88-year-old woman died Archives - Daily Post Punjabi

ਚੰਡੀਗੜ੍ਹ ‘ਚ ਕੋਰੋਨਾ ਕਾਰਨ 88 ਸਾਲਾਂ ਬਜ਼ੁਰਗ ਔਰਤ ਨੇ ਤੋੜਿਆ ਦਮ, ਇੱਕ ਹਫਤੇ ‘ਚ ਦੂਜੀ ਮੌ.ਤ
ਚੰਡੀਗੜ੍ਹ ‘ਚ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵਧਣੇ ਸ਼ੁਰੂ ਹੋ ਗਏ ਹਨ। ਚੰਡੀਗੜ੍ਹ ‘ਚ ਐਤਵਾਰ ਨੂੰ ਕੋਰੋਨਾ ਕਾਰਨ ਇਕ ਹੋਰ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 88 ਸਾਲਾ ਔਰਤ ਵਜੋਂ ਹੋਈ ਹੈ। GMSH-16 ਵਿਖੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਉਸਨੂੰ ਕੋਰੋਨਰੀ ਆਰਟਰੀ ਬਿਮਾਰੀ, ਸਾਹ ਲੈਣ ਵਿੱਚ ਤਕਲੀਫ਼, ​​ਹਾਈ ਬਲੱਡ ਪ੍ਰੈਸ਼ਰ ਅਤੇ ਗੁਰਦੇ ਦੀ ਬਿਮਾਰੀ ਸੀ। ਖਾਸ ਗੱਲ ਇਹ ਹੈ ਕਿ ਉਸ ਨੇ ਵੈਕਸੀਨ ਦੀਆਂ ਸਾਰੀਆਂ ਡੋਜ਼ਾਂ ਲਗਵਾਈਆਂ ਸਨ। ਪਿਛਲੇ ਇੱਕ ਮਹੀਨੇ ਵਿੱਚ ਕੋਰੋਨਾ ਨਾਲ ਇਹ ਦੂਜੀ ਮੌਤ ਹੈ।

88-year-old woman died

ਐਤਵਾਰ ਨੂੰ ਸ਼ਹਿਰ ਵਿੱਚ ਕੋਰੋਨਾ ਦੇ ਪੰਜ ਨਵੇਂ ਮਾਮਲੇ ਸਾਹਮਣੇ ਆਏ। ਇਸ ਨਾਲ ਐਕਟਿਵ ਮਰੀਜ਼ਾਂ ਦੀ ਗਿਣਤੀ 32 ਹੋ ਗਈ ਹੈ। ਸਾਰੇ ਨਵੇਂ ਮਰੀਜ਼ ਔਰਤਾਂ ਹਨ। ਪਿਛਲੇ 24 ਘੰਟਿਆਂ ਵਿੱਚ, 329 ਕਰੋਨਾ ਨਮੂਨਿਆਂ ਦੀ ਜਾਂਚ ਕੀਤੀ ਗਈ। ਪਿਛਲੇ ਸੱਤ ਦਿਨਾਂ ਵਿੱਚ ਕੁਆਰੰਟੀਨ ਦਾ ਸਮਾਂ ਪੂਰਾ ਕਰਨ ਵਾਲੇ ਤਿੰਨ ਮਰੀਜ਼ਾਂ ਨੂੰ ਐਤਵਾਰ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ ਜਦੋਂ ਕਿ ਤਿੰਨ ਮਰੀਜ਼ ਹਸਪਤਾਲਾਂ ਵਿੱਚ ਆਕਸੀਜਨ ਬੈੱਡਾਂ ‘ਤੇ ਦਾਖਲ ਹਨ।

ਇਹ ਵੀ ਪੜ੍ਹੋ : CM ਮਾਨ ਅੱਜ ਪਹੁੰਚਣਗੇ ਜਲੰਧਰ, ਵੇਰਕਾ ‘ਚ ਨਵੇਂ ਪਲਾਂਟ ਦਾ ਕਰਨਗੇ ਉਦਘਾਟਨ

ਮੁਹਾਲੀ ਵਿੱਚ ਅੱਠ ਮਰੀਜ਼ਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਐਤਵਾਰ ਨੂੰ ਸਿਹਤ ਵਿਭਾਗ ਦੀ ਟੀਮ ਨੇ ਕੋਰੋਨਾ ਦੀ ਜਾਂਚ ਲਈ ਕੁੱਲ 172 ਵਿਅਕਤੀਆਂ ਦੇ ਸੈਂਪਲ ਲਏ ਸਨ। ਇਨ੍ਹਾਂ ਵਿੱਚੋਂ ਅੱਠ ਮਰੀਜ਼ ਸੰਕਰਮਿਤ ਪਾਏ ਗਏ ਹਨ। ਇਸ ਸਮੇਂ ਕੁੱਲ 30 ਕੋਰੋਨਾ ਮਰੀਜ਼ ਸਰਗਰਮ ਹਨ। ਇਸ ਸਬੰਧੀ ਮਾਹਿਰਾਂ ਦਾ ਕਹਿਣਾ ਹੈ ਕਿ ਕੋਰੋਨਾ ਦੀ ਇਹ ਰਫ਼ਤਾਰ ਚਿੰਤਾਜਨਕ ਹੈ ਕਿਉਂਕਿ ਮੌਜੂਦਾ ਸਮੇਂ ਵਿੱਚ ਮੌਸਮ ਵਿੱਚ ਤਬਦੀਲੀ ਕਾਰਨ ਲੋਕਾਂ ਵਿੱਚ ਫਲੂ ਵੀ ਵੱਧ ਰਿਹਾ ਹੈ। ਡਾਕਟਰਾਂ ਦਾ ਲੋਕਾਂ ਨੂੰ ਨਿਰਦੇਸ਼ ਹੈ ਕਿ ਖੰਘ, ਜ਼ੁਕਾਮ ਅਤੇ ਬੁਖਾਰ ਹੋਣ ‘ਤੇ ਡਾਕਟਰ ਦੀ ਸਲਾਹ ਜ਼ਰੂਰ ਲੈਣ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਚੰਡੀਗੜ੍ਹ ‘ਚ ਕੋਰੋਨਾ ਕਾਰਨ 88 ਸਾਲਾਂ ਬਜ਼ੁਰਗ ਔਰਤ ਨੇ ਤੋੜਿਆ ਦਮ, ਇੱਕ ਹਫਤੇ ‘ਚ ਦੂਜੀ ਮੌ.ਤ appeared first on Daily Post Punjabi.