7.65 crore compensation amount released Archives - Daily Post Punjabi

ਅੱਤਿਆਚਾਰ ਤੋਂ ਪੀੜਤ ਪਰਿਵਾਰਾਂ ਨੂੰ ਮੁਆਵਜਾ ਦੇਣ ਲਈ 7.65 ਕਰੋੜ ਰੁਪਏ ਦੀ ਰਾਸ਼ੀ ਜ਼ਾਰੀ: ਡਾ.ਬਲਜੀਤ ਕੌਰ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅੱਤਿਆਚਾਰ ਤੋਂ ਪੀੜਤ ਪਰਿਵਾਰਾਂ ਦੀ ਭਲਾਈ ਲਈ ਲਗਾਤਾਰ ਕਾਰਜ਼ਸ਼ੀਲ ਹੈ। ਇਸ ਲਈ ਅੱਤਿਆਚਾਰ ਰੋਕਥਾਮ ਐਕਟ 1989 ਤਹਿਤ ਅੱਤਿਆਚਾਰ ਤੋਂ ਪੀੜਤ ਪਰਿਵਾਰਾਂ ਨੂੰ ਮੁਆਵਜਾ ਦੇਣ ਲਈ ਸਾਲ 2022-23 ਵਾਸਤੇ 7.65 ਕਰੋੜ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ।

7.65 crore compensation amount released

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਕੇਂਦਰੀ ਪ੍ਰਾਯੋਜਿਤ ਸਕੀਮ ਸਿਵਲ ਅਧਿਕਾਰਾਂ ਦੀ ਸੁਰੱਖਿਆ ਐਕਟ 1955 ਅਤੇ ਅੱਤਿਆਚਾਰ ਰੋਕਥਾਮ ਐਕਟ 1989 ਤਹਿਤ ਸਾਲ 2022-23 ਦੌਰਾਨ ਬਜਟ ਉਪਬੰਧ ਦੇ ਸੂਬੇ ਦੇ ਹਿੱਸੇ ਵਜੋਂ ਰਾਸ਼ੀ ਜ਼ਾਰੀ ਕੀਤੀ ਗਈ ਹੈ ।

ਇਹ ਵੀ ਪੜ੍ਹੋ: ਰੰਧਾਵਾ ਦੀ ਕੈਪਟਨ ਨੂੰ ਚੁਣੌਤੀ, ‘ਆਪਣੇ ਦਮ ‘ਤੇ ਪਟਿਆਲਾ ਲੋਕ ਸਭਾ ਸੀਟ ਜਿੱਤ ਕੇ ਦਿਖਾਉਣ’

ਜਿਸ ਕਾਰਨ ਸੂਬੇ ਦੇ ਹਿੱਸੇ ਵਜੋਂ 7.65 ਕਰੋੜ ਰੁਪਏ ਦੀ ਰਾਸ਼ੀ ਜ਼ਾਰੀ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ । ਉਨ੍ਹਾਂ ਨੇ ਐਕਟ 1989 ਤਹਿਤ ਅੱਤਿਆਚਾਰ ਤੋਂ ਪੀੜਤ ਪਰਿਵਾਰਾਂ ਨੂੰ ਮੁਆਵਜਾ ਦੇਣ ਲਈ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪੀੜਤ ਪਰਿਵਾਰਾਂ ਨੂੰ ਮੁਆਵਜਾ ਦੇਣ ਸਬੰਧੀ ਪ੍ਰਕ੍ਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਨਾ ਝੱਲਣੀ ਪਵੇ ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਅੱਤਿਆਚਾਰ ਤੋਂ ਪੀੜਤ ਪਰਿਵਾਰਾਂ ਨੂੰ ਮੁਆਵਜਾ ਦੇਣ ਲਈ 7.65 ਕਰੋੜ ਰੁਪਏ ਦੀ ਰਾਸ਼ੀ ਜ਼ਾਰੀ: ਡਾ.ਬਲਜੀਤ ਕੌਰ appeared first on Daily Post Punjabi.