9 people injured Archives - Daily Post Punjabi

ਅਫ਼ਸੋਸ ਕਰਨ ਜਾ ਰਹੇ 10 ਲੋਕਾਂ ਦੀ ਪਿਕਅੱਪ ਗੱਡੀ ਪਲਟੀ, ਹਾਦਸੇ ‘ਚ ਇੱਕ ਮਹਿਲਾ ਦੀ ਮੌਤ, 9 ਲੋਕ ਜ਼ਖਮੀ
ਸਮਰਾਲਾ ਦੇ ਨੇੜੇਲੇ ਪਿੰਡ ਚੇਹਲਾਂ ਦੇ ਕੋਲ ਲੁਧਿਆਣਾ ਚੰਡੀਗੜ੍ਹ ਨੈਸ਼ਨਲ ਹਾਈਵੇ ਤੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇੱਥੇ ਸਵਾਰੀਆਂ ਨਾਲ ਭਰੀ ਇੱਕ ਮਹਿੰਦਰਾ ਪਿਕਅਪ ਟਾਇਰ ਫਟਣ ਕਾਰਨ ਬੇਕਾਬੂ ਹੋ ਕੇ ਸੜਕ ਦੇ ਦੂਜੇ ਪਾਸੇ ਜਾ ਕੇ ਪਲਟ ਗਈ। ਹਾਦਸੇ ਵਿੱਚ ਇੱਕ ਬਜੁਰਗ ਮਹਿਲਾ ਦੀ ਮੌਤ ਹੋ ਗਈ ਅਤੇ 9 ਦੇ ਕਰੀਬ ਲੋਕ ਗੰਭੀਰ ਰੂਪ ਚ ਜ਼ਖਮੀ ਹੋ ਗਏ।

ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਕਰੀਬ 11 ਵਜੇ ਸਮਰਾਲਾ ਤੋਂ ਕਿਸੇ ਮੌਤ ਦੇ ਦੁੱਖ ਦਾ ਅਫਸੋਸ ਕਰਨ ਮਹਿੰਦਰਾ ਪਿਕਅਪ ਦੇ ਵਿੱਚ ਸਵਾਰ 10 ਵਿਅਕਤੀ ਜਿਨ੍ਹਾਂ ਵਿੱਚ ਅੱਠ ਮਹਿਲਾਵਾਂ ਸ਼ਾਮਿਲ ਸਨ ਲੁਧਿਆਣਾ ਵੱਲ ਜਾ ਰਹੇ ਸੀ। ਜਦੋਂ ਮਹਿੰਦਰਾ ਪਿੱਕਅਪ ਸਮਰਾਲਾ ਨੇੜੇ ਪਿੰਡ ਚਹਿਲਾਂ ਦੇ ਨੇੜੇ ਫਲਾਈਓਵਰ ਤੋਂ ਨੀਚੇ ਉਤਰਦੀ ਹੈ ਤਾਂ ਮਹਿੰਦਰਾ ਪਿਕਅਪ ਦਾ ਟਾਇਰ ਫਟ ਜਾਂਦਾ ਹੈ ਅਤੇ ਗੱਡੀ ਬੇਕਾਬੂ ਹੋ ਕੇ ਸੜਕ ਦੇ ਦੂਸਰੇ ਪਾਸੇ ਜਾ ਕੇ ਪਲਟ ਜਾਂਦੀ ਹੈ।

ਇਹ ਵੀ ਪੜ੍ਹੋ : ਨਜ਼ਾਇਜ ਸਬੰਧਾਂ ਕਾਰਨ ਪਤਨੀ ਨੇ ਕਰਵਾਇਆ ਪਤੀ ਦਾ ਕ.ਤ.ਲ, ਮਹਿਲਾ ਦੇ ਪ੍ਰੇਮੀਆਂ ਨੇ ਦਿੱਤਾ ਵਾ.ਰਦਾਤ ਨੂੰ ਅੰਜਾਮ

ਜਿਸ ਕਾਰਨ ਮਹਿੰਦਰਾ ਪਿਕਅਪ ਦੇ ਵਿੱਚ ਸਵਾਰ ਨੌ ਜਣੇ ਜ਼ਖਮੀ ਹੋ ਜਾਂਦੇ ਹਨ ਅਤੇ ਜ਼ਖਮੀਆਂ ਨੂੰ ਰਾਹਗੀਰਾਂ ਦੀ ਮਦਦ ਨਾਲ ਸਮਰਾਲਾ ਦੇ ਸਿਵਲ ਹਸਪਤਾਲ ਦੇ ਵਿੱਚ ਲਿਆਂਦਾ ਜਾਂਦਾ ਹੈ। ਜਖਮੀਆਂ ਦੀ ਹਾਲਤ ਨੂੰ ਦੇਖਦੇ ਹੋਏ ਜ਼ਖਮੀਆਂ ਨੂੰ ਅਲੱਗ ਅਲੱਗ ਹਸਪਤਾਲਾਂ ਦੇ ਵਿੱਚ ਰੈਫਰ ਕਰ ਦਿੱਤਾ ਜਾਂਦਾ ਹੈ। ਜਿੰਨ੍ਹਾਂ ਵਿੱਚੋਂ ਇੱਕ ਗੰਭੀਰ ਜ਼ਖਮੀ ਬਜ਼ੁਰਗ ਮਹਿਲਾ ਨੂੰ ਚੰਡੀਗੜ੍ਹ ਹਸਪਤਾਲ ਲਿਜਾਇਆ ਜਾ ਰਿਹਾ ਸੀ ਪਰ ਮਹਿਲਾ ਨੇ ਰਾਸਤੇ ਵਿੱਚ ਹੀ ਦਮ ਤੋੜ ਦਿੱਤਾ। ਮਹਿਲਾ ਦੀ ਪਛਾਣ ਹਰਪਾਲ ਕੌਰ ਨਿਵਾਸੀ ਸਮਰਾਲਾ 70 ਸਾਲਾਂ ਵਜੋਂ ਹੋਈ ਹੈ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਅਫ਼ਸੋਸ ਕਰਨ ਜਾ ਰਹੇ 10 ਲੋਕਾਂ ਦੀ ਪਿਕਅੱਪ ਗੱਡੀ ਪਲਟੀ, ਹਾਦਸੇ ‘ਚ ਇੱਕ ਮਹਿਲਾ ਦੀ ਮੌਤ, 9 ਲੋਕ ਜ਼ਖਮੀ appeared first on Daily Post Punjabi.

ਅਬੋਹਰ ‘ਚ ਮਜਦੂਰਾਂ ਨਾਲ ਭਰੇ ਟੈਂਪੂ ਨੂੰ ਕਾਰ ਨੇ ਮਾਰੀ ਟੱਕਰ, ਔਰਤ ਤੇ ਬੱਚੇ ਸਣੇ 9 ਲੋਕ ਜ਼ਖਮੀ
ਪੰਜਾਬ ਦੇ ਅਬੋਹਰ ਵਿੱਚ ਸ਼ਨੀਵਾਰ ਦੇਰ ਸ਼ਾਮ ਪਿੰਡ ਪੱਕੀ ਤੋਂ ਬੱਲੂਆਣਾ ਵੱਲ ਆ ਰਹੇ ਮਜ਼ਦੂਰਾਂ ਨਾਲ ਭਰਿਆ ਇੱਕ ਟੈਂਪੂ ਨੂੰ ਇੱਕ ਕਾਰ ਨੇ ਟੱਕਰ ਮਾਰ ਦਿੱਤੀ। ਟੈਂਪੂ ‘ਚ ਕਰੀਬ 9 ਲੋਕ ਸਵਾਰ ਸਨ। ਟੱਕਰ ਕਾਰਨ ਟੈਂਪੂ ਪਲਟ ਗਿਆ ਅਤੇ ਸਵਾਰੀ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਤੁਰੰਤ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਇਸ ਦੇ ਨਾਲ ਹੀ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚ ਗਈ ਹੈ।

ਜਾਣਕਾਰੀ ਅਨੁਸਾਰ ਪਿੰਡ ਬੱਲੂਆਣਾ ਦੇ ਕੁਝ ਵਸਨੀਕ ਇੱਕ ਟੈਂਪੂ ਵਿੱਚ ਸਵਾਰ ਹੋ ਕੇ ਪਿੰਡ ਪੱਕੀ ਵਿੱਚ ਕਣਕ ਦੀ ਭਰਪਾਈ ਕਰਨ ਲਈ ਗਏ ਹੋਏ ਸਨ। ਸ਼ਾਮ ਨੂੰ ਜਦੋਂ ਇਹ ਲੋਕ ਵਾਪਸ ਆ ਰਹੇ ਸਨ ਤਾਂ ਪੱਕੀ ਨੇੜੇ ਸਾਹਮਣੇ ਤੋਂ ਆ ਰਹੀ ਇੱਕ ਕਾਰ ਨੇ ਟੈਂਪੂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਟੈਂਪੂ ਸੜਕ ਕਿਨਾਰੇ ਪਲਟ ਗਿਆ। ਇਸ ਦੌਰਾਨ ਟੈਂਪੂ ‘ਚ ਸਵਾਰ 9 ਲੋਕ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਨਿੱਜੀ ਵਾਹਨਾਂ ਰਾਹੀਂ ਹਸਪਤਾਲ ਪਹੁੰਚਾਇਆ ਗਿਆ।

ਇਹ ਵੀ ਪੜ੍ਹੋ : ਅਬੋਹਰ : ਪੁਲਿਸ ਨੇ 88,000 ਨਸ਼ੀਲੀਆਂ ਗੋਲੀਆਂ ਸਣੇ 2 ਅੰਤਰਰਾਜੀ ਤਸਕਰਾਂ ਨੂੰ ਦਬੋਚਿਆ

ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ਵਿਚ ਜ਼ਖਮੀ ਹੋਈ 40 ਸਾਲਾ ਮਨਜੀਤ ਕੌਰ ਪਤਨੀ ਨਾਨਕ ਚੰਦ ਅਤੇ 12 ਸਾਲਾ ਨਰੇਸ਼ ਪੁੱਤਰ ਦਰਸ਼ਨ ਸਿੰਘ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਜਿਨ੍ਹਾਂ ਨੂੰ ਡਾਕਟਰਾਂ ਵੱਲੋਂ ਮੁੱਢਲੀ ਸਹਾਇਤਾ ਤੋਂ ਬਾਅਦ ਫਰੀਦਕੋਟ ਰੈਫਰ ਕਰ ਦਿੱਤਾ ਗਿਆ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਨੇ ਮੈਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਦੋਸ਼ੀ ਕਾਰ ਚਲਾਕ ਦੀ ਭਾਲ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਅਬੋਹਰ ‘ਚ ਮਜਦੂਰਾਂ ਨਾਲ ਭਰੇ ਟੈਂਪੂ ਨੂੰ ਕਾਰ ਨੇ ਮਾਰੀ ਟੱਕਰ, ਔਰਤ ਤੇ ਬੱਚੇ ਸਣੇ 9 ਲੋਕ ਜ਼ਖਮੀ appeared first on Daily Post Punjabi.