6 suspended including BDPO Archives - Daily Post Punjabi

ਗੁਰਦਾਸਪੁਰ ‘ਚ BDPO ਸਣੇ 6 ਮੁਅੱਤਲ, ਚੋਣ ਡਿਊਟੀ ‘ਚ ਕੁਤਾਹੀ ਵਰਤਣ ‘ਤੇ ਕੀਤੀ ਗਈ ਕਾਰਵਾਈ
ਪੰਜਾਬ ਵਿੱਚ ਲੋਕ ਸਭਾ ਚੋਣਾਂ ਦੀਆਂ ਵੋਟਾਂ ਪੈਣ ਤੋਂ ਦੋ ਦਿਨ ਪਹਿਲਾਂ ਹੀ ਚੋਣ ਕਮਿਸ਼ਨ ਨੇ ਵੱਡੀ ਕਾਰਵਾਈ ਕੀਤੀ ਹੈ। ਗੁਰਦਾਸਪੁਰ ਲੋਕ ਸਭਾ ਸੀਟ ਅਧੀਨ ਪੈਂਦੇ ਫਤਿਹਗੜ੍ਹ ਚੂੜੀਆਂ ਵਿੱਚ ਚੋਣ ਜ਼ਾਬਤੇ ਨੂੰ ਸਹੀ ਢੰਗ ਨਾਲ ਲਾਗੂ ਨਾ ਕਰਨ ਵਾਲੇ ਹਲਕਾ ਫਤਿਹਗੜ੍ਹ ਚੂੜੀਆਂ ਦੇ BDPO (ਬਲਾਕ ਵਿਕਾਸ ਤੇ ਪੰਚਾਇਤ ਅਫਸਰ) ਸਮੇਤ ਛੇ ਮੁਲਾਜ਼ਮਾਂ ਨੂੰ ਜ਼ਿਲ੍ਹਾ ਚੋਣ ਅਫਸਰ ਨੇ ਮੁਅੱਤਲ ਕਰ ਦਿੱਤਾ ਹੈ।

ਗੁਰਦਾਸਪੁਰ ਦੇ ਰਿਟਰਨਿੰਗ ਅਫ਼ਸਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਨੇ ਚੋਣ ਜ਼ਾਬਤੇ ਦੀ ਉਲੰਘਣਾ ਦੀਆਂ ਸ਼ਿਕਾਇਤਾਂ ਮਿਲਣ ਮਗਰੋਂ ਇਹ ਕਾਰਵਾਈ ਕੀਤੀ ਹੈ।ਇਨ੍ਹਾਂ ਵਿਅਕਤੀਆਂ ਵਿੱਚ ਪ੍ਰਗਟ ਸਿੰਘ ਬੀ.ਡੀ.ਪੀ.ਓ., ਕੁਲਜਿੰਦਰ ਸਿੰਘ ਪਿੰਡ ਵਿਕਾਸ ਅਫ਼ਸਰ, ਮੇਜਰ ਸਿੰਘ ਪੰਚਾਇਤ ਸਕੱਤਰ, ਵਿਲੀਅਮ ਮਸੀਹ, ਸੁਖਜੀਤ ਸਿੰਘ ਅਤੇ ਸ਼ਮਸ਼ੇਰ ਸਿੰਘ ਸਾਰੇ ਗ੍ਰਾਮ ਰੁਜ਼ਗਾਰ ਸੇਵਕਾਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ।

6 suspended including BDPO

ਕਮਿਸ਼ਨ ਨੂੰ ਹਲਕਾ ਫਤਿਹਗੜ੍ਹ ਚੂੜੀਆਂ ਦੇ ਵਿਧਾਇਕ ਵੱਲੋਂ ਸ਼ਿਕਾਇਤ ਮਿਲੀ ਸੀ ਕਿ ਸਰਕਾਰੀ ਪਾਰਕ ਵਿੱਚ ਇੰਟਰਲਾਕਿੰਗ ਟਾਈਲਾਂ ਲਗਾਈਆਂ ਜਾ ਰਹੀਆਂ ਹਨ, ਜੋ ਕਿ ਚੋਣ ਜ਼ਾਬਤੇ ਦੀ ਉਲੰਘਣਾ ਹੈ। ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਇਹ ਸ਼ਿਕਾਇਤ ਸੱਚੀ ਪਾਈ ਗਈ ਅਤੇ ਇਸ ਸਬੰਧੀ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਦਿਹਾਤੀ ਗੁਰਦਾਸਪੁਰ ਨੂੰ ਨੋਟਿਸ ਜਾਰੀ ਕੀਤਾ ਗਿਆ।

ਪਾਰਕ ਵਿੱਚ ਇਨ੍ਹਾਂ ਟਾਈਲਾਂ ਨੂੰ ਰੱਖਣ ਵਾਲੇ ਨੁਮਾਇੰਦਿਆਂ ਖ਼ਿਲਾਫ਼ ਕੇਸ ਦਰਜ ਕਰਨ ਲਈ ਐਸਐਸਪੀ ਨੂੰ ਪੱਤਰ ਲਿਖਿਆ ਗਿਆ ਸੀ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਡਾਇਰੈਕਟਰ ਓਮ ਪ੍ਰਕਾਸ਼ (ਮੈਨੇਜਰ-ਕਮ-ਵੀਡੀਓ) ਅਤੇ ਕੁਲਦੀਪ ਸਿੰਘ (ਪੰਚਾਇਤ ਸਕੱਤਰ) ਖ਼ਿਲਾਫ਼ ਚੋਣ ਜ਼ਾਬਤਾ ਲਾਗੂ ਨਾ ਕਰਵਾਉਣ ਲਈ ਮੁਅੱਤਲ ਕਰਕੇ ਅਨੁਸ਼ਾਸਨੀ ਕਾਰਵਾਈ ਕਰਨ ਲਈ ਕਿਹਾ ਹੈ।

ਇਹ ਵੀ ਪੜ੍ਹੋ : ਸੂਬੇ ‘ਚ ਅੱਜ ਸ਼ਾਮ 6 ਵਜੇ ਤੋਂ ਬੰਦ ਹੋ ਜਾਣਗੇ ਸ਼ਰਾਬ ਦੇ ਠੇਕੇ, ਚੋਣਾਂ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ

ਇਸੇ ਤਰ੍ਹਾਂ ਫਤਿਹਗੜ੍ਹ ਚੂੜੀਆਂ ਦੇ ਪਿੰਡ ਬੱਦੋਵਾਲ ਕਲਾਂ ਵਿੱਚ ਸੀਮਿੰਟ ਦੇ ਬੈਂਚਾਂ ਦੀ ਵੰਡ ਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਇਸੇ ਪਿੰਡ ਦੇ ਹੀ ਦਿਲਬਾਗ ਸਿੰਘ ਅਤੇ ਸੁਖਵਿੰਦਰ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਸਿਆਸੀ ਪਾਰਟੀਆਂ ਤੇ ਨੁਮਾਇੰਦਿਆਂ ਨੂੰ ਚੋਣ ਜ਼ਾਬਤੇ ਦੀ ਪਾਲਣਾ ਯਕੀਨੀ ਬਣਾਉਣ ਦੀ ਅਪੀਲ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਚੋਣ ਜ਼ਾਬਤਾ ਲਾਗੂ ਹੋਣ ਦੇ ਪਹਿਲੇ ਦਿਨ ਤੋਂ ਹੀ ਸਮੁੱਚਾ ਪ੍ਰਸ਼ਾਸਨਿਕ ਅਮਲਾ ਅਤੇ ਪੁਲਿਸ ਵਿਭਾਗ ਵੱਲੋਂ ਇਸ ਗੱਲ ‘ਤੇ ਜ਼ੋਰ ਦਿੱਤਾ ਜਾ ਰਿਹਾ ਹੈ ਕਿ ਚੋਣ ਪ੍ਰਚਾਰ ਅਤੇ ਚੋਣ ਅਮਲ ਦੌਰਾਨ ਕਿਸੇ ਵੀ ਤਰ੍ਹਾਂ ਦੀ ਚੋਣ ਜ਼ਾਬਤੇ ਦੀ ਉਲੰਘਣਾ ਨਾ ਕੀਤੀ ਜਾਵੇ ਅਤੇ ਕਾਫੀ ਹੱਦ ਤੱਕ ਇਸ ਮਕਸਦ ਵਿੱਚ ਪੰਜਾਬ  ਕਾਮਯਾਬ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਗੁਰਦਾਸਪੁਰ ‘ਚ BDPO ਸਣੇ 6 ਮੁਅੱਤਲ, ਚੋਣ ਡਿਊਟੀ ‘ਚ ਕੁਤਾਹੀ ਵਰਤਣ ‘ਤੇ ਕੀਤੀ ਗਈ ਕਾਰਵਾਈ appeared first on Daily Post Punjabi.