6 injured Archives - Daily Post Punjabi

ਫਿਲੌਰ ਨੇੜੇ ਵਾਪਰਿਆ ਸੜਕ ਹਾਦਸਾ, ਟ੍ਰੈਕਟਰ-ਟਰਾਲੀ ਨਾਲ ਟਕਰਾਈ ਕਾਰ, ਇੱਕ ਦੀ ਮੌਤ, 6 ਜ਼ਖਮੀ
ਫਿਲੌਰ ਵਿੱਚ ਅੱਜ ਸਵੇਰੇ ਤੜਕਸਾਰ ਮਾਤਾ ਚਿੰਤਪੁਰਨੀ ਵਿਖੇ ਮੱਥਾ ਟੇਕ ਕੇ ਵਾਪਿਸ ਪਰਤ ਰਹੇ ਇੱਕ ਪਰਿਵਾਰ ਨਾਲ ਦਰਦਨਾਕ ਸੜਕ ਹਾਦਸਾ ਵਾਪਰ ਜਾਣ ਦੀ ਖਬਰ ਸਾਹਮਣੇ ਆਈ ਹੈ। ਤੇਜ਼ ਰਫਤਾਰ ਕਾਰ ਦੀ ਟ੍ਰੈਕਟਰ-ਟਰਾਲੀ ਵਿਚਕਾਰ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਵਿੱਚ ਕਾਰ ‘ਚ ਸਵਾਰ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਛੇ ਲੋਕ ਜ਼ਖਮੀ ਹੋਏ ਹਨ। ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ ਤੇ ਪਹੁੰਚੀ ਪੁਲਿਸ ਨੇ ਜ਼ਖਮੀਆਂ ਨੂੰ ਹਸਪਤਾਲ ‘ਚ ਦਾਖਲ ਕਰਵਾਇਆ।

Road accident near Phillaur

ਇਸ ਸਬੰਧ ਵਿੱਚ ਮੌਕੇ ਤੇ ਪੁੱਜੇ ਥਾਣਾ ਫਿਲੌਰ ਦੇ ਥਾਣੇਦਾਰ ਵਿਜੇ ਕੁਮਾਰ ਨੇ ਦੱਸਿਆ ਕਿ ਫਿਲੌਰ ਨੇੜੇ ਇੱਕ ਕਾਰ ਅੱਗੇ ਜਾ ਰਹੇ ਟ੍ਰੈਕਟਰ ਟਰਾਲੀ ਵਿੱਚੋ ਜ਼ੋਰ ਨਾਲ ਜਾ ਵੱਜੀ। ਮੌਕੇ ਤੇ ਪਹੁੰਚੀ ਪੁਲਿਸ ਪਾਰਟੀ ਨੇ ਜਖ਼ਮੀਆਂ ਨੂੰ ਇਲਾਜ ਲਈ ਤਰੁੰਤ ਸਿਵਲ ਹਸਪਤਾਲ ਫਿਲੌਰ ਵਿਖੇ ਭੇਜਿਆ। ਕਾਰ ਵਿੱਚ ਸਵਾਰ ਸਰਵਨ ਕੁਮਾਰ ਪੁੱਤਰ ਉਮੇਸ਼ ਦੀ ਹਸਪਤਾਲ ਵਿੱਚ ਮੌਤ ਹੋ ਗਈ। ਡੇਢ ਸਾਲ ਦਾ ਵੈਭਵ ਪੁੱਤਰ ਦਰਮੇਸ਼ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਡਾਕਟਰਾਂ ਨੇ ਉਸ ਨੂੰ ਲੁਧਿਆਣਾ ਰੈਫਰ ਕਰ ਦਿੱਤਾ ਹੈ।

ਇਹ ਵੀ ਪੜ੍ਹੋ : ਸ਼ੰਭੂ ਮੋਰਚੇ ਤੋਂ ਪਰਤ ਰਹੇ ਕਿਸਾਨਾਂ ਨਾਲ ਭਰੀ ਬੱਸ ਹੋਈ ਹਾ.ਦਸੇ ਦਾ ਸ਼ਿਕਾਰ, 32 ਕਿਸਾਨ ਹੋਏ ਜ਼ਖਮੀ

ਥਾਣੇਦਾਰ ਵਿਜੇ ਕੁਮਾਰ ਨੇ ਦੱਸਿਆ ਕਿ ਜਖ਼ਮੀਆਂ ਵਿਚ ਆਰਿਆ ਪੁੱਤਰ ਦਰਮੇਸ਼, ਸੁਰਿੰਦਰ ਪੁੱਤਰ ਮੋਹਿੰਦਰ, ਸੁਨੀਤਾ ਦੇਵੀ ਪੁੱਤਰੀ ਓਮੇਸ਼ ,ਗੌਤਮ ਕੁਮਾਰ ਪੁੱਤਰ ਰਵੀਕਾਂਤ ਸਾਰੇ ਵਾਸੀ ਲੁਧਿਆਣਾ ਦੇ ਦੱਸੇ ਜਾ ਰਹੇ ਹਨ। ਇਹ ਸਾਰੇ ਇਕੋ ਪਰਿਵਾਰ ਦੇ ਮੈਂਬਰ ਹਨ ਅਤੇ ਮਾਤਾ ਚਿੰਤਪੁਰਨੀ ਵਿਖੇ ਮੱਥਾ ਟੇਕ ਕੇ ਵਾਪਿਸ ਕਾਰ ਨੰਬਰ ਪੀ ਬੀ 01 ਈ 7124 ਵਿੱਚ ਆਪਣੇ ਘਰ ਤਾਜਪੁਰ ਰੋਡ ਲੁਧਿਆਣਾ ਪਰਤ ਰਹੇ ਸਨ।

ਰਾਹਗੀਰਾਂ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਹਾਦਸਾ ਕਾਰ ਡ੍ਰਾਈਵਰ ਨੂੰ ਨੀਂਦ ਆਉਣ ਕਾਰਨ ਵਾਪਰਿਆ ਹੋ ਸਕਦਾ ਹੈ। ਦੂਜੇ ਪਾਸੇ ਇਸ ਹਾਦਸੇ ਵਿੱਚ ਟ੍ਰੈਕਟਰ ਚਾਲਕ ਨੂੰ ਵੀਂ ਸੱਟਾ ਲੱਗੀਆਂ ਹਨ। ਟ੍ਰੈਕਟਰ-ਟਰਾਲੀ ਅਤੇ ਕਾਰ ਬੁਰੀ ਤਰਾਂ ਨੁਕਸਾਨੇ ਗਏ। ਚਾਲਕ ਨੇ ਦੱਸਿਆ ਕਿ ਪੁਲਿਸ ਨੇ ਕ੍ਰੇਨ ਮੰਗਵਾ ਕੇ ਦੋਵੇਂ ਵਾਹਨਾ ਨੂੰ ਇਕ ਪਾਸੇ ਕੀਤਾ ਅਤੇ ਟ੍ਰੈਫਿਕ ਚਾਲੂ ਕਰਵਾਇਆ।

ਵੀਡੀਓ ਲਈ ਕਲਿੱਕ ਕਰੋ -:

“ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਫਿਲੌਰ ਨੇੜੇ ਵਾਪਰਿਆ ਸੜਕ ਹਾਦਸਾ, ਟ੍ਰੈਕਟਰ-ਟਰਾਲੀ ਨਾਲ ਟਕਰਾਈ ਕਾਰ, ਇੱਕ ਦੀ ਮੌਤ, 6 ਜ਼ਖਮੀ appeared first on Daily Post Punjabi.