50 days of punjab government Archives - Daily Post Punjabi

ਪੰਜਾਬ ਪੁਲਿਸ ‘ਚ 10 ਹਜ਼ਾਰ ਨਵੀਆਂ ਪੋਸਟਾਂ ‘ਤੇ ਨੌਜਵਾਨ ਮੁੰਡੇ-ਕੁੜੀਆਂ ਕੀਤੇ ਜਾਣਗੇ ਭਰਤੀ : CM ਮਾਨ
ਪੰਜਾਬ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੇ ਨਾਲ-ਨਾਲ ਵਿਕਾਸ ਕਾਰਜ ਵੀ ਸ਼ੁਰੂ ਕੀਤੇ ਜਾ ਰਹੇ ਹਨ। ਇਸੇ ਲੜੀ ‘ਚ ਮੁੱਖ ਮੰਤਰੀ ਭਗਵੰਤ ਮਾਨ ਅੱਜ ਐਤਵਾਰ ਨੂੰ ਹੁਸ਼ਿਆਰਪੁਰ ‘ਚ ਹਨ। ਉਨ੍ਹਾਂ ਨੇ ਜਹਾਨਖੇਲਾ ਵਿਖੇ 2493 ਪੁਲਿਸ ਮੁਲਾਜ਼ਮਾਂ ਦੀ ਪਾਸਿੰਗ ਆਊਟ ਪਰੇਡ ਵਿੱਚ ਹਿੱਸਾ ਲਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਪੁਲਿਸ ਵਿੱਚ ਦਸ ਹਜ਼ਾਰ ਨਵੀਆਂ ਅਸਾਮੀਆਂ ਬਣਾਈਆਂ ਜਾਣਗੀਆਂ। ਇਹ ਭਰਤੀ ਵੱਖ-ਵੱਖ ਅਸਾਮੀਆਂ ‘ਤੇ ਹੋਵੇਗੀ।

Punjab Government to recruit

ਇਸ ਸਬੰਧੀ ਪ੍ਰਸਤਾਵ ਜਲਦੀ ਹੀ ਕੈਬਨਿਟ ਮੀਟਿੰਗ ਵਿੱਚ ਲਿਆਂਦਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਦੇਸ਼ ਵਿਰੋਧੀ ਤਾਕਤਾਂ ਨੂੰ ਨਸੀਹਤ ਦਿੱਤੀ ਕਿ ਉਹ ਪੰਜਾਬ ਵਿੱਚ ਨਫ਼ਰਤ ਦੇ ਬੀਜ ਨਾ ਬੀਜਣ, ਇੱਥੇ ਨਫ਼ਰਤ ਦੇ ਬੀਜ ਨਹੀਂ ਉੱਗਦੇ। ਸਾਰੇ ਭਾਈਚਾਰਿਆਂ ਦੇ ਲੋਕ ਸਾਡੇ ਸਾਰੇ ਤਿਉਹਾਰ ਇਕੱਠੇ ਮਨਾਉਂਦੇ ਹਨ। ਉਨ੍ਹਾਂ ਜਵਾਨਾਂ ਨੂੰ ਨਸ਼ਾ ਛੁਡਾਉਣ ਵਿੱਚ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ।

ਪੰਜਾਬ ‘ਚ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ‘ਤੇ ਬੋਲਦਿਆਂ CM ਭਗਵੰਤ ਮਾਨ ਨੇ ਦੱਸਿਆ ਕਿ ਸੂਬੇ ‘ਚ ‘ਯੁੱਧ ਨਸ਼ਿਆਂ ਵਿਰੁੱਧ’ ਸ਼ੁਰੂ ਕੀਤਾ ਗਿਆ ਹੈ। ਪਿਛਲੇ ਕਾਫ਼ੀ ਸਮੇਂ ਤੋਂ ਮੁਹਿੰਮ ‘ਤੇ ਕੰਮ ਚੱਲ ਰਿਹਾ ਸੀ। ਜਿਸ ਤੋਂ ਬਾਅਦ ਹੁਣ ਇਸ ਮੁਹਿੰਮ ਨੂੰ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਬੀਤੇ ਦਿਨ ਸੂਬੇ ਵਿੱਚ 10 ਹਜ਼ਾਰ ਪੁਲਿਸ ਮੁਲਾਜ਼ਮਾਂ ਨੇ ਛਾਪੇਮਾਰੀ ਕੀਤੀ। ਭਾਰੀ ਪੁਲਿਸ ਫੋਰਸਾਂ ਵੱਲੋਂ ਵੱਖ-ਵੱਖ ਇਲਾਕਿਆਂ ਵਿੱਚ ਘੇਰਾਬੰਦੀ ਕਰਕੇ ਨਸ਼ਾ ਤਸਕਰਾਂ ਦੇ ਘਰਾਂ ਦੀ ਤਲਾਸ਼ੀ ਲਈ ਗਈ।

ਇਹ ਵੀ ਪੜ੍ਹੋ : ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਨੇ ਤ.ਸਕ.ਰ ਦੀਪਾ ਨੂੰ ਕੀਤਾ ਗ੍ਰਿਫ਼ਤਾਰ, ਹੈ.ਰੋਇ.ਨ ਤੇ ਹ.ਥਿਆ.ਰ ਕੀਤੇ ਬਰਾਮਦ

ਇਸ ਮੌਕੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਪਾਸਿੰਗ ਆਊਟ ਪਰੇਡ ਵਿੱਚ ਹਿੱਸਾ ਲੈਣ ਵਾਲੇ ਸੈਨਿਕਾਂ ਨੂੰ ਕਿਹਾ ਕਿ ਤੁਹਾਡੀ ਚੋਣ ਮੈਰਿਟ ਦੇ ਆਧਾਰ ’ਤੇ ਹੋਈ ਹੈ। ਤੁਸੀਂ ਜਿੱਥੇ ਵੀ ਕੰਮ ਕਰਦੇ ਹੋ, ਤੁਸੀਂ ਲੋਕਾਂ ਨੂੰ ਇਨਸਾਫ਼ ਦਿਵਾਉਣਾ ਹੈ। ਮੈਨੂੰ ਮਾਣ ਹੈ ਕਿ ਪੂਰੀ ਤਰ੍ਹਾਂ ਸਿੱਖਿਅਤ ਸਿਪਾਹੀ ਸਾਡੀ ਪੁਲਿਸ ਵਿਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਸਾਨੂੰ ਸਰਕਾਰ ਵੱਲੋਂ ਸ਼ੁਰੂ ਕੀਤੀ ਨਸ਼ਾ ਛੁਡਾਊ ਮੁਹਿੰਮ ਵਿੱਚ ਯੋਗਦਾਨ ਪਾਉਣਾ ਪਵੇਗਾ।

ਇਸ ਮੌਕੇ ਸੀਨੀਅਰ ਪੁਲਿਸ ਅਧਿਕਾਰੀ ਈਸ਼ਵਰ ਸਿੰਘ ਨੇ ਦੱਸਿਆ ਕਿ ਇਹ ਸਿਖਲਾਈ ਕੇਂਦਰ ਬਹੁਤ ਮਹੱਤਵਪੂਰਨ ਹੈ। ਇੱਥੋਂ ਪੰਜਾਬ ਹੀ ਨਹੀਂ ਸਗੋਂ ਹੋਰ ਰਾਜਾਂ ਦੀ ਪੁਲਿਸ ਨੂੰ ਵੀ ਟਰੇਨਿੰਗ ਦਿੱਤੀ ਜਾਂਦੀ ਹੈ। ਕੇਂਦਰ 1947 ਵਿੱਚ ਬਣਾਇਆ ਗਿਆ ਸੀ। ਝਾਂਰਖੜ ਅਤੇ ਉੱਤਰਾਖੰਡ ਦੇ ਕਰਮਚਾਰੀਆਂ ਨੂੰ ਵੀ ਇੱਥੋਂ ਸਿਖਲਾਈ ਦਿੱਤੀ ਗਈ ਹੈ। ਇੱਥੇ ਸਮਰੱਥਾ 2 ਹਜ਼ਾਰ ਤੋਂ ਵੱਧ ਹੈ। ਸਿਪਾਹੀਆਂ ਨੂੰ ਕੰਪਿਊਟਰ ਦੀ ਸਿਖਲਾਈ ਦਿੱਤੀ ਜਾਂਦੀ ਹੈ। ਮੁੱਖ ਤੌਰ ‘ਤੇ 1190 ਤਕਨੀਕੀ ਵਿੰਗ, ਲਾਅ ਅਫਸਰਾਂ ਅਤੇ ਕੰਪਿਊਟਰ ਇੰਜੀਨੀਅਰਾਂ ਨੂੰ ਤਕਨੀਕੀ ਸਿਖਲਾਈ ਦਿੱਤੀ ਗਈ ਹੈ। ਹੁਣ ਸਾਰੇ ਮੁਲਾਜ਼ਮ ਜ਼ਿਲ੍ਹਿਆਂ ਵਿੱਚ ਕੰਮ ਕਰਨਗੇ। ਹਥਿਆਰਬੰਦ ਬਲਾਂ ਵਿੱਚ 656, ਅਤੇ ਜ਼ਿਲ੍ਹਾ ਫੋਰਸ ਵਿੱਚ 631 ਜਿੱਥੋਂ ਸਿਖਲਾਈ ਦਿੱਤੀ ਗਈ ਸੀ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਪੰਜਾਬ ਪੁਲਿਸ ‘ਚ 10 ਹਜ਼ਾਰ ਨਵੀਆਂ ਪੋਸਟਾਂ ‘ਤੇ ਨੌਜਵਾਨ ਮੁੰਡੇ-ਕੁੜੀਆਂ ਕੀਤੇ ਜਾਣਗੇ ਭਰਤੀ : CM ਮਾਨ appeared first on Daily Post Punjabi.

ਪੰਜਾਬ ਸਰਕਾਰ ਵੱਲੋਂ 6 DCs ਸਣੇ 8 IAS ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ, ਪੜ੍ਹੋ ਪੂਰੀ ਲਿਸਟ
ਪੰਜਾਬ ਸਰਕਾਰ ਪਿਛਲੇ ਕੁੱਝ ਦਿਨਾਂ ਤੋਂ ਐਕਸ਼ਨ ਮੋਡ ਵਿੱਚ ਨਜ਼ਰ ਆ ਰਹੀ ਹੈ। ਜਿਸ ਦੇ ਚੱਲਦੇ ਵੱਖ-ਵੱਖ ਵਿਭਾਗਾਂ ਦੇ ਆਫਸਰਾਂ ਦੇ ਤਬਾਦਲੇ ਕੀਤੇ ਜਾ ਰਹੇ ਹਨ। ਟ੍ਰਾਂਸਫਰਾਂ ਦੇ ਦੌਰ ਵਿੱਚ ਇੱਕ ਵਾਰ ਫਿਰ ਤੋਂ ਪ੍ਰਸ਼ਾਸਨਿਕ ਫੇਰਬਦਲ ਦੇਖਣ ਨੂੰ ਮਿਲਿਆ। 24 ਫਰਵਰੀ ਦੀ ਰਾਤ ਨੂੰ ਪ੍ਰਸ਼ਾਸਨਿਕ ਫੇਰਬਦਲ ਤਹਿਤ 6 ਜ਼ਿਲ੍ਹਿਆਂ ਦੇ DC ਸਮੇਤ 8 IAS ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ।

Transfers of 8 IAS officers

ਮੋਹਾਲੀ ਨਗਰ ਨਿਗਮ ਦੇ ਕਮਿਸ਼ਨਰ ਅਤੇ ADC (ਜਨਰਲ) ਦੇ ਤਬਾਦਲੇ ਵੀ ਕੀਤੇ ਗਏ ਹਨ। ਮੁੱਖ ਸਕੱਤਰ ਕੇ.ਏ.ਪੀ ਸਿਨਹਾ ਵਲੋਂ ਜਾਰੀ ਹੁਕਮਾਂ ਮੁਤਾਬਕ ਫ਼ਰੀਦਕੋਟ ਦੇ ਡਿਪਟੀ ਕਮਿਸ਼ਨਰ ਨੂੰ ਬਦਲ ਕੇ ਐਮ ਡੀ ਵੇਅਰ ਹਾਊਸ, ਬਰਨਾਲਾ ਦੀ ਡੀਸੀ ਨੂੰ ਬਦਲ ਕੇ ਜ਼ਿਲ੍ਹਾ ਫ਼ਰੀਦਕੋਟ, SAS ਨਗਰ ਦੀ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੂੰ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਜ਼ਿਲ੍ਹਾ ਹੁਸ਼ਿਆਰਪੁਰ ਤੋਂ ਬਦਲ ਕੇ ਕੋਮਲ ਮਿੱਤਲ ਨੂੰ SAS ਨਗਰ ਦਾ ਨਵਾਂ ਡੀਸੀ ਲਾਇਆ ਗਿਆ ਹੈ।

ਇਹ ਵੀ ਪੜ੍ਹੋ : ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਵਿਧਾਨ ਸਭਾ ‘ਚ ਖੇਤੀ ਮੰਡੀਕਰਨ ਨੀਤੀ ਖਰੜੇ ਖਿਲਾਫ਼ ਮਤਾ ਪੇਸ਼

ਇਸੇ ਤਰ੍ਹਾਂ ਅੰਕੁਰਜੀਤ ਸਿੰਘ ਨੂੰ ਰਾਜੇਸ਼ ਧੀਮਾਨ ਦੀ ਥਾਂ ਜ਼ਿਲ੍ਹਾ ਨਵਾਂਸ਼ਹਿਰ, ਮੋਹਾਲੀ ਤੋਂ ਤਬਦੀਲ ਕੀਤੇ ਨਿਗਮ ਕਮਿਸ਼ਨਰ ਨੂੰ ਡੀਸੀ ਬਰਨਾਲਾ ਅਤੇ ਇਸੇ ਤਰ੍ਹਾਂ ਮੋਹਾਲੀ ਤੋਂ ਤਬਦੀਲ ਕੀਤੇ ਏਡੀਸੀ ਵਿਰਾਜ ਸ਼ਿਆਮਾਕਰਨ ਤਿੜਕੇ ਨੂੰ ਪੱਲਵੀ ਦੀ ਥਾਂ ਜ਼ਿਲ੍ਹਾ ਮਾਲੇਰਕੋਟਲਾ ਦਾ ਨਵਾਂ ਡੀਸੀ ਲਾਇਆ ਗਿਆ ਹੈ। ਪਰਮਿੰਦਰ ਪਾਲ ਸਿੰਘ ਨੂੰ ਮੋਹਾਲੀ ਨਗਰ ਨਿਗਮ ਦਾ ਨਵਾਂ ਕਮਿਸ਼ਨਰ ਲਾਇਆ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਪੰਜਾਬ ਸਰਕਾਰ ਵੱਲੋਂ 6 DCs ਸਣੇ 8 IAS ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ, ਪੜ੍ਹੋ ਪੂਰੀ ਲਿਸਟ appeared first on Daily Post Punjabi.

50 ਦਿਨ ਪੂਰੇ ਹੋਣ ‘ਤੇ CM ਮਾਨ ਦਾ ਐਲਾਨ, “ਡਿਗਰੀ ਦੇ ਹਿਸਾਬ ਨਾਲ ਮਿਲੇਗੀ ਨੌਕਰੀ, ਸਿਫ਼ਾਰਸ਼ ਤੇ ਰਿਸ਼ਵਤਖੋਰੀ ਨਹੀਂ ਚੱਲੇਗੀ”
ਪੰਜਾਬ ਵਿੱਚ ਸੱਤਾ ‘ਤੇ ਕਾਬਜ਼ ਮਾਨ ਸਰਕਾਰ ਦੇ ਵੀਰਵਾਰ ਨੂੰ 50 ਦਿਨ ਪੂਰੇ ਹੋ ਗਏ ਹਨ। ਇਸ ਮੌਕੇ CM ਭਗਵੰਤ ਮਾਨ ਨੇ ਇੱਕ ਬਿਆਨ ਜਾਰੀ ਕਰਕੇ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਨੇ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ 26454 ਨੌਕਰੀਆਂ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਜਿਸਦੇ ਲਈ ਨੌਜਵਾਨਾਂ ਨੂੰ ਡਿਗਰੀ ਦੇ ਹਿਸਾਬ ਨਾਲ ਨੌਕਰੀ ਮਿਲੇਗੀ, ਸਿਫ਼ਾਰਸ਼ ਤੇ ਰਿਸ਼ਵਤਖੋਰੀ ਨਹੀਂ ਚੱਲੇਗੀ । ਸਰਕਾਰ ਵੱਲੋਂ ਬਿਨ੍ਹਾਂ ਕਿਸੇ ਸਿਫਾਰਸ਼ ‘ਤੇ ਪੂਰੀ ਪਾਰਦਰਸ਼ਤਾ ਨਾਲ ਭਰਤੀ ਕੀਤੀ ਜਾਵੇਗੀ ।

50 days of punjab government

ਇਸ ਤੋਂ ਅੱਗੇ ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸਰਕਾਰ ਵੱਲੋਂ ਹੋਰ ਵੀ ਪ੍ਰਾਈਵੇਟ ਤੇ ਸਰਕਾਰੀ ਨੌਕਰੀਆਂ ਉਪਲਬਧ ਕਰਵਾਈਆਂ ਜਾਣਗੀਆਂ । CM ਭਗਵੰਤ ਮਾਨ ਨੇ ਕਿਹਾ ਕਿ ਮੈਂ ਜੋ ਵੀ ਫੈਸਲਾ ਲਵਾਂਗਾ ਉਹ ਜਨਤਾ ਦੇ ਹੱਕਾਂ ਲਈ ਫੈਸਲਾ ਲਵਾਂਗਾ । ਉਨ੍ਹਾਂ ਕਿਹਾ ਆਉਣ ਵਾਲੇ ਬਜਟ ਸੈਸ਼ਨ ਵਿੱਚ ਸੂਬੇ ਦੇ ਲੋਕਾਂ ਨੂੰ ਹੋਰ ਵੀ ਚੰਗੀਆਂ ਖ਼ਬਰਾਂ ਮਿਲਣਗੀਆਂ ।

ਇਹ ਵੀ ਪੜ੍ਹੋ: ‘ਪੰਜਾਬ ਦੀ ਕੋਲੇ ਦੀ ਖਾਣ ਝਾਰਖੰਡ ‘ਚ 2015 ਤੋਂ ਬੰਦ ਪਈ ਸੀ, ਅਸੀਂ ਚਾਲੂ ਕਰਵਾ ਦਿੱਤੀ ਹੈ’ : CM ਮਾਨ

ਦੱਸ ਦੇਈਏ ਕਿ CM ਮਾਨ ਸਰਕਾਰ ਨੇ ਵੀਰਵਾਰ ਨੂੰ ਇੱਕ ਹੋਰ ਵਾਅਦਾ ਪੂਰਾ ਕਰਦਿਆਂ 26,454 ਨੌਕਰੀਆਂ ਲਈ ਇਸ਼ਤਿਹਾਰ ਜਾਰੀ ਕੀਤਾ ਹੈ। ਇਸ਼ਤਿਹਾਰ ਵਿੱਚ ਨੌਕਰੀ ਲਈ ਅਰਜ਼ੀ ਦੇਣ ਲਈ ਪੋਰਟਲ ਉਪਰ ਅਪਲਾਈ ਕਰਨ ਲਈ ਕਿਹਾ ਗਿਆ ਹੈ । ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੋਮਵਾਰ ਨੂੰ ਹੋਈ ਕੈਬਨਿਟ ਦੀ ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਵਿੱਚ ਖਾਲੀ ਪਈਆਂ 26,454 ਅਸਾਮੀਆਂ ਨੂੰ ਭਰਨ ਲਈ ਹਰੀ ਝੰਡੀ ਦੇ ਦਿੱਤੀ ਗਈ ਸੀ। ਇਸ ਭਰਤੀ ਦੀ ਪ੍ਰਕਿਰਿਆ ਹੁਣ ਸ਼ੁਰੂ ਕਰ ਦਿੱਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post 50 ਦਿਨ ਪੂਰੇ ਹੋਣ ‘ਤੇ CM ਮਾਨ ਦਾ ਐਲਾਨ, “ਡਿਗਰੀ ਦੇ ਹਿਸਾਬ ਨਾਲ ਮਿਲੇਗੀ ਨੌਕਰੀ, ਸਿਫ਼ਾਰਸ਼ ਤੇ ਰਿਸ਼ਵਤਖੋਰੀ ਨਹੀਂ ਚੱਲੇਗੀ” appeared first on Daily Post Punjabi.