6 year old girl letter Archives - Daily Post Punjabi

‘ਪੈਨਸਿਲ ਮੰਗਣ ‘ਤੇ ਮੇਰੀ ਮਾਂ ਮਾਰਦੀ ਹੈ’, ਵੱਧਦੀ ਮਹਿੰਗਾਈ ਤੋਂ ਪ੍ਰੇਸ਼ਾਨ 6 ਸਾਲਾ ਬੱਚੀ ਨੇ PM ਮੋਦੀ ਨੂੰ ਲਿਖੀ ਚਿੱਠੀ
ਸੋਸ਼ਲ ਮੀਡੀਆ ‘ਤੇ ਇੱਕ ਪੱਤਰ ਦੀ ਤਸਵੀਰ ਵਾਇਰਲ ਹੋ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਪੱਤਰ ਪਹਿਲੀ ਜਮਾਤ ਦੀ ਇੱਕ ਵਿਦਿਆਰਥਣ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਭੇਜਿਆ ਹੈ। ਇਸ ਵਿੱਚ ਉਸਨੇ ਮਹਿੰਗਾਈ ਕਾਰਨ ਆਉਣ ਵਾਲਿਆਂ ਆਪਣੀਆਂ ਸਮੱਸਿਆਵਾਂ ਦੇ ਬਾਰੇ ਖੁੱਲ੍ਹ ਕੇ ਲਿਖਿਆ ਹੈ। ਉੱਤਰ ਪ੍ਰਦੇਸ਼ ਦੇ ਕਨੌਜ ਜ਼ਿਲ੍ਹੇ ਦੇ ਛਿੱਬਰਾਮਾਉ ਕਸਬੇ ਦੀ ਕ੍ਰਿਤੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਪੱਤਰ ਵਿੱਚ ਲਿਖਿਆ ਕਿ ਪ੍ਰਧਾਨ ਮੰਤਰੀ ਜੀ, ਮੇਰਾ ਨਾਮ ਕ੍ਰਿਤੀ ਦੂਬੇ ਹੈ । ਮੈਂ ਪਹਿਲੀ ਜਮਾਤ ਵਿੱਚ ਪੜ੍ਹਦੀ ਹਾਂ। ਮੋਦੀ ਜੀ ਤੁਸੀਂ ਬਹੁਤ ਮਹਿੰਗਾਈ ਕਰ ਦਿੱਤੀ ਹੈ। ਇੱਥੋਂ ਤੱਕ ਕਿ ਪੈਨਸਿਲ ਤੇ ਰਬੜ ਵੀ ਮਹਿੰਗੀ ਕਰ ਦਿੱਤੀ ਹੈ ਅਤੇ ਮੈਗੀ ਦੀਆਂ ਕੀਮਤਾਂ ਵਿੱਚ ਵੀ ਵਾਧਾ ਕਰ ਦਿੱਤਾ ਹੈ। ਹੁਣ ਮੇਰੀ ਮਾਂ ਪੈਨਸਿਲ ਮੰਗਣ ‘ਤੇ ਮੈਨੂੰ ਮਾਰਦੀ ਹੈ। ਮੈਂ ਕੀ ਕਰਾਂ? ਬੱਚੇ ਮੇਰੀ ਪੈਨਸਿਲ ਚੋਰੀ ਕਰ ਲੈਂਦੇ ਹਨ।

6 year old girl letter

ਬੱਚੀ ਵੱਲੋਂ ਹਿੰਦੀ ਵਿੱਚ ਲਿਖਿਆ ਪੱਤਰ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਗਿਆ ਹੈ। ਬੱਚੀ ਦੇ ਪਿਤਾ ਵਿਸ਼ਾਲ ਦੂਬੇ, ਜੋ ਕਿ ਇੱਕ ਵਕੀਲ ਹਨ, ਨੇ ਕਿਹਾ ਕਿ ਇਹ ਮੇਰੀ ਧੀ ਦੀ ‘ਮਨ ਕੀ ਬਾਤ’ ਹੈ। ਉਹ ਹਾਲ ਹੀ ਵਿੱਚ ਉਸ ਸਮੇਂ ਗੁੱਸੇ ਵਿੱਚ ਆ ਗਈ ਜਦੋਂ ਉਸਦੀ ਮਾਂ ਨੇ ਉਸਨੂੰ ਸਕੂਲ ਵਿੱਚ ਪੈਨਸਿਲ ਗੁਆਉਣ ਲਈ ਝਿੜਕਿਆ।

ਇਹ ਵੀ ਪੜ੍ਹੋ: ਲਾਰੈਂਸ ਬਿਸ਼ਨੋਈ ਦਾ ਟ੍ਰਾਂਜ਼ਿਟ ਰਿਮਾਂਡ ਮਿਲਣ ਤੋ ਬਆਦ ਗੈਂਗਸਟਰ ਨੂੰ ਮੋਗਾ ਲੈ ਗਈ ਪੁਲਿਸ

ਛਿੱਬਰਾਮਾਉ ਦੇ ਐਸਡੀਐਮ ਅਸ਼ੋਕ ਕੁਮਾਰ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਉਨ੍ਹਾਂ ਨੂੰ ਇਸ ਬੱਚੀ ਦੀ ਚਿੱਠੀ ਬਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੋਂ ਪਤਾ ਲੱਗਿਆ । ਉਨ੍ਹਾਂ ਕਿਹਾ ਕਿਹਾ ਕਿ ਮੈਂ ਕਿਸੇ ਵੀ ਤਰ੍ਹਾਂ ਬੱਚੀ ਦੀ ਹਰ ਤਰ੍ਹਾਂ ਨਾਲ ਮਦਦ ਕਰਨ ਲਈ ਤਿਆਰ ਹਾਂ ਅਤੇ ਇਹ ਯਕੀਨੀ ਬਣਾਉਣ ਦੀ ਪੂਰੀ ਕੋਸ਼ਿਸ਼ ਕਰਾਂਗਾ ਕਿ ਉਸ ਦੀ ਚਿੱਠੀ ਸਬੰਧਤ ਅਧਿਕਾਰੀਆਂ ਤੱਕ ਪਹੁੰਚੇ। ਇਸ ਦੇ ਨਾਲ ਹੀ ਕ੍ਰਿਤੀ ਦੂਬੇ ਦਾ ਇਹ ਪੱਤਰ ਸੋਸ਼ਲ ਮੀਡੀਆ ‘ਤੇ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।

ਵੀਡੀਓ ਲਈ ਕਲਿੱਕ ਕਰੋ -:

“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ “

The post ‘ਪੈਨਸਿਲ ਮੰਗਣ ‘ਤੇ ਮੇਰੀ ਮਾਂ ਮਾਰਦੀ ਹੈ’, ਵੱਧਦੀ ਮਹਿੰਗਾਈ ਤੋਂ ਪ੍ਰੇਸ਼ਾਨ 6 ਸਾਲਾ ਬੱਚੀ ਨੇ PM ਮੋਦੀ ਨੂੰ ਲਿਖੀ ਚਿੱਠੀ appeared first on Daily Post Punjabi.