77 batches of civil support staff Archives - Daily Post Punjabi

CM ਮਾਨ ਦੀ ਭਰਤੀ ਮੁਹਿੰਮ: ਵਿੱਤ ਖੇਤਰ ਦੇ 77 ਸਿਵਲ ਸਪੋਰਟ ਸਟਾਫ਼ ਦਾ ਬੈਚ ਪੰਜਾਬ ਪੁਲਿਸ ‘ਚ ਹੋਵੇਗਾ ਸ਼ਾਮਲ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨ ਦੀ ਵਚਨਬੱਧਤਾ ਨੂੰ ਪੂਰਾ ਕਰਦਿਆਂ ਵਿੱਤੀ ਖੇਤਰ ਦੇ 77 ਸਿਵਿਲੀਅਨ ਉਮੀਦਵਾਰਾਂ ਦਾ ਇੱਕ ਹੋਰ ਬੈਚ ਸੋਮਵਾਰ ਤੋਂ ਪੰਜਾਬ ਪੁਲਿਸ ਦੇ ਪੰਜਾਬ ਬਿਊਰੋ ਆਫ਼ ਇਨਵੈਸਟੀਗੇਸ਼ਨ (PBI) ਵਿੱਚ ਸ਼ਾਮਲ ਹੋਣ ਜਾ ਰਿਹਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (DGP) ਪੰਜਾਬ ਗੌਰਵ ਯਾਦਵ ਨੇ ਦਿੱਤੀ।

77 batches of civil support staff

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 18 ਮਈ, 2023 ਨੂੰ ਆਯੋਜਿਤ ਸਮਾਗਮ ਦੌਰਾਨ ਕਾਨੂੰਨੀ ਮਾਹਿਰਾਂ ਅਤੇ ਫੋਰੈਂਸਿਕ ਮਾਹਿਰਾਂ ਦੇ 144 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਾਣ ਤੋਂ ਮਹੀਨੇ ਤੋਂ ਕੁਝ ਦਿਨਾਂ ਉਪਰੰਤ ਇਹ ਨਿਯੁਕਤੀ ਕੀਤੀ ਗਈ ਹੈ। ਇਸ ਬੈਚ ਦੀ ਨਿਯੁਕਤੀ ਨਾਲ ਸਿਵਿਲ ਸਪੋਰਟ ਸਟਾਫ਼ ਦੀ ਗਿਣਤੀ 221 ਤੱਕ ਪਹੁੰਚ ਜਾਵੇਗੀ। ਇਹਨਾਂ 77 ਵਿੱਤੀ ਮਾਹਿਰਾਂ ਵਿੱਚੋਂ 10 ਉਮੀਦਵਾਰ ਵਿੱਤੀ ਅਫਸਰ ਵਜੋਂ ਸੇਵਾਵਾਂ ਨਿਭਾਉਣਗੇ, ਜਦੋਂ ਕਿ 46 ਪੁਰਸ਼ ਅਤੇ 21 ਮਹਿਲਾ ਉਮੀਦਵਾਰ ਸਹਾਇਕ ਵਿੱਤੀ ਅਫਸਰ ਵਜੋਂ ਸੇਵਾਵਾਂ ਨਿਭਾਉਣਗੇ।

77 batches of civil support staff

DGP ਗੌਰਵ ਯਾਦਵ ਨੇ ਕਿਹਾ ਕਿ ਇਹ ਦੇਸ਼ ਦਾ ਪਹਿਲਾ ਪੁਲਿਸ ਬਲ ਹੈ ਜਿਸ ਨੇ ਕਾਨੂੰਨ, ਫੋਰੈਂਸਿਕ ਅਤੇ ਵਿੱਤ ਸਮੇਤ ਖੇਤਰਾਂ ਵਿੱਚ ਸਿਵਲ ਸਪੋਰਟ ਸਟਾਫ ਦੀ ਭਰਤੀ ਕੀਤੀ ਹੈ, ਜੋ ਨਾ ਸਿਰਫ਼ ਕਾਨੂੰਨ ਅਤੇ ਵਿਵਸਥਾ ਤੋਂ ਵੱਖ ਹੋ ਕੇ ਜਾਂਚ ਪ੍ਰਕਿਰਿਆ ਵਿੱਚ ਵਾਧਾ ਕਰੇਗੀ ਬਲਕਿ ਜਾਂਚ ਅਤੇ ਸਮੁੱਚੀ ਪੁਲਿਸਿੰਗ ਵਿੱਚ ਪ੍ਰਭਾਵਸ਼ਾਲੀ ਸੁਧਾਰ ਵੀ ਕਰੇਗੀ। ਉਨ੍ਹਾਂ ਪੰਜਾਬ ਪੁਲਿਸ ਵਿੱਚ ਨਵੇਂ ਭਰਤੀ ਹੋਏ ਬੈਚ ਦਾ ਸਵਾਗਤ ਕਰਦਿਆਂ ਨੌਜਵਾਨਾਂ ਨੂੰ ਪੰਜਾਬ ਪੁਲਿਸ ਦਾ ਅਨਿੱਖੜਵਾਂ ਅੰਗ ਬਣਨ ਲਈ ਵਧਾਈ ਦਿੱਤੀ।

ਡਾਇਰੈਕਟਰ ਜਨਰਲ ਆਫ਼ ਪੁਲਿਸ ਨੇ ਕਿਹਾ ਕਿ ਅੱਜ ਸਮਾਜ ਨੂੰ ਦਰਪੇਸ਼ ਵੱਡੀਆਂ ਚੁਣੌਤੀਆਂ ਨੂੰ ਦੂਰ ਕਰਨ ਲਈ ਇਹ ਜ਼ਰੂਰੀ ਹੈ ਕਿ ਪੁਲਿਸ ਬਲ ਨੂੰ ਜਾਂਚ, ਵਿਗਿਆਨ ਅਤੇ ਤਕਨਾਲੋਜੀ ਦੇ ਖੇਤਰ ਵਿੱਚਲੀ ਲੋੜਾਂ ਅਨੁਸਾਰ ਅੱਪਡੇਟ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਾਰੇ ਉਮੀਦਵਾਰਾਂ ਦੀ ਚੋਣ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ‘ਤੇ ਕੀਤੀ ਗਈ ਹੈ ਅਤੇ ਇਸ ਅਹੁਦੇ ਨੂੰ ਹਾਸਲ ਕਰਨ ਲਈ ਉਨ੍ਹਾਂ ਨੇ ਸਖ਼ਤ ਮਿਹਨਤ ਕੀਤੀ ਹੈ।

ਇਹ ਵੀ ਪੜ੍ਹੋ : ਮੁਕਤਸਰ ਪੁਲਿਸ ਵੱਲੋਂ 2 ਔਰਤਾਂ ਸਣੇ 7 ਨਸ਼ਾ ਤਸਕਰ ਕਾਬੂ, 1735 ਨਸ਼ੀਲੀਆਂ ਗੋਲੀਆਂ ਬਰਾਮਦ

DGP ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ, ਪੰਜਾਬ ਪੁਲਿਸ ਨੇ ਪੂਰੀ ਭਰਤੀ ਪ੍ਰਕਿਰਿਆ ਲਈ ਸੁਜੱਚੀ ਵਿਧੀ ਅਪਣਾਈ ਹੈ ਤਾਂ ਜੋ ਉਮੀਦਵਾਰਾਂ ਨੂੰ ਭਰਤੀ ਹੋਣ ਤੋਂ ਬਾਅਦ ਕਿਸੇ ਵੀ ਕਾਨੂੰਨੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਜ਼ਿਕਰਯੋਗ ਹੈ ਕਿ ਵਿੱਤੀ ਅਫਸਰਾਂ ਦੀ ਭਰਤੀ ਅਪਰਾਧੀਆਂ, ਖਾਸ ਕਰਕੇ ਨਸ਼ਾ ਤਸਕਰਾਂ, ਗੈਂਗਸਟਰਾਂ ਅਤੇ ਅੱਤਵਾਦੀਆਂ ਦੀ ਜਾਇਦਾਦ ਕੁਰਕ ਕਰਨ ਦੀ ਪ੍ਰਕਿਰਿਆ ਨੂੰ ਲਾਗੂ ਕਰਨ ਵਿੱਚ ਵੀ ਮਦਦ ਕਰੇਗੀ।

PBI ਦੇ ਡਾਇਰੈਕਟਰ ਐਲ.ਕੇ. ਯਾਦਵ ਨੇ ਕਿਹਾ ਕਿ ਇਹ ਸਾਰੇ ਅਧਿਕਾਰੀ, ਜੋ ਕਾਮਰਸ/ਵਿੱਤ ਗ੍ਰੈਜੂਏਟ ਹਨ ਅਤੇ ਵਿੱਤੀ ਅਫਸਰਾਂ ਵਜੋਂ ਸੱਤ ਸਾਲ ਦਾ ਤਜਰਬਾ ਅਤੇ ਸਹਾਇਕ ਵਿੱਤੀ ਅਫਸਰਾਂ ਵਜੋਂ ਦੋ ਸਾਲ ਦਾ ਤਜਰਬਾ ਰੱਖਦੇ ਹਨ, ਆਰਥਿਕ/ਵਿੱਤੀ ਨਾਲ ਸਬੰਧਤ ਧੋਖਾਧੜੀ ਨੂੰ ਰੋਕਣ ਵਿੱਚ ਮਦਦ ਕਰਨਗੇ। ਉਨ੍ਹਾਂ ਕਿਹਾ ਕਿ ਲਾਜ਼ਮੀ ਸਿਖਲਾਈ ਦੇ ਮੁਕੰਮਲ ਹੋਣ ਉਪਰੰਤ, ਇਨ੍ਹਾਂ ਨਵੇਂ ਭਰਤੀ ਅਫਸਰਾਂ ਨੂੰ ਵੱਖ-ਵੱਖ ਡਿਵੀਜ਼ਨਾਂ/ਜ਼ਿਲ੍ਹਿਆਂ ਵਿੱਚ ਤਾਇਨਾਤ ਕੀਤਾ ਜਾਵੇਗਾ ਤਾਂ ਜੋ ਵਿੱਤੀ ਟ੍ਰੇਲ ਜਿਵੇਂ ਕਿ ਬੈਂਕ ਖਾਤਿਆਂ, ਬੈਲੇਂਸ ਸ਼ੀਟਾਂ, ਅਕਾਊਂਟ ਬੁੱਕਾਂ ਆਦਿ ਦੀ ਜਾਂਚ ਨਾਲ ਅਪਰਾਧ ਦਾ ਪਤਾ ਲਗਾਉਣ ਵਿੱਚ ਜਾਂਚ ਅਧਿਕਾਰੀਆਂ/ਵਿਸ਼ੇਸ਼ ਜਾਂਚ ਟੀਮਾਂ ਦੀ ਸਹਾਇਤਾ ਕੀਤੀ ਜਾ ਸਕੇ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post CM ਮਾਨ ਦੀ ਭਰਤੀ ਮੁਹਿੰਮ: ਵਿੱਤ ਖੇਤਰ ਦੇ 77 ਸਿਵਲ ਸਪੋਰਟ ਸਟਾਫ਼ ਦਾ ਬੈਚ ਪੰਜਾਬ ਪੁਲਿਸ ‘ਚ ਹੋਵੇਗਾ ਸ਼ਾਮਲ appeared first on Daily Post Punjabi.