9 PEOPLE DIED Archives - Daily Post Punjabi

ਰਾਜਸਥਾਨ ‘ਚ ਬਾਰਾਤੀਆਂ ਨਾਲ ਭਰੀ ਵੈਨ ਨੂੰ ਟਰੱਕ ਨੇ ਮਾਰੀ ਟੱਕਰ, ਦੋਸਤ ਦੇ ਵਿਆਹ ‘ਚ ਆਏ 9 ਦੀ ਮੌਕੇ ‘ਤੇ ਮੌਤ
ਰਾਜਸਥਾਨ ਦੇ ਝਾਲਾਵਾੜ ਵਿਚ ਬੀਤੀ ਰਾਤ ਬਹੁਤ ਹੀ ਦਰਦਨਾਕ ਹਾਦਸਾ ਵਾਪਰਿਆ ਜਿਸ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ। ਮੱਧ ਪ੍ਰਦੇਸ਼ ਦੀ ਸਰਹੱਦ ਨਾਲ ਲੱਗਦੇ ਝਾਲਾਵਾੜ ਜ਼ਿਲ੍ਹੇ ਦੇ ਅਕਲੇਰਾ ਥਾਣੇ ਖੇਤਰ ਵਿਚ ਬਾਰਾਤੀਆਂ ਨਾਲ ਭਰੀ ਵੈਨ ਨੂੰ ਇਕ ਟਰੱਕ ਨੇ ਟੱਕਰ ਮਾਰ ਦਿੱਤੀ। ਹਾਦਸੇ ਵਿਚ 9 ਬਾਰਾਤੀਆਂ ਦੀ ਮੌਤ ਹੋ ਗਈ।

ਪੁਲਿਸ ਨੇ ਦੱਸਿਆ ਕਿ ਦੁਖਦ ਘਟਨਾ ਸ਼ਨੀਵਾਰ ਦੀ ਅੱਧੀ ਰਾਤ ਸਮੇਂ ਅਕਲੇਰਾ ਥਾਣਾ ਖੇਤਰ ਵਿਚ ਵਾਪਰੀ। ਅਕਲੇਰਾ ਕਸਬੇ ਦੇ ਰਹਿਣਾ ਵਾਲੇ ਬਾਰਾਤੀ ਮੱਧ ਪ੍ਰਦੇਸ਼ ਦੇ ਖਿਚਲੀਪੁਰ ਖੇਤਰ ਦੇ ਇਕ ਪਿੰਡ ਵਿਚ ਗਏ ਸਨ। ਸ਼ਨੀਵਾਰ ਰਾਤ ਬਾਰਾਤ ਵਾਪਸ ਪਰਤ ਰਹੀ ਸੀ। ਇਕ ਵੈਨ ਵਿਚ ਬਾਰਾਤੀ ਸਵਾਰ ਸਨ। ਅਕਲੇਰਾ ਤੇ ਘਾਟੋਲੀ ਵਿਚ ਪੰਚੌਲਾ ਮੋੜ ‘ਤੇ ਬਾਰਾਤੀਆਂ ਨਾਲ ਭਰੀ ਵੈਨ ਵਿਚ ਟਰੱਕ ਨੇ ਟੱਕਰ ਮਾਰ ਦਿੱਤੀ। ਇਸ ਨਾਲ ਵੈਨ ਵਿਚ ਸਵਾਰ ਸਾਰੇ ਲੋਕਾਂ ਦੀ ਮੌਤ ਹੋ ਗਈ। ਮ੍ਰਿਤਕ ਸਾਰੇ ਲੋਕ ਬਾਗਰੀ ਭਾਈਚਾਰੇ ਦੇ ਸਨ।

ਜਾਣਕਾਰੀ ਮੁਤਾਬਕ ਮ੍ਰਿਤਕ ਵਿਅਕਤੀ ਦੋਸਤ ਦੇ ਵਿਆਹ ‘ਚ ਆਏ ਸਨ ਤੇ ਬਰਾਤ ਨਾਲ ਵਾਪਸ ਪਰਤਦੇ ਸਮੇਂ ਭੋਪਾਲ ਰੋਡ ‘ਤੇ ਹਾਦਸਾ ਵਾਪਰਿਆ। ਮ੍ਰਿਤਕਾਂ ਦੀ ਦੇਹਾਂ ਨੂੰ ਸੁਰੱਖਿਅਤ ਰੱਖਣ ਲਈ ਅਕਲੇਰਾ ਸਰਕਾਰੀ ਹਸਪਤਾਲ ਵਿਚ ਰਖਵਾ ਦਿੱਤਾ ਗਿਆ ਹੈ। ਅਕਲੇਰਾ ਥਾਣਾ ਇੰਚਾਰਜ ਸੰਦੀਪ ਬਿਸ਼ਨੋਈ ਨੇ ਦੱਸਿਆ ਕਿ ਘਟਨਾ ਦੀ ਖਬਰ ਮਿਲਦੇ ਹੀ ਅਕਲੇਰਾ ਪੁਲਿਸ ਤੁਰੰਤ ਘਟਨਾ ਵਾਲੀ ਥਾਂ ‘ਤੇ ਪਹੁੰਚੀ। ਮ੍ਰਿਤਕਾਂ ਵਿਚ 7 ਲੋਕ ਅਕਲੇਰਾ ਦੇ ਸਨ ਜਦੋਂ ਕਿ ਇਕ ਹਰਨਾਵਦਾ ਤੇ ਇਕ ਬਾਰਾਤ ਸਾਰੋਲਾ ਦਾ ਸੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਰਾਜਸਥਾਨ ‘ਚ ਬਾਰਾਤੀਆਂ ਨਾਲ ਭਰੀ ਵੈਨ ਨੂੰ ਟਰੱਕ ਨੇ ਮਾਰੀ ਟੱਕਰ, ਦੋਸਤ ਦੇ ਵਿਆਹ ‘ਚ ਆਏ 9 ਦੀ ਮੌਕੇ ‘ਤੇ ਮੌਤ appeared first on Daily Post Punjabi.

ਉੱਤਰਾਖੰਡ ‘ਚ 500 ਮੀਟਰ ਡੂੰਘੀ ਖਾਈ ‘ਚ ਡਿੱਗੀ ਜੀਪ, 9 ਲੋਕਾਂ ਦੀ ਮੌ.ਤ, ਦੋ ਜ਼ਖਮੀ
ਉੱਤਰਾਖੰਡ ਦੇ ਪਿਥੌਰਾਗੜ੍ਹ ‘ਚ ਵੱਡਾ ਸੜਕ ਹਾਦਸਾ ਵਾਪਰਿਆ ਹੈ। ਯਾਤਰੀਆਂ ਨਾਲ ਭਰੀ ਬੋਲੈਰੋ ਬੇਕਾਬੂ ਹੋ ਕੇ 500 ਮੀਟਰ ਡੂੰਘੀ ਖਾਈ ‘ਚ ਜਾ ਡਿੱਗੀ। ਹਾਦਸੇ ‘ਚ 9 ਲੋਕਾਂ ਦੀ ਮੌਤ ਹੋ ਗਈ ਹੈ, ਜਿਨ੍ਹਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ। ਦੋ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਪੁਲਿਸ ਟੀਮ ਅਤੇ ITBP ਦੇ ਜਵਾਨ ਮੌਕੇ ‘ਤੇ ਪਹੁੰਚ ਗਏ ਹਨ।

Jeep fell into 500 meter deep ditch

ਜਾਣਕਾਰੀ ਅਨੁਸਾਰ ਬਾਗੇਸ਼ਵਰ ਜ਼ਿਲ੍ਹੇ ਦੇ ਸਾਮਾ ਤੋਂ ਹੋਕੜਾ ਜਾ ਰਹੀ ਇੱਕ ਬੋਲੈਰੋ ਕਾਰ ਸੜਕ ਤੋਂ ਉਲਟ ਗਈ ਅਤੇ 500 ਮੀਟਰ ਡੂੰਘੀ ਖਾਈ ਡਿੱਗ ਗਈ। ਗੱਡੀ ਵਿੱਚ ਸਵਾਰ ਦਸ ਵਿੱਚੋਂ ਨੌਂ ਵਿਅਕਤੀਆਂ ਦੀ ਮੌਤ ਹੋਣ ਦੀ ਖਬਰ ਹੈ। ਹਾਦਸੇ ਦੀ ਸੂਚਨਾ ਉੱਥੋਂ ਲੰਘ ਰਹੇ ਕਿਸੇ ਵਿਅਕਤੀ ਨੇ ਦਿੱਤੀ। ਦੱਸਿਆ ਜਾ ਰਿਹਾ ਹੈ ਜਿਸ ਥਾਂ ‘ਤੇ ਇਹ ਹਾਦਸਾ ਵਾਪਰਿਆ ਹੈ, ਉਥੇ ਸੜਕ ਦੀ ਹਾਲਤ ਬਹੁਤ ਖਰਾਬ ਹੈ।

ਇਹ ਵੀ ਪੜ੍ਹੋ : ਮੋਗਾ ‘ਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦੇ ਘਰ ‘ਤੇ ਹਮਲਾ, ਮਾਂ ਜ਼ਖਮੀ, ਲੁਧਿਆਣਾ DMC ਰੈਫਰ

ਹਾਦਸੇ ਦੀ ਸੂਚਨਾ ਮਿਲਦੇ ਹੀ ਥਾਣਾ ਨਾਚਨੀ ਦੇ SHO ਚੰਨਣ ਸਿੰਘ ਪੁਲਿਸ ਟੀਮ ਸਮੇਤ ਮੌਕੇ ’ਤੇ ਰਵਾਨਾ ਹੋ ਗਏ। ਤੇਜਮ ਹਸਪਤਾਲ ਤੋਂ ਮੌਕੇ ‘ਤੇ ਐਂਬੂਲੈਂਸ ਭੇਜੀ ਗਈ। ਸੂਚਨਾ ਮੁਤਾਬਕ ਪੁਲਿਸ ਵੱਲੋਂ ਮ੍ਰਿਤਕ ਦੇਹ ਬਰਾਮਦ ਕਰ ਲਈਆਂ ਗਈਆਂ ਹਨ। ਫਿਲਹਾਲ ਮ੍ਰਿਤਕ ਵਿਅਕਤੀਆਂ ਦੀ ਪਛਾਣ ਨਹੀਂ ਹੋਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਉੱਤਰਾਖੰਡ ‘ਚ 500 ਮੀਟਰ ਡੂੰਘੀ ਖਾਈ ‘ਚ ਡਿੱਗੀ ਜੀਪ, 9 ਲੋਕਾਂ ਦੀ ਮੌ.ਤ, ਦੋ ਜ਼ਖਮੀ appeared first on Daily Post Punjabi.

ਕੋਰੋਨਾ ਤੋਂ ਵੀ ਖਤਰਨਾਕ ਮਾਰਬਰਗ ਵਾਇਰਸ ਨੇ ਅਫਰੀਕਾ ‘ਚ ਮਚਾਈ ਤਬਾਹੀ, 9 ਲੋਕਾਂ ਦੀ ਮੌ.ਤ
ਮਾਰਬਰਗ ਵਾਇਰਸ ਨੇ ਅਫਰੀਕੀ ਦੇਸ਼ ਇਕੂਟੋਰੀਅਲ ਗਿਨੀ ‘ਚ ਤਬਾਹੀ ਮਚਾਈ। ਇਸ ਵਾਇਰਸ ਦੀ ਲਾਗ ਕਾਰਨ ਹੁਣ ਤੱਕ 9 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਵੱਡੀ ਗਿਣਤੀ ਲੋਕ ਬਿਮਾਰ ਹਨ। ਦੱਸ ਦੇਈਏ ਕਿ ਮਾਰਬਰਗ ਵਾਇਰਸ ਇਨਫੈਕਸ਼ਨ ਦੇ ਲੱਛਣ ਇਬੋਲਾ ਵਾਇਰਸ ਨਾਲ ਮਿਲਦੇ-ਜੁਲਦੇ ਹਨ। ਜਿਸ ਵਿੱਚ ਮਰੀਜ਼ ਨੂੰ ਬੁਖਾਰ, ਛਾਤੀ ਵਿੱਚ ਦਰਦ ਹੁੰਦਾ ਹੈ। ਜਦੋਂ ਸਥਿਤੀ ਵਿਗੜ ਜਾਂਦੀ ਹੈ, ਤਾਂ ਮਰੀਜ਼ ਦੀ ਮੌਤ ਵੀ ਹੋ ਜਾਂਦੀ ਹੈ।

Marburg Virus

ਇਸ ਸਬੰਧੀ WHO ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਇੰਨੇ ਵੱਡੇ ਪੱਧਰ ‘ਤੇ ਮਾਰਬਰਗ ਵਾਇਰਸ ਦਾ ਇਹ ਪਹਿਲਾ ਸੰਕਰਮਣ ਹੈ। ਪ੍ਰਭਾਵਿਤ ਖੇਤਰਾਂ ਵਿਚ ਸਿਹਤ ਸੰਕਟਕਾਲੀਨ ਮਾਹਿਰ, ਲਾਗ ਰੋਕਥਾਮ ਟੀਮਾਂ, ਲੈਬਾਂ ਅਤੇ ਸੰਚਾਰ ਸਹਾਇਤਾ ਪ੍ਰਣਾਲੀਆਂ ਨੂੰ ਤਾਇਨਾਤ ਕੀਤਾ ਹੈ ਤਾਂ ਜੋ ਇਸ ਦੇ ਫੈਲਣ ਨੂੰ ਰੋਕਿਆ ਜਾ ਸਕੇ। ਇਸ ਦੇ ਨਾਲ ਹੀ ਟੀਮ ਵਾਇਰਸ ਨਾਲ ਸੰਕਰਮਿਤ ਲੋਕਾਂ ਦੀ ਪਛਾਣ ਕਰ ਕੇ ਉਨ੍ਹਾਂ ਨੂੰ ਅਲੱਗ ਕਰ ਰਹੀਆਂ ਹਨ ਅਤੇ ਉਨ੍ਹਾਂ ਦਾ ਇਲਾਜ ਕਰ ਰਹੀਆਂ ਹਨ।

ਇਹ ਵੀ ਪੜ੍ਹੋ : ਅੰਮ੍ਰਿਤਸਰ : ਪਤਨੀ ਤੋਂ ਤੰਗ ਆ ਕੇ ਪਤੀ ਨੇ ਕੀਤੀ ਖੁਦ.ਕੁਸ਼ੀ, ਪੁਲਿਸ ਨੇ ਮਾਮਲਾ ਕੀਤਾ ਦਰਜ

WHO ਦੇ ਖੇਤਰੀ ਨਿਰਦੇਸ਼ਕ ਡਾਕਟਰ ਮਾਤਸ਼ੀਦਿਸੋ ਮੋਏਤੀ ਨੇ ਕਿਹਾ ਕਿ ਮਾਰਬਰਗ ਵਾਇਰਸ ਦੀ ਲਾਗ ਤੇਜ਼ੀ ਨਾਲ ਫੈਲਦੀ ਹੈ ਅਤੇ ਇਸ ਦੀ ਲਾਗ ਨਾਲ ਮੌਤ ਦਰ 88 ਫੀਸਦੀ ਤੱਕ ਜਾ ਸਕਦੀ ਹੈ। ਮਾਰਬਰਗ ਵਾਇਰਸ ਇਬੋਲਾ ਵਾਇਰਸ ਪਰਿਵਾਰ ਨਾਲ ਸਬੰਧਤ ਹੈ। ਇਸ ਵਾਇਰਸ ਦੀ ਲਾਗ ਦੇ ਲੱਛਣ ਵਾਲੇ ਮਰੀਜ਼ ਨੂੰ ਤੇਜ਼ ਬੁਖਾਰ, ਸਿਰ ਦਰਦ ਹੁੰਦਾ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਵਾਇਰਸ ਚਮਗਿੱਦੜਾਂ ਤੋਂ ਮਨੁੱਖਾਂ ਵਿੱਚ ਫੈਲਿਆ ਹੈ ਅਤੇ ਇਹ ਕਿਸੇ ਸੰਕਰਮਿਤ ਮਰੀਜ਼ ਦੇ ਸੰਪਰਕ ਵਿੱਚ ਆਉਣ ਨਾਲ ਦੂਜੇ ਲੋਕਾਂ ਵਿੱਚ ਵੀ ਫੈਲ ਸਕਦਾ ਹੈ। ਅਜੇ ਤੱਕ ਇਸ ਵਾਇਰਸ ਦਾ ਕੋਈ ਇਲਾਜ ਜਾਂ ਟੀਕਾ ਉਪਲਬਧ ਨਹੀਂ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਕੋਰੋਨਾ ਤੋਂ ਵੀ ਖਤਰਨਾਕ ਮਾਰਬਰਗ ਵਾਇਰਸ ਨੇ ਅਫਰੀਕਾ ‘ਚ ਮਚਾਈ ਤਬਾਹੀ, 9 ਲੋਕਾਂ ਦੀ ਮੌ.ਤ appeared first on Daily Post Punjabi.