6 vehicles collide Archives - Daily Post Punjabi

ਅੰਮ੍ਰਿਤਸਰ NH ‘ਤੇ ਪੱਥਰ ਨਾਲ ਭਰਿਆ ਟਰੱਕ ਅਚਾਨਕ ਪਲਟਿਆ, ਫੌਜ ਦੀਆਂ ਗੱਡੀਆਂ ਸਣੇ ਕਈ ਵਾਹਨਾਂ ਦੀ ਹੋਈ ਟੱਕਰ
ਅੰਮ੍ਰਿਤਸਰ ਨੈਸ਼ਨਲ ਹਾਈਵੇ ‘ਤੇ ਵੱਡਾ ਸੜਕੀ ਹਾਦਸਾ ਵਾਪਰਿਆ ਹੈ। ਪੱਥਰ ਨਾਲ ਭਰਿਆ ਟਰੱਕ ਪਲਟ ਗਿਆ ਜਿਸ ਤੋਂ ਬਾਅਦ 6 ਗੱਡੀਆਂ ਦੀ ਆਪਸ ਵਿਚ ਟੱਕਰ ਹੋ ਜਾਂਦੀ ਹੈ। ਇਨ੍ਹਾਂ ਵਿਚ 2 ਫੌਜ ਦੀਆਂ ਗੱਡੀਆਂ ਵੀ ਸ਼ਾਮਲ ਹਨ। ਦੱਸਿਆ ਜਾ ਰਿਹਾ ਹੈ ਕਿ ਫੌਜੀ ਜਵਾਨ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਜਾ ਰਹੇ ਸਨ ਕਿ ਰਸਤੇ ਵਿਚ ਵੱਡਾ ਹਾਦਸਾ ਵਾਪਰ ਗਿਆ।

ਅੰਮ੍ਰਿਤਸਰ ਨੈਸ਼ਨਲ ਹਾਈਵੇ ਉਤੇ ਨੌਸ਼ਹਿਰਾ ਮੱਝਾ ਸਿੰਘ ਨੇੜੇ ਪਿੰਡ ਗਿੱਲਾਂਵਾਲੀ ਨੇੜੇ 6 ਗੱਡੀਆਂ ਆਪਸ ਵਿਚ ਟਕਰਾ ਗਈਆਂ। ਨੈਸ਼ਨਲ ਹਾਈਵੇ ‘ਤੇ ਅੱਗੇ ਜਾ ਰਿਹਾ ਪੱਥਰਾਂ ਨਾਲ ਲੱਦਿਆ ਟਰੱਕ ਅਚਾਨਕ ਪਲਟ ਗਿਆ। ਇਸ ਦੌਰਾਨ ਪਿੱਛੇ ਤੋਂ ਆ ਰਹੇ ਵਾਹਨ ਸਮੇਂ ‘ਤੇ ਬ੍ਰੇਕ ਨਹੀਂ ਲਗਾ ਸਕੇ ਜਿਸ ਨਾਲ ਉਹ ਇਕ-ਦੂਜੇ ਨਾਲ ਟਕਰਾ ਗਏ।

ਹਾਦਸੇ ਵਿਚ 6 ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ। ਗਨੀਮਤ ਰਹੀਕਿ ਇਸ ਹਾਦਸੇ ਵਿਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਹਾਲਾਂਕਿ ਤਿੰਨ ਲੋਕਾਂ ਦੇ ਮਾਮੂਲੀ ਸੱਟਾਂ ਲੱਗੀਆਂ ਹਨ ਜਿਨ੍ਹਾਂ ਨੂੰ ਫੌਜ ਦੀ ਐਂਬੂਲੈਂਸ ਦੁਆਰਾ ਇਲਾਜ ਲਈ ਲਿਜਾਇਆ ਗਿਆ।

ਇਹ ਵੀ ਪੜ੍ਹੋ :  ਪੰਜਾਬ ਦੀ ਸਿਆਸਤ ‘ਚ ਵੱਡੀ ਹਲਚਲ, BJP ਪੰਜਾਬ ਦੇ ਉੱਪ ਪ੍ਰਧਾਨ ਅਰਵਿੰਦ ਖੰਨਾ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

ਬਟਾਲਾ ਪੁਲਿਸ ਦੇ ਏਐੱਸਆਈ ਦਵਿੰਦਰ ਸਿੰਘ ਨੇ ਘਟਨਾ ਵਾਲੀ ਥਾਂ ‘ਤੇ ਪਹੁੰਚ ਕੇ ਦੱਸਿਆ ਕਿ ਹਾਦਸੇ ਵਿਚ ਨੈਸ਼ਨਲ ਹਾਈਵੇ ‘ਤੇ ਕਈ ਘੰਟਿਆਂ ਤੱਕ ਜਾਮ ਲੱਗਾ ਰਿਹਾ। ਪੁਲਿਸ ਨੇ ਜੇਸੀਬੀ ਤੇ ਕ੍ਰੇਨ ਮੰਗਵਾ ਕੇ ਸੜਕ ਨੂੰ ਖਾਲੀ ਕਰਵਾਇਆ ਤੇ ਆਵਾਜਾਈ ਨੂੰ ਬਹਾਲ ਕੀਤਾ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਅੰਮ੍ਰਿਤਸਰ NH ‘ਤੇ ਪੱਥਰ ਨਾਲ ਭਰਿਆ ਟਰੱਕ ਅਚਾਨਕ ਪਲਟਿਆ, ਫੌਜ ਦੀਆਂ ਗੱਡੀਆਂ ਸਣੇ ਕਈ ਵਾਹਨਾਂ ਦੀ ਹੋਈ ਟੱਕਰ appeared first on Daily Post Punjabi.

ਪਟਿਆਲਾ ਦੇ ਅੰਬਾਲਾ ਰੋਡ ‘ਤੇ 6 ਵਾਹਨਾਂ ਦੀ ਟੱਕਰ, 1 ਦੀ ਮੌ.ਤ, ਬੱਸ ‘ਚ ਸਵਾਰ ਕੁਝ ਸਵਾਰੀਆਂ ਵੀ ਜ਼ਖਮੀ
ਪਟਿਆਲਾ ਦੇ ਰਾਜਪੁਰਾ ਅੰਬਾਲਾ ਰੋਡ ‘ਤੇ ਸਥਿਤ ਮਿਡਵੇ ਢਾਬੇ ਕੋਲ ਇੱਕ ਤੋਂ ਬਾਅਦ ਇੱਕ 6 ਵਾਹਨਾਂ ਦੀ ਟੱਕਰ ਹੋ ਗਈ। ਇਸ ਹਾਦਸੇ ‘ਚ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਉਤਰਾਖੰਡ ਬੱਸ ਡਿਪੂ ਦੀ ਬੱਸ ‘ਚ ਸਵਾਰ ਕੁਝ ਯਾਤਰੀ ਜ਼ਖਮੀ ਹੋ ਗਏ। ਮ੍ਰਿਤਕ ਵਿਅਕਤੀ ਕਠੂਆ ਇਲਾਕੇ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਉਸ ਦੀ ਲਾਸ਼ ਨੂੰ ਰਾਜਪੁਰਾ ਦੇ ਸਿਵਲ ਹਸਪਤਾਲ ਵਿੱਚ ਰਖਵਾਇਆ ਗਿਆ ਹੈ।

6 vehicles collide on Patiala

ਮੌਕੇ ’ਤੇ ਮੌਜੂਦ ਚਰਨਜੀਤ ਸਿੰਘ ਨੇ ਦੱਸਿਆ ਕਿ ਉਸ ਦੇ ਰਿਸ਼ਤੇਦਾਰ ਕਾਰ ਰਾਹੀਂ ਆ ਰਹੇ ਸਨ। ਰਾਜਪੁਰਾ ਵਿੱਚ ਇੱਕ ਡੰਪਿੰਗ ਗਰਾਊਂਡ ਹੈ, ਜਿੱਥੇ ਅੱਗ ਲਗਾਈ ਗਈ ਅਤੇ ਇਸ ਦਾ ਧੂੰਆਂ ਸੜਕ ‘ਤੇ ਫੈਲ ਗਿਆ। ਧੁੰਦ ਅਤੇ ਅੱਗ ਦੇ ਧੂੰਏਂ ਕਾਰਨ ਵਿਜ਼ੀਬਿਲਟੀ ਘਟ ਕੇ ਜ਼ੀਰੋ ਹੋ ਗਈ। ਇਸ ਕਰਕੇ ਉਸ ਦੇ ਰਿਸ਼ਤੇਦਾਰ ਨੇ ਕਾਰ ਹੌਲੀ ਕੀਤੀ ਤਾਂ ਪਿੱਛੇ ਤੋਂ ਕਿਸੇ ਹੋਰ ਵਾਹਨ ਨੇ ਉਸ ਦੀ ਕਾਰ ਨੂੰ ਟੱਕਰ ਮਾਰ ਦਿੱਤੀ।

ਇਹ ਵੀ ਪੜ੍ਹੋ : ਚੌਕੀਦਾਰ ਦੇ ਪੁੱਤ ਨੇ ਵਧਾਇਆ ਮਾਣ, ਭਾਰਤੀ ਫੌਜ ‘ਚ ਬਣਿਆ ਲੈਫਟੀਨੈਂਟ, ਇੰਝ ਮਿਲੀ ਕਾਮਯਾਬੀ

ਚਰਨਜੀਤ ਸਿੰਘ ਨੇ ਦੱਸਿਆ ਕਿ ਜਦੋਂ ਉਸ ਦੇ ਰਿਸ਼ਤੇਦਾਰ ਕਾਰ ਤੋਂ ਹੇਠਾਂ ਉਤਰ ਕੇ ਟੱਕਰ ਦੇਖਣ ਲੱਗੇ ਤਾਂ ਇਕ ਤੋਂ ਬਾਅਦ ਇਕ ਚਾਰ ਵਾਹਨ ਆਪਸ ਵਿਚ ਟਕਰਾ ਗਏ। ਇਨ੍ਹਾਂ ਵਾਹਨਾਂ ਦੀ ਲਪੇਟ ‘ਚ ਆਉਣ ਨਾਲ ਉਸ ਦੇ ਰਿਸ਼ਤੇਦਾਰ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ਤੇ ਪਹੁੰਚੀ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਪਟਿਆਲਾ ਦੇ ਅੰਬਾਲਾ ਰੋਡ ‘ਤੇ 6 ਵਾਹਨਾਂ ਦੀ ਟੱਕਰ, 1 ਦੀ ਮੌ.ਤ, ਬੱਸ ‘ਚ ਸਵਾਰ ਕੁਝ ਸਵਾਰੀਆਂ ਵੀ ਜ਼ਖਮੀ appeared first on Daily Post Punjabi.

ਧੁੰਦ ਦਾ ਕ.ਹਿਰ ਸ਼ੁਰੂ : ਕੋਟਕਪੂਰਾ ‘ਚ 6 ਵਾਹਨ ਆਪਸ ‘ਚ ਟ.ਕਰਾਏ, ਕਈ ਲੋਕ ਜ਼ਖਮੀ, ਇਕ ਦੀ ਹਾਲਤ ਗੰਭੀਰ
ਪੰਜਾਬ ਵਿੱਚ ਧੁੰਦ ਦਾ ਕਹਿਰ ਸ਼ੁਰੂ ਹੋ ਗਿਆ ਹੈ। ਅੱਜ ਸ਼ਨੀਵਾਰ ਸਵੇਰੇ ਕੋਟਕਪੂਰਾ ‘ਚ ਜੈਤੋ ਰੋਡ ‘ਤੇ ਧੁੰਦ ਕਾਰਨ 6 ਵਾਹਨ ਆਪਸ ‘ਚ ਟਕਰਾ ਗਏ। ਇਸ ਹਾਦਸੇ ‘ਚ ਕਈ ਲੋਕ ਜ਼ਖਮੀ ਹੋ ਗਏ ਅਤੇ ਵਾਹਨਾਂ ਦਾ ਵੀ ਕਾਫੀ ਨੁਕਸਾਨ ਹੋਇਆ। ਜ਼ਖ਼ਮੀਆਂ ਵਿੱਚੋਂ ਇੱਕ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚ ਗਈ ਹੈ।

ਜਾਣਕਾਰੀ ਮੁਤਾਬਕ ਕੋਟਕਪੂਰਾ ਦੇ ਜੈਤੋ ਰੋਡ ‘ਤੇ ਪਹਿਲਾਂ ਦੋ ਵਾਹਨ ਆਪਸ ‘ਚ ਟਕਰਾ ਗਏ, ਜਿਸ ਤੋਂ ਬਾਅਦ ਦੋ ਬੱਸਾਂ ਸਮੇਤ ਕੁਝ ਵਾਹਨ ਵੀ ਆ ਕੇ ਇਨ੍ਹਾਂ ਵਾਹਨਾਂ ਨਾਲ ਟਕਰਾ ਗਏ। ਇਸ ਹਾਦਸੇ ਕਾਰਨ ਵਾਹਨਾਂ ਵਿੱਚ ਸਵਾਰ ਕਈ ਵਿਅਕਤੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਜਦਕਿ ਦੋ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਕੋਟਕਪੂਰਾ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਜਿੱਥੋਂ ਇੱਕ ਨੂੰ ਬਠਿੰਡਾ ਰੈਫ਼ਰ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : NIFT ਬੈਂਗਲੁਰੂ ਨੇ ਸਕੂਲ ਆਫ ਐਮੀਨੈਂਸ ਲਈ ਤਿਆਰ ਕੀਤੀ ਡਰੈੱਸ, ਯੂਨੀਫਾਰਮ ਪਹਿਨ ਕੇ ਸਕੂਲ ਪਹੁੰਚੇ ਵਿਦਿਆਰਥੀ

ਬੱਸ ਚਾਲਕ ਬੇਅੰਤ ਸਿੰਘ ਨੇ ਦੱਸਿਆ ਕਿ ਟਾਟਾ ਐੱਸ ਦੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ ਸੀ। ਇਸ ਤੋਂ ਇਲਾਵਾ ਦੋ ਟਰੈਕਟਰ ਟਰਾਲੀਆਂ ਸੜਕ ‘ਤੇ ਰਿਫਲੈਕਟਰ ਤੋਂ ਬਿਨਾਂ ਖੜ੍ਹੀਆਂ ਸਨ, ਜਿਸ ਕਾਰਨ ਉਨ੍ਹਾਂ ਦਾ ਧਿਆਨ ਨਹੀਂ ਗਿਆ। ਟਰੈਕਟਰ ਚਾਲਕ ਨੇ ਦੱਸਿਆ ਕਿ ਉਹ ਖੜ੍ਹਾ ਸੀ ਇਸੇ ਦੌਰਾਨ ਬੱਸ ਚਾਲਕ ਨੇ ਪਿੱਛੇ ਤੋਂ ਆ ਕੇ ਉਸ ਨੂੰ ਟੱਕਰ ਮਾਰ ਦਿੱਤੀ। ਕਿਸਾਨ ਨੱਥਾ ਸਿੰਘ ਨੇ ਦੱਸਿਆ ਕਿ ਇਹ ਹਾਦਸਾ ਬੱਸ ਦੀ ਤੇਜ਼ ਰਫ਼ਤਾਰ ਕਾਰਨ ਵਾਪਰਿਆ ਹੈ।

ਜਾਂਚ ਅਧਿਕਾਰੀ ਐਸਆਈ ਸੁਖਦਰਸ਼ਨ ਸ਼ਰਮਾ ਨੇ ਦੱਸਿਆ ਕਿ ਧੁੰਦ ਕਾਰਨ ਵਾਪਰੇ ਇਸ ਹਾਦਸੇ ਵਿੱਚ ਦੋ ਬੱਸਾਂ, ਇੱਕ ਟਾਟਾ ਏਸ ਗੱਡੀ, ਦੋ ਟਰੈਕਟਰ ਟਰਾਲੀਆਂ ਅਤੇ ਦੋ ਕੈਂਟਰ ਆਪਸ ਵਿੱਚ ਟਕਰਾ ਗਏ, ਜਿਸ ਵਿੱਚ ਕੁੱਝ ਲੋਕ ਜ਼ਖਮੀ ਹੋਏ ਹਨ ਜਿੰਨ੍ਹਾਂ ‘ਚੋਂ ਇੱਕ ਵਿਅਕਤੀ ਦੀ ਹਾਲਤ ਗੰਭੀਰ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਧੁੰਦ ਦਾ ਕ.ਹਿਰ ਸ਼ੁਰੂ : ਕੋਟਕਪੂਰਾ ‘ਚ 6 ਵਾਹਨ ਆਪਸ ‘ਚ ਟ.ਕਰਾਏ, ਕਈ ਲੋਕ ਜ਼ਖਮੀ, ਇਕ ਦੀ ਹਾਲਤ ਗੰਭੀਰ appeared first on Daily Post Punjabi.