70 women from Punjab trapped Archives - Daily Post Punjabi

ਡਾ. SP ਸਿੰਘ ਓਬਰਾਏ ਦਾ ਵੱਡਾ ਦਾਅਵਾ, ਫਰਜ਼ੀ ਏਜੰਟਾਂ ਕਾਰਨ 70 ਪੰਜਾਬਣਾਂ ਸਣੇ 400 ਤੋਂ ਵੱਧ ਔਰਤਾਂ UAE ‘ਚ ਫਸੀਆਂ
ਮੌਜੂਦਾ ਸਮੇਂ ਵਿੱਚ ਫਰਜ਼ੀ ਏਜੰਟ ਬਹੁਤ ਸਾਰੇ ਭੋਲੇ-ਭਾਲੇ ਲੋਕਾਂ ਨੂੰ ਆਪਣੇ ਜਾਲ ਵਿੱਚ ਆਸਾਨੀ ਨਾਲ ਫਸਾ ਲੈਂਦੇ ਹਨ। ਜਿਸਦੇ ਮੱਦੇਨਜ਼ਰ ਸੂਬੇ ਵਿੱਚ ਧੋਖਾਧੜੀ ਦੀਆਂ ਘਟਨਾਵਾਂ ਵਧਦੀਆਂ ਜਾ ਰਹੀਆਂ ਹਨ। ਇਸੇ ਵਿਚਾਲੇ ਡਾ. ਸੁਰਿੰਦਰਪਾਲ ਸਿੰਘ ਓਬਰਾਏ ਵੱਲੋਂ ਵੱਡਾ ਦਾਅਵਾ ਕੀਤਾ ਗਿਆ ਹੈ। ਉਨ੍ਹਾਂ ਨੇ ਦਾਅਵਾ ਕਰਦਿਆਂ ਕਿਹਾ ਹੈ ਕਿ ਹੁਣ ਤੱਕ 400 ਤੋਂ ਵੱਧ ਭਾਰਤੀ ਔਰਤਾਂ, ਜਿਨ੍ਹਾਂ ਵਿੱਚ 70 ਪੰਜਾਬ ਦੀਆਂ ਹਨ, UAE ਅਤੇ ਓਮਾਨ ਵਿੱਚ ਫਸ ਗਈਆਂ ਹਨ ।

70 women from Punjab trapped

ਉਨ੍ਹਾਂ ਅੱਗੇ ਕਿਹਾ ਕਿ ਇੱਕ ਹਫ਼ਤਾ ਪਹਿਲਾਂ ਉਨ੍ਹਾਂ ਨੇ ਮਸਕਟ ਵਿੱਚ ਭਾਰਤ ਦੇ ਰਾਜਦੂਤ ਅਮਿਤ ਨਾਰੰਗ ਨਾਲ ਮੁਲਾਕਾਤ ਕੀਤੀ ਸੀ ਤਾਂ ਜੋ ਦੇਸ਼ ਵਾਪਸੀ ਲਈ ਅਪਣਾਏ ਜਾਣ ਵਾਲੇ ਰੂਪ-ਰੇਖਾਵਾਂ ਬਾਰੇ ਚਰਚਾ ਕੀਤੀ ਜਾ ਸਕੇ । ਉਨ੍ਹਾਂ ਕਿਹਾ ਕਿ ਇਸ ਬਾਰੇ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਵੀ ਮੁਲਾਕਾਤ ਕਰ ਚੁੱਕੇ ਹਨ ਤੇ ਉਨ੍ਹਾਂ ਨੂੰ ਇਨ੍ਹਾਂ ਔਰਤਾਂ ਦੀ ਹਾਲਤ ਤੋਂ ਜਾਣੂ ਕਰਵਾ ਚੁੱਕੇ ਹਨ । ਉਨ੍ਹਾਂ ਕਿਹਾ ਕਿ ਮੈਂ ਇੱਕ ਸਾਬਕਾ IFS ਅਧਿਕਾਰੀ ਹੋਣ ਦੇ ਨਾਤੇ ਸਾਰੀਆਂ ਮੁਸੀਬਤਾਂ ਨੂੰ ਪੂਰੀ ਤਰ੍ਹਾਂ ਸਮਝਦਾ ਹਾਂ । ਉਨ੍ਹਾਂ ਦੱਸਿਆ ਕਿ ਰਾਜਦੂਤ ਨਾਰੰਗ ਨੇ ਉਨ੍ਹਾਂ ਨੂੰ ਇਨ੍ਹਾਂ ਕੁੜੀਆਂ ਦੀ ਮਦਦ ਲਈ ਪੂਰੇ ਸਹਿਯੋਗ ਦਾ ਭਰੋਸਾ ਦਿੱਤਾ ਹੈ ।

ਇਹ ਵੀ ਪੜ੍ਹੋ: ਪੰਜਾਬ ‘ਚ ਗੈਂਗਸਟਰਾਂ ਦੀ ਆਨਲਾਈਨ ਭਰਤੀ ! ਗੈਂਗ ‘ਚ ਸ਼ਾਮਿਲ ਹੋਣ ਲਈ ਬੰਬੀਹਾ ਗਰੁੱਪ ਨੇ ਜਾਰੀ ਕੀਤਾ ਵਟਸਐਪ ਨੰਬਰ

ਇਸ ਤੋਂ ਅੱਗੇ ਓਬਰਾਏ ਨੇ ਦਾਅਵਾ ਕੀਤਾ ਕਿ ਮਰਦਾਂ ਦੇ ਗਰੁੱਪ, ਟਰੈਵਲ ਏਜੰਟਾਂ ਦਾ ਭੇਸ ਧਾਰਨ ਕੇ, ਪੰਜਾਬ ਅਤੇ ਹਰਿਆਣਾ ਦੇ ਪਿੰਡਾਂ ਵਿੱਚ ਭੋਲੀਆਂ-ਭਾਲੀਆਂ ਔਰਤਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੇ ਹਨ । ਉਨ੍ਹਾਂ ਕਿਹਾ ਕਿ ਕੁੜੀਆਂ ਨੂੰ 14 ਦਿਨਾਂ ਦੇ ਵਿਜ਼ੇਟਰ ਵੀਜ਼ੇ ‘ਤੇ UAE ਭੇਜ ਦਿੱਤਾ ਜਾਂਦਾ ਹੈ। ਇੱਕ ਵਾਰ ਜਦੋਂ 14 ਦਿਨਾਂ ਦੀ ਮਿਆਦ ਪੂਰੀ ਹੋ ਜਾਂਦੀ ਹੈ ਤਾਂ ਉਨ੍ਹਾਂ ਦਾ ਉੱਥੇ ਰਹਿਣਾ ਗੈਰ-ਕਾਨੂੰਨੀ ਹੋ ਜਾਂਦਾ ਹੈ । ਜਿਸ ਕਾਰਨ ਬਾਅਦ ਵਿੱਚ ਜਾਂ ਤਾਂ ਅਮੀਰਾਂ ਨੂੰ ਵੇਚ ਦਿੱਤਾ ਜਾਂਦਾ ਹੈ ਜਾਂ ਮਾਮੂਲੀ ਕੰਮ ਕਰਨ ਲਈ ਮਜਬੂਰ ਕੀਤਾ ਜਾਂਦਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “

The post ਡਾ. SP ਸਿੰਘ ਓਬਰਾਏ ਦਾ ਵੱਡਾ ਦਾਅਵਾ, ਫਰਜ਼ੀ ਏਜੰਟਾਂ ਕਾਰਨ 70 ਪੰਜਾਬਣਾਂ ਸਣੇ 400 ਤੋਂ ਵੱਧ ਔਰਤਾਂ UAE ‘ਚ ਫਸੀਆਂ appeared first on Daily Post Punjabi.