5G scare Air India cancels flights Archives - Daily Post Punjabi

ਅਮਰੀਕਾ ‘ਚ 5G ਇੰਟਰਨੈੱਟ ਬਣਿਆ ਮੁਸੀਬਤ, ਏਅਰ ਇੰਡੀਆ ਸਣੇ ਕਈ ਏਅਰਲਾਈਨਾਂ ਨੇ ਰੱਦ ਕੀਤੀਆਂ ਉਡਾਣਾਂ
ਏਅਰ ਇੰਡੀਆ ਸਣੇ ਕਈ ਪ੍ਰਮੁੱਖ ਅੰਤਰਰਾਸ਼ਟਰੀ ਏਅਰਲਾਈਨਾਂ ਨੇ 5G ਵਿਵਾਦ ਨੂੰ ਲੈ ਕੇ ਅਮਰੀਕਾ ਜਾਣ ਵਾਲੀਆਂ ਉਡਾਣਾਂ ਨੂੰ ਰੱਦ ਕਰ ਦਿੱਤਾ ਹੈ ਜਾਂ ਬਦਲ ਦਿੱਤਾ ਗਿਆ ਹੈ । ਨਵੀਂ 5G ਮੋਬਾਇਲ ਫੋਨ ਸੇਵਾ ਏਅਰਕ੍ਰਾਫਟ ਤਕਨਾਲੋਜੀ ਨੂੰ ਪ੍ਰਭਾਵਿਤ ਕਰ ਸਕਦੀ ਹੈ ਅਤੇ ਇਸ ਚਿੰਤਾ ਨੂੰ ਲੈ ਕੇ ਏਅਰਲਾਈਨਾਂ ਨੇ ਉਡਾਣਾਂ ਰੱਦ ਕਰ ਦਿੱਤੀਆਂ ਹਨ। ਏਅਰਲਾਈਨਜ਼ ਦੇ ਇਸ ਫੈਸਲੇ ਤੋਂ ਬਾਅਦ ਡਾਇਰੈਕਟੋਰੇਟ ਜਨਰਲ ਆਫ ਸਿਵਲ ਐਵੀਏਸ਼ਨ (ਡੀਜੀਸੀਏ) ਸਥਿਤੀ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ।

5G scare Air India cancels flights

ਇਸ ਮਾਮਲੇ ਵਿੱਚ ਕੁਝ ਏਅਰਲਾਈਨਾਂ ਨੇ ਕਿਹਾ ਕਿ ਉਨ੍ਹਾਂ ਨੂੰ ਚੇਤਾਵਨੀ ਦਿੱਤੀ ਗਈ ਸੀ ਕਿ ਦੁਨੀਆ ਭਰ ਵਿੱਚ ਵਰਤੀ ਜਾਣ ਵਾਲੀ ਬੋਇੰਗ 777 ਵਿਸ਼ੇਸ਼ ਰੂਪ ਨਾਲ ਨਵੀਂ ਹਾਈ-ਸਪੀਡ ਵਾਇਰਲੈੱਸ ਸੇਵਾ ਨਾਲ ਪ੍ਰਭਾਵਿਤ ਹੈ। ਇਹ ਸਪੱਸ਼ਟ ਨਹੀਂ ਹੈ ਕਿ ਉਡਾਣਾਂ ਨੂੰ ਰੱਦ ਕੀਤੇ ਜਾਣ ਨਾਲ ਕਿੰਨਾ ਅਸਰ ਪਵੇਗਾ। ਇਸ ਬਾਰੇ ਕਈ ਏਅਰਲਾਈਨ ਕੰਪਨੀਆਂ ਨੇ ਕਿਹਾ ਹੈ ਕਿ ਉਹ ਆਪਣੀ ਸੇਵਾ ਨੂੰ ਕਾਇਮ ਰੱਖਣ ਲਈ ਸਿਰਫ ਵੱਖ-ਵੱਖ ਜਹਾਜ਼ਾਂ ਦੀ ਵਰਤੋਂ ਕਰਨ ਦੀ ਕੋਸ਼ਿਸ਼ ਕਰਨਗੇ।

ਇਹ ਵੀ ਪੜ੍ਹੋ: ਸੰਯੁਕਤ ਕਿਸਾਨ ਮੋਰਚਾ ਨੇ 17 ਉਮੀਦਵਾਰਾਂ ਦੀ ਤੀਸਰੀ ਸੂਚੀ ਕੀਤੀ ਜਾਰੀ, ਹੁਣ ਤੱਕ ਐਲਾਨੇ 47

ਇਸ ਸਬੰਧੀ ਏਅਰ ਇੰਡੀਆ ਨੇ ਟਵੀਟ ਕਰ ਕਿਹਾ ਕਿ ਉਹ ਅਮਰੀਕਾ ਵਿੱਚ 5G ਸੰਚਾਰ ਸੇਵਾ ਸ਼ੁਰੂ ਹੋਣ ਕਾਰਨ ਇਹ ਭਾਰਤ-ਅਮਰੀਕਾ ਵਿਚਾਲੇ ਉਡਾਣਾਂ ਨਹੀਂ ਚਲਾਏਗੀ। ਏਅਰ ਇੰਡੀਆ ਦੀਆਂ ਇਨ੍ਹਾਂ ਉਡਾਣਾਂ ਵਿੱਚ ਦਿੱਲੀ-ਨਿਊਯਾਰਕ, ਨਿਊਯਾਰਕ-ਦਿੱਲੀ, ਦਿੱਲੀ-ਸ਼ਿਕਾਗੋ, ਸ਼ਿਕਾਗੋ-ਦਿੱਲੀ, ਦਿੱਲੀ-ਸਾਨ ਫਰਾਂਸਿਸਕੋ, ਸੈਨ ਫਰਾਂਸਿਸਕੋ-ਦਿੱਲੀ, ਦਿੱਲੀ-ਨੇਵਾਰਕ ਅਤੇ ਨੇਵਾਰਕ-ਦਿੱਲੀ ਸ਼ਾਮਿਲ ਹਨ ।

5G scare Air India cancels flights

ਦੱਸ ਦੇਈਏ ਕਿ ਇਸ ਬਾਰੇ ਡੀਜੀਸੀਏ ਦੇ ਮੁਖੀ ਅਰੁਣ ਕੁਮਾਰ ਨੇ ਦੱਸਿਆ ਕਿ ਭਾਰਤੀ ਹਵਾਬਾਜ਼ੀ ਰੈਗੂਲੇਟਰ ਅਮਰੀਕਾ ਵਿੱਚ 5G ਇੰਟਰਨੈਟ ਦੀ ਤਾਇਨਾਤੀ ਕਾਰਨ ਪੈਦਾ ਹੋਈ ਸਥਿਤੀ ਨੂੰ ਹੱਲ ਕਰਨ ਲਈ ਏਅਰਲਾਈਨ ਕੰਪਨੀਆਂ ਨਾਲ ਗੱਲਬਾਤ ਕਰ ਰਿਹਾ ਹੈ । ਦੂਰਸੰਚਾਰ ਕੰਪਨੀਆਂ AT&T ਅਤੇ Verizon Communications ਨੇ ਕਿਹਾ ਹੈ ਕਿ ਹਵਾਈ ਅੱਡਿਆਂ ਦੇ ਨੇੜੇ ਨਵੀਂ ਵਾਇਰਲੈੱਸ ਸੇਵਾ ਸ਼ੁਰੂ ਕਰਨ ਦਾ ਕੰਮ ਮੁਲਤਵੀ ਕਰ ਦਿੱਤਾ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

“ਕੀ ਭਗਵੰਤ ਮਾਨ AAP ਦੀ ਬੇੜੀ ਲਾ ਸਕਣਗੇ ਪਾਰ ? ਭਗਵੰਤ ਮਾਨ ‘ਤੇ ਆਪ ਨੇ ਕਿਉਂ ਖੇਡਿਆ ਦਾਅ ? ਕੀ ਹੋਵੇਗਾ ਆਮ ਆਦਮੀ ਪਾਰਟੀ ਨੂੰ ਫਾਇਦਾ ? “

The post ਅਮਰੀਕਾ ‘ਚ 5G ਇੰਟਰਨੈੱਟ ਬਣਿਆ ਮੁਸੀਬਤ, ਏਅਰ ਇੰਡੀਆ ਸਣੇ ਕਈ ਏਅਰਲਾਈਨਾਂ ਨੇ ਰੱਦ ਕੀਤੀਆਂ ਉਡਾਣਾਂ appeared first on Daily Post Punjabi.