5 people were injured Archives - Daily Post Punjabi

ਗੁਰਾਇਆ ‘ਚ XUV ਗੱਡੀ ਦਾ ਫੱਟਿਆ ਟਾਇਰ, ਇੱਕੋ ਪਰਿਵਾਰ ਦੇ 5 ਮੈਂਬਰ ਹੋਏ ਜ਼ਖਮੀ, ਇੱਕ ਦੀ ਹਾਲਤ ਨਾਜ਼ੁਕ
ਪੰਜਾਬ ਦੇ ਜਲੰਧਰ ‘ਚ ਗੁਰਾਇਆ ਨੈਸ਼ਨਲ ਹਾਈਵੇਅ ‘ਤੇ ਟਾਇਰ ਫਟਣ ਕਾਰਨ XUV ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਘਟਨਾ ਦੇ ਸਮੇਂ ਕਾਰ ਵਿੱਚ ਇੱਕੋ ਪਰਿਵਾਰ ਦੇ ਪੰਜ ਮੈਂਬਰ ਸਵਾਰ ਸਨ। ਸਾਰਿਆਂ ਨੂੰ ਸੱਟਾਂ ਲੱਗੀਆਂ ਹਨ, ਜਿਨ੍ਹਾਂ ਵਿੱਚੋਂ ਸਿਰਫ਼ ਇੱਕ ਦੀ ਹਾਲਤ ਨਾਜ਼ੁਕ ਦੇਖਦੇ ਹੋਏ DMC ਹਸਪਤਾਲ ਲੁਧਿਆਣਾ ਵਿੱਚ ਰੈਫਰ ਕਰ ਦਿੱਤਾ ਗਿਆ ਹੈ। ਘਟਨਾ ਦਾ ਪਤਾ ਲੱਗਦਿਆਂ ਹੀ ਰੋਡ ਸੇਫਟੀ ਫੋਰਸ ਦੀਆਂ ਟੀਮਾਂ ਦੋ ਮਿੰਟਾਂ ‘ਚ ਮੌਕੇ ‘ਤੇ ਪਹੁੰਚ ਗਈਆਂ। ਜਿਸ ਤੋਂ ਬਾਅਦ ਮਾਮਲੇ ਦੀ ਸੂਚਨਾ ਗੁਰਾਇਆ ਪੁਲਿਸ ਨੂੰ ਵੀ ਦਿੱਤੀ ਗਈ।

ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸੜਕ ਸੁਰੱਖਿਆ ਫੋਰਸ ਦੇ ਇੰਚਾਰਜ ASI ਸਰਬਜੀਤ ਸਿੰਘ ਨੇ ਦੱਸਿਆ ਗੁਰਾਇਆ ਬੱਸ ਸਟੈਂਡ ਓਵਰ ਬ੍ਰਿਜ ਤੇ ਅੰਮ੍ਰਿਤਸਰ ਤੋਂ ਯਮੁਨਾਨਗਰ ਜਾ ਰਹੀ XUV ਗੱਡੀ ਹਾਦਸਾਗ੍ਰਸਤ ਹੋ ਗਈ। ਹਾਦਸੇ ਵਿੱਚ ਕਈ ਲੋਕ ਜ਼ਖਮੀ ਹੋਏ ਜਿਹਨਾਂ ਨੂੰ ਸੜਕ ਸੁਰੱਖਿਆ ਫੋਰਸ ਦੀ ਟੀਮ ਵੱਲੋਂ ਮੁੱਢਲੀ ਸਹਾਇਤਾ ਲਈ ਹਸਪਤਾਲ ਪਹੁੰਚਾਇਆ ਗਿਆ।

ਇਹ ਵੀ ਪੜ੍ਹੋ : 14 ਫ਼ਰਵਰੀ ਨੂੰ ਹੋਣ ਵਾਲੀ ਮੀਟਿੰਗ ‘ਤੇ ਡੱਲੇਵਾਲ ਦਾ ਬਿਆਨ, ਕਿਹਾ- “ਜੇਕਰ ਸਿਹਤ ਠੀਕ ਹੋਈ ਤਾਂ ਜਾਵਾਂਗਾ”

ਜ਼ਖਮੀਆਂ ਦੀ ਪਹਿਚਾਣ ਅਮਰੀਕ ਸਿੰਘ ਪੁੱਤਰ ਗੁਰਚਰਨ ਸਿੰਘ, ਕਮਲ ਅਰੋੜਾ ਪਤਨੀ ਅਮਰੀਕ ਸਿੰਘ, ਫਤਿਹ ਪੁੱਤਰ ਅਮਰੀਕ ਸਿੰਘ, ਪੁਸ਼ਪਿੰਦਰ ਕੌਰ ਪਤਨੀ ਗੁਰਚਰਨ ਸਿੰਘ ਵਾਸੀ ਯਮੁਨਾਨਗਰ ਤੇ ਅੰਮ੍ਰਿਤ ਕੌਰ ਪਤਨੀ ਅਮਰਜੀਤ ਸਿੰਘ ਵਾਸੀ ਰੁੜਕੀ ਵਜੋਂ ਹੋਈ ਹੈ। ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਪਹੁੰਚਾ ਦਿੱਤਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਗੁਰਾਇਆ ‘ਚ XUV ਗੱਡੀ ਦਾ ਫੱਟਿਆ ਟਾਇਰ, ਇੱਕੋ ਪਰਿਵਾਰ ਦੇ 5 ਮੈਂਬਰ ਹੋਏ ਜ਼ਖਮੀ, ਇੱਕ ਦੀ ਹਾਲਤ ਨਾਜ਼ੁਕ appeared first on Daily Post Punjabi.

ਖੰਨਾ ‘ਚ ਬਾਰਾਤ ਵਾਲੀ ਗੱਡੀ ਨੂੰ ਟਰੱਕ ਨੇ ਮਾਰੀ ਟੱ.ਕਰ, ਹਾ.ਦਸੇ ‘ਚ 5 ਲੋਕ ਜ਼ਖਮੀ
ਖੰਨਾ ਦੇ ਸਮਰਾਲਾ ਰੋਡ ‘ਤੇ ਬੁੱਧਵਾਰ ਰਾਤ ਨੂੰ ਬਾਰਾਤ ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਹਾਦਸੇ ‘ਚ ਲਾੜੇ ਦੇ ਪਿਤਾ ਅਤੇ ਭਰਾ ਸਮੇਤ 5 ਲੋਕ ਜ਼ਖਮੀ ਹੋ ਗਏ। ਲਾੜੇ ਦੇ ਪਿਤਾ ਨੂੰ ਖੰਨਾ ਤੋਂ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਉਹ ਡੋਲੀ ਲੈ ਕੇ ਵਾਪਸ ਆ ਰਹੇ ਸਨ।

Car was hit by a truck in Khanna

ਖੰਨਾ ਤੋਂ ਬਾਰਾਤ ਸ੍ਰੀ ਮਾਛੀਵਾੜਾ ਸਾਹਿਬ ਤੱਕ ਰਵਾਨਾ ਹੋਇਆ। ਜਦੋਂ ਉਹ ਖੰਨਾ ਡੋਲੀ ਲੈ ਕੇ ਵਾਪਸ ਆ ਰਹੇ ਸੀ ਤਾਂ ਸਮਰਾਲਾ ਰੋਡ ‘ਤੇ ਰਾਹੋਂ ਮੰਡੀ ਦੇ ਸਾਹਮਣੇ ਤੋਂ ਆ ਰਹੇ ਟਰੱਕ ਨਾਲ ਉਨ੍ਹਾਂ ਦੀ ਕਾਰ ਦੀ ਟੱਕਰ ਹੋ ਗਈ। ਲਾੜਾ-ਲਾੜੀ ਦੀ ਕਾਰ ਅੱਗੇ ਸੀ। ਕਾਰ ਵਿੱਚ ਪਿੱਛੇ ਲਾੜੇ ਦੇ ਪਿਤਾ ਅਤੇ ਭਰਾ ਸਮੇਤ ਰਿਸ਼ਤੇਦਾਰ ਸਨ। ਇਸ ਕਾਰ ਵਿੱਚ ਸਵਾਰ ਪੰਜ ਵਿਅਕਤੀ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ।

ਇਹ ਵੀ ਪੜ੍ਹੋ : 2 ਬੱਚਿਆਂ ਦੀ ਮਾਂ ਨੇ ਆਪਣੀ ਜੀ.ਵਨ ਲੀ.ਲਾ ਕੀਤੀ ਸ.ਮਾਪ.ਤ, ਪਰਿਵਾਰ ਨੇ ਸਹੁਰਿਆਂ ‘ਤੇ ਲਗਾਏ ਗੰਭੀਰ ਇਲਜ਼ਾਮ

ਜ਼ਖਮੀ ਲਾੜੇ ਦੇ ਪਿਤਾ ਦਵਿੰਦਰ ਕੁਮਾਰ ਨੇ ਦੱਸਿਆ ਕਿ ਉਸ ਨੂੰ ਪਤਾ ਹੀ ਨਹੀਂ ਲੱਗਾ ਕਿ ਕਦੋਂ ਸਾਹਮਣੇ ਤੋਂ ਆਏ ਟਰੱਕ ਨੇ ਉਨ੍ਹਾਂ ਦੀ ਗੱਡੀ ਨੂੰ ਟੱਕਰ ਮਾਰ ਦਿੱਤੀ। ਉਨ੍ਹਾਂ ਨੂੰ ਸੰਭਲਣ ਦਾ ਮੌਕਾ ਵੀ ਨਹੀਂ ਮਿਲਿਆ। ਅਜੇ ਦੋ ਦਿਨ ਪਹਿਲਾਂ ਹੀ ਹਾਦਸੇ ਵਿੱਚ ਜ਼ਖਮੀ ਹੋਏ ਲਾੜੇ ਦੇ ਵੱਡੇ ਭਰਾ ਦਾ ਵਿਆਹ ਹੋਇਆ ਸੀ। ਬੁੱਧਵਾਰ ਨੂੰ ਛੋਟੇ ਭਰਾ ਦਾ ਵਿਆਹ ਸੀ। ਹਾਦਸੇ ਤੋਂ ਬਾਅਦ ਘਰ ‘ਚ ਖੁਸ਼ੀਆਂ ਫਿੱਕੀਆਂ ਪੈ ਗਈਆਂ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਖੰਨਾ ‘ਚ ਬਾਰਾਤ ਵਾਲੀ ਗੱਡੀ ਨੂੰ ਟਰੱਕ ਨੇ ਮਾਰੀ ਟੱ.ਕਰ, ਹਾ.ਦਸੇ ‘ਚ 5 ਲੋਕ ਜ਼ਖਮੀ appeared first on Daily Post Punjabi.