6 months of farmers agitation Archives - Daily Post Punjabi

ਖੇਤੀ ਕਾਨੂੰਨਾਂ ਖਿਲਾਫ਼ ਕਿਸਾਨ ਅੰਦੋਲਨ ਦੇ 6 ਮਹੀਨੇ ਪੂਰੇ, ਦਿੱਲੀ ਦੇ ਬਾਰਡਰਾਂ ‘ਤੇ ਅੱਜ ਮਨਾਇਆ ਜਾਵੇਗਾ ਕਾਲਾ ਦਿਵਸ
ਕੋਰੋਨਾ ਮਹਾਂਮਾਰੀ ਵਿਚਾਲੇ ਸੰਯੁਕਤ ਕਿਸਾਨ ਮੋਰਚਾ ਨੇ ਨਵੇਂ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ਼ ਅੱਜ ਦੇਸ਼ ਭਰ ਵਿੱਚ ਕਾਲਾ ਦਿਵਸ ਮਨਾਉਣ ਦੀ ਅਪੀਲ ਕੀਤੀ ਹੈ, ਕਿਉਂਕਿ ਅੱਜ ਹੀ ਉਨ੍ਹਾਂ ਦੇ ਵਿਰੋਧ ਪ੍ਰਦਰਸ਼ਨ ਨੂੰ ਛੇ ਮਹੀਨੇ ਪੂਰੇ ਹੋ ਗਏ ਹਨ ।

6 months of farmers agitation

ਕਿਸਾਨਾਂ ਨੇ ਸਾਰੇ ਦੇਸ਼ ਵਾਸੀਆਂ ਤੋਂ ਸਮਰਥਨ ਮੰਗਦਿਆਂ ਉਨ੍ਹਾਂ ਨੂੰ ਆਪਣੇ ਘਰ ਅਤੇ ਗੱਡੀਆਂ ‘ਤੇ ਕਾਲਾ ਝੰਡਾ ਲਗਾਉਣ ਅਤੇ ਮੋਦੀ ਸਰਕਾਰ ਦੇ ਪੁਤਲੇ ਫੂਕਣ ਦੀ ਅਪੀਲ ਕੀਤੀ ਹੈ । ਕਿਸਾਨਾਂ ਦੇ ਇਸ ਸੱਦੇ ਦੇ ਮੱਦੇਨਜ਼ਰ ਦਿੱਲੀ ਪੁਲਿਸ ਵੀ ਸੁਚੇਤ ਹੋ ਗਈ ਹੈ ।

ਇਹ ਵੀ ਪੜ੍ਹੋ: ਕੱਲ੍ਹ ਚੱਕਰਵਾਤ ਯਾਸ ਓਡੀਸ਼ਾ ਦੇ ਧਮਰਾ ਬੰਦਰਗਾਹ ਨਾਲ ਟਕਰਾਏਗਾ, ਬੰਗਾਲ, ਬਿਹਾਰ ਤੇ ਝਾਰਖੰਡ ‘ਚ ਅਲਰਟ ਜਾਰੀ

ਇਸ ਸਬੰਧੀ ਦੇਸ਼ ਦੀਆਂ 14 ਵੱਡੀਆਂ ਵਿਰੋਧੀ ਪਾਰਟੀਆਂ ਨੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਸੱਦੇ ਗਏ ਦੇਸ਼ ਵਿਆਪੀ ਪ੍ਰਦਰਸ਼ਨ ਨੂੰ ਆਪਣਾ ਸਮਰਥਨ ਦਿੱਤਾ ਹੈ । ਕਾਂਗਰਸ, ਜੇਡੀਐਸ, ਐਨਸੀਪੀ, ਟੀਐਮਸੀ, ਸ਼ਿਵ ਸੈਨਾ, ਡੀਐਮਕੇ, ਜੇਕੇਪੀਏ, ਸਪਾ, ਬਸਪਾ, ਆਰਜੇਡੀ, ਸੀਪੀਆਈ, ਸੀਪੀਐਮ ਅਤੇ ਆਮ ਆਦਮੀ ਪਾਰਟੀ ਵੀ ਹਨ ।

6 months of farmers agitation

ਜ਼ਿਕਰਯੋਗ ਹੈ ਕਿ ਸੰਯੁਕਤ ਕਿਸਾਨ ਮੋਰਚਾ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਪੱਤਰ ਲਿਖ ਕੇ ਖੇਤੀਬਾੜੀ ਕਾਨੂੰਨਾਂ ‘ਤੇ ਗੱਲਬਾਤ ਮੁੜ ਤੋਂ ਸ਼ੁਰੂ ਕਰਨ ਦੀ ਅਪੀਲ ਕੀਤੀ ਸੀ।

ਇਹ ਵੀ ਪੜ੍ਹੋ: ਸੁਬੋਧ ਕੁਮਾਰ ਜਾਇਸਵਾਲ CBI ਦੇ ਨਵੇਂ ਡਾਇਰੈਕਟਰ ਬਣੇ, ਮਹਾਰਾਸ਼ਟਰ ATS ਦੇ ਰਹਿ ਚੁੱਕੇ ਹਨ ਮੁਖੀ

ਉੱਥੇ ਹੀ ਦਿੱਲੀ ਪੁਲਿਸ ਨੇ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਜੇਕਰ ਕੋਈ ਵੀ ਵਿਅਕਤੀ ਕਾਨੂੰਨ ਆਪਣੇ ਹੱਥਾਂ ਵਿੱਚ ਲੈਣ ਦੀ ਕੋਸ਼ਿਸ਼ ਕਰੇਗਾ ਤਾਂ ਉਸ ਦੇ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਿੰਘੂ, ਟੀਕਰੀ ਅਤੇ ਗਾਜ਼ੀਪੁਰ ਸਮੇਤ ਸਾਰੇ ਸਰਹੱਦਾਂ ਤੇ ਜਵਾਨ ਪਹਿਲਾਂ ਤੋਂ ਹੀ ਮੌਜੂਦ ਹਨ, ਕਿਸੇ ਵੀ ਗੈਰ ਕਾਨੂੰਨੀ ਗਤੀਵਿਧੀ ਜਾਂ ਪ੍ਰਵੇਸ਼ ਦੀ ਮਨਜ਼ਰੀ ਕਿਸੇ ਨੂੰ ਨਹੀਂ ਦਿੱਤੀ ਜਾਵੇਗੀ।

ਇਹ ਵੀ ਦੇਖੋ: ਅੰਮ੍ਰਿਤਸਰ ਤੋਂ ਬਾਅਦ ਪਟਿਆਲੇ ‘ਚ ਨਵਜੋਤ ਸਿੱਧੂ ਦੇ ਘਰ ਦੀ ਛੱਤ ‘ਤੇ ਲੱਗਿਆ ਕਾਲਾ ਝੰਡਾ

The post ਖੇਤੀ ਕਾਨੂੰਨਾਂ ਖਿਲਾਫ਼ ਕਿਸਾਨ ਅੰਦੋਲਨ ਦੇ 6 ਮਹੀਨੇ ਪੂਰੇ, ਦਿੱਲੀ ਦੇ ਬਾਰਡਰਾਂ ‘ਤੇ ਅੱਜ ਮਨਾਇਆ ਜਾਵੇਗਾ ਕਾਲਾ ਦਿਵਸ appeared first on Daily Post Punjabi.