609 people were arrested Archives - Daily Post Punjabi

ਅਮਰੀਕਾ ਮਗਰੋਂ ਬ੍ਰਿਟੇਨ ਨੇ ਵੀ ਗੈਰ-ਕਾਨੂੰਨੀ ਪ੍ਰਵਾਸੀਆਂ ‘ਤੇ ਕਸਿਆ ਸ਼ਿਕੰਜਾ ! 609 ਲੋਕਾਂ ਨੂੰ ਕੀਤਾ ਗ੍ਰਿਫ਼ਤਾਰ
ਅਮਰੀਕਾ ਨੇ ਹਾਲ ਹੀ ਵਿਚ ਬ੍ਰਾਜ਼ੀਲ, ਭਾਰਤ, ਮੈਕਸੀਕੋ ਸਮੇਤ ਕਈ ਦੇਸ਼ਾਂ ਤੋਂ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਬਾਹਰ ਕੱਢਿਆ ਹੈ। ਹੁਣ ਡੋਨਾਲਡ ਟਰੰਪ ਦੀ ਤਰ੍ਹਾਂ ਹੀ ਗੈਰ-ਦਸਤਾਵੇਜ਼ੀ ਪ੍ਰਵਾਸੀਆਂ ਅਤੇ ਅਪਰਾਧੀਆਂ ਵਿਰੁੱਧ ਬ੍ਰਿਟੇਨ ਵਿਚ ਵੀ ਕਾਰਵਾਈ ਸ਼ੁਰੂ ਹੋ ਗਈ ਹੈ। ਬ੍ਰਿਟੇਨ ਵਿੱਚ ਲੇਬਰ ਪਾਰਟੀ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਤੋਂ ਲਗਭਗ 19,000 ਗੈਰ-ਕਾਨੂੰਨੀ ਪ੍ਰਵਾਸੀਆਂ ਅਤੇ ਅਪਰਾਧੀਆਂ ਨੂੰ ਦੇਸ਼ ਵਿੱਚੋਂ ਕੱਢ ਦਿੱਤਾ ਗਿਆ ਹੈ। ਬਰਤਾਨਵੀ ਸਰਕਾਰ ਵੱਲੋਂ ਇਨ੍ਹਾਂ ਲੋਕਾਂ ਨੂੰ ਡਿਪੋਰਟ ਕੀਤੇ ਜਾਣ ਦਾ ਵੀਡੀਓ ਵੀ ਜਾਰੀ ਕੀਤਾ ਗਿਆ ਹੈ। ਇਹ ਮੁਹਿੰਮ ਪੂਰੇ ਦੇਸ਼ ‘ਚ ਗੈਰ-ਕਾਨੂੰਨੀ ਪ੍ਰਵਾਸੀਆਂ ਖਿਲਾਫ ਚਲਾਈ ਗਈ ਹੈ। ਇਸ ਦੇ ਲਈ ਛਾਪੇਮਾਰੀ ਕੀਤੀ ਗਈ ਹੈ, ਜਿਸ ਵਿਚ ਵੱਡੀ ਗਿਣਤੀ ਵਿਚ ਗੈਰ-ਕਾਨੂੰਨੀ ਪ੍ਰਵਾਸੀ ਮਿਲੇ ਹਨ। ਇਨ੍ਹਾਂ ਲੋਕਾਂ ਨੂੰ ਦੇਸ਼ ਨਿਕਾਲਾ ਦਿੱਤਾ ਗਿਆ ਹੈ।

ਇਸ ਕਾਰਵਾਈ ਤਹਿਤ ਭਾਰਤੀ ਰੈਸਟੋਰੈਂਟਾਂ, ਨੇਲ ਬਾਰਾਂ, ਸਟੋਰਾਂ ਅਤੇ ਕਾਰ ਵਾਸ਼ਾਂ ‘ਤੇ ਛਾਪੇਮਾਰੀ ਕੀਤੀ ਗਈ ਹੈ। ਵੱਡੀ ਗਿਣਤੀ ‘ਚ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਨੌਕਰੀ ‘ਤੇ ਰੱਖੇ ਜਾਣ ਦੀਆਂ ਸ਼ਿਕਾਇਤਾਂ ਮਿਲੀਆਂ ਸਨ। ਬ੍ਰਿਟਿਸ਼ ਗ੍ਰਹਿ ਮੰਤਰੀ ਵਿਅਟ ਕੂਪਰ ਨੇ ਕਿਹਾ ਕਿ ਉਨ੍ਹਾਂ ਦੇ ਵਿਭਾਗ ਨੇ ਜਨਵਰੀ ਵਿੱਚ ਵੱਡੇ ਪੱਧਰ ‘ਤੇ ਛਾਪੇਮਾਰੀ ਕੀਤੀ ਸੀ। ਉਨ੍ਹਾਂ ਕਿਹਾ ਕਿ ਜਦੋਂ ਤੋਂ ਸਾਡੀ ਸਰਕਾਰ ਸੱਤਾ ਵਿੱਚ ਆਈ ਹੈ, ਕੁੱਲ 19,000 ਲੋਕਾਂ ਨੂੰ ਦੇਸ਼ ਨਿਕਾਲਾ ਦਿੱਤਾ ਗਿਆ ਹੈ। ਇਕੱਲੇ ਜਨਵਰੀ ਮਹੀਨੇ ਵਿਚ ਹੀ 828 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਗਈ ਅਤੇ 609 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ।

ਇਹ ਗਿਣਤੀ ਪਿਛਲੇ ਸਾਲ ਜਨਵਰੀ ਦੇ ਮੁਕਾਬਲੇ 73 ਫੀਸਦੀ ਵੱਧ ਸੀ। ਇਕੱਲੇ ਹੰਬਰਸਾਈਡ ਵਿਚ ਸਥਿਤ ਇਕ ਭਾਰਤੀ ਰੈਸਟੋਰੈਂਟ ਵਿਚ ਛਾਪੇਮਾਰੀ ਵਿਚ 7 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ। ਇਸ ਤੋਂ ਇਲਾਵਾ 4 ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਇਸ ਤੋਂ ਇਲਾਵਾ ਬਰਤਾਨਵੀ ਸੰਸਦ ਵਿੱਚ ਇੱਕ ਨਵਾਂ ਬਿੱਲ ਵੀ ਪੇਸ਼ ਕੀਤਾ ਗਿਆ ਹੈ। ਇਸ ਬਿੱਲ ਵਿੱਚ ਸਰਹੱਦੀ ਸੁਰੱਖਿਆ, ਸ਼ਰਣ ਅਤੇ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਕੱਢਣ ਦਾ ਪ੍ਰਸਤਾਵ ਹੈ। ਬ੍ਰਿਟੇਨ ਦੇ ਸੰਸਦ ਮੈਂਬਰਾਂ ਦਾ ਕਹਿਣਾ ਹੈ ਕਿ ਇਸ ਬਿੱਲ ਨੂੰ ਲਿਆਉਣ ਨਾਲ ਵੱਡੀ ਗਿਣਤੀ ‘ਚ ਅਪਰਾਧਿਕ ਗਰੋਹਾਂ ਨੂੰ ਖਤਮ ਕਰਨ ‘ਚ ਮਦਦ ਮਿਲੇਗੀ।

ਇਹ ਵੀ ਪੜ੍ਹੋ : ਕਿਸਾਨਾਂ ਦੀਆਂ ਮਹਾਂਪੰਚਾਇਤਾਂ ਦਾ ਸਿਲਸਿਲਾ ਸ਼ੁਰੂ, ਅੱਜ ਰਤਨਪੁਰ ਬਾਰਡਰ ‘ਤੇ ਹੋਵੇਗੀ ਪਹਿਲੀ ਮਹਾਪੰਚਾਇਤ

ਪ੍ਰਧਾਨ ਮੰਤਰੀ ਕੀਰ ਸਟਾਰਮਰ ਦੀ ਸਰਕਾਰ ਦਾ ਕਹਿਣਾ ਹੈ ਕਿ ਪਿਛਲੀਆਂ ਸਰਕਾਰਾਂ ਨੇ ਸਰਹੱਦੀ ਸੁਰੱਖਿਆ ਨਾਲ ਸਮਝੌਤਾ ਕੀਤਾ ਸੀ। ਹੁਣ ਇਸ ‘ਤੇ ਸਖ਼ਤ ਕਦਮ ਚੁੱਕੇ ਜਾਣਗੇ। ਬ੍ਰਿਟਿਸ਼ ਸਰਕਾਰ ਨੇ ਉਨ੍ਹਾਂ ਅਦਾਰਿਆਂ ਵਿਰੁੱਧ ਵੀ ਸ਼ਿਕਾਇਤ ਦਰਜ ਕਰਨ ਦਾ ਫੈਸਲਾ ਕੀਤਾ ਹੈ ਜੋ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਨੌਕਰੀਆਂ ਪ੍ਰਦਾਨ ਕਰਦੇ ਹਨ। ਅਜਿਹੇ ਮਾਮਲਿਆਂ ਵਿੱਚ ਪ੍ਰਤੀ ਵਿਅਕਤੀ 60 ਹਜ਼ਾਰ ਪੌਂਡ ਜੁਰਮਾਨਾ ਲਾਉਣ ਦਾ ਫੈਸਲਾ ਕੀਤਾ ਗਿਆ ਹੈ। ਹੁਣ ਤੱਕ ਕੁੱਲ 1000 ਨੋਟਿਸ ਜਾਰੀ ਕੀਤੇ ਜਾ ਚੁੱਕੇ ਹਨ। ਪਿਛਲੇ ਸਾਲ ਜੁਲਾਈ ਵਿੱਚ ਹੋਈਆਂ ਆਮ ਚੋਣਾਂ ਤੋਂ ਲੈ ਕੇ ਹੁਣ ਤੱਕ 16,400 ਲੋਕਾਂ ਨੂੰ ਬਾਹਰ ਕੱਢ ਦਿੱਤਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਅਮਰੀਕਾ ਮਗਰੋਂ ਬ੍ਰਿਟੇਨ ਨੇ ਵੀ ਗੈਰ-ਕਾਨੂੰਨੀ ਪ੍ਰਵਾਸੀਆਂ ‘ਤੇ ਕਸਿਆ ਸ਼ਿਕੰਜਾ ! 609 ਲੋਕਾਂ ਨੂੰ ਕੀਤਾ ਗ੍ਰਿਫ਼ਤਾਰ appeared first on Daily Post Punjabi.