5 pistols recovered Archives - Daily Post Punjabi

ਪੰਜਾਬ ‘ਚ AGTF ਵੱਲੋਂ ISI ਦੇ 6 ਸਮਰਥਕ ਗ੍ਰਿਫ਼ਤਾਰ, 5 ਪਿਸ.ਤੌਲ ਤੇ 20 ਜਿੰਦਾ ਕਾ.ਰਤੂਸ ਬਰਾਮਦ
ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਮੋਹਾਲੀ ਪੁਲਿਸ ਦੀ ਮਦਦ ਨਾਲ ਪਾਕਿ ਖੁਫੀਆ ਏਜੰਸੀ ISI ਦੇ ਸਮਰਥਕ ਗਿਰੋਹ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਹ ਗਿਰੋਹ ਅੱਤਵਾਦੀ ਗਰੁੱਪ ਨਾਲ ਜੁੜਿਆ ਹੋਇਆ ਹੈ ਜੋ ਪੰਜਾਬ ਤੋਂ ਪਾਕਿਸਤਾਨ ਭੱਜ ਗਿਆ ਸੀ ਅਤੇ ਉਥੋਂ ਮਿਲੀਆਂ ਹਦਾਇਤਾਂ ‘ਤੇ ਪੰਜਾਬ ‘ਚ ਅੱਤਵਾਦੀ ਵਾਰਦਾਤਾਂ ਨੂੰ ਅੰਜਾਮ ਦੇ ਰਿਹਾ ਸੀ।

ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਹਰਵਿੰਦਰ ਸਿੰਘ ਉਰਫ ਰਿੰਦਾ ਗੈਂਗ ਨਾਲ ਜੁੜੇ 6 ਸਾਥੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਨ੍ਹਾਂ ਦੋਸ਼ੀਆਂ ਨੇ ਅਪ੍ਰੈਲ 2023 ‘ਚ ਪਟਿਆਲਾ ‘ਚ ਦੋਹਰੇ ਕਤਲ ਨੂੰ ਅੰਜਾਮ ਦਿੱਤਾ ਸੀ, ਉਦੋਂ ਤੋਂ ਇਹ ਗਿਰੋਹ ਫਰਾਰ ਸੀ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਅਜੇ ਵੀ ਕੁਝ ਕਤਲ ਕਰਨ ਦੀ ਯੋਜਨਾ ਬਣਾ ਰਹੇ ਸਨ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਟਾਰਗੇਟ ਕਿਲਿੰਗ ਸਨ।

24 ਅਪਰੈਲ ਦੀ ਰਾਤ ਨੂੰ ਮੁਲਜ਼ਮਾਂ ਨੇ ਬੱਸ ਸਟੈਂਡ ਨੇੜੇ ਦੋ ਦੋਸਤਾਂ ਨਕੁਲ ਅਤੇ ਅਨਿਲ ਨੂੰ ਕੁੱਟ-ਕੁੱਟ ਕੇ ਮਾਰ ਦਿੱਤਾ ਸੀ। ਇਕ ਹਫਤੇ ਦੇ ਅੰਦਰ ਹੀ ਪੁਲਿਸ ਨੇ ਇਸ ਗਿਰੋਹ ਨਾਲ ਜੁੜੇ 5 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਸੀ ਅਤੇ ਇਕ ਕਾਰ ਵੀ ਜ਼ਬਤ ਕੀਤੀ ਸੀ। ਪੁਲਿਸ ਨੂੰ ਹੋਰ ਮੁਲਜ਼ਮਾਂ ਬਾਰੇ ਵੀ ਪਤਾ ਲੱਗਾ ਅਤੇ ਪੁਲਿਸ ਉਨ੍ਹਾਂ ਨੂੰ ਫੜਨ ਲਈ ਲਗਾਤਾਰ ਛਾਪੇਮਾਰੀ ਕਰ ਰਹੀ ਹੈ। ਇਸ ਛਾਪੇਮਾਰੀ ਦੌਰਾਨ ਪੁਲਿਸ ਨੂੰ 6 ਹੋਰ ਮੁਲਜ਼ਮਾਂ ਬਾਰੇ ਇਨਪੁਟ ਮਿਲਿਆ, ਜਿਨ੍ਹਾਂ ਨੂੰ ਹੁਣ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਦੱਖਣੀ ਅਫਰੀਕਾ ‘ਚ ਬਹੁਮੰਜ਼ਿਲਾ ਇਮਾਰਤ ਨੂੰ ਲੱਗੀ ਅੱਗ, ਹੁਣ ਤੱਕ 63 ਲੋਕਾਂ ਦੀ ਮੌ.ਤ, ਕਈ ਜ਼ਖਮੀ

ਪੰਜਾਬ ਪੁਲਿਸ ਨੇ ਮਿਲੀ ਇਨਪੁਟ ਦੇ ਅਧਾਰ ਤੇ ਜਾਲ ਵਿਛਾ ਕੇ 6 ਮੁਲਜ਼ਮਾਂ ਨੂੰ ਹਥਿਆਰਾਂ ਸਮੇਤ ਫੜਨ ਵਿੱਚ ਸਫਲਤਾ ਹਾਸਲ ਕੀਤੀ ਹੈ। ਮੁਲਜ਼ਮਾਂ ਕੋਲੋਂ 5 ਪਿਸਤੌਲ ਅਤੇ 20 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਮੁਲਜ਼ਮਾਂ ਤੋਂ ਪੁੱਛਗਿੱਛ ਜਾਰੀ ਹੈ। ਪੁਲਿਸ ਦਾ ਅੰਦਾਜ਼ਾ ਹੈ ਕਿ ਮੁਲਜ਼ਮ ਆਉਣ ਵਾਲੇ ਦਿਨਾਂ ਵਿੱਚ ਹੋਰ ਟਾਰਗੇਟ ਕਿਲਿੰਗ ਕਰਨ ਵਾਲੇ ਸਨ। ਜਲਦ ਹੀ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਲਿਆ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਪੰਜਾਬ ‘ਚ AGTF ਵੱਲੋਂ ISI ਦੇ 6 ਸਮਰਥਕ ਗ੍ਰਿਫ਼ਤਾਰ, 5 ਪਿਸ.ਤੌਲ ਤੇ 20 ਜਿੰਦਾ ਕਾ.ਰਤੂਸ ਬਰਾਮਦ appeared first on Daily Post Punjabi.