9 injured Archives - Daily Post Punjabi

ਤਾਮਿਲਨਾਡੂ ਦੇ ਮੰਦਰ ‘ਚ ਤਿਉਹਾਰ ਦੌਰਾਨ ਡਿੱਗੀ ਕ੍ਰੇਨ, ਹਾਦਸੇ ‘ਚ 4 ਲੋਕਾਂ ਦੀ ਮੌਤ, 9 ਜ਼ਖਮੀ
ਤਾਮਿਲਨਾਡੂ ਦੇ ਅਰਾਕੋਨਮ ਵਿੱਚ ਮੰਡਿਆਮਨ ਮੰਦਰ ਵਿੱਚ ਤਿਉਹਾਰ ਦੌਰਾਨ ਇੱਕ ਕਰੇਨ ਡਿੱਗ ਗਈ। ਇਸ ਹਾਦਸੇ ‘ਚ 4 ਲੋਕਾਂ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਈ ਲੋਕ ਜ਼ਖਮੀ ਹੋਏ ਹਨ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਕਰੇਨ ਦੇ ਸੰਚਾਲਕਾਂ ਨੂੰ ਹਿਰਾਸਤ ‘ਚ ਲੈ ਲਿਆ ਗਿਆ ਹੈ। ਤਿਉਹਾਰ ਵਿੱਚ ਕ੍ਰੇਨਾਂ ਦੀ ਵਰਤੋਂ ਕਰਨ ਦੀ ਇਜਾਜ਼ਤ ਨਹੀਂ ਸੀ।

crane fell in Tamil nadu temple

ਜਾਣਕਾਰੀ ਅਨੁਸਾਰ ਇਹ ਘਟਨਾ ਐਤਵਾਰ ਸ਼ਾਮ ਦੀ ਹੈ। ਅਰਾਕੋਨਮ ਦੇ ਮੰਡਿਆਮਨ ਮੰਦਿਰ ਵਿੱਚ ਮਾਏਲੇਰੂ ਤਿਉਹਾਰ ਚੱਲ ਰਿਹਾ ਸੀ। ਇਸ ਦੌਰਾਨ ਤਿੰਨ ਵਿਅਕਤੀ ਕ੍ਰੇਨ ਨਾਲ ਲਟਕ ਕੇ ਭਗਵਾਨ ਦੀਆਂ ਮੂਰਤੀਆਂ ਨੂੰ ਹਾਰ ਪਾ ਰਹੇ ਸਨ। ਅਚਾਨਕ ਕ੍ਰੇਨ ਦਾ ਕੰਟਰੋਲ ਵਿਗੜ ਗਿਆ ਅਤੇ ਉਹ ਡਿੱਗ ਗਈ।

ਇਹ ਵੀ ਪੜ੍ਹੋ : ‘INS ਵਗੀਰ’ ਭਾਰਤੀ ਜਲ ਸੈਨਾ ‘ਚ ਸ਼ਾਮਲ, ਸਮੁੰਦਰ ‘ਚ 350 ਮੀਟਰ ਦੀ ਡੂੰਘਾਈ ‘ਤੇ ਕੀਤਾ ਜਾ ਸਕਦੈ ਤਾਇਨਾਤ

crane fell in Tamil nadu temple

ਇਸ ਹਾਦਸੇ ਦੀ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ‘ਚ ਦੇਖਿਆ ਜਾ ਸਕਦਾ ਹੈ ਕਿ ਕਈ ਲੋਕ ਕਰੇਨ ‘ਤੇ ਲਟਕੇ ਹੋਏ ਹਨ। ਉਨ੍ਹਾਂ ਦੇ ਹੱਥ ਵਿੱਚ ਮਾਲਾ ਹੈ, ਉਹ ਮੂਰਤੀਆਂ ਨੂੰ ਮਾਲਾ ਪਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਦੌਰਾਨ ਬੇਕਾਬੂ ਹੋਣ ਕਾਰਨ ਕ੍ਰੇਨ ਡਿੱਗ ਗਈ। ਹਾਦਸੇ ਤੋਂ ਬਾਅਦ ਮੰਦਰ ‘ਚ ਭਗਦੜ ਮਚ ਗਈ।

ਦੱਸਿਆ ਜਾ ਰਿਹਾ ਹੈ ਕੁਝ ਲੋਕਾਂ ਨੇ ਕਰੇਨ ਦੇ ਹੇਠਾਂ ਦੱਬੇ ਸ਼ਰਧਾਲੂਆਂ ਨੂੰ ਕੱਢਣ ਦੀ ਕੋਸ਼ਿਸ਼ ਕੀਤੀ ਹੈ। ਹਾਦਸੇ ਤੋਂ ਬਾਅਦ ਜ਼ਖਮੀਆਂ ਨੂੰ ਕ੍ਰੇਨ ਦੇ ਹੇਠਾਂ ਤੋਂ ਬਾਹਰ ਕੱਢ ਕੇ ਹਸਪਤਾਲ ਪਹੁੰਚਾਇਆ ਜਾ ਰਿਹਾ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਦੀ ਟੀਮ ਵੀ ਮੌਕੇ ‘ਤੇ ਪਹੁੰਚ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਤਾਮਿਲਨਾਡੂ ਦੇ ਮੰਦਰ ‘ਚ ਤਿਉਹਾਰ ਦੌਰਾਨ ਡਿੱਗੀ ਕ੍ਰੇਨ, ਹਾਦਸੇ ‘ਚ 4 ਲੋਕਾਂ ਦੀ ਮੌਤ, 9 ਜ਼ਖਮੀ appeared first on Daily Post Punjabi.