5 storied building collapsed Archives - Daily Post Punjabi

ਗੁਜਰਾਤ ਦੇ ਸੂਰਤ ‘ਚ ਵੱਡਾ ਹਾਦਸਾ, 5 ਮੰਜ਼ਿਲਾ ਇਮਾਰਤ ਡਿੱਗੀ, 7 ਲੋਕਾਂ ਦੀ ਹੋਈ ਮੌਤ
ਗੁਜਰਾਤ ਦੇ ਸੂਰਤ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਸੂਰਤ ਦੇ ਸਚਿਨ ਇਲਾਕੇ ‘ਚ 5 ਮੰਜ਼ਿਲਾ ਇਮਾਰਤ ਡਿੱਗ ਗਈ। ਇਸ 5 ਮੰਜ਼ਿਲਾ ਇਮਾਰਤ ਦੇ ਮਲਬੇ ਹੇਠ ਕਈ ਲੋਕ ਦੱਬ ਗਏ। ਇਸ ਹਾਦਸੇ ‘ਚ 7 ਲੋਕਾਂ ਦੀ ਮੌਤ ਹੋ ਗਈ ਹੈ। ਇਨ੍ਹਾਂ ਸੱਤ ਲੋਕਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ। ਇਮਾਰਤ ਦੇ ਮਲਬੇ ਹੇਠਾਂ ਕਈ ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਬਚਾਅ ਕਾਰਜ ‘ਚ ਲੱਗੀਆਂ ਟੀਮਾਂ ਮਲਬਾ ਹਟਾ ਕੇ ਜਾਂਚ ‘ਚ ਜੁਟੀਆਂ ਹੋਈਆਂ ਹਨ।

ਜਾਣਕਾਰੀ ਸਾਹਮਣੇ ਆਈ ਹੈ ਕਿ ਸੂਰਤ ‘ਚ ਜੋ ਇਮਾਰਤ ਡਿੱਗੀ ਹੈ ਉਹ ਅੱਠ ਸਾਲ ਪੁਰਾਣੀ ਸੀ। ਇਹ ਇਮਾਰਤ 2017 ਵਿੱਚ ਬਣੀ ਸੀ। ਅਜਿਹੇ ‘ਚ ਸਵਾਲ ਇਹ ਉੱਠ ਰਿਹਾ ਹੈ ਕਿ ਕੀ ਬਹੁਮੰਜ਼ਿਲਾ ਇਮਾਰਤ ਦੇ ਨਿਰਮਾਣ ‘ਚ ਸਹੀ ਨਿਰਮਾਣ ਸਮੱਗਰੀ ਦੀ ਵਰਤੋਂ ਨਹੀਂ ਕੀਤੀ ਗਈ। ਪਤਾ ਲੱਗਾ ਹੈ ਕਿ ਇਸ ਇਮਾਰਤ ਵਿੱਚ ਛੇ ਪਰਿਵਾਰ ਰਹਿੰਦੇ ਹਨ। ਸੂਰਤ ਦਾ ਇਲਾਕਾ ਜਿੱਥੇ ਇਹ ਘਟਨਾ ਵਾਪਰੀ ਹੈ, ਉਹ ਸੂਰਤ ਨਗਰ ਨਿਗਮ (ਐੱਸ.ਐੱਮ.ਸੀ.) ਅਧੀਨ ਆਉਂਦਾ ਹੈ।

ਇਮਾਰਤ ਡਿੱਗਣ ਕਾਰਨ ਕਈ ਲੋਕਾਂ ਦੇ ਜ਼ਖਮੀ ਹੋਣ ਦੀ ਵੀ ਖ਼ਬਰ ਹੈ। ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਇਮਾਰਤ ਦੇ ਡਿੱਗਣ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਅਤੇ ਫਾਇਰ ਬ੍ਰਿਗੇਡ ਦੀ ਟੀਮ ਉੱਥੇ ਪਹੁੰਚੀ ਅਤੇ ਬਚਾਅ ਕਾਰਜ ਸ਼ੁਰੂ ਕੀਤਾ। ਮਲਬੇ ਹੇਠ ਦੱਬੇ ਲੋਕਾਂ ਨੂੰ ਬਾਹਰ ਕੱਢਣ ਲਈ ਬਚਾਅ ਮੁਹਿੰਮ ਚਲਾਈ ਜਾ ਰਹੀ ਹੈ। ਇਮਾਰਤ ਦੇ ਡਿੱਗਣ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੋ ਸਕਿਆ ਹੈ। ਦੱਸਿਆ ਜਾ ਰਿਹਾ ਹੈ ਕਿ ਭਾਰੀ ਬਾਰਿਸ਼ ਕਾਰਨ ਇਹ ਇਮਾਰਤ ਡਿੱਗ ਗਈ।

ਇਹ ਵੀ ਪੜ੍ਹੋ : 22 ਜੁਲਾਈ ਤੋਂ 12 ਅਗਸਤ ਤੱਕ ਚੱਲੇਗਾ ਬਜਟ ਸੈਸ਼ਨ, ਵਿੱਤ ਮੰਤਰੀ 23 ਜੁਲਾਈ ਨੂੰ ਪੇਸ਼ ਕਰਨਗੇ ਬਜਟ

ਸੂਰਤ ਦੇ ਪੁਲਿਸ ਕਮਿਸ਼ਨਰ ਅਨੁਪਮ ਸਿੰਘ ਗਹਿਲੋਤ ਨੇ ਦੱਸਿਆ ਕਿ ਇਮਾਰਤ ਡਿੱਗਣ ਦੀ ਸੂਚਨਾ ਮਿਲਣ ਤੋਂ ਬਾਅਦ ਰਾਹਤ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ। ਮਲਬੇ ਹੇਠ ਦੱਬੇ ਲੋਕਾਂ ਨੂੰ ਕੱਢਣ ਲਈ ਰਾਹਤ ਅਤੇ ਬਚਾਅ ਕਾਰਜ ਕੀਤਾ ਜਾ ਰਿਹਾ ਹੈ। NDRF ਦੀ ਟੀਮ ਪੂਰੀ ਮਿਹਨਤ ਕਰ ਰਹੀ ਹੈ। ਇਮਾਰਤ 2017-18 ਵਿੱਚ ਬਣਾਈ ਗਈ ਸੀ। ਇਸ ਦੇ ਖਸਤਾ ਹੋਣ ਕਾਰਨ ਸੂਰਤ ਨਗਰ ਨਿਗਮ ਨੇ ਵੀ ਇਸ ਨੂੰ ਖਾਲੀ ਕਰਨ ਦੇ ਹੁਕਮ ਦਿੱਤੇ ਸਨ। ਇਮਾਰਤ ਵਿਚ ਰਹਿੰਦੇ ਜ਼ਿਆਦਾਤਰ ਲੋਕਾਂ ਨੇ ਇਸ ਨੂੰ ਖਾਲੀ ਕਰ ਦਿੱਤਾ ਸੀ ਪਰ 5 ਤੋਂ 6 ਪਰਿਵਾਰ ਅਜੇ ਵੀ ਉਥੇ ਰਹਿ ਰਹੇ ਸਨ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਗੁਜਰਾਤ ਦੇ ਸੂਰਤ ‘ਚ ਵੱਡਾ ਹਾਦਸਾ, 5 ਮੰਜ਼ਿਲਾ ਇਮਾਰਤ ਡਿੱਗੀ, 7 ਲੋਕਾਂ ਦੀ ਹੋਈ ਮੌਤ appeared first on Daily Post Punjabi.

ਦੇਹਰਾਦੂਨ ‘ਚ ਮੀਂਹ ਦਾ ਕਹਿਰ…ਪਲਕ ਝਪਕਦੇ ਹੀ ਡਿੱਗਿਆ ਪੰਜ ਮੰਜ਼ਿਲਾ ਇਮਾਰਤ, 5 ਲਾਪਤਾ
ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਪਿਛਲੇ ਦੋ ਦਿਨਾਂ ਤੋਂ ਹੋ ਰਹੀ ਭਾਰੀ ਮੀਂਹ ਨੇ ਤਬਾਹੀ ਮਚਾਈ ਹੈ। ਮਾਲਦੇਵਤਾ ਦੇ ਨਾਲ ਲੱਗਦੇ ਕੁਮਾਲਦਾ ਇਲਾਕੇ ‘ਚ ਸਵੇਰੇ ਦੂਨ ਡਿਫੈਂਸ ਅਕੈਡਮੀ ਦੀ ਪੰਜ ਮੰਜ਼ਿਲਾ ਇਮਾਰਤ ਡਿੱਗ ਗਈ। ਉੱਤਰਾਖੰਡ ਦੇ ਪੌੜੀ ਜ਼ਿਲ੍ਹੇ ਦੇ ਲਕਸ਼ਮਣਝੁਲਾ ਨੇੜੇ ਜ਼ਮੀਨ ਖਿਸਕਣ ਕਾਰਨ ਪੰਜ ਲੋਕ ਲਾਪਤਾ ਹਨ। ਮੌਕੇ ‘ਤੇ ਬਚਾਅ ਟੀਮ ਪਹੁੰਚ ਗਏ ਹਨ।

Fury of rain in Dehradun

ਪੌੜੀ ਦੀ SSP ਸ਼ਵੇਤਾ ਚੌਬੇ ਨੇ ਦੱਸਿਆ ਕਿ ਜ਼ਮੀਨ ਖਿਸਕਣ ਕਾਰਨ ਮਲਬਾ ਇੱਕ ਰਿਜ਼ੋਰਟ ‘ਤੇ ਡਿੱਗਿਆ, ਜਿਸ ਦੇ ਹੇਠਾਂ ਚਾਰ-ਪੰਜ ਲੋਕ ਫਸ ਗਏ। ਸਚਨਾ ਮਿਲਣ ‘ਤੇ SDRF ਦੇ ਕਮਾਂਡੈਂਟ ਮਣੀਕਾਂਤ ਮਿਸ਼ਰਾ ਖੁਦ ਮੌਕੇ ‘ਤੇ ਪਹੁੰਚੇ ਅਤੇ ਤਲਾਸ਼ੀ ਦਾ ਕੰਮ ਸ਼ੁਰੂ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਇੱਥੇ ਕਰੀਬ 5 ਲੋਕਾਂ ਦੇ ਫਸੇ ਹੋਣ ਦੀ ਸੂਚਨਾ ਹੈ। ਇਸ ਦੇ ਨਾਲ ਹੀ ਮੰਦਾਕਿਨੀ ਨਦੀ ‘ਚ ਹੜ੍ਹ ਆਉਣ ਕਾਰਨ ਰੁਦਰਪ੍ਰਯਾਗ-ਗੌਰੀਕੁੰਡ ਹਾਈਵੇਅ ਨੂੰ ਬੰਦ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ : ਪੰਜਾਬੀਆਂ ਨੂੰ ਵੱਡੀ ਸੌਗਾਤ! CM ਮਾਨ ਨੇ 76 ਆਮ ਆਦਮੀ ਕਲੀਨਿਕਾਂ ਦਾ ਕੀਤਾ ਉਦਘਾਟਨ

ਇਸ ਦੌਰਾਨ ਉਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਬਾਰਿਸ਼ ਦੀ ਸਥਿਤੀ ‘ਤੇ ਨਜ਼ਰ ਰੱਖਣ ਲਈ ਸੋਮਵਾਰ ਸਵੇਰੇ ਉੱਚ ਪੱਧਰੀ ਮੀਟਿੰਗ ਕੀਤੀ।  ਐਤਵਾਰ ਰਾਤ ਤੋਂ ਪੈ ਰਹੀ ਮੀਂਹ ਕਾਰਨ ਜ਼ਿਆਦਾਤਰ ਨਦੀਆਂ ‘ਚ ਉਛਾਲ ਹੈ ਅਤੇ ਟਿਹਰੀ, ਹਰਿਦੁਆਰ ਅਤੇ ਰਿਸ਼ੀਕੇਸ਼ ‘ਚ ਗੰਗਾ ਨਦੀ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਹੀ ਹੈ। SO ਰਾਏਪੁਰ ਕੁੰਦਨਰਾਮ ਨੇ ਦੱਸਿਆ ਕਿ ਰਾਤ ਨੂੰ ਹੀ ਇਸ ਨੂੰ ਖਾਲੀ ਕਰਵਾ ਲਿਆ ਗਿਆ। ਉਥੇ ਪੁਲਿਸ ਲਗਾਤਾਰ ਗਸ਼ਤ ਕਰ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਦੇਹਰਾਦੂਨ ‘ਚ ਮੀਂਹ ਦਾ ਕਹਿਰ…ਪਲਕ ਝਪਕਦੇ ਹੀ ਡਿੱਗਿਆ ਪੰਜ ਮੰਜ਼ਿਲਾ ਇਮਾਰਤ, 5 ਲਾਪਤਾ appeared first on Daily Post Punjabi.