80-year-old man died Archives - Daily Post Punjabi

ਮਲੋਟ ‘ਚ ਮੀਂਹ ਕਾਰਨ ਡਿੱਗੀ ਮਕਾਨ ਦੀ ਛੱਤ, ਮਲਬੇ ਹੇਠਾਂ ਦੱਬਣ ਨਾਲ 80 ਸਾਲਾ ਬਜ਼ੁਰਗ ਦੀ ਮੌ.ਤ
ਪੰਜਾਬ ਦੇ ਮੁਕਤਸਰ ਦੇ ਮਲੋਟ ਵਿਚ ਬੀਤੀ ਰਾਤ ਤੇਜ ਤੂਫ਼ਾਨ ਅਤੇ ਮੀਂਹ ਕਰਨ ਇੱਕ ਮਕਾਨ ਦੀ ਛੱਤ ਡਿੱਗ ਗਈ। ਹਾਦਸੇ ਸਮੇਂ ਘਰ ਵਿੱਚ 80 ਸਾਲਾ ਬਜ਼ੁਰਗ ਮੌਜੂਦ ਸੀ, ਜਿਸ ਦੀ ਮਲਬੇ ਹੇਠਾਂ ਦੱਬਣ ਕਾਰਨ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਦੀ ਪਤਨੀ ਕਿਸੇ ਕੰਮ ਲਈ ਬਾਹਰ ਗਈ ਹੋਈ ਸੀ ਅਤੇ ਉਹ ਘਰ ਵਿੱਚ ਇਕੱਲਾ ਸੀ। ਸੂਚਨਾ ਮਿਲਣ ‘ਤੇ ਪੁਲਿਸ ਦੀ ਟੀਮ ਨੇ ਮੌਕੇ ‘ਤੇ ਪਹੁੰਚ ਗਈ ਅਤੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ।

House Roof Collapsed

ਮੰਗਲਵਾਰ ਰਾਤ ਨੂੰ ਅਚਾਨਕ ਤੂਫਾਨ ਦੇ ਨਾਲ-ਨਾਲ ਤੇਜ਼ ਮੀਂਹ ਵੀ ਪਿਆ। ਜਿਸ ਕਾਰਨ ਬੁੱਧਵਾਰ ਸਵੇਰੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ 80 ਸਾਲਾ ਜੋਗਿੰਦਰ ਸਿੰਘ ਦੀ ਛੱਤ ਡਿੱਗ ਗਈ। ਜਿਸ ਤਹਿਤ ਜੋਗਿੰਦਰ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਹਾਦਸੇ ਸਮੇਂ ਮ੍ਰਿਤਕ ਘਰ ‘ਚ ਇਕੱਲਾ ਸੀ। ਆਵਾਜ਼ ਸੁਣ ਕੇ ਆਸਪਾਸ ਦੇ ਲੋਕ ਮੌਕੇ ‘ਤੇ ਪਹੁੰਚੇ ਅਤੇ ਬਜ਼ੁਰਗ ਨੂੰ ਮਲਬੇ ਹੇਠੋਂ ਕੱਢ ਕੇ ਸਿਵਲ ਹਸਪਤਾਲ ਪਹੁੰਚਾਇਆ। ਜਿੱਥੇ ਡਾਕਟਰਾਂ ਨੇ ਜ਼ਖਮੀ ਨੂੰ ਮ੍ਰਿਤਕ ਐਲਾਨ ਦਿੱਤਾ।

ਇਹ ਵੀ ਪੜ੍ਹੋ : ਭਾਰਤ ਬਣਿਆ ਦੁਨੀਆ ਦਾ ਸਭ ਤੋਂ ਵੱਧ ਆਬਾਦੀ ਵਾਲਾ ਦੇਸ਼, UN ਨੇ ਜਾਰੀ ਕੀਤੇ ਨਵੇਂ ਅੰਕੜੇ

ਜਾਣਕਾਰੀ ਅਨੁਸਾਰ ਮ੍ਰਿਤਕ ਅਤੇ ਉਸ ਦੀ ਪਤਨੀ ਘਰ ਵਿਚ ਇਕੱਲੇ ਰਹਿੰਦੇ ਹਨ, ਜਦਕਿ ਮ੍ਰਿਤਕ ਦੇ ਬੱਚੇ ਵਿਦੇਸ਼ ਵਿੱਚ ਰਹਿੰਦੇ ਹਨ। ਬੱਚਿਆਂ ਨੂੰ ਪਿਤਾ ਦੇ ਮੌਤ ਦੀ ਸੂਚਨਾ ਦੇ ਦਿੱਤੀ ਗਈ ਹੈ। ਇਸ ਦੇ ਨਾਲ ਹੀ ਪੁਲਿਸ ਨੇ ਪੋਸਟਮਾਰਟਮ ਕਰਵਾਉਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਦਰਦਨਾਕ ਹਾਦਸੇ ਤੋਂ ਬਾਅਦ ਪਤਨੀ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਮਲੋਟ ‘ਚ ਮੀਂਹ ਕਾਰਨ ਡਿੱਗੀ ਮਕਾਨ ਦੀ ਛੱਤ, ਮਲਬੇ ਹੇਠਾਂ ਦੱਬਣ ਨਾਲ 80 ਸਾਲਾ ਬਜ਼ੁਰਗ ਦੀ ਮੌ.ਤ appeared first on Daily Post Punjabi.