6 people injured Archives - Daily Post Punjabi

ਦਿੱਲੀ ’ਚ ਟੇਕਆਫ਼ ਦੌਰਾਨ ਸਵਿਸ ਜਹਾਜ਼ ਦਾ ਇੰਜਣ ਫੇਲ੍ਹ: ਲੱਗੀ ਅੱਗ; 232 ਲੋਕ ਸਨ ਸਵਾਰ, 6 ਹੋਏ ਜ਼ਖਮੀ
ਦਿੱਲੀ ਹਵਾਈ ਅੱਡੇ ‘ਤੇ ਟੇਕਆਫ ਦੌਰਾਨ ਇੱਕ ਸਵਿਸ ਜਹਾਜ਼ ਦਾ ਇੰਜਣ ਫੇਲ੍ਹ ਹੋ ਗਿਆ। ਸਵਿਸ ਏਅਰਲਾਈਨਜ਼ ਦੀ ਉਡਾਣ LX147 ਸ਼ਨੀਵਾਰ ਰਾਤ 1:08 ਵਜੇ ਉਡਾਣ ਭਰਨ ਵਾਲੀ ਸੀ ਜਦੋਂ ਇਸਦੇ ਇੱਕ ਇੰਜਣ ਵਿੱਚ ਫੇਲ੍ਹ ਹੋ ਗਿਆ ਅਤੇ ਅੱਗ ਲੱਗ ਗਈ। ਪਾਇਲਟ ਨੇ ਤੁਰੰਤ ਜਹਾਜ਼ ਨੂੰ ਜ਼ਮੀਨ ‘ਤੇ ਉਤਾਰ ਲਿਆ।

ਅਧਿਕਾਰੀਆਂ ਨੇ ਕਿਹਾ ਕਿ ਰਨਵੇਅ ‘ਤੇ ਐਮਰਜੈਂਸੀ ਸਲਾਈਡਾਂ ਦੀ ਵਰਤੋਂ ਕਰਕੇ ਸਾਰੇ ਯਾਤਰੀਆਂ ਨੂੰ ਬਾਹਰ ਕੱਢ ਲਿਆ ਗਿਆ। ਛੇ ਯਾਤਰੀ ਜ਼ਖਮੀ ਹੋ ਗਏ। ਉਡਾਣ ਸਵਿਟਜ਼ਰਲੈਂਡ ਦੇ ਜ਼ਿਊਰਿਖ ਲਈ ਜਾ ਰਹੀ ਸੀ।

ਸਵਿਸ ਏਅਰਲਾਈਨਜ਼ ਨੇ ਇੱਕ ਬਿਆਨ ਵਿੱਚ ਕਿਹਾ, “ਸਾਨੂੰ ਦਿੱਲੀ ਵਿੱਚ ਫਲਾਈਟ LX147 ਨਾਲ ਸਬੰਧਤ ਇੱਕ ਘਟਨਾ ਬਾਰੇ ਜਾਣਕਾਰੀ ਮਿਲੀ ਹੈ। ਜਿਸ ਜਹਾਜ਼ ਵਿੱਚ ਖਰਾਬੀ ਆਈ ਉਹ ਏਅਰਬੱਸ A330 ਹੈ। ਇਹ ਘਟਨਾ ਭਾਰਤੀ ਸਮੇਂ ਅਨੁਸਾਰ ਸਵੇਰੇ 1 ਵਜੇ ਤੋਂ ਬਾਅਦ ਵਾਪਰੀ। ਜਿਵੇਂ ਹੀ ਜਹਾਜ਼ ਟੇਕਆਫ ਲਈ ਰਨਵੇਅ ਦੇ ਨੇੜੇ ਪਹੁੰਚਿਆ, ਖੱਬੇ ਲੈਂਡਿੰਗ ਗੀਅਰ ਤੋਂ ਧੂੰਆਂ ਨਿਕਲਦਾ ਦੇਖਿਆ ਗਿਆ। ਉਡਾਣ ਨੂੰ ਤੁਰੰਤ ਜ਼ਮੀਨ ‘ਤੇ ਉਤਾਰ ਦਿੱਤਾ ਗਿਆ।”

ਏਅਰਲਾਈਨ ਨੇ ਕਿਹਾ, “ਸਾਡੀਆਂ ਸਥਾਨਕ ਟੀਮਾਂ ਮੌਕੇ ‘ਤੇ ਹਨ ਅਤੇ ਯਾਤਰੀਆਂ ਦੀ ਦੇਖਭਾਲ ਕਰ ਰਹੀਆਂ ਹਨ। ਅਸੀਂ ਇਸ ਮਾਮਲੇ ‘ਤੇ ਸਥਾਨਕ ਅਧਿਕਾਰੀਆਂ ਨਾਲ ਮਿਲ ਕੇ ਕੰਮ ਕਰ ਰਹੇ ਹਾਂ। ਸਾਡੀ ਟੀਮ ਜਲਦੀ ਹੀ ਇਸ ਘਟਨਾ ਦੇ ਕਾਰਨਾਂ ਨੂੰ ਪੂਰੀ ਤਰ੍ਹਾਂ ਸਮਝਣ ਲਈ ਦਿੱਲੀ ਜਾਵੇਗੀ।”

ਇਹ ਵੀ ਪੜ੍ਹੋ : ਪੰਜਾਬ ਪੁਲਿਸ ਨੇ MP ਹਰਭਜਨ ਸਿੰਘ ਤੋਂ ਸੁਰੱਖਿਆ ਲਈ ਵਾਪਸ, ਸੈਂਟਰ ਨੇ ਉਨ੍ਹਾਂ ਦੇ ਘਰ ਬਾਹਰ CRPF ਕੀਤਾ ਤਾਇਨਾਤ

ਪਿਛਲੇ 10 ਦਿਨਾਂ ਵਿੱਚ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਇਹ ਦੂਜਾ ਵੱਡਾ ਜਹਾਜ਼ ਹਾਦਸਾ ਹੈ। 16 ਅਪ੍ਰੈਲ ਨੂੰ ਸਪਾਈਸਜੈੱਟ ਅਤੇ ਅਕਾਸਾ ਏਅਰ ਦੇ ਜਹਾਜ਼ ਟਕਰਾ ਗਏ। ਅਕਾਸਾ ਜਹਾਜ਼ ਹੈਦਰਾਬਾਦ ਲਈ ਰਵਾਨਾ ਹੋਣ ਦੀ ਉਡੀਕ ਕਰ ਰਿਹਾ ਸੀ ਜਦੋਂ ਲੇਹ ਤੋਂ ਆ ਰਿਹਾ ਸਪਾਈਸਜੈੱਟ ਜਹਾਜ਼ ਇਸ ਨਾਲ ਟਕਰਾ ਗਿਆ। ਘਟਨਾ ਤੋਂ ਬਾਅਦ, ਹਵਾਈ ਅੱਡੇ ਦੇ ਕਰਮਚਾਰੀਆਂ ਨੇ ਦੋਵਾਂ ਜਹਾਜ਼ਾਂ ਦੇ ਸਾਰੇ ਯਾਤਰੀਆਂ ਨੂੰ ਸੁਰੱਖਿਅਤ ਉਤਾਰ ਦਿੱਤਾ। ਹਾਦਸੇ ਵਿੱਚ ਕੋਈ ਯਾਤਰੀ ਜ਼ਖਮੀ ਨਹੀਂ ਹੋਇਆ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਦਿੱਲੀ ’ਚ ਟੇਕਆਫ਼ ਦੌਰਾਨ ਸਵਿਸ ਜਹਾਜ਼ ਦਾ ਇੰਜਣ ਫੇਲ੍ਹ: ਲੱਗੀ ਅੱਗ; 232 ਲੋਕ ਸਨ ਸਵਾਰ, 6 ਹੋਏ ਜ਼ਖਮੀ appeared first on Daily Post Punjabi.

ਜੰਮੂ ਦੇ ਕਠੂਆ ‘ਚ ਬੱਦਲ ਫਟਣ ਨਾਲ ਤਬਾਹੀ, 4 ਲੋਕਾਂ ਦੀ ਮੌਤ, 6 ਜ਼ਖਮੀ, ਮਲਬੇ ਹੇਠਾਂ ਦੱਬੇ ਕਈ ਘਰ
ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਤੋਂ ਬਾਅਦ ਹੁਣ ਕਠੂਆ ਜ਼ਿਲ੍ਹੇ ਦੇ ਜੋੜ ਘਾਟੀ ਖੇਤਰ ਵਿੱਚ ਬੱਦਲ ਫਟਣ ਕਾਰਨ ਇੱਕ ਵੱਡਾ ਹਾਦਸਾ ਵਾਪਰਿਆ ਹੈ। ਭਾਰੀ ਬਾਰਿਸ਼ ਅਤੇ ਪਹਾੜਾਂ ਤੋਂ ਮਲਬੇ ਨੇ ਜੰਮੂ-ਪਠਾਨਕੋਟ ਰਾਸ਼ਟਰੀ ਰਾਜਮਾਰਗ ਨੂੰ ਬੰਦ ਕਰ ਦਿੱਤਾ ਹੈ, ਜਦੋਂ ਕਿ ਬੁਧੀ ਖੇਤਰ ਵਿੱਚ ਜੰਮੂ-ਪੰਜਾਬ ਨੂੰ ਜੋੜਨ ਵਾਲਾ ਰੇਲਵੇ ਟਰੈਕ ਵੀ ਨੁਕਸਾਨਿਆ ਗਿਆ ਹੈ। ਕਈ ਘਰ ਮਲਬੇ ਦੀ ਲਪੇਟ ਵਿੱਚ ਆ ਗਏ ਹਨ।

ਕਠੂਆ ਸ਼ਹਿਰ ਦੇ ਕਈ ਇਲਾਕਿਆਂ ਵਿੱਚ ਪਾਣੀ ਘਰਾਂ ਦੇ ਅੰਦਰ ਵੜ ਗਿਆ ਹੈ, ਜਿਸ ਕਾਰਨ ਆਮ ਲੋਕਾਂ ਨੂੰ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਤਾਜ਼ਾ ਜਾਣਕਾਰੀ ਅਨੁਸਾਰ ਇਸ ਹਾਦਸੇ ਵਿੱਚ ਹੁਣ ਤੱਕ 4 ਲੋਕਾਂ ਦੀ ਮੌਤ ਹੋ ਗਈ ਹੈ ਅਤੇ 6 ਲੋਕ ਜ਼ਖਮੀ ਹੋ ਗਏ ਹਨ। ਸਾਰੇ ਜ਼ਖਮੀਆਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪ੍ਰਸ਼ਾਸਨ ਅਤੇ SDRF ਟੀਮਾਂ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਲੱਗੀਆਂ ਹੋਈਆਂ ਹਨ। ਪਿੰਡ ਵਾਸੀਆਂ ਅਨੁਸਾਰ, ਕਈ ਪਰਿਵਾਰਾਂ ਨੇ ਸੁਰੱਖਿਅਤ ਥਾਵਾਂ ‘ਤੇ ਸ਼ਰਨ ਲਈ ਹੈ।

ਇਹ ਵੀ ਪੜ੍ਹੋ : ਪੰਜਾਬ ‘ਚ PRTC ਤੇ PUNBUS ਦੀ ਹੜਤਾਲ ਹੋਈ ਖਤਮ, ਸਰਕਾਰ ਤੋਂ ਚਿੱਠੀ ਮਿਲਣ ਮਗਰੋਂ ਲਿਆ ਫੈਸਲਾ

ਜੰਮੂ-ਕਸ਼ਮੀਰ ਵਿੱਚ 4 ਦਿਨਾਂ ਵਿੱਚ ਦੂਜੀ ਵਾਰ ਬੱਦਲ ਫਟਣ ਦੀ ਘਟਨਾ ਦੇਖਣ ਨੂੰ ਮਿਲੀ ਹੈ। ਐਤਵਾਰ ਸਵੇਰੇ ਕਠੂਆ ਜ਼ਿਲ੍ਹੇ ਦੇ ਮਥਰੇ ਚੱਕ ਪਿੰਡ ਵਿੱਚ ਬੱਦਲ ਫਟਣ ਦੀ ਘਟਨਾ ਵਾਪਰੀ। ਇੱਥੇ ਕਈ ਘਰਾਂ ਨੂੰ ਨੁਕਸਾਨ ਪਹੁੰਚਿਆ ਹੈ। ਭਾਰੀ ਬਾਰਿਸ਼ ਕਾਰਨ ਨੇੜਲੇ ਜੋੜ ਪਿੰਡ ਵਿੱਚ ਕਈ ਘਰ ਢਹਿ ਗਏ ਹਨ। ਇੱਥੇ ਲੋਕਾਂ ਦੇ ਮਲਬੇ ਹੇਠ ਦੱਬੇ ਹੋਣ ਦੀ ਸੰਭਾਵਨਾ ਹੈ। ਇੱਥੇ ਬਚਾਅ ਕਾਰਜ ਜਾਰੀ ਹਨ। 17-19 ਅਗਸਤ ਤੱਕ ਜੰਮੂ-ਕਸ਼ਮੀਰ ਵਿੱਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। 11 ਜ਼ਿਲ੍ਹਿਆਂ ਜੰਮੂ, ਰਿਆਸੀ, ਊਧਮਪੁਰ, ਰਾਜੌਰੀ, ਪੁੰਛ, ਸਾਂਬਾ, ਕਠੂਆ, ਡੋਡਾ, ਕਿਸ਼ਤਵਾੜ, ਰਾਮਬਨ ਅਤੇ ਕਸ਼ਮੀਰ ਦੇ ਕੁਝ ਹਿੱਸਿਆਂ ਵਿੱਚ ਬੱਦਲ ਫਟਣ ਅਤੇ ਜ਼ਮੀਨ ਖਿਸਕਣ ਦੀ ਚੇਤਾਵਨੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਜੰਮੂ ਦੇ ਕਠੂਆ ‘ਚ ਬੱਦਲ ਫਟਣ ਨਾਲ ਤਬਾਹੀ, 4 ਲੋਕਾਂ ਦੀ ਮੌਤ, 6 ਜ਼ਖਮੀ, ਮਲਬੇ ਹੇਠਾਂ ਦੱਬੇ ਕਈ ਘਰ appeared first on Daily Post Punjabi.

ਕਰਨਾਲ ‘ਚ ਬੱਸ ਤੇ ਟਰੱਕ ਦੀ ਟੱਕਰ, ਹਾਦਸੇ ‘ਚ 6 ਲੋਕ ਜ਼ਖਮੀ, ਕੰਡਕਟਰ ਦੀ ਹਾਲਤ ਗੰਭੀਰ
ਹਰਿਆਣਾ ਦੇ ਕਰਨਾਲ ‘ਚ ਨੈਸ਼ਨਲ ਹਾਈਵੇਅ 44 ‘ਤੇ ਧੁੰਦ ਕਾਰਨ ਰੋਡਵੇਜ਼ ਦੀ ਬੱਸ ਇਕ ਟਰੱਕ ਨਾਲ ਟਕਰਾ ਗਈ। ਹਾਦਸੇ ਵਿੱਚ ਡਰਾਈਵਰ-ਕੰਡਕਟਰ ਸਮੇਤ 5-6 ਸਵਾਰੀਆਂ ਗੰਭੀਰ ਜ਼ਖ਼ਮੀ ਹੋ ਗਈਆਂ। ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ ‘ਤੇ ਪਹੁੰਚੀ ਪੁਲਸ ਨੇ ਜ਼ਖਮੀਆਂ ਨੂੰ ਸਰਕਾਰੀ ਹਸਪਤਾਲ ‘ਚ ਦਾਖਲ ਕਰਵਾਇਆ। ਸ਼ਨੀਵਾਰ ਸਵੇਰੇ ਧੁੰਦ ਕਾਰਨ ਵਿਜ਼ੀਬਿਲਟੀ ਬਹੁਤ ਘੱਟ ਸੀ। ਜਿਸ ਕਾਰਨ ਇਹ ਭਿਆਨਕ ਹਾਦਸਾ ਵਾਪਰਿਆ।

Accident In Karnal

ਇਸ ਘਟਨਾ ‘ਤੋਂ ਬਾਅਦ ਮੌਕੇ ‘ਤੇ ਮੌਜੂਦ ਲੋਕਾਂ ਨੇ ਡਾਇਲ 112 ‘ਤੇ ਸੂਚਨਾ ਦਿੱਤੀ ਗਈ। ਜਿਸ ਤੋਂ ਬਾਅਦ ਡਾਇਲ 112 ਦੀ ਟੀਮ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਲੋਕਾਂ ਦੀ ਮਦਦ ਨਾਲ ਜ਼ਖਮੀਆਂ ਨੂੰ ਐਂਬੂਲੈਂਸ ਰਾਹੀਂ ਕਰਨਾਲ ਕਲਪਨਾ ਚਾਵਲਾ ਮੈਡੀਕਲ ਕਾਲਜ ਪਹੁੰਚਾਇਆ। ਬੱਸ ਕੰਡਕਟਰ ਦੀ ਹਾਲਤ ਕਾਫੀ ਗੰਭੀਰ ਦੱਸੀ ਜਾ ਰਹੀ ਹੈ। ਹੋਰ ਜ਼ਖ਼ਮੀਆਂ ਦਾ ਵੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।

ਇਹ ਵੀ ਪੜ੍ਹੋ : ਅਮਰੀਕਾ ‘ਚ ਮੁੜ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ, ਹਥਿਆਰਾਂ ਸਣੇ ਮੁਲਜ਼ਮ ਗ੍ਰਿਫਤਾਰ

ਜਾਣਕਾਰੀ ਅਨੁਸਾਰ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਪਿੰਡ ਸ਼ਿਆਮਗੜ੍ਹ ਅਤੇ ਤਰਵੜੀ ਦੇ ਵਿਚਕਾਰ ਹਰਿਆਣਾ ਰੋਡਵੇਜ਼ ਦੀ ਬੱਸ ਚੱਲਦੇ ਟਰੱਕ ਨਾਲ ਟਕਰਾ ਗਈ।ਐਮਰਜੈਂਸੀ ਬ੍ਰੇਕ ਲੱਗਣ ਤੋਂ ਬਾਅਦ ਕੰਡਕਟਰ ਸਾਈਡ ਵਾਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਹੈ। ਜਦੋਂਕਿ ਸਾਹਮਣੇ ਬੈਠੀਆਂ ਸਵਾਰੀਆਂ ਗੰਭੀਰ ਜ਼ਖ਼ਮੀ ਹੋ ਗਈਆਂ ਹਨ। ਹੋਰ ਡਰਾਈਵਰਾਂ ਨੇ ਜ਼ਖ਼ਮੀਆਂ ਨੂੰ ਬਾਹਰ ਕੱਢ ਕੇ ਹਾਈਵੇਅ ’ਤੇ ਉਤਾਰਿਆ। ਹਾਦਸੇ ‘ਤੋਂ ਬਾਅਦ ਟਰੱਕ ਦਾ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

ਇਸ ਮਾਮਲੇ ਸਬੰਧੀ ਤਰਵੜੀ ਥਾਣੇ ਦੇ SHO ਸੰਦੀਪ ਕੁਮਾਰ ਨੇ ਦੱਸਿਆ ਕਿ ਬੱਸ ਭਿਵਾਨੀ ਤੋਂ ਚੰਡੀਗੜ੍ਹ ਵੱਲ ਜਾ ਰਹੀ ਸੀ। ਇਹ ਹਾਦਸਾ ਜ਼ਿਆਦਾ ਧੁੰਦ ਕਾਰਨ ਵਾਪਰਿਆ ਹੈ। ਇਸ ਹਾਦਸੇ ਵਿੱਚ ਡਰਾਈਵਰ ਦੀ ਲੱਤ ਟੁੱਟ ਗਈ ਹੈ, ਹੋਰ ਸਵਾਰੀਆਂ ਨੂੰ ਵੀ ਗੰਭੀਰ ਸੱਟਾਂ ਲੱਗੀਆਂ ਹਨ। ਜਦਕਿ ਬੱਸ ਦੇ ਕੰਡਕਟਰ ਦੀ ਹਾਲਤ ਜਿਆਦਾ ਗੰਭੀਰ ਹੈ। ਪੁਲਿਸ ਮੌਕੇ ‘ਤੋਂ ਫਰਾਰ ਟਰੱਕ ਦੇ ਡਰਾਈਵਰ ਦੀ ਭਾਲ ਕਰ ਰਹੀ ਹੈ।

The post ਕਰਨਾਲ ‘ਚ ਬੱਸ ਤੇ ਟਰੱਕ ਦੀ ਟੱਕਰ, ਹਾਦਸੇ ‘ਚ 6 ਲੋਕ ਜ਼ਖਮੀ, ਕੰਡਕਟਰ ਦੀ ਹਾਲਤ ਗੰਭੀਰ appeared first on Daily Post Punjabi.