500 grams of heroin recovered Archives - Daily Post Punjabi

ਮੋਗਾ ‘ਚ ਫ਼ਿਰੋਜ਼ਪੁਰ ਦੇ 2 ਨਸ਼ਾ ਤਸਕਰ ਕਾਬੂ, ਮੁਲਜ਼ਮਾਂ ਕੋਲੋਂ 500 ਗ੍ਰਾਮ ਹੈਰੋਇਨ ਬਰਾਮਦ
ਮੋਗਾ ਦੇ SSP ਦੀਆਂ ਹਦਾਇਤਾਂ ’ਤੇ ਨਸ਼ਾ ਛੁਡਾਊ ਮੁਹਿੰਮ ਚਲਾਈ ਗਈ ਸੀ। ਇਸ ਦੇ ਤਹਿਤ ਬੁੱਧਵਾਰ ਨੂੰ ਥਾਣਾ ਸਦਰ ਦੀ ਪੁਲਿਸ ਵੱਲੋਂ ਦੋ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਦੋਵਾਂ ਮੁਲਜ਼ਮਾਂ ਨੂੰ ਕਿਸੇ ਮੁਖਬਰ ਦੀ ਸੂਚਨਾ ‘ਤੇ ਕਾਬੂ ਕੀਤਾ ਗਿਆ ਹੈ। ਮੁਲਜ਼ਮਾਂ ਖਿਲਾਫ NDPS ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ DSP ਹਰਿੰਦਰ ਸਿੰਘ ਡੋਡ ਨੇ ਦੱਸਿਆ ਕਿ ਸਾਨੂੰ ਗੁਪਤ ਸੂਚਨਾ ਮਿਲੀ ਸੀ ਕਿ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਅਲੀਕੇ ਦੇ ਰਹਿਣ ਵਾਲੇ ਦਲਜੀਤ ਸਿੰਘ ਅਤੇ ਕੁਲਵੰਤ ਸਿੰਘ ਨਸ਼ਾ ਤਸਕਰ ਹਨ। ਇਸ ਸਮੇਂ ਦੋਵੇਂ ਮੋਗਾ ਵੱਲ ਆ ਰਹੇ ਹਨ। ਸੂਚਨਾ ਦੇ ਆਧਾਰ ‘ਤੇ ਖੋਸਾ ਪਾਂਡੋ ‘ਚ ਨਾਕਾਬੰਦੀ ਦੌਰਾਨ ਬਿਨਾਂ ਨੰਬਰ ਪਲੇਟ ਵਾਲੇ ਦੋ ਮੋਟਰਸਾਈਕਲ ਸਵਾਰਾਂ ਨੂੰ ਰੋਕਿਆ।

ਇਹ ਵੀ ਪੜ੍ਹੋ : ਬਦਲਦੇ ਮੌਸਮ ਕਾਰਨ ਹੋ ਸਕਦੀ ਹੈ ਐਲਰਜੀ ਦੀ ਸਮੱਸਿਆ, ਇਨ੍ਹਾਂ ਤੋਂ ਬਚਣ ਲਈ ਅਪਣਾਓ 5 ਆਸਾਨ ਘਰੇਲੂ ਨੁਸਖੇ

ਤਲਾਸ਼ੀ ਲੈਣ ‘ਤੇ ਉਨ੍ਹਾਂ ਕੋਲੋਂ 500 ਗ੍ਰਾਮ ਹੈਰੋਇਨ ਬਰਾਮਦ ਹੋਈ। ਜਿਸ ਤੋਂ ਬਾਅਦ ਦੋਵਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ। ਦੋਵਾਂ ਖ਼ਿਲਾਫ਼ ਥਾਣਾ ਸਦਰ ਵਿੱਚ NDPS ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਰਿਮਾਂਡ ’ਤੇ ਲੈ ਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਮੋਗਾ ‘ਚ ਫ਼ਿਰੋਜ਼ਪੁਰ ਦੇ 2 ਨਸ਼ਾ ਤਸਕਰ ਕਾਬੂ, ਮੁਲਜ਼ਮਾਂ ਕੋਲੋਂ 500 ਗ੍ਰਾਮ ਹੈਰੋਇਨ ਬਰਾਮਦ appeared first on Daily Post Punjabi.

ਅੰਮ੍ਰਿਤਸਰ ‘ਚ BSF ਤੇ ਪੁਲਿਸ ਨੂੰ ਮਿਲੀ ਕਾਮਯਾਬੀ, 500 ਗ੍ਰਾਮ ਹੈ.ਰੋਇ.ਨ ਦਾ ਸ਼ੱਕੀ ਪੈਕਟ ਕੀਤਾ ਬਰਾਮਦ
ਸੀਮਾ ਸੁਰੱਖਿਆ ਬਲ (BSF) ਅਤੇ ਪੰਜਾਬ ਪੁਲਿਸ ਦੇ ਸੁਚੱਜੇ ਤਾਲਮੇਲ ਵਾਲੇ ਸਾਂਝੇ ਆਪਰੇਸ਼ਨ ਨੇ ਇੱਕ ਵਾਰ ਫਿਰ ਸਰਹੱਦ ਪਾਰ ਤੋਂ ਨਸ਼ਿਆਂ ਦੀ ਤਸਕਰੀ ਦੀ ਕੋਸ਼ਿਸ਼ ਨੂੰ ਨਾਕਾਮ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਐਤਵਾਰ ਨੂੰ ਪੰਜਾਬ ਦੇ ਅੰਮ੍ਰਿਤਸਰ ਵਿੱਚ ਇੱਕ ਸੰਯੁਕਤ ਆਪ੍ਰੇਸ਼ਨ ਵਿੱਚ ਲਗਭਗ 500 ਗ੍ਰਾਮ ਹੈਰੋਇਨ ਦਾ ਇੱਕ ਪੈਕੇਟ ਬਰਾਮਦ ਕੀਤਾ ਹੈ। ਇਹ ਜਾਣਕਾਰੀ BSF ਵੱਲੋਂ ਦਿੱਤੀ ਗਈ ਹੈ।

BSF and police recovered

ਜਾਣਕਾਰੀ ਅਨੁਸਾਰ 10 ਮਾਰਚ 2024 ਨੂੰ ਸਵੇਰੇ ਇੱਕ ਵਿਸ਼ੇਸ਼ ਸੂਚਨਾ ਮਿਲੀ ਸੀ, ਜਿਸ ਦੇ ਅਧਾਰ ਤੇ BSF ਅਤੇ ਅੰਮ੍ਰਿਤਸਰ ਪੁਲਿਸ ਨੇ ਜ਼ਿਲ੍ਹਾ ਅੰਮ੍ਰਿਤਸਰ ਦੇ ਸਰਹੱਦੀ ਖੇਤਰ ਵਿੱਚ ਇੱਕ ਸੰਯੁਕਤ ਤਲਾਸ਼ੀ ਮੁਹਿੰਮ ਚਲਾਈ। ਆਪ੍ਰੇਸ਼ਨ ਦੌਰਾਨ ਚੌਕਸ ਜਵਾਨਾਂ ਨੇ ਸਫਲਤਾਪੂਰਵਕ ਹੈਰੋਇਨ ਦਾ ਇੱਕ ਵੱਡਾ ਪੈਕੇਟ ਬਰਾਮਦ ਕੀਤਾ। ਜਿਸਦਾ ਕੁੱਲ ਵਜ਼ਨ ਲਗਭਗ 500 ਗ੍ਰਾਮ ਸੀ। ਨਸ਼ੀਲੇ ਪਦਾਰਥਾਂ ਨੂੰ ਪੀਲੀ ਚਿਪਕਣ ਵਾਲੀ ਟੇਪ ਵਿੱਚ ਲਪੇਟਿਆ ਗਿਆ ਸੀ ਅਤੇ ਇਹ ਬਰਾਮਦਗੀ ਅੰਮ੍ਰਿਤਸਰ ਦੇ ਪਿੰਡ ਰੋੜਾਂਵਾਲਾ ਖੁਰਦ ਦੇ ਨਾਲ ਲੱਗਦੇ ਇੱਕ ਖੇਤ ਵਿੱਚ ਕੀਤੀ ਗਈ ਸੀ।

ਇਹ ਵੀ ਪੜ੍ਹੋ : ਅੰਮ੍ਰਿਤਸਰ ਪੁਲਿਸ ਨੇ ਕਰੀਬ 3 ਕਿੱਲੋ ਹੈ.ਰੋਇ.ਨ ਸਣੇ ਤ.ਸਕਰ ਕੀਤਾ ਕਾਬੂ, ਢਾਈ ਲੱਖ ਦੀ ਡ.ਰੱਗ ਮਨੀ ਵੀ ਬਰਾਮਦ

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਅੰਮ੍ਰਿਤਸਰ ‘ਚ BSF ਤੇ ਪੁਲਿਸ ਨੂੰ ਮਿਲੀ ਕਾਮਯਾਬੀ, 500 ਗ੍ਰਾਮ ਹੈ.ਰੋਇ.ਨ ਦਾ ਸ਼ੱਕੀ ਪੈਕਟ ਕੀਤਾ ਬਰਾਮਦ appeared first on Daily Post Punjabi.

ਤਰਨਤਾਰਨ ‘ਚ BSF ਨੂੰ ਮਿਲੀ ਸਫਲਤਾ, ਪਿੰਡ ਮਾੜੀ ਕੰਬੋਕੇ ‘ਚ ਡ੍ਰੋਨ ਤੇ 500 ਗ੍ਰਾਮ ਹੈ.ਰੋਇਨ ਬਰਾਮਦ
ਗੁਆਂਢੀ ਦੇਸ਼ ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ। ਸਰਦੀ ਦੀ ਧੁੰਦ ਦਾ ਫਾਇਦਾ ਉਠਾਉਂਦੇ ਹੋਏ ਪਾਕਿ ਤਸਕਰਾਂ ਵੱਲੋਂ ਲਗਾਤਾਰ ਭਾਰਤੀ ਖੇਤਰ ਵਿੱਚ ਡਰੋਨ ਭੇਜੇ ਜਾ ਰਹੇ ਹਨ। ਤਰਨਤਾਰਨ ਦੇ ਭਿੱਖੀਵਿੰਡ ਥਾਣਾ ਖਾਲੜਾ ਅਤੇ ਸੀਮਾ ਸੁਰੱਖਿਆ ਬਲ (BSF) ਨੇ ਤਲਾਸ਼ੀ ਮੁਹਿੰਮ ਦੌਰਾਨ ਇੱਕ ਡ੍ਰੋਨ ਅਤੇ 500 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।

ਇਹ ਵੀ ਪੜ੍ਹੋ : ਠੰਢ ਤੋਂ ਬਚਣ ਲਈ ਬਾਲੀ ਅੰਗੀਠੀ ਬਣੀ ਕਾ.ਲ, ਦਮ ਘੁੱਟਣ ਕਾਰਨ ਦੋ ਵਿਅਕਤੀਆਂ ਦੀ ਹੋਈ ਮੌ.ਤ

ਭਿੱਖੀਵਿੰਡ ਦੇ DSP ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਸ਼ਾਮ 7.40 ਵਜੇ ਭਾਰਤ-ਪਾਕਿ ਸਰਹੱਦੀ ਚੌਕੀ ਧਰਮਾ ਤੋਂ 3.5 ਕਿਲੋਮੀਟਰ ਦੂਰ ਪਿੰਡ ਮਾੜੀ ਕੰਬੋਕੇ ਤੋਂ ਗੁਪਤ ਸੂਚਨਾ ਦੇ ਆਧਾਰ ‘ਤੇ ਪੁਲਿਸ ਅਤੇ BSF ਨੇ ਖੇਤਾਂ ‘ਚੋਂ ਚੀਨ ਦਾ ਬਣਿਆ ਡ੍ਰੋਨ ਡੀਜੀ ਮੈਟ੍ਰਿਕਸ ਅਤੇ 500 ਗ੍ਰਾਮ ਹੈਰੋਇਨ ਬਰਾਮਦ ਕੀਤੀ। ਥਾਣਾ ਖਾਲੜਾ ‘ਚ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ –

“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”

The post ਤਰਨਤਾਰਨ ‘ਚ BSF ਨੂੰ ਮਿਲੀ ਸਫਲਤਾ, ਪਿੰਡ ਮਾੜੀ ਕੰਬੋਕੇ ‘ਚ ਡ੍ਰੋਨ ਤੇ 500 ਗ੍ਰਾਮ ਹੈ.ਰੋਇਨ ਬਰਾਮਦ appeared first on Daily Post Punjabi.