਟਰੋਲ ਗੁਆ ਬੈਠੀ, ਜਿਸ ਤੋਂ ਬਾਅਦ ਕਾਰ ਬੇਕਾਬੂ ਹੋ ਕੇ ਖੇਤ ਵਿੱਚ ਪਲਟ ਗਈ।

ਇਹ ਵੀ ਪੜ੍ਹੋ : ਟਵਿੱਟਰ ਯੂਜ਼ਰਸ ਲਈ ਖੁਸ਼ਖਬਰੀ! ਸਮਾਰਟ ਟੀਵੀ ਲਈ ਜਲਦੀ ਹੀ ਲਾਂਚ ਹੋਵੇਗਾ ਵੀਡੀਓ ਐਪ

ਮਨਦੀਪ ਕੌਰ ਦੇ ਨਾਲ ਕਾਰ ਵਿੱਚ ਪ੍ਰੇਮ ਸਿੰਘ ਪੁੱਤਰ ਮਹਿਲ ਸਿੰਘ, ਰਾਜ ਕੌਰ ਪਤਨੀ ਪ੍ਰੇਮ ਸਿੰਘ, ਗੁਰਜੋਤ ਸਿੰਘ (8 ਸਾਲ), ਸਿਮਰਨ ਕੌਰ (1.5 ਸਾਲ), ਸਿਮਰਨਜੀਤ ਕੌਰ (16 ਸਾਲ) ਅਤੇ ਗੁਰਕੀਰਤ ਸਵਾਰ ਸਨ। ਹਾਦਸੇ ਕਾਰਨ ਮਨਦੀਪ ਕੌਰ ਦੇ ਸਿਰ, ਮੱਥੇ, ਮੂੰਹ ਆਦਿ ‘ਤੇ ਸੱਟ ਲੱਗ ਗਈ। ਜਦੋਂਕਿ ਉਸ ਦੇ ਨਾਲ ਪ੍ਰੇਮ ਸਿੰਘ ਅਤੇ ਉਸ ਦੀ ਪਤਨੀ ਅਤੇ ਤਿੰਨ ਬੱਚੇ ਵੀ ਜ਼ਖਮੀ ਹੋ ਗਏ। ਉਸ ਨੂੰ ਐਂਬੂਲੈਂਸ ਚਾਲਕ ਨੇ ਪਿੰਡ ਵਾਸੀਆਂ ਦੀ ਮਦਦ ਨਾਲ ਅਬੋਹਰ ਦੇ ਸਿਵਲ ਹਸਪਤਾਲ ਪਹੁੰਚਾਇਆ। ਜਿੱਥੇ ਇੱਕ ਔਰਤ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post ਅਬੋਹਰ ‘ਚ ਖੇਤਾਂ ‘ਚ ਪਲਟੀ ਬੇਕਾਬੂ ਕਾਰ, 2 ਬੱਚਿਆਂ ਤੇ ਔਰਤਾਂ ਸਣੇ 5 ਲੋਕ ਜ਼ਖਮੀ appeared first on Daily Post Punjabi.

ਪਾਕਿਸਤਾਨ : ਪੇਸ਼ਾਵਰ ‘ਤੋਂ ਬਾਅਦ ਹੁਣ ਕਵੇਟਾ ‘ਚ ਬੰਬ ਧਮਾਕਾ, ਪੁਲਿਸ ਲਾਈਨ ਨੂੰ ਬਣਾਇਆ ਨਿਸ਼ਾਨਾ, 5 ਲੋਕ ਜ਼ਖਮੀ
ਪਾਕਿਸਤਾਨ ‘ਚ ਲਗਾਤਾਰ ਅੱਤਵਾਦੀ ਹਮਲੇ ਦੇ ਮਾਮਲੇ ਸਾਹਮਣੇ ਆ ਰਹੇ ਹਨ। ਪੇਸ਼ਾਵਰ ‘ਚ ਹੋਏ ਹਮਲੇ ਤੋਂ ਬਾਅਦ ਅੱਜ ਬਲੋਚਿਸਤਾਨ ਦੀ ਰਾਜਧਾਨੀ ਕਵੇਟਾ ‘ਚ ਵੀ ਵੱਡਾ ਬੰਬ ਧਮਾਕਾ ਹੋਇਆ। ਅੱਤਵਾਦੀਆਂ ਨੇ ਇਹ ਧਮਾਕਾ ਪੁਲਿਸ ਲਾਈਨ ਨੇੜੇ ਕੀਤਾ, ਜਿਸ ਵਿੱਚ ਪੰਜ ਲੋਕ ਜ਼ਖ਼ਮੀ ਹੋ ਗਏ। ਜ਼ਖਮੀਆਂ ਨੂੰ ਤੁਰੰਤ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

Bomb Blast In Pakistan’s Quetta

ਸੂਚਨਾ ਅਨੁਸਾਰ ਇਹ ਧਮਾਕਾ ਕਵੇਟਾ ਛਾਉਣੀ ਖੇਤਰ ਦੇ ਮੂਸਾ ਚੌਕੀ ਨੇੜੇ ਹੋਇਆ। ਹਮਲੇ ਤੋਂ ਤੁਰੰਤ ਬਾਅਦ ਪੁਲਿਸ ਨੇ ਇਲਾਕੇ ਦੀ ਘੇਰਾਬੰਦੀ ਕਰ ਲਈ ਹੈ। ਇਸ ਬੰਬ ਧਮਾਕੇ ‘ਚ 5 ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਮਿਲੀ ਹੈ। ਪੁਲਿਸ ਵੱਲੋਂ ਬਚਾਅ ਕਾਰਜ ਜਾਰੀ ਹੈ। ਧਿਆਨ ਦੇਣ ਯੋਗ ਗੱਲ ਇਹ ਹੈ ਕਿ ਪਾਕਿਸਤਾਨ ‘ਚ ਅੱਤਵਾਦੀ ਸੰਗਠਨ ਲਗਾਤਾਰ ਪੁਲਿਸ ਕਰਮਚਾਰੀਆਂ ਨੂੰ ਨਿਸ਼ਾਨਾ ਬਣਾ ਰਹੇ ਹਨ।

ਇਹ ਵੀ ਪੜ੍ਹੋ : ਅੰਮ੍ਰਿਤਸਰ-ਬਠਿੰਡਾ ਹਾਈਵੇਅ ਬੰਦ, NH-54 ‘ਤੇ ਬਹਿਬਲ ਕਲਾਂ ਮੋਰਚਾ ਅਣਮਿੱਥੇ ਸਮੇਂ ਲਈ ਜਾਰੀ

ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (TTP) ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਜਾਰੀ ਕੀਤੇ ਬਿਆਨ ‘ਚ ਕਿਹਾ ਗਿਆ ਹੈ ਕਿ ਇਸ ਹਮਲੇ ‘ਚ ਸੁਰੱਖਿਆ ਅਧਿਕਾਰੀਆਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਦੱਸ ਦੇਈਏ ਹਾਲ ਹੀ ‘ਚ ਪੇਸ਼ਾਵਰ ਦੀ ਇਕ ਮਸਜਿਦ ‘ਚ ਦੁਪਹਿਰ ਦੀ ਨਮਾਜ਼ ਦੌਰਾਨ ਇਕ ਅੱਤਵਾਦੀ ਨੇ ਖੁਦ ਨੂੰ ਉਡਾ ਲਿਆ। ਇਸ ਹਮਲੇ ‘ਚ 100 ਤੋਂ ਵੱਧ ਲੋਕ ਮਾਰੇ ਗਏ ਸਨ, ਜਦਕਿ 250 ਤੋਂ ਵੱਧ ਲੋਕ ਜ਼ਖਮੀ ਹੋ ਗਏ ਸਨ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

ਜਾਣਕਾਰੀ ਅਨੁਸਾਰ TTP ਨੇ ਪੇਸ਼ਾਵਰ ਹਮਲੇ ਤੋਂ ਬਾਅਦ 1 ਫਰਵਰੀ ਨੂੰ ਇੱਕ ਹੋਰ ਅੱਤਵਾਦੀ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਸੀ, ਪਰ ਇਸ ਵਾਰ ਉਹ ਆਪਣੀ ਯੋਜਨਾ ਵਿੱਚ ਅਸਫਲ ਰਿਹਾ। TTP ਦੇ ਅੱਤਵਾਦੀਆਂ ਨੇ ਪਾਕਿਸਤਾਨ ਦੇ ਪੰਜਾਬ ਸੂਬੇ ਦੇ ਮੀਆਂਵਾਲੀ ਦੇ ਮਕਰਵਾਲ ਪੁਲਿਸ ਸਟੇਸ਼ਨ ‘ਤੇ ਹਮਲਾ ਕੀਤਾ ਸੀ। ਹਾਲਾਂਕਿ ਪੰਜਾਬ ਪੁਲਿਸ ਦੀ ਜਵਾਬੀ ਕਾਰਵਾਈ ਤੋਂ ਬਾਅਦ ਸਾਰੇ ਅੱਤਵਾਦੀ ਮੌਕੇ ਤੋਂ ਫਰਾਰ ਹੋ ਗਏ।

The post ਪਾਕਿਸਤਾਨ : ਪੇਸ਼ਾਵਰ ‘ਤੋਂ ਬਾਅਦ ਹੁਣ ਕਵੇਟਾ ‘ਚ ਬੰਬ ਧਮਾਕਾ, ਪੁਲਿਸ ਲਾਈਨ ਨੂੰ ਬਣਾਇਆ ਨਿਸ਼ਾਨਾ, 5 ਲੋਕ ਜ਼ਖਮੀ appeared first on Daily Post Punjabi.