5 year old Indian kid Archives - Daily Post Punjabi

ਦੁਬਈ ‘ਚ ਵਾਪਰਿਆ ਵੱਡਾ ਹਾਦਸਾ, ਉੱਚੀ ਇਮਾਰਤ ਤੋਂ ਡਿੱਗਣ ਕਾਰਨ 5 ਸਾਲਾਂ ਭਾਰਤੀ ਬੱਚੀ ਦੀ ਮੌਤ
ਦੁਬਈ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇੱਕ ਉੱਚੀ ਇਮਾਰਤ ਤੋਂ ਡਿੱਗਣ ਕਾਰਨ ਭਾਰਤੀ ਮੂਲ ਦੀ ਪੰਜ ਸਾਲਾ ਬੱਚੀ ਦੀ ਮੌਤ ਹੋ ਗਈ ਹੈ। ਇੱਕ ਰਿਪੋਰਟ ਮੁਤਾਬਕ 10 ਦਸੰਬਰ ਨੂੰ ਰਾਤ ਕਰੀਬ 9.30 ਵਜੇ ਅਲ ਬੁਸਤਾਨ ਸੈਂਟਰ ਨੇੜੇ ਪਰਿਵਾਰ ਦੇ ਅਪਾਰਟਮੈਂਟ ਦੀ 9ਵੀਂ ਮੰਜ਼ਿਲ ਤੋਂ ਖੁੱਲ੍ਹੀ ਇੱਕ ਛੋਟੀ ਜਿਹੀ ਖਿੜਕੀ ਤੋਂ ਇਹ ਬੱਚੀ ਡਿੱਗ ਗਈ ਸੀ।

5 year old Indian kid

ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਆਂਢੀ ਨੇ ਕਿਹਾ ਕਿ ਇਹ ਇੱਕ ਬਹੁਤ ਛੋਟੀ ਖਿੜਕੀ ਹੈ ਅਤੇ ਇਸ ਵਿੱਚੋਂ ਕਿਸੇ ਬੱਚੇ ਲਈ ਲੰਘਣਾ ਲਗਭਗ ਅਸੰਭਵ ਹੈ। ਮੈਨੂੰ ਯਕੀਨ ਨਹੀਂ ਹੈ ਕਿ ਇਹ ਕਿਵੇਂ ਹੋਇਆ, ਪਰ ਇਹ ਬਹੁਤ ਹੀ ਦਿਲ ਦਹਿਲਾਉਣ ਵਾਲੀ ਘਟਨਾ ਹੈ। ਉਸ ਨੇ ਦੱਸਿਆ ਕਿ ਬੱਚੀ ਚੁਸਤ ਅਤੇ ਬਹੁਤ ਪਿਆਰੀ ਸੀ ਜੋ ਹਮੇਸ਼ਾ ਖੁਸ਼ ਰਹਿੰਦੀ ਸੀ।ਰਿਪੋਰਟ ਮੁਤਾਬਕ ਯੂਏਈ ਵਿੱਚ ਅਧਿਕਾਰਤ ਦਸਤਾਵੇਜ਼ਾਂ ਨੂੰ ਪੂਰਾ ਕਰਨ ਤੋਂ ਬਾਅਦ ਪਰਿਵਾਰ ਨੂੰ ਬੱਚੀ ਦੀ ਲਾਸ਼ ਨੂੰ ਅੰਤਿਮ ਸੰਸਕਾਰ ਲਈ ਭਾਰਤ ਵਾਪਸ ਭੇਜਣ ਦੀ ਉਮੀਦ ਹੈ।

ਇਹ ਵੀ ਪੜ੍ਹੋ: ਮੈਲਬੋਰਨ : ਸੜਕ ਹਾਦਸੇ ‘ਚ ਮੋਗਾ ਦੇ ਸੁਖਦੀਪ ਸਿੰਘ ਦੀ ਮੌਤ, ਫਰਵਰੀ ‘ਚ ਆਉਣਾ ਸੀ ਭਾਰਤ

ਦੱਸ ਦੇਈਏ ਕਿ ਪੰਜ ਸਾਲਾ ਬੱਚੀ ਦੀ ਮੌਤ ਯੂਏਈ ਵਿੱਚ ਇਸ ਸਾਲ ਹੋਣ ਵਾਲੀ ਤੀਜੀ ਅਜਿਹੀ ਘਟਨਾ ਹੈ। ਪਿਛਲੇ ਮਹੀਨੇ ਏਸ਼ੀਅਨ ਮੂਲ ਦੇ ਇੱਕ ਤਿੰਨ ਸਾਲ ਦੇ ਬੱਚੇ ਦੀ ਸ਼ਾਰਜਾਹ ਵਿੱਚ ਅਲ ਤਾਵੂਨ ਖੇਤਰ ਵਿੱਚ ਇੱਕ ਇਮਾਰਤ ਦੀ 14ਵੀਂ ਮੰਜ਼ਿਲ ਤੋਂ ਡਿੱਗਣ ਕਾਰਨ ਮੌਤ ਹੋ ਗਈ ਸੀ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਦੁਬਈ ‘ਚ ਵਾਪਰਿਆ ਵੱਡਾ ਹਾਦਸਾ, ਉੱਚੀ ਇਮਾਰਤ ਤੋਂ ਡਿੱਗਣ ਕਾਰਨ 5 ਸਾਲਾਂ ਭਾਰਤੀ ਬੱਚੀ ਦੀ ਮੌਤ appeared first on Daily Post Punjabi.