5 Person Injured Archives - Daily Post Punjabi

ਚਿੰਤਪੁਰਨੀ ਜਾ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ, ਖਾਈ ‘ਚ ਡਿੱਗੀ ਕਾਰ, 5 ਲੋਕ ਜ਼ਖਮੀ
ਹਿਮਾਚਲ ਦੇ ਊਨਾ ਜ਼ਿਲ੍ਹੇ ਵਿੱਚ ਚਿੰਤਪੁਰਨੀ ਦੇ ਦਰਸ਼ਨਾਂ ਕਰਨ ਲਈ ਜਾ ਰਹੇ ਪੰਜਾਬ ਤੋਂ ਸ਼ਰਧਾਲੂ ਚਾਲਲੀ ਨੇੜੇ ਖਾਈ ਵਿੱਚ ਡਿੱਗ ਗਏ। ਇਸ ਘਟਨਾ ‘ਤੋਂ ਬਾਅਦ ਆਸਪਾਸ ਦੇ ਲੋਕਾਂ ਨੇ ਤੁਰੰਤ ਜ਼ਖਮੀਆਂ ਨੂੰ ਬਾਹਰ ਕੱਢਿਆ ਅਤੇ ਇਲਾਜ ਲਈ ਹਸਪਤਾਲ ਪਹੁੰਚਾਇਆ। ਇਸ ਹਾਦਸੇ ‘ਚ 3 ਲੋਕਾਂ ਦੀ ਹਾਲਤ ਗੰਭੀਰ ਹੋਣ ਕਾਰਨ ਡਾਕਟਰ ਨੇ ਮਰੀਜਾਂ ਨੂੰ ਊਨਾ ਰੈਫਰ ਕਰ ਦਿੱਤਾ ਹੈ।

Chintpurni Car Accident

ਜਾਣਕਾਰੀ ਅਨੁਸਾਰ ਲੁਧਿਆਣਾ ਦੇ ਨਿਊ ਕੁੰਦਨਪੁਰੀ ਸਿਵਲ ਲਾਈਨ ਵਿੱਚ ਰਹਿੰਦੇ ਸ਼ਰਧਾਲੂ ਜਵਾਲਾਜੀ ਮਾਤਾ ਦੇ ਦਰਸ਼ਨ ਕਰਕੇ ਚਿੰਤਪੁਰਨੀ ਮਾਤਾ ਦੇ ਦਰਸ਼ਨਾਂ ਲਈ ਜਾ ਰਹੇ ਸਨ। ਅਚਾਨਕ ਚਹਾਲੀ ਨੇੜੇ ਦੂਜੇ ਪਾਸੇ ਤੋਂ ਆ ਰਹੇ ਵਾਹਨ ਨੂੰ ਬਚਾਉਣ ਦੀ ਕੋਸ਼ਿਸ਼ ਕਰਦੇ ਹੋਏ ਸ਼ਰਧਾਲੂਆਂ ਦੀ ਕਾਰ ਖਾਈ ਵਿੱਚ ਡਿੱਗੀ ਗਈ। ਕਾਰ ਵਿੱਚ 5 ਲੋਕ ਸਵਾਰ ਸਨ। ਜਿਸ ਵਿੱਚ 2 ਪੁਰਸ਼ ਅਤੇ 3 ਔਰਤਾਂ ਸ਼ਾਮਲ ਹਨ। ਘਟਨਾ ‘ਤੋਂ ਬਾਅਦ ਮੌਕੇ ‘ਤੇ ਮੌਜੂਦ ਲੋਕਾਂ ਵੱਲੋਂ ਸਾਰੇ ਜ਼ਖਮੀਆਂ ਨੂੰ ਚਿੰਤਪੁਰਨੀ ਹਸਪਤਾਲ ਲਿਜਾਇਆ ਗਿਆ।

ਇਹ ਵੀ ਪੜ੍ਹੋ : ਨਾ ਘੋੜੀ ਨਾ ਗੱਡੀ JCB ‘ਤੇ ਬਰਾਤ ਲੈ ਕੇ ਪਹੁੰਚਿਆ ਲਾੜਾ, ਵਿਆਹ ਦੀ ਵੀਡੀਓ ਹੋਈ ਵਾਇਰਲ

ਸਿਵਲ ਹਸਪਤਾਲ ਚਿੰਤਪੁਰਨੀ ਦੇ ਡਾਕਟਰ ਸ਼ਿਵ ਲਖਨ ਪਾਲ ਨੇ ਦੱਸਿਆ ਕਿ ਹਸਪਤਾਲ ਵਿੱਚ ਕੁੱਲ 5 ਵਿਅਕਤੀ ਲਿਆਂਦੇ ਗਏ ਸਨ। ਜਿਸ ‘ਚ ਤਿੰਨ ਲੋਕਾਂ ਦੇ ਗੰਭੀਰ ਸੱਟਾਂ ਲੱਗਣ ਕਰਨ ਉਨ੍ਹਾਂ ਦੀ ਹਾਲਤ ਕਾਫੀ ਨਾਜ਼ੁਕ ਸੀ, ਜਿਸ ਕਰਕੇ ਉਨ੍ਹਾਂ ਨੂੰ ਊਨਾ ਰੈਫਰ ਕਰ ਦਿੱਤਾ ਗਿਆ ਹੈ। ਜ਼ਖਮੀਆਂ ਦੀ ਪਛਾਣ ਭੂਪੇਂਦਰ (48), ਹਰਸ਼ (22), ਫਿਰਕਾ (28) ਅਤੇ ਪੁਸ਼ਪਾ (67) ਵਜੋਂ ਹੋਈ ਹੈ। ਇਸ ਹਾਦਸੇ ‘ਚ 2 ਲੋਕਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਚਿੰਤਪੁਰਨੀ ਜਾ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ, ਖਾਈ ‘ਚ ਡਿੱਗੀ ਕਾਰ, 5 ਲੋਕ ਜ਼ਖਮੀ appeared first on Daily Post Punjabi.