50000 bribe Archives - Daily Post Punjabi

ਤਰਨਤਾਰਨ ‘ਚ ਵਿਜੀਲੈਂਸ ਦੀ ਕਾਰਵਾਈ, ਸਿਵਲ ਹਸਪਤਾਲ ਦੇ SMO ਨੂੰ 50,000 ਰਿਸ਼ਵਤ ਲੈਂਦਿਆਂ ਕੀਤਾ ਕਾਬੂ
ਪੰਜਾਬ ਵਿਜੀਲੈਂਸ ਵਿਭਾਗ ਟੀਮ ਨੇ ਤਰਨਤਾਰਨ ਦੇ ਸਿਵਲ ਹਸਪਤਾਲ ਦੇ SMO ਡਾ.ਕੰਵਲਜੀਤ ਸਿੰਘ ਨੂੰ ਵਿਜੀਲੈਂਸ ਬਿਊਰੋ ਦੀ ਟੀਮ ਨੇ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਨੇ ਇੰਸਪੈਕਟਰ ਸ਼ਰਨਜੀਤ ਸਿੰਘ ਦੀ ਅਗਵਾਈ ਵਿੱਚ SMO ਦਫ਼ਤਰ ਵਿੱਚ ਛਾਪਾ ਮਾਰ ਕੇ ਰਿਸ਼ਵਤ ਵਜੋਂ ਲਈ ਗਈ 50 ਹਜ਼ਾਰ ਰੁਪਏ ਦੀ ਰਾਸ਼ੀ ਬਰਾਮਦ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

SMO ਡਾ.ਕੰਵਲਜੀਤ ਸਿੰਘ ਸਿਵਲ ਹਸਪਤਾਲ ਵਿੱਚ ਚੱਲ ਰਹੀ ਕੰਟੀਨ ਦੇ ਠੇਕੇਦਾਰ ਤੋਂ ਸਾਲ 2024 ਲਈ ਠੇਕਾ ਵਧਾਉਣ ਦੇ ਬਦਲੇ ਇੱਕ ਲੱਖ ਰੁਪਏ ਦੀ ਰਕਮ ਦੀ ਮੰਗ ਕਰ ਰਹੇ ਸਨ। ਸਬੰਧਤ ਠੇਕੇਦਾਰ ਕਈ ਵਾਰ SMO ਨੂੰ ਮਿਲ ਕੇ ਬੇਨਤੀ ਕਰ ਚੁੱਕਾ ਹੈ ਕਿ ਉਹ ਇੰਨੀ ਰਕਮ ਅਦਾ ਨਹੀਂ ਕਰ ਸਕਦਾ ਪਰ SMO ਡਾ.ਕੰਵਲਜੀਤ ਸਿੰਘ ਦੁਆਰਾ ਕੰਟੀਨ ਠੇਕੇਦਾਰ ਨੂੰ ਵਾਰ-ਵਾਰ ਨੋਟਿਸ ਭੇਜ ਕੇ ਪ੍ਰੇਸ਼ਾਨ ਕੀਤਾ ਜਾਂਦਾ ਸੀ।

ਇਹ ਵੀ ਪੜ੍ਹੋ : ਅਜਨਾਲਾ ਚ ਹੋਏ ਲੁੱਟ ਮਾਮਲੇ ਚ ਪੁਲਿਸ ਨੇ 4 ਦੋਸ਼ੀਆਂ ਨੂੰ ਕੀਤਾ ਕਾਬੂ, ਲੁੱਟੀ ਹੋਈ ਰਕਮ ਵੀ ਬਰਾਮਦ

ਵਿਜੀਲੈਂਸ ਬਿਊਰੋ ਦੀ ਟੀਮ ਨੇ ਅੱਜ SMO ਡਾ.ਕੰਵਲਜੀਤ ਸਿੰਘ ਨੂੰ 50 ਹਜ਼ਾਰ ਰੁਪਏ ਦੀ ਰਕਮ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਸ ਖ਼ਿਲਾਫ਼ ਥਾਣਾ ਵਿਜੀਲੈਂਸ ਵਿਭਾਗ ਅੰਮ੍ਰਿਤਸਰ ਵਿੱਚ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਮੁਲਜ਼ਮ ਨੂੰ ਵੀਰਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਤਰਨਤਾਰਨ ‘ਚ ਵਿਜੀਲੈਂਸ ਦੀ ਕਾਰਵਾਈ, ਸਿਵਲ ਹਸਪਤਾਲ ਦੇ SMO ਨੂੰ 50,000 ਰਿਸ਼ਵਤ ਲੈਂਦਿਆਂ ਕੀਤਾ ਕਾਬੂ appeared first on Daily Post Punjabi.