9/11 20 years anniversary Archives - Daily Post Punjabi

ਅਮਰੀਕਾ ‘ਚ ਹੋਏ 9/11 ਹਮਲੇ ਦੀ 20ਵੀਂ ਵਰ੍ਹੇਗੰਢ ਅੱਜ, ਰਾਸ਼ਟਰਪਤੀ ਬਾਇਡੇਨ ਨੇ ਇਸ ਹਮਲੇ ‘ਚ ਮਾਰੇ ਗਏ ਲੋਕਾਂ ਨੂੰ ਕੀਤਾ ਯਾਦ
ਇਤਿਹਾਸ ਵਿੱਚ 11 ਸਤੰਬਰ ਦਾ ਦਿਨ ਇੱਕ ਦੁਖਦਾਈ ਘਟਨਾ ਦੇ ਨਾਲ ਦਰਜ ਹੈ। ਅੱਜ ਦੇ ਦਿਨ ਦੁਨੀਆ ਦੇ ਸਭ ਤੋਂ ਸ਼ਕਤੀਸ਼ਾਲੀ ਦੇਸ਼ ਅਮਰੀਕਾ ‘ਤੇ ਇੱਕ ਜਾਨਲੇਵਾ ਅੱਤਵਾਦੀ ਹਮਲਾ ਕੀਤਾ ਗਿਆ ਸੀ, ਜਿਸਨੇ ਬਹੁਤ ਡੂੰਘਾ ਜ਼ਖਮ ਦਿੱਤਾ ।

9/11 20 years anniversary

ਅੱਜ ਇਸ ਹਮਲੇ ਦੀ 20 ਵੀਂ ਵਰ੍ਹੇਗੰਢ ਹੈ। ਇਸ ਮੌਕੇ ਰਾਸ਼ਟਰਪਤੀ ਜੋ ਬਾਇਡੇਨ ਨੇ ਟਵੀਟ ਕਰਕੇ ਅਮਰੀਕੀਆਂ ਨੂੰ ਇੱਕ ਸੰਦੇਸ਼ ਦਿੱਤਾ ਹੈ। ਸੰਦੇਸ਼ ਦਿੰਦਿਆਂ ਰਾਸ਼ਟਰਪਤੀ ਬਾਇਡੇਨ ਨੇ ਕਿਹਾ ਕਿ 11 ਸਤੰਬਰ 2001 ਦੇ 20 ਸਾਲਾਂ ਬਾਅਦ ਅਸੀਂ ਉਨ੍ਹਾਂ 2977 ਲੋਕਾਂ ਨੂੰ ਯਾਦ ਕਰਦੇ ਹਾਂ ਜਿਨ੍ਹਾਂ ਨੂੰ ਅਸੀਂ ਗਵਾਇਆ ਸੀ।

ਇਹ ਵੀ ਪੜ੍ਹੋ: ਸਰਕਾਰੀ ਬੱਸਾਂ ਦਾ ਚੱਕਾ ਜਾਮ : ਮੰਗਲਵਾਰ ਨੂੰ ਖੁਦ ਕੈਪਟਨ ਕਰਨਗੇ ਮੀਟਿੰਗ, ਠੇਕਾ ਮੁਲਾਜ਼ਮਾਂ ਨੇ ਦਿੱਤੀ ਹਾਈਵੇ ਜਾਮ ਕਰਨ ਦੀ ਚਿਤਾਵਨੀ

ਅਸੀਂ ਇਨ੍ਹਾਂ ਲੋਕਾਂ ਦਾ ਸਤਿਕਾਰ ਕਰਦੇ ਹਾਂ। ਜਿਵੇਂ ਕਿ ਅਸੀਂ ਆਉਣ ਵਾਲੇ ਦਿਨਾਂ ਵਿੱਚ ਦੇਖਿਆ, ਏਕਤਾ ਸਾਡੀ ਸਭ ਤੋਂ ਵੱਡੀ ਤਾਕਤ ਹੈ। ਇਹੀ ਸਾਨੂੰ ਦੱਸਦਾ ਹੈ ਕਿ ਅਸੀਂ ਕੌਣ ਹਾਂ ਅਤੇ ਅਸੀਂ ਇਸ ਹਮਲੇ ਨੂੰ ਕਦੇ ਵੀ ਨਹੀਂ ਭੁੱਲ ਸਕਦੇ।

9/11 20 years anniversary

ਗੌਰਤਲਬ ਹੈ ਕਿ ਬ੍ਰਿਟੇਨ ਨੇ ਤਾਲਿਬਾਨ ਵੱਲੋਂ ਇਸੇ ਤਰ੍ਹਾਂ ਦੇ ਹਮਲੇ ਦਾ ਖਤਰਾ ਪ੍ਰਗਟ ਕੀਤਾ ਹੈ। ਇਹ ਚਿਤਾਵਨੀ ਬ੍ਰਿਟਿਸ਼ ਖੁਫੀਆ ਏਜੰਸੀ ਦੇ ਮੁਖੀ ਕੇਨ ਮੈਕਕਲਮ ਵੱਲੋਂ ਦਿੱਤੀ ਗਈ ਹੈ। ਉਨ੍ਹਾਂ ਕਿਹਾ ਹੈ ਕਿ ਤਾਲਿਬਾਨ ਰਾਜ ਵਿੱਚ ਅੱਤਵਾਦ ਵੱਧ ਸਕਦਾ ਹੈ। 9/11 ਵਰਗੇ ਅੱਤਵਾਦੀ ਹਮਲੇ ਦੁਬਾਰਾ ਹੋ ਸਕਦੇ ਹਨ।

ਇਹ ਵੀ ਪੜ੍ਹੋ: ਅੰਮ੍ਰਿਤਸਰ ‘ਚ ਅੱਜ ਸਵੇਰ ਤੋਂ ਪੈ ਰਿਹਾ ਭਾਰੀ ਮੀਂਹ, ਸੜਕਾਂ ਹੋਈਆਂ ਜਲ-ਥਲ, ਪ੍ਰੇਸ਼ਾਨੀ ਤੋਂ ਬਚਣ ਲਈ ਇਨ੍ਹਾਂ ਰਸਤਿਆਂ ‘ਤੇ ਜਾਣ ਤੋਂ ਕਰੋ ਪਰਹੇਜ਼

ਦੱਸ ਦੇਈਏ ਕਿ ਇਸ ਹਮਲੇ ਦੀ ਵਰ੍ਹੇਗੰਢ ‘ਤੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੇ ਮੈਂਬਰਾਂ ਵੱਲੋਂ ਵੀ ਇੱਕ ਬਿਆਨ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਉਨ੍ਹਾਂ ਨੇ ਹਰ ਤਰ੍ਹਾਂ ਨਾਲ ਅੱਤਵਾਦ ਨੂੰ ਰੋਕਣ ਅਤੇ ਇਸ ਦਾ ਮੁਕਾਬਲਾ ਕਰਨ ਦੀ ਆਪਣੀ ਵਚਨਬੱਧਤਾ ਦੁਹਰਾਈ। ਇਸ ਦੇ ਨਾਲ ਹੀ ਸੰਯੁਕਤ ਰਾਸ਼ਟਰ ਵਿੱਚ ਭਾਰਤ ਦੇ ਸਥਾਈ ਪ੍ਰਤੀਨਿਧੀ ਟੀਐਸ ਤਿਰੂਮੂਰਤੀ ਨੇ ਨਿਊਯਾਰਕ ਦੇ ਗਰਾਊਂਡ ਜ਼ੀਰੋ ‘ਤੇ ਪਹੁੰਚ ਕੇ ਸਾਰੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ । ਉਨ੍ਹਾਂ ਕਿਹਾ ਕਿ 9/11 ਦੀ ਯਾਦਗਾਰ ਸਾਨੂੰ ਅੱਤਵਾਦ ਨਾਲ ਲੜਨ ਦੇ ਸਾਡੇ ਸਮੂਹਿਕ ਸੰਕਲਪ ਦੀ ਯਾਦ ਦਿਵਾਉਂਦੀ ਹੈ।

ਇਹ ਵੀ ਦੇਖੋ: ਕਿਸਾਨਾਂ ਅੱਗੇ ਝੁਕੀ ਖੱਟੜ ਸਰਕਾਰ ? ਕਿਸਾਨਾਂ ਦੀਆਂ ਮੰਗਾਂ ਮੰਨਣ ਲਈ ਹੋਈ ਰਾਜ਼ੀ | Farmers Bill | Kisan Andolan

The post ਅਮਰੀਕਾ ‘ਚ ਹੋਏ 9/11 ਹਮਲੇ ਦੀ 20ਵੀਂ ਵਰ੍ਹੇਗੰਢ ਅੱਜ, ਰਾਸ਼ਟਰਪਤੀ ਬਾਇਡੇਨ ਨੇ ਇਸ ਹਮਲੇ ‘ਚ ਮਾਰੇ ਗਏ ਲੋਕਾਂ ਨੂੰ ਕੀਤਾ ਯਾਦ appeared first on Daily Post Punjabi.