52 years old farmer dies Archives - Daily Post Punjabi

ਕਿਸਾਨ ਅੰਦੋਲਨ: ਟਿਕਰੀ ਬਾਰਡਰ ‘ਤੇ ਇੱਕ ਹੋਰ ਕਿਸਾਨ ਨੇ ਕੀਤੀ ਖੁਦਕੁਸ਼ੀ, ਸੁਸਾਈਡ ਨੋਟ ‘ਚ ਲਿਖੀ ਇਹ ਗੱਲ
52 years old farmer dies: ਕੇਂਦਰ ਦੇ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਦੇ ਬਾਰਡਰਾਂ ‘ਤੇ ਪਿਛਲੇ 74 ਦਿਨਾਂ ਤੋਂ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਇਸ ਦੌਰਾਨ ਸ਼ਨੀਵਾਰ ਦੇਰ ਰਾਤ ਟਿਕਰੀ ਬਾਰਡਰ ‘ਤੇ ਇੱਕ ਹੋਰ ਕਿਸਾਨ ਨੇ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ ਹੈ । ਖ਼ੁਦਕੁਸ਼ੀ ਕਰਨ ਵਾਲੇ ਕਿਸਾਨ ਦੀ ਪਛਾਣ ਹਰਿਆਣਾ ਦੇ ਕਰਮਬੀਰ ਦੇ ਰੂਪ ਵਿੱਚ ਹੋਈ ਹੈ। ਉਨ੍ਹਾਂ ਦੀ ਉਮਰ 52 ਸਾਲ ਸੀ। ਦੱਸਿਆ ਜਾ ਰਿਹਾ ਹੈ ਕਿ ਉਹ ਹਰਿਆਣਾ ਦੇ ਜੀਂਦ ਜ਼ਿਲ੍ਹੇ ਦੇ ਸਿੰਘਵਾਲ ਪਿੰਡ ਦੇ ਰਹਿਣ ਵਾਲੇ ਸਨ । ਮ੍ਰਿਤਕ ਦੇ ਕੋਲੋਂ ਪੁਲਿਸ ਨੇ ਇੱਕ ਸੁਸਾਈਡ ਨੋਟ ਵੀ ਬਰਾਮਦ ਕੀਤਾ ਹੈ। ਇਸ ਸੁਸਾਇਡ ਨੋਟ ਵਿੱਚ ਮ੍ਰਿਤਕ ਨੇ ਕੇਂਦਰ ਸਰਕਾਰ ਦੇ ਖਰਾਬ ਰਵਈਏ ਤੋਂ ਪਰੇਸ਼ਾਨ ਹੋਣ ਦੀ ਗੱਲ ਲਿਖੀ ਹੈ।

52 years old farmer dies

ਦਰਅਸਲ, ਕਰਮਬੀਰ ਨੇ ਸੁਸਾਈਟ ਨੋਟ ਵਿੱਚ ਲਿਖਿਆ- ਭਾਰਤੀ ਕਿਸਾਨ ਯੂਨੀਅਨ ਜ਼ਿੰਦਾਬਾਦ। ਉਨ੍ਹਾਂ ਅੱਗੇ ਲਿਖਿਆ ਹੈ ਕਿ ਪਿਆਰੇ ਕਿਸਾਨ ਭਰਾਵੋ ਇਹ ਮੋਦੀ ਸਰਕਾਰ ਤਾਰੀਖ਼ ‘ਤੇ ਤਾਰੀਖ਼ ਦੇ ਰਹੀ ਹੈ, ਇਹ ਕਾਲੇ ਕਾਨੂੰਨ ਪਤਾ ਨਹੀਂ ਕਦੋਂ ਰੱਦ ਹੋਣਗੇ । ਜਦੋਂ ਤੱਕ ਇਹ ਕਾਲੇ ਕਾਨੂੰਨ ਰੱਦ ਨਹੀਂ ਹੋਣਗੇ, ਉਦੋਂ ਤੱਕ ਅਸੀਂ ਇੱਥੋਂ ਨਹੀਂ ਜਾਵਾਂਗੇ।

ਦੱਸ ਦੇਈਏ ਕਿ 52 ਸਾਲਾਂ ਕਿਸਾਨ ਕਰਮਬੀਰ ਬੀਤੀ ਰਾਤ ਹੀ ਟਿਕਰੀ ਬਾਰਡਰ ਪਹੁੰਚੇ ਸਨ। ਦੱਸਿਆ ਜਾ ਰਿਹਾ ਹੈ ਕਿ ਕਰਮਬੀਰ ਦੀਆਂ 3 ਧੀਆਂ ਹਨ, ਜਿਨ੍ਹਾਂ ਚੋਂ ਇਕ ਦਾ ਵਿਆਹ ਹੋ ਚੁੱਕਿਆ ਹੈ। ਫਿਲਹਾਲ ਪੁਲਿਸ ਵੱਲੋਂ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਵੀ ਟਿਕਰੀ ਬਾਰਡਰ ‘ਤੇ ਇੱਕ ਕਿਸਾਨ ਜੈ ਭਗਵਾਨ ਨੇ ਜ਼ਹਿਰ ਖਾ ਲਿਆ ਸੀ। ਉਨ੍ਹਾਂ ਨੂੰ ਇਲਾਜ ਲਈ ਸੰਜੇ ਗਾਂਧੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ ਪਰ ਉੱਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ ਸੀ।

ਇਹ ਵੀ ਦੇਖੋ: ਰੁਲਦੂ ਸਿੰਘ ਕਹਿੰਦਾ ਤੋਮਰ ਮਾਰਦੈ ਵੱਡੇ-ਵੱਡੇ ਗੱਪ, ਸਾਨੂੰ ਕਹਿੰਦਾ ਕੁਝ ਹੋਰ ਤੇ ਮੀਡੀਆ ਸਾਹਮਣੇ ਬਦਲ ਜਾਂਦੈ

The post ਕਿਸਾਨ ਅੰਦੋਲਨ: ਟਿਕਰੀ ਬਾਰਡਰ ‘ਤੇ ਇੱਕ ਹੋਰ ਕਿਸਾਨ ਨੇ ਕੀਤੀ ਖੁਦਕੁਸ਼ੀ, ਸੁਸਾਈਡ ਨੋਟ ‘ਚ ਲਿਖੀ ਇਹ ਗੱਲ appeared first on Daily Post Punjabi.