68 year old man died Archives - Daily Post Punjabi

ਫਿਰੋਜ਼ਪੁਰ ‘ਚ ਤੇਜ਼ ਰਫਤਾਰ ਕਾਰ ਨੇ ਬਾਈਕ ਨੂੰ ਮਾਰੀ ਟੱਕਰ, ਹਾਦਸੇ ‘ਚ 68 ਸਾਲਾ ਬਜ਼ੁਰਗ ਦੀ ਮੌ.ਤ
ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਇਕ ਤੇਜ਼ ਰਫਤਾਰ ਕਾਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਇੱਕ ਬਜ਼ੁਰਗ ਦੀ  ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ 68 ਸਾਲਾ ਬਜ਼ੁਰਗ ਮਨਜੀਤ ਸਿੰਘ ਵਾਸੀ ਮੱਖੂ ਥਾਣਾ ਪਿੰਡ ਲਹਿਰਾਵੇਟ ਵੱਜੋਂ ਹੋਈ ਹੈ। ਘਟਨਾ ਤੋਂ ਬਾਅਦ ਪੁਲਿਸ ਨੇ ਸ਼ਿਕਾਇਤ ਦੇ ਆਧਾਰ ’ਤੇ  ਦੋਸ਼ੀ ਕਾਰ ਚਲਾਕ ਨੂੰ ਗ੍ਰਿਫਤਾਰ ਕਰ ਲਿਆ ਹੈ।

Speeding car hit bike

ਜਾਣਕਰੀ ਅਨੁਸਾਰ ਮਨਜੀਤ ਸਿੰਘ ਆਪਣੀ ਪਲਾਟੀਨਾ ਬਾਈਕ ‘ਤੇ ਜਾ ਰਿਹਾ ਸੀ। ਇਸ ਦੌਰਾਨ ਇਕ ਤੇਜ਼ ਰਫਤਾਰ ਕਾਰ ਨੇ ਉਸ ਦੀ ਬਾਈਕ ਨੂੰ ਟੱਕਰ ਮਾਰ ਦਿੱਤੀ। ਟੱਕਰ ਕਾਰਨ ਮਨਜੀਤ ਗੰਭੀਰ ਜ਼ਖਮੀ ਹੋ ਗਿਆ ਅਤੇ ਮੌਕੇ ‘ਤੇ ਹੀ ਉਸ ਦੀ ਮੌਤ ਹੋ ਗਈ। ਮ੍ਰਿਤਕ ਦੇ ਪੁੱਤਰ ਸੁਖਰਾਜ ਸਿੰਘ ਨੇ ਇਸ ਦੀ ਸ਼ਿਕਾਇਤ ਪੁਲਿਸ ਨੂੰ ਦਿੱਤੀ। ਸ਼ਿਕਾਇਤ ‘ਚ ਦੱਸਿਆ ਹੈ ਕਿ ਲਾਪਰਵਾਹੀ ਨਾਲ ਕਾਰ ਚਲਾ ਰਹੇ ਰੋਬਿਨ ਸਿੰਘ ਵਾਸੀ ਨਿਹਾਲ ਸਿੰਘ ਵਾਲਾ ਜ਼ਿਲ੍ਹਾ ਮੋਗਾ ਨੇ ਉਸਦੇ ਪਿਤਾ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੇ ਪਿਤਾ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ : ਫਿਰੋਜ਼ਪੁਰ ‘ਚ ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ 5 ਮੈਂਬਰ ਗ੍ਰਿਫਤਾਰ, ਹਥਿਆਰ ਤੇ 2 ਬਾਈਕ ਬਰਾਮਦ

ਥਾਣਾ ਮੱਖੂ ਦੇ ASI ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਨੂੰ ਅੰਤਿਮ ਸੰਸਕਾਰ ਲਈ ਵਾਰਸਾਂ ਹਵਾਲੇ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਸ਼ਿਕਾਇਤਕਰਤਾ ਦੇ ਬਿਆਨ ਦੇ ਆਧਾਰ ’ਤੇ ਕੇਸ ਦਰਜ ਕਰਕੇ ਮੁਲਜ਼ਮ ਕਾਰ ਚਾਲਕ ਰੋਬਿਨਪ੍ਰੀਤ ਸਿੰਘ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਫਿਰੋਜ਼ਪੁਰ ‘ਚ ਤੇਜ਼ ਰਫਤਾਰ ਕਾਰ ਨੇ ਬਾਈਕ ਨੂੰ ਮਾਰੀ ਟੱਕਰ, ਹਾਦਸੇ ‘ਚ 68 ਸਾਲਾ ਬਜ਼ੁਰਗ ਦੀ ਮੌ.ਤ appeared first on Daily Post Punjabi.