8th 10th 12th classes Archives - Daily Post Punjabi

8ਵੀਂ, 10ਵੀਂ, 12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਲੱਗਣਗੀਆਂ ਵਾਧੂ ਕਲਾਸਾਂ, ਪੜ੍ਹੋ ਪੂਰੀ ਡੀਟੇਲ
ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਬੋਰਡ ਦੀਆਂ 8ਵੀਂ, 10ਵੀਂ ਅਤੇ 12ਵੀਂ ਜਮਾਤਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੇ ਨਤੀਜੇ 100 ਫੀਸਦੀ ਯਕੀਨੀ ਬਣਾਉਣ ਲਈ ਸਿੱਖਿਆ ਵਿਭਾਗ ਨੇ ਇੱਕ ਨਵੀਂ ਮੁਹਿੰਮ ‘ਗਿਵ ਯੂਅਰ ਬੈਸਟ’ ਸ਼ੁਰੂ ਕੀਤੀ ਹੈ। ਇਸ ਵਿੱਚ ਵਿਦਿਆਰਥੀਆਂ ਲਈ ਸਵੇਰੇ ਸਕੂਲ ਤੋਂ ਪਹਿਲਾਂ ਅਤੇ ਸ਼ਾਮ ਨੂੰ ਸਕੂਲ ਤੋਂ ਬਾਅਦ ਵਾਧੂ ਮੁਫਤ ਕਲਾਸਾਂ ਲਗਾਈਆਂ ਜਾਣਗੀਆਂ।

ਇਸ ਮੁਹਿੰਮ ਤਹਿਤ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ NEET, JEE ਅਤੇ CLAT ਵਰਗੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਵੀ ਤਿਆਰ ਕੀਤਾ ਜਾਵੇਗਾ। ਸਿੱਖਿਆ ਵਿਭਾਗ ਵੱਲੋਂ ਇਸ ਸਬੰਧੀ ਸਾਰੇ ਜ਼ਿਲ੍ਹਿਆਂ ਨੂੰ ਪੱਤਰ ਲਿਖਿਆ ਗਿਆ ਹੈ। ਨਾਲ ਹੀ ਇਸ ਦਿਸ਼ਾ ਵਿੱਚ ਪਹਿਲਕਦਮੀ ਦੇ ਆਧਾਰ ‘ਤੇ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਗਏ ਹਨ।

ਸਤੰਬਰ ਦੇ ਟੈਸਟ ਵਿੱਚ ਪ੍ਰਾਪਤ ਅੰਕਾਂ ਮੁਤਾਬਕ ਵਿਦਿਆਰਥੀਆਂ ਨੂੰ ਤਿੰਨ ਗਰੁੱਪਾਂ ਵਿੱਚ ਵੰਡਣਾ ਹੋਵੇਗਾ। ਇਨ੍ਹਾਂ ਵਿੱਚ 40 ਫੀਸਦੀ ਤੋਂ ਘੱਟ ਅੰਕਾਂ ਵਾਲੇ ਵਿਦਿਆਰਥੀਆਂ ਦਾ ਗਰੁੱਪ ਹੋਵੇਗਾ। ਦੂਜਾ ਗਰੁੱਪ 40 ਤੋਂ 80 ਫੀਸਦੀ ਅੰਕਾਂ ਵਾਲੇ ਅਤੇ ਤੀਜਾ ਗਰੁੱਪ 80 ਫੀਸਦੀ ਤੋਂ ਵੱਧ ਅੰਕ ਲੈਣ ਵਾਲਿਆਂ ਲਈ ਹੋਵੇਗਾ। ਨਾਲ ਹੀ ਵਿਦਿਆਰਥੀਆਂ ਦੀਆਂ ਕਮੀਆਂ ਨੂੰ ਵੀ ਦੂਰ ਕੀਤਾ ਜਾਵੇਗਾ। ਅਧਿਆਪਕਾਂ ਨੂੰ ਵਿਦਿਆਰਥੀਆਂ ਨੂੰ ਵਾਧੂ ਕੋਚਿੰਗ ਦੇਣ ਲਈ ਪ੍ਰੇਰਿਤ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਨਸ਼ਾ ਵਿਰੋਧੀ STF ਦੇ ਥਾਣੇਦਾਰ ਨੇ ਲਈ ਇੱਕ ਲੱਖ ਰੁ. ਦੀ ਰਿਸ਼ਵਤ, ਪਹੁੰਚਿਆ ਜੇਲ੍ਹ

ਇਸ ਸਬੰਧੀ ਸਾਰਾ ਰਿਕਾਰਡ ਸਕੂਲ ਪ੍ਰਿੰਸੀਪਲਾਂ ਵੱਲੋਂ ਇਕੱਠਾ ਕੀਤਾ ਜਾਵੇਗਾ। ਉਕਤ ਅਧਿਆਪਕਾਂ ਨੂੰ ਉਤਸ਼ਾਹਿਤ ਕੀਤਾ ਜਾਵੇਗਾ। ਉਮੀਦ ਕੀਤੀ ਜਾ ਰਹੀ ਹੈ ਕਿ ਇਸ ਨਾਲ ਸਕੂਲਾਂ ਦੇ ਨਤੀਜੇ ਸੁਧਰਣਗੇ। ਅਜੋਕੇ ਸਮੇਂ ਵਿੱਚ ਦੇਖਿਆ ਗਿਆ ਹੈ ਕਿ ਕਈ ਜ਼ਿਲ੍ਹਿਆਂ ਵਿੱਚ ਵਿਦਿਆਰਥੀਆਂ ਦੇ ਸਾਲਾਨਾ ਨਤੀਜੇ ਬਹੁਤ ਮਾੜੇ ਹਨ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post 8ਵੀਂ, 10ਵੀਂ, 12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਲੱਗਣਗੀਆਂ ਵਾਧੂ ਕਲਾਸਾਂ, ਪੜ੍ਹੋ ਪੂਰੀ ਡੀਟੇਲ appeared first on Daily Post Punjabi.