6 miscreants robbed 2.30 lakhs Archives - Daily Post Punjabi

ਮੋਗਾ ‘ਚ 6 ਬਦਮਾਸ਼ਾਂ ਨੇ ਕਿਸਾਨ ਤੋਂ ਲੁੱਟੇ 2.30 ਲੱਖ, ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ
ਪੰਜਾਬ ਦੇ ਮੋਗਾ ਵਿੱਚ ਬਦਮਾਸ਼ਾਂ ਵੱਲੋਂ ਬਾਈਕ ਸਵਾਰ ਕਿਸਾਨ ‘ਤੋਂ 2.30 ਲੱਖ ਦੀ ਨਕਦੀ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਸੂਚਨਾ ਮੁਤਾਬਕ 6 ਨਕਾਬਪੋਸ਼ ਬਦਮਾਸ਼ਾਂ ਨੇ ਪਹਿਲਾਂ ਕਿਸਾਨ ਨੂੰ ਰੋਕਿਆ ਅਤੇ ਉਸ ‘ਤੇ ਹਮਲਾ ਕੀਤਾ। ਇਸ ਮਗਰੋਂ ਉਹ ਉਸ ਕੋਲੋਂ ਨਕਦੀ ਲੈ ਕੇ ਫਰਾਰ ਹੋ ਗਏ। ਪੁਲਿਸ ਨੇ ਪੀੜਤਾ ਦੀ ਸ਼ਿਕਾਇਤ ‘ਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

6 miscreants robbed 2.30 lakhs

ਜਾਣਕਰੀ ਅਨੁਸਾਰ ਪਿੰਡ ਸਦਾ ਸਿੰਘ ਵਾਸੀ ਬੇਅੰਤ ਸਿੰਘ ਨੇ 8 ਮਾਰਚ ਨੂੰ ਫਿਰੋਜ਼ਪੁਰ ਦੇ ਪਿੰਡ ਪੀਰੂ ਵਾਲਾ ਦੇ ਇੱਕ ਵਿਅਕਤੀ ਨੂੰ ਆਪਣਾ ਟਰੈਕਟਰ 3 ਲੱਖ ਰੁਪਏ ਵਿੱਚ ਵੇਚਿਆ ਸੀ। ਉਸ ਦਿਨ 50,000 ਰੁਪਏ ਦੀ ਰਾਸ਼ੀ ਪ੍ਰਾਪਤ ਹੋਈ ਸੀ, ਜਦੋਂ ਕਿ 2.5 ਲੱਖ ਰੁਪਏ ਬਕਾਇਆ ਸਨ। ਐਤਵਾਰ ਨੂੰ ਉਹ ਟਰੈਕਟਰ ਦੀ ਬਕਾਇਆ ਰਕਮ ਲੈ ਕੇ ਆਪਣੇ ਮੋਟਰਸਾਈਕਲ ‘ਤੇ ਪੀਰੂ ਵਾਲਾ ਤੋਂ ਵਾਪਸ ਆ ਰਿਹਾ ਸੀ। ਉਸ ਕੋਲ 2.30 ਲੱਖ ਰੁਪਏ ਸਨ। ਜਦਕਿ 20 ਹਜ਼ਾਰ ਰੁਪਏ ਉਸ ਦੇ ਖਾਤੇ ‘ਚ ਟਰਾਂਸਫਰ ਕਰ ਦਿੱਤੇ ਗਏ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਰਾਹਤ, ਫਸਲੀ ਨੁਕਸਾਨ ਦੇ ਮੁਆਵਜ਼ੇ ‘ਚ 25 ਫੀਸਦੀ ਦਾ ਵਾਧਾ

ਸ਼ਿਕਾਇਤਕਰਤਾ ਨੇ ਦੱਸਿਆ ਕਿ ਜਦੋਂ ਉਹ ਪਿੰਡ ਦੌਲਤਪੁਰਾ ਤੋਂ ਪਿੰਡ ਮਹੇਸ਼ਵਰੀ ਸੰਧੂਆਂ ਵਿਚਕਾਰ ਲਿੰਕ ਸੜਕ ’ਤੇ ਆ ਰਿਹਾ ਸੀ। ਇਸ ਦੌਰਾਨ ਰਸਤੇ ‘ਚ ਦੋ ਬਾਈਕ ‘ਤੇ ਸਵਾਰ ਛੇ ਨਕਾਬਪੋਸ਼ ਬਦਮਾਸ਼ਾਂ ਨੇ ਸੁੰਨਸਾਨ ਸੜਕ ‘ਤੇ ਉਸ ਦਾ ਰਸਤਾ ਰੋਕ ਲਿਆ ਅਤੇ ਉਸ ਦੇ ਸਿਰ ‘ਤੇ ਬੇਸਬਾਲ ਬੈਟ ਨਾਲ ਹਮਲਾ ਕਰ ਦਿੱਤਾ। ਜਿਸ ਕਾਰਨ ਉਹ ਜ਼ਖਮੀ ਹੋ ਗਿਆ ਅਤੇ ਬਦਮਾਸ਼ ਉਸ ਦਾ 2.30 ਲੱਖ ਦੀ ਨਕਦੀ ਵਾਲਾ ਕੋਟ ਖੋਹ ਕੇ ਫਰਾਰ ਹੋ ਗਏ।

ਇਸ ਮਾਮਲੇ ਸਬੰਧੀ ਪੀੜਤ ਬੇਅੰਤ ਸਿੰਘ ਨੇ ਥਾਣਾ ਸਦਰ ਦੀ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਇਆ। ਪੁਲਿਸ ਨੇ ਪੀੜਤ ਦੇ ਬਿਆਨ ਦੇ ਅਧਾਰ ‘ਤੇ ਅਣਪਛਾਤੇ ਲੁਟੇਰਿਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਇਸ ਦੇ ਨਾਲ ਹੀ ਪੁਲਿਸ ਵੱਲੋਂ ਬਦਮਾਸ਼ਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਮੋਗਾ ‘ਚ 6 ਬਦਮਾਸ਼ਾਂ ਨੇ ਕਿਸਾਨ ਤੋਂ ਲੁੱਟੇ 2.30 ਲੱਖ, ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ appeared first on Daily Post Punjabi.