51 trains were affected Archives - Daily Post Punjabi

ਪੰਜਾਬ ‘ਚ ਰੇਲ ਹਾਦਸੇ ਮਗਰੋਂ 51 ਟ੍ਰੇਨਾਂ ਪ੍ਰਭਾਵਿਤ, ਰੇਲਵੇ ਨੇ ਕੰਟਰੋਲ ਰੂਮ ਦੇ ਨੰਬਰ ਕੀਤੇ ਜਾਰੀ
ਪੰਜਾਬ ਦੇ ਫਤਿਹਗੜ੍ਹ ਸਾਹਿਬ ਵਿੱਚ ਸਾਧੂਗੜ੍ਹ ਅਤੇ ਸਰਹਿੰਦ ਵਿਚਕਾਰ ਐਤਵਾਰ ਸਵੇਰੇ 4 ਵਜੇ ਵਾਪਰੇ ਰੇਲ ਹਾਦਸੇ ਤੋਂ ਬਾਅਦ ਉੱਤਰੀ ਰੇਲਵੇ ਨੇ ਕੰਟਰੋਲ ਰੂਮ ਦੇ ਨੰਬਰ ਜਾਰੀ ਕੀਤੇ ਹਨ। ਲੁਧਿਆਣਾ ਦੇ ਨੰਬਰ 94178-83569, ਜਲੰਧਰ 81461-39614, ਅੰਮ੍ਰਿਤਸਰ 74969-66206, ਪਠਾਨਕੋਟ 94637-44690 ਅਤੇ ਜੰਮੂ ਤਵੀ ਨੰਬਰ 019124-70116 ‘ਤੇ ਜਾਣਕਾਰੀ ਲਈ ਜਾ ਸਕਦੀ ਹੈ।

Numbers of the control room

ਰੇਲ ਹਾਦਸੇ ਵਿੱਚ 51 ਰੇਲ ਗੱਡੀਆਂ ਪ੍ਰਭਾਵਿਤ ਹੋਈਆਂ ਹਨ, ਜਿਸ ਦੀ ਜਾਣਕਾਰੀ ਰੇਲਵੇ ਵੱਲੋਂ ਵੀ ਸਾਂਝੀ ਕੀਤੀ ਗਈ ਹੈ। ਰੇਲਵੇ ਮੁਤਾਬਕ ਰਾਜਪੁਰਾ, ਪਟਿਆਲਾ ਅਤੇ ਧੂਰੀ ਤੋਂ ਜਾਣ ਵਾਲੀਆਂ ਰੇਲ ਗੱਡੀਆਂ ਦਾ ਰੂਟ ਬਦਲ ਦਿੱਤਾ ਗਿਆ ਹੈ। ਕੁਝ ਹੋਰ ਟਰੇਨਾਂ ਨੂੰ ਵੀ ਚੰਡੀਗੜ੍ਹ ਦੇ ਰਸਤੇ ਡਾਇਵਰਟ ਕੀਤਾ ਗਿਆ ਹੈ।

Numbers of the control room

ਜਾਣਕਾਰੀ ਅਨੁਸਾਰ ਕੋਲੇ ਨਾਲ ਲੱਦੀ ਰੇਲਗੱਡੀ ਮਾਲਗੱਡੀ ਲਈ ਬਣੇ DFCC ਟ੍ਰੈਕ ਦੇ ਨਿਊ ਸਰਹਿੰਦ ਸਟੇਸ਼ਨ ‘ਤੇ ਖੜ੍ਹੀ ਸੀ, ਜਿਸ ਨੂੰ ਰੋਪੜ ਭੇਜਿਆ ਜਾਣਾ ਸੀ। ਇਸੇ ਟ੍ਰੈਕ ‘ਤੇ ਇਕ ਹੋਰ ਕੋਲੇ ਨਾਲ ਭਰੀ ਰੇਲ ਗੱਡੀ ਪਿੱਛੇ ਤੋਂ ਆਈ ਅਤੇ ਪਹਿਲਾਂ ਤੋਂ ਖੜ੍ਹੀ ਕੋਲੇ ਦੀ ਮਾਲ ਗੱਡੀ ਨਾਲ ਟਕਰਾ ਗਈ। ਇਸ ਕਾਰਨ ਮਾਲ ਗੱਡੀ ਦਾ ਇੰਜਣ ਪਲਟ ਗਿਆ।

ਇਹ ਵੀ ਪੜ੍ਹੋ : ਮਾਤਾ ਵੈਸ਼ਨੋ ਦੇਵੀ ਜਾਣ ਵਾਲਿਆਂ ਦੀ ਗਿਣਤੀ ’ਚ ਭਾਰੀ ਉਛਾਲ, 40 ਲੱਖ ਤੋਂ ਵੱਧ ਭਗਤਾਂ ਨੇ ਕੀਤੇ ਪਵਿੱਤਰ ਗੁਫਾ ਦੇ ਦਰਸ਼ਨ

ਇਸ ਦੌਰਾਨ ਕੋਲਕਾਤਾ-ਅੰਮ੍ਰਿਤਸਰ ਸਪੈਸ਼ਲ ਸਮਰ ਐਕਸਪ੍ਰੈਸ (04681) ਅੰਬਾਲਾ ਤੋਂ ਲੁਧਿਆਣਾ ਵੱਲ ਜਾਣ ਲਈ ਰਵਾਨਾ ਹੋਈ। ਜਦੋਂ ਇਹ ਟਰੇਨ ਨਿਊ ਸਰਹਿੰਦ ਸਟੇਸ਼ਨ ਨੇੜੇ ਪਹੁੰਚੀ ਤਾਂ ਇਸ ਦੀ ਰਫ਼ਤਾਰ ਧੀਮੀ ਸੀ। ਇਸ ਦੌਰਾਨ ਦੋ ਮਾਲ ਗੱਡੀਆਂ ਦੀ ਟੱਕਰ ਹੋ ਗਈ। ਟੱਕਰ ਤੋਂ ਬਾਅਦ ਜਦੋਂ ਇੰਜਣ ਪਲਟ ਗਿਆ ਤਾਂ ਇਹ ਯਾਤਰੀ ਟਰੇਨ ਨਾਲ ਟਕਰਾ ਗਿਆ। ਅੰਬਾਲਾ ਡਿਵੀਜ਼ਨ ਦੇ ਡੀਆਰਐਮ ਮਨਦੀਪ ਸਿੰਘ ਭਾਟੀਆ ਅਤੇ ਹੋਰ ਰੇਲਵੇ ਅਧਿਕਾਰੀ ਮੌਕੇ ’ਤੇ ਪਹੁੰਚ ਗਏ ਹਨ ਅਤੇ ਜਾਂਚ ਵਿੱਚ ਲੱਗੇ ਹੋਏ ਹਨ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਪੰਜਾਬ ‘ਚ ਰੇਲ ਹਾਦਸੇ ਮਗਰੋਂ 51 ਟ੍ਰੇਨਾਂ ਪ੍ਰਭਾਵਿਤ, ਰੇਲਵੇ ਨੇ ਕੰਟਰੋਲ ਰੂਮ ਦੇ ਨੰਬਰ ਕੀਤੇ ਜਾਰੀ appeared first on Daily Post Punjabi.