7 suspects seen Archives - Daily Post Punjabi

ਪਠਾਨਕੋਟ ਦੇ ਪਿੰਡ ਫੰਗਤੋਲੀ ‘ਚ ਦੇਖੇ ਗਏ 7 ਸ਼ੱਕੀ ਵਿਅਕਤੀ, ਪੁਲਿਸ ਨੇ ਇੱਕ ਦਾ ਸਕੈਚ ਕੀਤਾ ਜਾਰੀ
ਪਠਾਨਕੋਟ ਅੰਦਰ ਲਗਾਤਾਰ ਸ਼ੱਕੀ ਵਿਅਕਤੀਆਂ ਨੂੰ ਦੇਖੇ ਜਾਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ, ਜਿਸ ਨੂੰ ਲੈ ਕੇ ਲਗਾਤਾਰ ਪੁਲਿਸ, ਫੌਜ ਤੇ ਸੁਰੱਖਿਆ ਏਜੰਸੀਆਂ ਵਲੋਂ ਸਰਚ ਅਭਿਆਨ ਚਲਾਏ ਜਾ ਰਹੇ ਹਨ। ਬੀਤੀ ਦੇਰ ਰਾਤ ਪਠਾਨਕੋਟ ਦੇ ਪਿੰਡ ਫੰਗਤੋਲੀ ਵਿਖੇ ਇਕ ਮਹਿਲਾ ਵਲੋਂ ਸ਼ੱਕੀ 7 ਵਿਅਕਤੀਆਂ ਨੂੰ ਦੇਖੇ ਜਾਣ ਦੀ ਖ਼ਬਰ ਤੋਂ ਬਾਅਦ ਮੁੜ ਤੋਂ ਪੁਲਿਸ ਅਲਰਟ ਉਤੇ ਹੈ। ਪੁਲਿਸ ਵਲੋਂ ਸ਼ੱਕੀ ਇਕ ਵਿਅਕਤੀ ਦਾ ਸਕੈੱਚ ਵੀ ਜਾਰੀ ਕੀਤਾ ਗਿਆ ਹੈ।

ਪੁਲਿਸ ਨੇ ਮਹਿਲਾ ਦੀ ਜਾਣਕਾਰੀ ਦੇ ਆਧਾਰ ‘ਤੇ ਇੱਕ ਸ਼ੱਕੀ ਦਾ ਸਕੈਚ ਵੀ ਜਾਰੀ ਕੀਤਾ ਹੈ, ਜਿਸ ਤੋਂ ਬਾਅਦ ਸੁਰੱਖਿਆ ਏਜੰਸੀਆਂ ਨੇ ਅਲਰਟ ਜਾਰੀ ਕੀਤਾ ਹੈ। ਸੀਮਾ ਦੇਵੀ ਨੇ ਦੱਸਿਆ ਕਿ ਜੰਗਲ ਵਾਲੇ ਪਾਸਿਓਂ ਕੁਝ ਲੋਕ ਉਸ ਦੇ ਘਰ ਅੰਦਰ ਦਾਖਲ ਹੋਏ ਅਤੇ ਪੀਣ ਲਈ ਪਾਣੀ ਮੰਗਿਆ। ਉਹ ਪਾਣੀ ਪੀਣ ਤੋਂ ਬਾਅਦ ਫਿਰ ਜੰਗਲ ਵਿੱਚ ਚਲੇ ਗਏ। ਇਸ ਤੋਂ ਬਾਅਦ ਉਨ੍ਹਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ। ਪੁਲਿਸ ਅਤੇ ਸੁਰੱਖਿਆ ਏਜੰਸੀਆਂ ਵੱਲੋਂ ਪਿੰਡ ਦੇ ਆਲੇ-ਦੁਆਲੇ ਦੇ ਜੰਗਲਾਂ ‘ਚ ਸ਼ੱਕੀਆਂ ਦੀ ਭਾਲ ਲਈ ਸਰਚ ਅਪ੍ਰੇਸ਼ਨ ਚਲਾਇਆ ਜਾ ਰਿਹਾ ਹੈ।

ਇਸ ਸਬੰਧੀ ਡੀਐਸਪੀ ਸਮੀਰ ਸਿੰਘ ਮਾਨ ਨੇ ਦੱਸਿਆ ਕਿ ਕੱਲ੍ਹ ਸ਼ਾਮ 7 ਵਜੇ ਦੇ ਕਰੀਬ 7 ਸ਼ੱਕੀ ਵਿਅਕਤੀਆਂ ਦੇ ਦੇਖੇ ਜਾਣ ਦੀ ਸੂਚਨਾ ਪ੍ਰਾਪਤ ਹੋਈ ਹੈ। ਇਸ ਦੇ ਆਧਾਰ ‘ਤੇ ਅਸੀਂ ਤਲਾਸ਼ੀ ਮੁਹਿੰਮ ਚਲਾ ਰਹੇ ਹਾਂ। ਇਹ ਲੋਕ ਮਜ਼ਦੂਰ ਵੀ ਹੋ ਸਕਦੇ ਹਨ ਕਿਉਂਕਿ ਪਿੱਛੇ ਜੰਗਲੀ ਖੇਤਰ ਹੈ ਤੇ ਉੱਥੇ ਮਜ਼ਦੂਰ ਕੰਮ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਅਸੀਂ ਸਾਰੇ ਪਹਿਲੂਆਂ ਨੂੰ ਦੇਖ ਕੇ ਕੰਮ ਕਰ ਰਹੇ ਹਾਂ। ਇਸ ਲਈ ਲਗਾਤਾਰ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ, ਤਾਂ ਜੋ ਕਿਸੇ ਵੀ ਤਰ੍ਹਾਂ ਦੀ ਘਟਨਾ ਨਾ ਵਾਪਰੇ।

ਇਹ ਵੀ ਪੜ੍ਹੋ : ਜਲੰਧਰ ‘ਚ ਅੱਜ ਮੁੜ CM ਮਾਨ ਦਾ ਜਨਤਾ ਦਰਬਾਰ, ਮਾਝੇ ਤੇ ਦੁਆਬੇ ਦੇ ਵਿਧਾਇਕਾਂ ਤੇ ਅਫਸਰਾਂ ਨਾਲ ਕਰਨਗੇ ਮੀਟਿੰਗ

ਦਰਅਸਲ ਪਿਛਲੇ ਕੁਝ ਦਿਨਾਂ ਤੋਂ ਪਠਾਨਕੋਟ ‘ਚ ਲਗਾਤਾਰ ਸ਼ੱਕੀ ਲੋਕਾਂ ਦੀ ਆਵਾਜਾਈ ਦੇਖਣ ਨੂੰ ਮਿਲ ਰਹੀ ਹੈ। ਜਿਸ ਕਾਰਨ ਪੁਲਿਸ ਲਗਾਤਾਰ ਚੌਕਸ ਹੈ। 2-3 ਦਿਨ ਪਹਿਲਾਂ ਦੋ ਸ਼ੱਕੀ ਵਿਅਕਤੀਆਂ ਨੇ ਇੱਕ ਘਰ ਵਿੱਚ ਜਾ ਕੇ ਰੋਟੀ ਮੰਗੀ ਸੀ। ਇਸ ਤੋਂ ਬਾਅਦ ਬੇਹੜੀਆ ਪਿੰਡ ‘ਚ 2 ਸ਼ੱਕੀ ਵਿਅਕਤੀ ਦੇਖੇ ਗਏ। ਸੁਜਾਨਪੁਰ ਦੇ ਪਿੰਡ ਚੱਕ ਮਾਧੋ ਸਿੰਘ ਵਿੱਚ ਵੀ ਫੌਜ ਦੀ ਵਰਦੀ ਵਿੱਚ ਚਾਰ ਸ਼ੱਕੀ ਵਿਅਕਤੀ ਦੇਖੇ ਗਏ। ਉਨ੍ਹਾਂ ਕੋਲ ਹਥਿਆਰ ਵੀ ਸਨ। ਹਾਲਾਂਕਿ, ਬਾਅਦ ਵਿੱਚ ਇਹ ਖੁਲਾਸਾ ਹੋਇਆ ਕਿ ਵਰਦੀ ਵਾਲੇ ਵਿਅਕਤੀ ਬੀਐਸਐਫ ਦੇ ਜਵਾਨ ਸਨ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਪਠਾਨਕੋਟ ਦੇ ਪਿੰਡ ਫੰਗਤੋਲੀ ‘ਚ ਦੇਖੇ ਗਏ 7 ਸ਼ੱਕੀ ਵਿਅਕਤੀ, ਪੁਲਿਸ ਨੇ ਇੱਕ ਦਾ ਸਕੈਚ ਕੀਤਾ ਜਾਰੀ appeared first on Daily Post Punjabi.

ਪਠਾਨਕੋਟ ‘ਚ ਦੇਖੇ ਗਏ 7 ਸ਼ੱਕੀ, ਘਰ ‘ਚ ਵੜ ਕੇ ਮਹਿਲਾ ਤੋਂ ਮੰਗਿਆ ਪਾਣੀ, ਸੁਰੱਖਿਆ ਏਜੰਸੀਆਂ ਵੱਲੋਂ ਅਲਰਟ ਜਾਰੀ
ਪੰਜਾਬ ਦੇ ਪਠਾਨਕੋਟ ਦੇ ਫ਼ੰਗਤੋਲੀ ਪਿੰਡ ‘ਚ ਮੰਗਲਵਾਰ ਦੇਰ ਰਾਤ 7 ਸ਼ੱਕੀ ਲੋਕਾਂ ਨੂੰ ਦੇਖਿਆ ਗਿਆ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ। ਨੇੜਲੇ ਪਿੰਡਾਂ ‘ਚ ਬੁੱਧਵਾਰ ਨੂੰ ਵੀ ਸੁਰੱਖਿਆ ਏਜੰਸੀਆਂ ਤਲਾਸ਼ੀ ਮੁਹਿੰਮ ਚਲਾ ਰਹੇ ਹਨ। ਅਜੇ ਤੱਕ ਮੁਲਜ਼ਮਾਂ ਦਾ ਪਤਾ ਨਹੀਂ ਲੱਗਾ ਹੈ।

7 suspects seen in Pathankot

ਪਿੰਡ ਫਗਟੋਲੀ ਦੀ ਵਸਨੀਕ ਸੀਮਾ ਦੇਵੀ ਨੇ ਦੱਸਿਆ ਕਿ ਜੰਗਲ ਵਾਲੇ ਪਾਸਿਓਂ ਕੁਝ ਲੋਕ ਉਸ ਦੇ ਘਰ ਅੰਦਰ ਦਾਖਲ ਹੋਏ ਅਤੇ ਪਾਣੀ ਮੰਗਿਆ ਅਤੇ ਵਿਅਕਤੀ ਨੇ ਮਹਿਲਾ ‘ਤੋਂ ਪੁੱਛਿਆ ਕਿ ਕੀ ਤੁਸੀਂ ਘਰ ਵਿੱਚ ਇੱਕਲੇ ਰਹਿੰਦੇ ਹੋ। ਮਹਿਲਾ ਨੇ ਉਨ੍ਹਾਂ ਨੂੰ ਪਾਣੀ ਦਿੱਤਾ, ਜਿਸ ਤੋਂ ਬਾਅਦ ਉਹ ਫਿਰ ਜੰਗਲ ਵਿਚ ਵੜ ਗਏ। ਇਸ ਤੋਂ ਬਾਅਦ ਮਹਿਲਾ ਨੇ ਪੁਲਿਸ ਨੂੰ ਸੂਚਨਾ ਦਿੱਤੀ।

DSP ਸਮੀਰ ਸਿੰਘ ਮਾਨ ਨੇ ਦੱਸਿਆ ਕਿ ਕੱਲ੍ਹ ਸ਼ਾਮ 7 ਵਜੇ ਦੇ ਕਰੀਬ 7 ਸ਼ੱਕੀ ਵਿਅਕਤੀਆਂ ਦੇ ਦੇਖੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਿਸ ਦੇ ਆਧਾਰ ‘ਤੇ ਅਸੀਂ ਤਲਾਸ਼ੀ ਮੁਹਿੰਮ ਚਲਾ ਰਹੇ ਹਾਂ। ਇਹ ਲੋਕ ਮਜ਼ਦੂਰ ਵੀ ਹੋ ਸਕਦੇ ਹਨ। ਅਜਿਹਾ ਇਸ ਲਈ ਵੀ ਸੰਭਵ ਹੈ ਕਿਉਂਕਿ ਪਿੱਛੇ ਜੰਗਲੀ ਖੇਤਰ ਹੈ। ਉੱਥੇ ਮਜ਼ਦੂਰ ਕੰਮ ਕਰ ਰਹੇ ਹਨ। ਅਸੀਂ ਸਾਰੇ ਪਹਿਲੂਆਂ ਨੂੰ ਦੇਖ ਕੇ ਕੰਮ ਕਰ ਰਹੇ ਹਾਂ। ਬਿਨਾਂ ਕਿਸੇ ਭੁਲੇਖੇ ਦੇ ਲਗਾਤਾਰ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ, ਤਾਂ ਜੋ ਜ਼ਿਲ੍ਹੇ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਘਟਨਾ ਨਾ ਵਾਪਰੇ।

ਇਹ ਵੀ ਪੜ੍ਹੋ : ਪੰਜਾਬ ‘ਚ ਅੱਜ ਬੱਦਲ ਛਾਏ ਰਹਿਣਗੇ, ਇਨ੍ਹਾਂ 15 ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ ਜਾਰੀ

ਦਰਅਸਲ ਪਿਛਲੇ ਕੁਝ ਦਿਨਾਂ ਤੋਂ ਪਠਾਨਕੋਟ ‘ਚ ਲਗਾਤਾਰ ਸ਼ੱਕੀ ਲੋਕਾਂ ਦੀ ਆਵਾਜਾਈ ਦੇਖਣ ਨੂੰ ਮਿਲ ਰਹੀ ਹੈ। ਜਿਸ ਕਾਰਨ ਪੁਲਿਸ ਲਗਾਤਾਰ ਚੌਕਸ ਹੈ। ਦੋ ਦਿਨ ਪਹਿਲਾਂ ਦੋ ਸ਼ੱਕੀ ਵਿਅਕਤੀਆਂ ਨੇ ਇੱਕ ਘਰ ਵਿੱਚ ਜਾ ਕੇ ਰੋਟੀ ਮੰਗੀ ਸੀ। ਇਸ ਤੋਂ ਬਾਅਦ ਬੇਹੜੀਆ ਪਿੰਡ ‘ਚ 2 ਸ਼ੱਕੀ ਵਿਅਕਤੀ ਦੇਖੇ ਗਏ। ਸੁਜਾਨਪੁਰ ਦੇ ਪਿੰਡ ਚੱਕ ਮਾਧੋ ਸਿੰਘ ਵਿੱਚ ਵੀ ਫੌਜ ਦੀ ਵਰਦੀ ਵਿੱਚ ਚਾਰ ਸ਼ੱਕੀ ਵਿਅਕਤੀ ਦੇਖੇ ਗਏ। ਉਨ੍ਹਾਂ ਕੋਲ ਹਥਿਆਰ ਵੀ ਸਨ। ਹਾਲਾਂਕਿ, ਬਾਅਦ ਵਿੱਚ ਇਹ ਖੁਲਾਸਾ ਹੋਇਆ ਕਿ ਵਰਦੀ ਵਾਲੇ ਵਿਅਕਤੀ ਬੀਐਸਐਫ ਦੇ ਜਵਾਨ ਸਨ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਪਠਾਨਕੋਟ ‘ਚ ਦੇਖੇ ਗਏ 7 ਸ਼ੱਕੀ, ਘਰ ‘ਚ ਵੜ ਕੇ ਮਹਿਲਾ ਤੋਂ ਮੰਗਿਆ ਪਾਣੀ, ਸੁਰੱਖਿਆ ਏਜੰਸੀਆਂ ਵੱਲੋਂ ਅਲਰਟ ਜਾਰੀ appeared first on Daily Post Punjabi.