85 kg heroin recovered Archives - Daily Post Punjabi

ਤਰਨ ਤਾਰਨ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਤਸਕਰ ਨੂੰ 85 ਕਿਲੋ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ
ਤਰਨਤਾਰਨ ਪੁਲਿਸ ਵੱਲੋ 2025 ਦੀ ਸਭ ਤੋਂ ਵੱਡੀ ਨਾਰਕੋ ਤਸਕਰੀ ਕਾਰਵਾਈ ਵਿੱਚ ਇੱਕ ਅੰਤਰਰਾਸ਼ਟਰੀ ਡਰੱਗ ਸਿੰਡਿਕੇਟ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ 85 ਕਿੱਲੋ ਹੈਰੋਇਨ ਜ਼ਬਤ ਕੀਤੀ ਹੈ। ਇਹ ਨੈੱਟਵਰਕ ਪਾਕਿਸਤਾਨੀ ਖੁਫੀਆ ਏਜੰਸੀ ਆਈਐਸਆਈ ਦੀ ਸੁਰੱਖਿਆ ਹੇਠ ਚੱਲ ਰਿਹਾ ਸੀ ਅਤੇ ਇਸਨੂੰ ਯੂਕੇ-ਅਧਾਰਤ ਡਰੱਗ ਹੈਂਡਲਰ ਲਾਲੀ ਦੁਆਰਾ ਚਲਾਇਆ ਜਾ ਰਿਹਾ ਸੀ। ਇਹ ਜਾਣਕਾਰੀ DGP ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਗਈ ਹੈ।

DGP ਨੇ ਆਪਣੇ ਐਕਸ ਅਕਾਊਂਟ ‘ਤੇ ਪੋਸਟ ਸਾਂਝੀ ਕਰਕੇ ਲਿਖਿਆ ਕਿ ਤਰਨਤਾਰਨ ਪੁਲਿਸ ਵੱਲੋ 2025 ਦੀ ਸਭ ਤੋਂ ਵੱਡੀ ਸਫ਼ਲਤਾ ਪ੍ਰਾਪਤ ਕਰਦੇ ਹੋਏ, ਯੂਕੇ-ਅਧਾਰਤ ਡਰੱਗ ਤਸਕਰ ਲਾਲੀ ਦੁਆਰਾ ਸੰਚਾਲਿਤ ਇੱਕ ਸਰਹੱਦ ਪਾਰ, ISI-ਨਿਯੰਤਰਿਤ-ਪਾਕਿਸਤਾਨ ਅਧਾਰਤ ਨਸ਼ਾ -ਤਸਕਰੀ ਮਾਡਿਊਲ ਦਾ ਪਰਦਾਫਾਸ਼ ਕਰਕੇ ਉਸਦੇ ਭਾਰਤ-ਅਧਾਰਤ ਆਪਰੇਟਿਵ, ਅਮਰਜੋਤ ਸਿੰਘ ਉਰਫ ਜੋਤਾ ਸੰਧੂ, ਵਾਸੀ ਪਿੰਡ ਭਿੱਟੇਵੱਡ, ਅੰਮ੍ਰਿਤਸਰ ਦਿਹਾਤੀ ਨੂੰ ਗ੍ਰਿਫਤਾਰ ਕਰਕੇ 85 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ।

ਇਹ ਵੀ ਪੜ੍ਹੋ : PSEB ਨੇ ਐਲਾਨਿਆ 10ਵੀਂ ਦਾ ਨਤੀਜਾ, ਕੁੜੀਆਂ ਨੇ ਮਾਰੀ ਬਾਜ਼ੀ, 95.67% ਵਿਦਿਆਰਥੀ ਹੋਏ ਪਾਸ

ਉਨ੍ਹਾਂ ਅੱਗੇ ਦੱਸਿਆ ਅਮਰਜੋਤ ਸਰਹੱਦ ਪਾਰ ਤਸਕਰਾਂ ਤੋਂ ਖੇਪਾਂ ਪ੍ਰਾਪਤ ਕਰਕੇ ਪੰਜਾਬ ਭਰ ਵਿੱਚ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰ ਰਿਹਾ ਸੀ। ਉਸਦੀ ਰਿਹਾਇਸ਼ ਨੈੱਟਵਰਕ ਲਈ ਇੱਕ ਪ੍ਰਮੁੱਖ ਭੰਡਾਰ ਬਿੰਦੂ ਵਜੋਂ ਕੰਮ ਕਰਦੀ ਸੀ। ਮਾਮਲੇ ਸਬੰਧੀ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਪਿਛਲੇ ਅਤੇ ਅਗਲੇ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ। ਅਸੀਂ ਸਰਗਰਮੀ ਨਾਲ ਸੁਰਾਗਾਂ ਦਾ ਪਿੱਛਾ ਕਰ ਰਹੇ ਹਾਂ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫਤਾਰੀਆਂ ਅਤੇ ਬਰਾਮਦਗੀਆਂ ਦੀ ਉਮੀਦ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਤਰਨ ਤਾਰਨ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਤਸਕਰ ਨੂੰ 85 ਕਿਲੋ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ appeared first on Daily Post Punjabi.