710 newly appointed patwaris Archives - Daily Post Punjabi

CM ਮਾਨ ਦਾ ਵੱਡਾ ਐਲਾਨ! 710 ਨਵ-ਨਿਯੁਕਤ ਪਟਵਾਰੀਆਂ ਨੂੰ ਜਲਦ ਸੌਂਪੇ ਜਾਣਗੇ ਨਿਯੁਕਤੀ ਪੱਤਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਟਵਾਰੀਆਂ-ਕਾਨੂੰਨੀਆਂ ਵਿਚਾਲੇ ਚੱਲ ਰਿਹਾ ਵਿਵਾਦ ਅਜੇ ਰੁਕਿਆ ਨਹੀਂ ਹੈ। ਇਸ ਵਿਚਾਲੇ CM ਮਾਨ ਨੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ 710 ਨਵ-ਨਿਯੁਕਤ ਪਟਵਾਰੀਆਂ ਨੂੰ ਨਿਯੁਕਤੀ ਪੱਤਰ ਦੇਣ ਦਾ ਫ਼ੈਸਲਾ ਕੀਤਾ ਹੈ। ਇਹ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਟਵੀਟ ਕਰਕੇ ਸਾਂਝੀ ਕੀਤੀ।

Appointment letters will be handed

ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਕਿ ਉਹ ਸਾਰਿਆਂ ਨਾਲ ਇੱਕ ਖੁਸ਼ਖਬਰੀ ਸਾਂਝੀ ਕਰਨ ਜਾ ਰਹੇ ਹਨ ਕਿ ਉਹ 8 ਸਤੰਬਰ ਨੂੰ ਟੈਸਟ ਪਾਸ ਕਰਨ ਵਾਲੇ 710 ਪਟਵਾਰੀਆਂ ਨੂੰ ਨਿਯੁਕਤੀ ਪੱਤਰ ਦੇਣ ਜਾ ਰਹੇ ਹਨ। ਉਨ੍ਹਾਂ ਅੱਗੇ ਲਿਖਿਆ ਕਿ ਨਿਯੁਕਤੀ ਪੱਤਰ ਦੇਣ ਲਈ ਸਮਾਗਮ ਕਰਵਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ : SPG ਦੇ ਡਾਇਰੈਕਟਰ ਏ.ਕੇ. ਸਿਨਹਾ ਦਾ ਹੋਇਆ ਦਿਹਾਂਤ, PM ਮੋਦੀ ਦੇ ਸੁਰੱਖਿਆ ਵਿੰਗ ਦੇ ਸਨ ਇੰਚਾਰਜ

ਇਸ ਦੇ ਨਾਲ ਹੀ ਪਟਵਾਰੀਆਂ ਦੀ ਨਵੀਂ ਭਰਤੀ ਦਾ ਇਸ਼ਤਿਹਾਰ ਵੀ ਜਲਦ ਜਾਰੀ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਲਿਖਿਆ ਕਿ ਉਮੀਦ ਹੈ ਕਿ ਨਵੇਂ ਹੱਥਾਂ ਵਿੱਚ ਨਵੀਂਆਂ ਕਲਮਾਂ ਸੌਂਪੀਆਂ ਜਾਣਗੀਆਂ ਅਤੇ ਉਹ ਭ੍ਰਿਸ਼ਟਾਚਾਰ ਮੁਕਤ ਸਮਾਜ ਦੀ ਸਿਰਜਣਾ ਕਰਨਗੇ। ਲੋਕਾਂ ਨੂੰ ਪ੍ਰੇਸ਼ਾਨ ਨਹੀਂ ਹੋਣ ਦਿੱਤਾ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

ਜਗਰਾਤੇ ਵਾਲੀ ਵੀਡੀਓ ਦੇ ਵਿਵਾਦ ਤੋਂ ਬਾਅਦ ਮਾਸਟਰ ਸਲੀਮ ਦਾ ਪਹਿਲਾ Interview, ਘੱਨਈਆ ਮਿੱਤਲ ਦੇ ਕੱਲੇ-ਕੱਲੇ ਸਵਾਲਾਂ ਦੇ ਦਿੱਤੇ ਠੋਕਵੇਂ ਜਵਾਬ…

The post CM ਮਾਨ ਦਾ ਵੱਡਾ ਐਲਾਨ! 710 ਨਵ-ਨਿਯੁਕਤ ਪਟਵਾਰੀਆਂ ਨੂੰ ਜਲਦ ਸੌਂਪੇ ਜਾਣਗੇ ਨਿਯੁਕਤੀ ਪੱਤਰ appeared first on Daily Post Punjabi.