8 bikes recovered Archives - Daily Post Punjabi

ਪਟਿਆਲਾ ‘ਚ ਪੁਲਿਸ ਨੇ ਲੁੱਟ-ਖੋਹ ਕਰਨ ਵਾਲੇ 4 ਮੁਲਜ਼ਮਾਂ ਨੂੰ ਫੜਿਆ, 8 ਬਾਈਕ ਤੇ 10 ਮੋਬਾਈਲ ਬਰਾਮਦ
ਪਟਿਆਲਾ ਸ਼ਹਿਰ ਦੇ ਸਮਾਣਾ ਇਲਾਕੇ ਵਿੱਚ ਪਿਛਲੇ ਕੁਝ ਸਮੇਂ ਤੋਂ ਚੇਨ ਸਨੈਚਿੰਗ ਅਤੇ ਬਾਈਕ ਚੋਰੀ ਦੀਆਂ ਘਟਨਾਵਾਂ ਵੱਧ ਗਈਆਂ ਸਨ। ਇਸ ਤੋਂ ਬਾਅਦ ਸਰਗਰਮ ਹੋਈ ਪਟਿਆਲਾ ਪੁਲਿਸ ਨੇ ਲੁੱਟ-ਖੋਹ ਕਰਨ ਵਾਲੇ ਇੱਕ ਗਿਰੋਹ ਦੇ ਚਾਰ ਮੈਂਬਰਾਂ ਨੂੰ ਕਾਬੂ ਕੀਤਾ ਹੈ। ਕਾਬੂ ਕੀਤੇ ਮੁਲਜ਼ਮਾਂ ਕੋਲੋਂ ਪੁਲਿਸ ਨੇ ਚੋਰੀ ਦੇ ਕਈ ਮੋਟਰਸਾਈਕਲ ਅਤੇ ਕਈ ਮੋਬਾਈਲ ਬਰਾਮਦ ਕੀਤੇ ਹਨ।

SSP ਪਟਿਆਲਾ ਵਰੁਣ ਸ਼ਰਮਾ ਨੇ ਦੱਸਿਆ ਕਿ ਇਲਾਕੇ ਵਿੱਚ ਵਾਪਰ ਰਹੀਆਂ ਚੋਰੀਆਂ ਅਤੇ ਸਨੈਚਿੰਗ ਦੀਆਂ ਘਟਨਾਵਾਂ ਨੂੰ ਸੁਲਝਾਉਣ ਲਈ SPD ਦੀ ਅਗਵਾਈ ਵਿੱਚ ਪੁਲਿਸ ਟੀਮ ਦਾ ਗਠਨ ਕੀਤਾ ਗਿਆ ਸੀ। ਜਿਸ ਦੀ ਅਗਵਾਈ DSP ਨੇਹਾ ਅਗਰਵਾਲ ਨੇ ਕੀਤੀ। ਟੀਮ ਦੇ ਆਗੂ ਸਿਟੀ ਸਮਾਣਾ ਥਾਣਾ ਮੁਖੀ ਇੰਸਪੈਕਟਰ ਤੇਜਿੰਦਰ ਸਿੰਘ ਨੇ ASI ਜਜਪਾਲ ਸਿੰਘ ਸਮੇਤ ਇਸ ਗਿਰੋਹ ਨੂੰ ਫੜਿਆ ਹੈ।

ਇਹ ਵੀ ਪੜ੍ਹੋ : ਨੇਤਾਵਾਂ, ਧਾਰਮਿਕ ਸੰਸਥਾਵਾਂ ਤੇ ਮਨੋਰੰਜਨ ਜਗਤ ਨਾਲ ਜੁੜੇ ਲੋਕਾਂ ਤੋਂ ਵਸੂਲਿਆ ਜਾਵੇ ਸੁਰੱਖਿਆ ਦਾ ਖਰਚਾ : ਹਾਈਕੋਰਟ

SP ਨੇ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਦੀ ਪਛਾਣ ਹੈਪੀ ਕੁਮਾਰ, ਸਾਹਿਲ ਫਤਿਹ ਸਿੰਘ ਅਤੇ ਗੁਰਦੀਪ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਇਸ ਗਰੋਹ ਕੋਲੋਂ 8 ਚੋਰੀਸ਼ੁਦਾ ਬਾਈਕ ਤੋਂ ਇਲਾਵਾ 10 ਖੋਹੇ ਹੋਏ ਮੋਬਾਈਲ ਬਰਾਮਦ ਕੀਤੇ ਹਨ। ਉਨ੍ਹਾਂ ਦੱਸਿਆ ਕਿ ਇਹ ਸਾਰੇ ਮੁਲਜ਼ਮ ਸਮਾਣਾ ਦੇ ਵਸਨੀਕ ਹਨ। ਜੋ ਇਲਾਕੇ ਦਾ ਭਲੀਭਾਂਤ ਜਾਣਕਾਰ ਹੋਣ ਕਾਰਨ ਚੋਰੀ ਅਤੇ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਕੇ ਫਰਾਰ ਹੋ ਜਾਂਦੇ ਸੀ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

The post ਪਟਿਆਲਾ ‘ਚ ਪੁਲਿਸ ਨੇ ਲੁੱਟ-ਖੋਹ ਕਰਨ ਵਾਲੇ 4 ਮੁਲਜ਼ਮਾਂ ਨੂੰ ਫੜਿਆ, 8 ਬਾਈਕ ਤੇ 10 ਮੋਬਾਈਲ ਬਰਾਮਦ appeared first on Daily Post Punjabi.