7 stolen bikes recovered Archives - Daily Post Punjabi

ਫਾਜ਼ਿਲਕਾ ਪੁਲਿਸ ਨੇ ਫੜੇ 3 ਬਦਮਾਸ਼, 7 ਚੋਰੀ ਦੇ ਬਾਈਕ ਬਰਾਮਦ, ਕਾਫੀ ਸਮੇਂ ਤੋਂ ਫਰਾਰ ਸਨ ਮੁਲਜ਼ਮ
ਫਾਜ਼ਿਲਕਾ ਪੁਲਿਸ ਨੇ ਚੋਰੀ ਦੇ ਮਾਮਲੇ ‘ਚ 3 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਚੋਰੀ ਦੇ 7 ਮੋਟਰਸਾਈਕਲ ਵੀ ਬਰਾਮਦ ਕੀਤੇ ਹਨ। ਪੁਲਿਸ ਨੇ ਨਾਕਾਬੰਦੀ ਕਰਕੇ ਮੁਲਜ਼ਮ ਨੂੰ ਕਾਬੂ ਕੀਤਾ। ਪਹਿਲਾਂ ਪੁਲਿਸ ਨੇ ਮੁਲਜ਼ਮ ਕੋਲੋਂ ਇੱਕ ਬਾਈਕ ਬਰਾਮਦ ਕੀਤੀ। ਇਸ ਤੋਂ ਬਾਅਦ ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ 6 ਬਾਈਕ ਬਾਰੇ ਹੋਰ ਜਾਣਕਾਰੀ ਦਿੱਤੀ।

ਐਸਪੀਡੀ ਫਾਜ਼ਿਲਕਾ ਮਨਜੀਤ ਸਿੰਘ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਜਿਸ ’ਤੇ ਕਾਰਵਾਈ ਕਰਦਿਆਂ ਐਮ.ਆਰ.ਇਨਕਲੇਵ ਚੌਕ ਫਾਜ਼ਿਲਕਾ ਵਿਖੇ ਨਾਕਾਬੰਦੀ ਕੀਤੀ ਗਈ। ਇਸ ਦੌਰਾਨ ਮੁਲਜ਼ਮ ਜੋਗਿੰਦਰ ਸਿੰਘ ਉਰਫ਼ ਕਾਲੀ, ਲੇਖ ਸਿੰਘ ਉਰਫ਼ ਬਿੱਟੂ ਵਾਸੀ ਪਿੰਡ ਕਾਵਾਂਵਾਲੀ ਅਤੇ ਮੁਕੇਸ਼ ਕੁਮਾਰ ਵਾਸੀ ਹਵਾਰੀਆ ਵਾਲੀ ਗਲੀ ਜੱਟੀਆ ਮੁਹੱਲਾ ਨੂੰ ਕਾਬੂ ਕੀਤਾ ਗਿਆ।

ਇਹ ਵੀ ਪੜ੍ਹੋ : ਨਵਾਂਸ਼ਹਿਰ ‘ਚ ਅਣਪਛਾਤੇ ਵਾਹਨ ਦੀ ਟੱਕਰ ਕਾਰਨ ਨੌਜਵਾਨ ਦੀ ਮੌ.ਤ, ਦਿਮਾਗੀ ਤੌਰ ‘ਤੇ ਠੀਕ ਨਹੀਂ ਸੀ ਮ੍ਰਿ.ਤਕ

ਇਨ੍ਹਾਂ ਮੁਲਜ਼ਮਾਂ ਕੋਲੋਂ ਫ਼ਾਜ਼ਿਲਕਾ ਤੋਂ ਇੱਕ ਚੋਰੀ ਦਾ ਮੋਟਰਸਾਈਕਲ ਬਰਾਮਦ ਹੋਇਆ ਹੈ। ਇਸ ਤੋਂ ਬਾਅਦ ਇਨ੍ਹਾਂ ਮੁਲਜ਼ਮਾਂ ਕੋਲੋਂ ਪੁੱਛਗਿੱਛ ਦੌਰਾਨ 6 ਹੋਰ ਮੋਟਰਸਾਈਕਲ ਬਰਾਮਦ ਹੋਏ। ਇਨ੍ਹਾਂ ਮੋਟਰਸਾਈਕਲਾਂ ਵਿੱਚ 3 ਹੀਰੋ ਐਚਐਫ ਡੀਲਕਸ ਮੋਟਰਸਾਈਕਲ ਅਤੇ 4 ਹੀਰੋ ਸਪਲੈਂਡਰ ਪਲੱਸ ਮੋਟਰਸਾਈਕਲ ਸ਼ਾਮਲ ਹਨ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਫਾਜ਼ਿਲਕਾ ਪੁਲਿਸ ਨੇ ਫੜੇ 3 ਬਦਮਾਸ਼, 7 ਚੋਰੀ ਦੇ ਬਾਈਕ ਬਰਾਮਦ, ਕਾਫੀ ਸਮੇਂ ਤੋਂ ਫਰਾਰ ਸਨ ਮੁਲਜ਼ਮ appeared first on Daily Post Punjabi.

ਫਰੀਦਕੋਟ ‘ਚ ਵਾਹਨ ਚੋਰ ਕਾਬੂ, 7 ਚੋਰੀ ਦੇ ਬਾਈਕ ਬਰਾਮਦ, ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ
ਪੰਜਾਬ ਦੇ ਫਰੀਦਕੋਟ ਜ਼ਿਲ੍ਹੇ ਦੇ ਐਂਟੀ ਨਾਰਕੋਟਿਕਸ ਸੈੱਲ ਨੇ ਇੱਕ ਬਾਈਕ ਚੋਰ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਚੋਰੀ ਦੇ 7 ਮੋਟਰਸਾਈਕਲ ਬਰਾਮਦ ਕੀਤੇ ਹਨ। ਮੁਲਜ਼ਮ ਖ਼ਿਲਾਫ਼ ਥਾਣਾ ਜੈਤੋ ਵਿੱਚ ਕੇਸ ਦਰਜ ਕਰਕੇ ਉਸ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਪੁਲਿਸ ਵੱਲੋਂ ਮੁਲਜ਼ਮ ਤੋਂ ਮੋਟਰਸਾਈਕਲ ਚੋਰੀ ਕਰਨ ਅਤੇ ਵੇਚਣ ਸਬੰਧੀ ਪੁੱਛਗਿੱਛ ਕੀਤੀ ਜਾ ਰਹੀ ਹੈ।

ਐਂਟੀ ਨਾਰਕੋਟਿਕਸ ਸੈੱਲ ਦੇ ਹੌਲਦਾਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਸਾਥੀ ਪੁਲਿਸ ਮੁਲਾਜ਼ਮਾਂ ਦੇ ਨਾਲ ਜੈਤੋ ਥਾਣਾ ਖੇਤਰ ਅਧੀਨ ਪੈਂਦੇ ਦਬੜੀਖਾਨਾ ਰੋਡ ‘ਤੇ ਨਾਕਾਬੰਦੀ ਕੀਤੀ ਹੋਈ ਸੀ। ਉਦੋਂ ਸਾਹਮਣੇ ਤੋਂ ਇਕ ਨੌਜਵਾਨ ਬਾਈਕ ‘ਤੇ ਆਉਂਦਾ ਦੇਖਿਆ ਗਿਆ, ਜੋ ਪੁਲਿਸ ਨੂੰ ਦੇਖ ਕੇ ਘਬਰਾ ਗਿਆ ਅਤੇ ਤੇਜ਼ੀ ਨਾਲ ਪਿੱਛੇ ਮੁੜ ਗਿਆ। ਪੁਲਿਸ ਨੇ ਸ਼ੱਕ ਹੋਣ ਤੇ ਤੁਰੰਤ ਉਸ ਨੂੰ ਕਾਬੂ ਕਰ ਲਿਆ।

ਇਹ ਵੀ ਪੜ੍ਹੋ : ਬ੍ਰਿਟੇਨ ਵਿਚ ਭਾਰਤੀ ਮੂਲ ਦੇ ਡਰਾਈਵਰ ਨੂੰ 7 ਸਾਲ ਦੀ ਜੇਲ੍ਹ, ਡਰੱਗਸ ਰੱਖਣ ਦਾ ਲੱਗਾ ਦੋਸ਼

ਪੁਲਿਸ ਵੱਲੋਂ ਪੁੱਛਗਿੱਛ ਕਰਨ ‘ਤੇ ਮੁਲਜ਼ਮ ਨੇ ਆਪਣਾ ਨਾਂ ਜਗਜੀਤ ਸਿੰਘ ਵਾਸੀ ਫਤਿਹਗੜ੍ਹ ਦਬੜੀਖਾਨਾ ਦੱਸਿਆ। ਜਦੋਂ ਮੁਲਜ਼ਮ ਤੋਂ ਬਾਈਕ ਦੇ ਦਸਤਾਵੇਜ਼ ਮੰਗੇ ਗਏ ਤਾਂ ਉਹ ਕੋਈ ਦਸਤਾਵੇਜ਼ ਨਹੀਂ ਦਿਖਾ ਸਕਿਆ। ਸਖ਼ਤੀ ਨਾਲ ਪੁੱਛਣ ‘ਤੇ ਮੁਲਜ਼ਮ ਜਗਜੀਤ ਸਿੰਘ ਨੇ ਦੱਸਿਆ ਕਿ ਉਸ ਨੇ ਬਰਾੜ ਪੈਲੇਸ ਬਾਜਾਖਾਨਾ ਰੋਡ ਤੋਂ ਮੋਟਰਸਾਈਕਲ ਚੋਰੀ ਕੀਤਾ ਸੀ। ਇਸ ਤੋਂ ਬਾਅਦ ਮੁਲਜ਼ਮ ਨੂੰ ਗ੍ਰਿਫਤਾਰ ਕਰਕੇ ਉਸ ਦੇ ਇਸ਼ਾਰੇ ’ਤੇ 6 ਹੋਰ ਬਾਈਕ ਬਰਾਮਦ ਕੀਤੀਆਂ ਗਈਆਂ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਫਰੀਦਕੋਟ ‘ਚ ਵਾਹਨ ਚੋਰ ਕਾਬੂ, 7 ਚੋਰੀ ਦੇ ਬਾਈਕ ਬਰਾਮਦ, ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ appeared first on Daily Post Punjabi.