7 murderers arrested Archives - Daily Post Punjabi

ਲੁਧਿਆਣਾ ਪੁਲਿਸ ਨੇ ਫੜੇ 7 ਕਾ.ਤਲ, ਦੋਸ਼ੀਆਂ ਨੇ ਕੁੱਟ-ਕੁੱਟ ਕੇ ਵਿਅਕਤੀ ਦੀ ਕੀਤੀ ਸੀ ਹੱਤਿਆ
ਪੰਜਾਬ ਦੇ ਜ਼ਿਲਾ ਲੁਧਿਆਣਾ ‘ਚ ਲੇਬਰ ਕੁਆਟਰ ‘ਚ ਦਾਖਲ ਹੋਏ ਸ਼ੱਕੀ ਵਿਅਕਤੀ ਦੀ ਹੱਤਿਆ ਦੇ ਮਾਮਲੇ ‘ਚ ਪੁਲਿਸ ਨੇ 7 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। 2 ਦੋਸ਼ੀ ਅਜੇ ਫਰਾਰ ਹਨ। ਦੋ ਦਿਨ ਪਹਿਲਾਂ ਕੁਝ ਲੋਕਾਂ ਨੇ ਇੱਕ ਵਿਅਕਤੀ ਨੂੰ ਕੁੱਟ-ਕੁੱਟ ਕੇ ਮਾਰ ਦਿੱਤਾ ਸੀ। ਵਿਅਕਤੀ ਦਾ ਕਤਲ ਕਰਨ ਤੋਂ ਬਾਅਦ ਉਸ ਦੀ ਲਾਸ਼ ਨੂੰ ਸ਼ਾਲ ‘ਚ ਲਪੇਟ ਕੇ ਜਗਰਾਓਂ ਦੇ ਪਿੰਡ ਕੋਠੇ ਖੰਜੂਰਾਂ ਨੇੜੇ ਨਹਿਰ ‘ਚ ਸੁੱਟ ਦਿੱਤਾ ਗਿਆ।

Ludhiana police arrested 7

ਸ਼ਿਕਾਇਤਕਰਤਾ ਰਾਮਨਾਥ ਯਾਦਵ ਵੱਲੋਂ ਪੁਲਿਸ ਨੂੰ ਦੱਸਿਆ ਗਿਆ ਕਿ 27 ਜੁਲਾਈ ਨੂੰ ਉਸ ਨੂੰ ਉਸ ਦੇ ਕਿਰਾਏਦਾਰ ਰਾਹੁਲ ਦਾ ਫੋਨ ਆਇਆ, ਜਿਸ ਨੇ ਉਸ ਨੂੰ ਸੂਚਨਾ ਦਿੱਤੀ ਕਿ ਕੋਈ ਅਣਪਛਾਤਾ ਵਿਅਕਤੀ ਚੋਰੀ ਦੀ ਨੀਅਤ ਨਾਲ ਕੁਆਰਟਰ ਵਿੱਚ ਦਾਖ਼ਲ ਹੋਇਆ ਹੈ। ਉਸ ਨੇ ਮੌਕੇ ‘ਤੇ ਪਹੁੰਚ ਕੇ ਦੇਖਿਆ ਤਾਂ ਲਾਲ ਰੰਗ ਦੀ ਟੀ-ਸ਼ਰਟ ਅਤੇ ਪ੍ਰਿੰਟਿਡ ਨਿੱਕਰ ਪਹਿਨੇ ਮਜ਼ਦੂਰ ਇਕ ਵਿਅਕਤੀ ਦੀ ਕੁੱਟਮਾਰ ਕਰ ਰਹੇ ਸੀ। ਉਨ੍ਹਾਂ ਮਜ਼ਦੂਰਾਂ ਨੂੰ ਕੁੱਟਮਾਰ ਕਰਨ ਤੋਂ ਰੋਕਿਆ ਅਤੇ ਘਰ ਪਰਤਣ ਤੋਂ ਪਹਿਲਾਂ ਪੁਲਿਸ ਨੂੰ ਸੂਚਿਤ ਕਰਨ ਲਈ ਕਿਹਾ।

Ludhiana police arrested 7

ਰਾਮਨਾਥ ਯਾਦਵ ਨੇ ਦੱਸਿਆ ਕਿ ਉਸ ਨੇ ਇੱਕ ਵਟਸਐਪ ਗਰੁੱਪ ਵਿੱਚ ਲਾਸ਼ ਦੀਆਂ ਤਸਵੀਰਾਂ ਦੇਖੀਆਂ ਸਨ, ਜਿਸ ਵਿੱਚ ਦੱਸਿਆ ਗਿਆ ਸੀ ਕਿ ਪੁਲਿਸ ਨੂੰ ਪਿੰਡ ਕੋਠੇ ਖੰਜੂਰਾਂ ਰੋਡ ‘ਤੇ ਇੱਕ ਨਹਿਰ ਦੇ ਕੋਲ ਇੱਕ ਅਣਪਛਾਤੀ ਲਾਸ਼ ਮਿਲੀ ਹੈ। ਉਨ੍ਹਾਂ ਨੇ ਲਾਸ਼ ਦੀ ਪਛਾਣ ਉਸੇ ਸ਼ੱਕੀ ਵਿਅਕਤੀ ਵਜੋਂ ਕੀਤੀ ਜਿਸ ਨੂੰ ਉਸ ਦੇ ਕਿਰਾਏਦਾਰਾਂ ਨੇ ਕੁੱਟਿਆ ਸੀ। ਥਾਣਾ ਸਿਟੀ ਜਗਰਾਉਂ ਦੀ ਪੁਲਿਸ ਨੇ ਲੇਬਰ ਕੁਆਰਟਰ ਦੇ ਮਾਲਕ ਜੋ ਕਿ ਗਵਾਹ ਵੀ ਹੈ, ਦੀ ਸ਼ਿਕਾਇਤ ’ਤੇ 9 ਮਜ਼ਦੂਰਾਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕੀਤਾ।

ਇਹ ਵੀ ਪੜ੍ਹੋ : ਭਗਵੰਤ ਮਾਨ ਸਰਕਾਰ ਦਾ ਵੱਡਾ ਐਲਾਨ, ਕੋਚਾਂ ਤੇ ਪ੍ਰਮੋਟਰਾਂ ਨੂੰ ਮਿਲੇਗਾ ਐਵਾਰਡ

SSP ਨਵਨੀਤ ਸਿੰਘ ਬੈਂਸ ਨੇ ਦੱਸਿਆ ਕਿ ਲਾਸ਼ ਬਰਾਮਦ ਹੋਣ ਤੋਂ ਬਾਅਦ ਪੁਲਿਸ ਨੇ ਜਾਂਚ ਕੀਤੀ ਤਾਂ ਪਤਾ ਲੱਗਾ ਕਿ ਵਿਅਕਤੀ ਦਾ ਕਤਲ 9 ਵਿਅਕਤੀਆਂ ਨੇ ਕੀਤਾ ਹੈ। ਇਨ੍ਹਾਂ ਵਿੱਚੋਂ 7 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮੁਲਜ਼ਮਾਂ ਦੀ ਪਛਾਣ ਵਰਿੰਦਰ ਕੁਮਾਰ, ਸਾਜਨ ਕੁਮਾਰ, ਰਣਜੀਤ ਸਕਸੈਨਾ, ਪੱਪੂ ਕੁਮਾਰ, ਰੌਸ਼ਨ ਕੁਮਾਰ, ਰਾਹੁਲ ਵਜੋਂ ਹੋਈ ਹੈ, ਇੱਕ ਨਾਬਾਲਗ ਮੁਲਜ਼ਮ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਫੜੇ ਗਏ ਦੋਸ਼ੀਆਂ ਨੇ ਮੰਨਿਆ ਕਿ ਉਨ੍ਹਾਂ ਨੇ ਸ਼ੱਕੀ ਵਿਅਕਤੀ ‘ਤੇ ਹਮਲਾ ਕੀਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਪੁਲਿਸ ਨੂੰ ਸ਼ਿਕਾਇਤ ਦੇਣ ਦੀ ਬਜਾਏ ਉਸ ਦੀ ਲਾਸ਼ ਨੂੰ ਸ਼ਾਲ ‘ਚ ਲਪੇਟ ਕੇ ਐਕਟਿਵਾ ‘ਤੇ ਲੱਦ ਕੇ ਕੋਠੇ ਖੰਜੂਰਾਂ ਰੋਡ, ਜਗਰਾਉਂ ‘ਤੇ ਖੇਤਾਂ ਨੂੰ ਜਾਂਦੀ ਕੱਚੀ ਸੜਕ ‘ਤੇ ਖੇਤੀ ਦੇ ਸੰਦ ਬਣਾਉਣ ਵਾਲੀ ਫੈਕਟਰੀ ਦੇ ਪਿੱਛੇ ਸੁੱਟ ਦਿੱਤਾ ਗਿਆ। ਫਿਲਹਾਲ 2 ਲੋਕਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਫਰਾਰ ਮੁਲਜ਼ਮਾਂ ਦੀ ਪਛਾਣ ਅਨਿਲ ਅਤੇ ਰਣਜੀਤ ਵਜੋਂ ਹੋਈ ਹੈ। ਉਨ੍ਹਾਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਲੁਧਿਆਣਾ ਪੁਲਿਸ ਨੇ ਫੜੇ 7 ਕਾ.ਤਲ, ਦੋਸ਼ੀਆਂ ਨੇ ਕੁੱਟ-ਕੁੱਟ ਕੇ ਵਿਅਕਤੀ ਦੀ ਕੀਤੀ ਸੀ ਹੱਤਿਆ appeared first on Daily Post Punjabi.