62 year old ex Armyman dies Archives - Daily Post Punjabi

ਫਿਰੋਜ਼ਪੁਰ ‘ਚ ਤੇਜ਼ ਰਫਤਾਰ ਕਰ ਦੀ ਐਕਟਿਵਾ ਨਾਲ ਟੱਕਰ, ਹਾਦਸੇ ‘ਚ 62 ਸਾਲਾ ਸਾਬਕਾ ਫੌਜੀ ਦੀ ਮੌ.ਤ
ਪੰਜਾਬ ਦੇ ਫਿਰੋਜ਼ਪੁਰ-ਤਲਵੰਡੀ ਹਾਈਵੇਅ ਤੇ ਇੱਕ ਤੇਜ਼ ਰਫਤਾਰ ਕਾਰ ਨੇ ਐਕਟਿਵਾ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ ਐਕਟਿਵਾ ਸਵਾਰ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ। ਉਸ ਨੂੰ ਇਲਾਜ ਲਈ ਫਿਰੋਜ਼ਪੁਰ ਸ਼ਹਿਰ ਦੇ ਇਕ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੀ ਪਛਾਣ 62 ਸਾਲਾ ਸਾਬਕਾ ਫੌਜੀ ਗੁਰਮੇਲ ਸਿੰਘ ਵੱਜੋਂ ਹੋਈ ਹੈ।

62 year old ex Armyman dies

ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਮ੍ਰਿਤਕ ਸਾਬਕਾ ਫੌਜੀ ਗੁਰਮੇਲ ਸਿੰਘ ਦੇ ਭਰਾ ਗੁਰਦੇਵ ਸਿੰਘ ਵਾਸੀ ਜਵਾਹਰ ਸਿੰਘ ਵਾਲਾ ਤਲਵੰਡੀ ਭਾਈ ਫਿਰੋਜ਼ਪੁਰ ਨੇ ਦੱਸਿਆ ਹੈ ਕਿ ਉਸ ਦਾ ਛੋਟਾ ਭਰਾ ਐਕਟਿਵਾ ’ਤੇ ਸਵਾਰ ਹੋ ਕੇ ਫਿਰੋਜ਼ਪੁਰ ਸ਼ਹਿਰ ਜਾ ਰਿਹਾ ਸੀ। ਉਹ ਡੈਂਟਲ ਕਾਲਜ ਨੇੜੇ ਪਹੁੰਚਿਆ ਹੀ ਸੀ ਕਿ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ। ਉਨ੍ਹਾਂ ਦੱਸਿਆ ਕਿ ਕਾਰ ਨੂੰ ਗੁਰਮੁਖ ਸਿੰਘ ਵਾਸੀ ਪਿੰਡ ਸ਼ਹਿਜ਼ਾਦੀ ਜ਼ਿਲ੍ਹਾ ਫਿਰੋਜ਼ਪੁਰ ਚਲਾ ਰਿਹਾ ਸੀ। ਹਾਦਸੇ ਤੋਂ ਬਾਅਦ ਉਹ ਮੌਕੇ ਤੋਂ ਫਰਾਰ ਹੋ ਗਿਆ।

ਇਹ ਵੀ ਪੜ੍ਹੋ : ਬ੍ਰਿਜਭੂਸ਼ਣ ਖਿਲਾਫ ਧਰਨਾ ਦੇਣ ਵਾਲੀ ਰੇਸਲਰ ਨੇ ਜਿੱਤਿਆ ਕਾਂਸੀ ਦਾ ਤਗਮਾ, ਕਿਹਾ- ਇਹ ਮੈਡਲ ਸੰਘਰਸ਼ਸ਼ੀਲ ਔਰਤਾਂ ਨੂੰ ਸਮਰਪਿਤ

ਗੁਰਦੇਵ ਸਿੰਘ ਨੇ ਦੱਸਿਆ ਕਿ ਟੱਕਰ ਮਗਰੋਂ ਹੇਠਾਂ ਡਿੱਗਣ ਕਾਰਨ ਉਕਤ ਭਰਾ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਫਿਰੋਜ਼ਪੁਰ ਸ਼ਹਿਰ ਦੇ ਇਕ ਨਿੱਜੀ ਹਸਪਤਾਲ ‘ਚ ਲਿਜਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਉਸ ਦੇ ਭਰਾ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਥਾਣਾ ਕੁਲਗੜ੍ਹੀ ਦੇ SI ਸਰਵਣ ਸਿੰਘ ਨੇ ਦੱਸਿਆ ਕਿ ਉਕਤ ਸ਼ਿਕਾਇਤ ਦੇ ਆਧਾਰ ‘ਤੇ ਮੁਲਜ਼ਮਾਂ ਨੂੰ ਨਾਮਜ਼ਦ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਫਿਰੋਜ਼ਪੁਰ ‘ਚ ਤੇਜ਼ ਰਫਤਾਰ ਕਰ ਦੀ ਐਕਟਿਵਾ ਨਾਲ ਟੱਕਰ, ਹਾਦਸੇ ‘ਚ 62 ਸਾਲਾ ਸਾਬਕਾ ਫੌਜੀ ਦੀ ਮੌ.ਤ appeared first on Daily Post Punjabi.