5-year-old boy died Archives - Daily Post Punjabi

ਖੰਨਾ ‘ਚ ਸਕੂਲ ਵੈਨ ਨੇ ਬਾਈਕ ਨੂੰ ਮਾਰੀ ਟੱ.ਕਰ, ਹਾ.ਦਸੇ ‘ਚ 5 ਸਾਲਾ ਮਾਸੂਮ ਦੀ ਮੌ.ਤ, 2 ਲੋਕ ਗੰਭੀਰ ਜ਼ਖ਼ਮੀ
ਪੰਜਾਬ ਦੇ ਖੰਨਾ ਦੇ ਪਿੰਡ ਲੋਪੋਂ ਨੇੜੇ ਇੱਕ ਸਕੂਲ ਵੈਨ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ 5 ਸਾਲਾ ਬੱਚੇ ਦੀ ਮੌਤ ਹੋ ਗਈ, ਜਦਕਿ ਬੱਚੇ ਦੀ ਮਾਂ ਅਤੇ ਮਾਮਾ ਗੰਭੀਰ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਹਾਦਸੇ ਤੋਂ ਬਾਅਦ ਦੋਸ਼ੀ ਡ੍ਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਨੇ ਬੱਚੇ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਖੰਨਾ ਦੇ ਮਲੇਰਕੋਟਲਾ ਰੋਡ ‘ਤੇ ਸ਼ਿਵ ਮੰਦਰ ਨੇੜੇ ਰਹਿਣ ਵਾਲੀ ਔਰਤ ਤਰਨਜੀਤ ਕੌਰ ਆਪਣੇ ਬੱਚੇ ਯਸ਼ਰਾਜ ਸਮੇਤ ਲੋਪੋਂ ਸਥਿਤ ਆਪਣੇ ਨਾਨਕੇ ਘਰ ਆਈ ਹੋਈ ਸੀ। ਸੋਮਵਾਰ ਸਵੇਰੇ ਇੰਦਰਜੀਤ ਸਿੰਘ ਆਪਣੀ ਭੈਣ ਤਰਨਜੀਤ ਕੌਰ ਅਤੇ ਭਤੀਜੇ ਯਸ਼ਰਾਜ ਨੂੰ ਖੰਨਾ ਛੱਡਣ ਜਾ ਰਿਹਾ ਸੀ। ਤਿੰਨੋਂ ਬਾਈਕ ‘ਤੇ ਘਰੋਂ ਨਿਕਲੇ ਸਨ। ਉਹ ਅਜੇ ਪਿੰਡ ਦੇ ਬਾਹਰ ਪਹੁੰਚੇ ਹੀ ਸਨ ਕਿ ਇੱਕ ਸਕੂਲ ਦੀ ਵੈਨ ਨੇ ਉਨ੍ਹਾਂ ਨੂੰ ਸਾਹਮਣੇ ਤੋਂ ਟੱਕਰ ਮਾਰ ਦਿੱਤੀ। ਹਾਦਸੇ ‘ਚ ਬੱਚੇ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ : ਰੁਜ਼ਗਾਰ ਦੀ ਭਾਲ ‘ਚ ਇਟਲੀ ਗਏ ਪੰਜਾਬੀ ਨੌਜਵਾਨ ਦੀ ਹੋਈ ਮੌ.ਤ, 2 ਸਾਲ ਪਹਿਲਾਂ ਗਿਆ ਸੀ ਵਿਦੇਸ਼

ਸਮਰਾਲਾ ਥਾਣੇ ਦੇ SHO ਰਾਓ ਵਰਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਵੈਨ ਡ੍ਰਾਈਵਰ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਵੈਨ ਨੂੰ ਕਬਜ਼ੇ ਵਿੱਚ ਲੈ ਕੇ ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਹੈ। ਜਲਦੀ ਹੀ ਉਸ ਨੂੰ ਕਾਬੂ ਕਰ ਲਿਆ ਜਾਵੇਗਾ। ਇਸ ਦੌਰਾਨ ਪੋਸਟਮਾਰਟਮ ਤੋਂ ਬਾਅਦ ਬੱਚੇ ਦੀ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਖੰਨਾ ‘ਚ ਸਕੂਲ ਵੈਨ ਨੇ ਬਾਈਕ ਨੂੰ ਮਾਰੀ ਟੱ.ਕਰ, ਹਾ.ਦਸੇ ‘ਚ 5 ਸਾਲਾ ਮਾਸੂਮ ਦੀ ਮੌ.ਤ, 2 ਲੋਕ ਗੰਭੀਰ ਜ਼ਖ਼ਮੀ appeared first on Daily Post Punjabi.