5th class result Archives - Daily Post Punjabi

ਵਿਦਿਆਰਥੀਆਂ ਲਈ ਅਹਿਮ ਖ਼ਬਰ, PSEB ਵੱਲੋਂ ਅੱਜ ਐਲਾਨਿਆ ਜਾਵੇਗਾ 5ਵੀਂ ਕਲਾਸ ਦਾ ਨਤੀਜਾ
ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਅੱਜ ਪੰਜਵੀਂ ਜਮਾਤ ਦਾ ਨਤੀਜਾ ਐਲਾਨੇਗਾ। ਨਤੀਜਾ ਦੁਪਹਿਰ 3 ਵਜੇ ਐਲਾਨਿਆ ਜਾਵੇਗਾ। ਇਹ ਜਾਣਕਾਰੀ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਾਈਸ ਚੇਅਰਮੈਨ ਡਾ: ਵਰਿੰਦਰਾ ਭਾਟੀਆ ਵੱਲੋਂ ਸਾਂਝੀ ਕੀਤੀ ਗਿਆ ਹੈ। ਉਨ੍ਹਾਂ ਇਸ ਸਬੰਧੀ ਪ੍ਰੈਸ ਬਿਆਨ ਜਾਰੀ ਕੀਤਾ ਹੈ।

5th class result

ਇਹ ਵੀ ਪੜ੍ਹੋ : ਭਾਰਤ-ਪਾਕਿ ਸਰਹੱਦ ‘ਤੇ ਹੈਰੋਇਨ ਸਣੇ 3 ਕਾਬੂ, ਮੁਲਜ਼ਮਾਂ ਖ਼ਿਲਾਫ਼ NDPS ਤਹਿਤ ਮਾਮਲਾ ਦਰਜ

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ: ਵਰਿੰਦਰਾ ਭਾਟੀਆ ਨੇ ਦੱਸਿਆ ਕਿ ਪਹਿਲਾਂ ਨਤੀਜਾ 5 ਅਪ੍ਰੈਲ ਨੂੰ ਐਲਾਨਿਆ ਜਾਣਾ ਸੀ। ਪਰ ਕੁਝ ਵਿਭਾਗੀ ਕਾਰਨਾਂ ਕਰਕੇ ਅਜਿਹਾ ਨਹੀਂ ਹੋ ਸਕਿਆ। ਉਨ੍ਹਾਂ ਦੱਸਿਆ ਕਿ ਨਤੀਜਾ ਅੱਜ ਬਾਅਦ ਦੁਪਹਿਰ 3 ਵਜੇ ਐਲਾਨਿਆ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਾਰੇ ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ ‘ਤੇ ਜਾ ਕੇ ਰੋਲ ਨੰਬਰ ਜਾਂ ਨਾਮ ਅਨੁਸਾਰ ਨਤੀਜਾ ਦੇਖ ਸਕਣਗੇ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਵਿਦਿਆਰਥੀਆਂ ਲਈ ਅਹਿਮ ਖ਼ਬਰ, PSEB ਵੱਲੋਂ ਅੱਜ ਐਲਾਨਿਆ ਜਾਵੇਗਾ 5ਵੀਂ ਕਲਾਸ ਦਾ ਨਤੀਜਾ appeared first on Daily Post Punjabi.