7 BIRTH Archives - Daily Post Punjabi

ਸਿੱਪੀ ਗਿੱਲ ਨੇ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤਾ ਆਪਣੇ ਨਵੇਂ ਗੀਤ ‘7 BIRTH’ ਦਾ ਪੋਸਟਰ
Sippy Gill 7 BIRTH: ਪਾਲੀਵੁਡ ਅਤੇ ਬਾਲੀਵੁਡ ਦੇ ਸਿਤਾਰੇ ਅਕਸਰ ਹੀ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਆਪਣੇ ਫੈਨਜ਼ ਨਾਲ ਸ਼ੇਅਰ ਕਰਦੇ ਰਹਿੰਦੇ ਹਨ। ਮਤਲਬ ਕਿ ਆਪਣੇ ਪ੍ਰੋਜੈਕਟ ਬਾਰੇ ਆਪਣੇ ਫੈਨਜ਼ ਨੂੰ ਅੱਪਡੇਟ ਕਰਦੇ ਰਹਿੰਦੇ ਹਨ। ਤੁਹਾਨੂੰ ਦੱਸ ਦੇਈਏ ਕਿ ਹਾਲ ਹੀ ‘ਚ ਸਿੱਪੀ ਗਿੱਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਤੇ ਆਪਣੇ ਨਵੇ ਗੀਤ ਦਾ ਪੋਸਟਰ ਸ਼ੇਅਰ ਕੀਤਾ ਹੈ।‘7 BIRTH’ ਟਾਈਟਲ ਹੇਠ ਉਹ ਆਪਣਾ ਨਵਾਂ ਗੀਤ ਲੈ ਕੇ ਆ ਰਹੇ ਨੇ । ਗੀਤ ਅਤੇ ਪੋਸਟਰ ਤੋ ਇੰਝ ਲੱਗਦਾ ਹੈ ਤੋ ਇਹ ਗੀਤ ਰੋਮਾਂਟਿਕ-ਸੈਡ ਜ਼ੌਨਰ ਦਾ ਹੋ ਸਕਦਾ ਹੈ ।

Sippy Gill 7 BIRTH

ਜੇ ਗੱਲ ਕਰੀਏ ਗਾਇਕੀ ਤੋਂ ਲੈ ਕੇ ਗੀਤ ਦੇ ਬੋਲ ਖੁਦ ਸਿੱਪੀ ਗਿੱਲ ਨੇ ਹੀ ਲਿਖੇ ਨੇ । ਇਸ ਗੀਤ ‘ਚ ਸੰਗੀਤ ਧੁਨਾਂ ਸੁਣਨ ਨੂੰ ਮਿਲਣਗੀਆਂ ਲਾਡੀ ਗਿੱਲ ਦੀ । ਗਾਣੇ ਦਾ ਪੋਸਟਰ ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ ।ਜੇ ਗੱਲ ਕਰੀਏ ਸਿੱਪੀ ਗਿੱਲ ਦੇ ਕੰਮ ਦੀ ਤਾਂ ਉਹ ਹਾਲ ਹੀ ‘ਚ ਜੱਦੀ ਸਰਦਾਰ ਫ਼ਿਲਮ ‘ਚ ਨਜ਼ਰ ਆਏ ਸਨ। ਇਸ ਫ਼ਿਲਮ ‘ਚ ਉਨ੍ਹਾਂ ਦੇ ਨਾਲ ਦਿਲਪ੍ਰੀਤ ਢਿੱਲੋਂ ਤੇ ਗੁੱਗੂ ਗਿੱਲ ਵਰਗੇ ਨਾਮੀ ਕਲਾਕਾਰ ਵੀ ਨਜ਼ਰ ਆਏ ਸਨ। ਇਸ ਤੋਂ ਇਲਾਵਾ ਉਹ ਪੰਜਾਬੀ ਗੀਤਾਂ ‘ਚ ਵੀ ਕਾਫੀ ਸਰਗਰਮ ਰਹਿੰਦੇ ਹਨ। ਦਸਣਯੋਗ ਹੈ ਕਿ ਸਿੱਪੀ ਗਿੱਲ ਦੀ ਨਵੀਂ ਫ਼ਿਲਮ ਦਾ ਐਲਾਨ ਵੀ ਹੋ ਚੁੱਕਿਆ ਹੈ।

ਜੀ ਹਾਂ ਪੰਜਾਬੀ ਇੰਡਸਟਰੀ ਦੇ ਮਲਟੀ ਟੈਲੇਂਟਡ ਗੀਤਕਾਰ, ਲੇਖਕ ਤੇ ਫ਼ਿਲਮ ਨਿਰਦੇਸ਼ਕ ਅਮਰਦੀਪ ਸਿੰਘ ਗਿੱਲ ਨੇ ਆਪਣੇ ਇੰਸਟਾਗ੍ਰਾਮ ਉੱਤੇ ਫ਼ਿਲਮ ਦਾ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ ਹੈ, ‘ਪੰਜਾਬ ਦੇ ਉੱਜੜੇ ਵਿਹੜਿਆਂ ਦੀ ਹਿੱਕ ‘ਤੇ ਮਾਵਾਂ ਦੇ ਹੰਝੂਆਂ ਨਾਲ ਲਿਖੀ ਦਰਦ-ਕਹਾਣੀ : ਮਰਜਾਣੇ !’ਪੋਸਟਰ ਉੱਤੇ ਸਿੱਪੀ ਗਿੱਲ ਦੀ ਸ਼ਾਨਦਾਰ ਲੁੱਕ ਦੇਖਣ ਨੂੰ ਮਿਲ ਰਹੀ ਹੈ। ਜੀ ਹਾਂ ਅਮਰਦੀਪ ਸਿੰਘ ਗਿੱਲ ਦੀ ਲਿਖੀ ਹੋਈ ਫ਼ਿਲਮ ‘ਮਰਜਾਣੇ’ ‘ਚ ਲੀਡ ਰੋਲ ‘ਚ ਸਿੱਪੀ ਗਿੱਲ ਤੇ ਅਦਾਕਾਰਾ ਪ੍ਰੀਤ ਕਮਲ ਨਜ਼ਰ ਆਉਣਗੇ। ਇਹ ਫ਼ਿਲਮ ਨੂੰ ਪ੍ਰੋਡਿਊਸ ਕਰ ਰਹੇ ਨੇ ਵਿਵੇਕ ਓਹਰੀ, ਸਰਬਪਾਲ ਸਿੰਘ ਤੇ ਅਮ੍ਰਿੰਤਪਾਲ ਸਿੰਘ ਅਤੇ ਫ਼ਿਲਮ ਨੂੰ ਕੋ-ਪ੍ਰੋਡਿਊਸ ਕਰ ਰਹੇ ਨੇ ਰੌਇਲ ਪੰਜਾਬ ਫ਼ਿਲਮਸ ਵਾਲੇ।ਇਹ ਫ਼ਿਲਮ 10 ਜੁਲਾਈ ਨੂੰ ਸਿਨੇਮਾ ਘਰਾਂ ਦਾ ਸ਼ਿੰਗਾਰ ਬਣ ਜਾਵੇਗੀ।

The post ਸਿੱਪੀ ਗਿੱਲ ਨੇ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤਾ ਆਪਣੇ ਨਵੇਂ ਗੀਤ ‘7 BIRTH’ ਦਾ ਪੋਸਟਰ appeared first on Daily Post Punjabi.