9346 children orphaned Archives - Daily Post Punjabi

ਕੋਰੋਨਾ ਮਹਾਂਮਾਰੀ ਕਾਰਨ 9346 ਬੱਚੇ ਹੋਏ ਅਨਾਥ, 4451 ਬੱਚਿਆਂ ਨੇ ਮਾਂ-ਪਿਓ ‘ਚੋਂ ਕਿਸੇ ਇੱਕ ਨੂੰ ਗਵਾਇਆ- NCPCR
ਰਾਸ਼ਟਰੀ ਬਾਲ ਅਧਿਕਾਰ ਲਈ ਸੁਰੱਖਿਆ ਕਮਿਸ਼ਨ (NCPCR) ਨੇ ਮੰਗਲਵਾਰ ਨੂੰ ਸੁਪਰੀਮ ਕੋਰਟ ਨੂੰ ਦੱਸਿਆ ਕਿ ਰਾਜਾਂ ਵੱਲੋਂ 29 ਮਈ ਤੱਕ ਮੁਹੱਈਆ ਕਰਵਾਏ ਗਏ ਅੰਕੜਿਆਂ ਅਨੁਸਾਰ 9326 ਅਜਿਹੇ ਬੱਚੇ ਹਨ ਜੋ ਕੋਰੋਨਾ ਮਹਾਂਮਾਰੀ ਕਾਰਨ ਬੇਸਹਾਰਾ ਅਤੇ ਅਨਾਥ ਹੋ ਗਏ ਹਨ ਜਾਂ ਫਿਰ ਆਪਣੇ ਮਾਂ-ਪਿਓ ਵਿੱਚੋਂ ਕਿਸੇ ਇੱਕ ਨੂੰ ਗੁਆ ਦਿੱਤਾ ਹੈ।

9346 children orphaned

ਜਸਟਿਸ ਐਲ ਐਨ ਰਾਓ ਅਤੇ ਅਨੀਰੁੱਧ ਬੋਸ ਦੇ ਬੈਂਚ ਅੱਗੇ ਰੱਖੇ ਗਏ ਇੱਕ ਵੱਖਰੇ ਨੋਟ ਵਿੱਚ ਮਹਾਰਾਸ਼ਟਰ ਸਰਕਾਰ ਨੇ ਕਿਹਾ ਕਿ 30 ਮਈ ਤੱਕ ਰਾਜ ਦੇ ਵੱਖ-ਵੱਖ ਹਿੱਸਿਆਂ ਤੋਂ ਮਿਲੀ ਜਾਣਕਾਰੀ ਅਨੁਸਾਰ 4,451 ਬੱਚਿਆਂ ਨੇ ਆਪਣੇ ਮਾਂ-ਪਿਓ ਵਿੱਚੋਂ ਕਿਸੇ ਇੱਕ ਨੂੰ ਗੁਆ ਦਿੱਤਾ ਹੈ ਅਤੇ 141 ਅਜਿਹੇ ਬੱਚੇ ਹਨ ਜਿਨ੍ਹਾਂ ਦੇ ਮਾਂ-ਪਿਓ ਦੋਹਾਂ ਦੀ ਮੌਤ ਹੋ ਗਈ ਹੈ।

ਇਹ ਵੀ ਪੜ੍ਹੋ: ਪਿਆਰ ਦੇ ਚੱਕਰ ‘ਚ ਪਾਕਿਸਤਾਨ ਦੀ ਜੇਲ੍ਹ ਪਹੁੰਚਿਆ ਭਾਰਤੀ ਹੋਇਆ ਚਾਰ ਸਾਲਾਂ ਬਾਅਦ ਰਿਹਾ

NCPCR ਨੇ ਐਡਵੋਕੇਟ ਸਵਰੂਪਮਾ ਚਤੁਰਵੇਦੀ ਰਾਹੀਂ ਦਾਇਰ ਇੱਕ ਹਲਫਨਾਮੇ ਵਿੱਚ ਕਿਹਾ ਕਿ ਅਜਿਹੇ ਸਭ ਤੋਂ ਵੱਧ 2110 ਬੱਚੇ ਉੱਤਰ ਪ੍ਰਦੇਸ਼ ਵਿੱਚ ਹਨ। ਇਸਦੇ ਨਾਲ ਹੀ ਬਿਹਾਰ ਵਿੱਚ 1327, ਕੇਰਲਾ ਵਿੱਚ 952 ਅਤੇ ਮੱਧ ਪ੍ਰਦੇਸ਼ ਵਿੱਚ 712 ਬੱਚੇ ਕੋਰੋਨਾ ਮਹਾਂਮਾਰੀ ਕਾਰਨ ਅਨਾਥ ਹੋ ਗਏ ਹਨ।

9346 children orphaned

ਦੱਸ ਦੇਈਏ ਕਿ NCPCR ਨੇ ਆਪਣੇ ਹਲਫਨਾਮੇ ਵਿੱਚ ਕਿਹਾ ਕਿ ਕੋਰੋਨਾ ਦੇ ਮਾਮਲਿਆਂ ਵਿੱਚ ਹੋਏ ਵਾਧੇ ਅਤੇ ਵੱਡੀ ਗਿਣਤੀ ਵਿੱਚ ਲੋਕਾਂ ਦੀ ਮੌਤ ਹੋਣ ਦੇ ਮੱਦੇਨਜ਼ਰ ਇਹ ਜ਼ਰੂਰੀ ਹੋ ਗਿਆ ਹੈ ਕਿ ਬੱਚਿਆਂ ਦੇ ਅਧਿਕਾਰਾਂ ਦੀ ਰਾਖੀ ਲਈ ਵਾਧੂ ਯਤਨ ਕੀਤੇ ਜਾਣੇ ਚਾਹੀਦੇ ਹਨ ।

ਉਨ੍ਹਾਂ ਕਿਹਾ ਕਿ ਇਸ ਦਿਸ਼ਾ ਵਿੱਚ ਪਹਿਲਾ ਕਦਮ ਲੋੜਵੰਦ ਬੱਚਿਆਂ ਦੀ ਪਛਾਣ ਕਰਨਾ ਅਤੇ ਅਜਿਹੇ ਬੱਚਿਆਂ ਦਾ ਪਤਾ ਲਗਾਉਣ ਲਈ ਇੱਕ ਸਿਸਟਮ ਵਿਕਸਤ ਕਰਨਾ ਹੈ । ਕਮਿਸ਼ਨ ਨੇ ਕਿਹਾ ਕਿ ਉਨ੍ਹਾਂ ਵੱਲੋਂ ‘ਬਾਲ ਸਵਰਾਜ’ ਪੋਰਟਲ ਤਿਆਰ ਕੀਤਾ ਗਿਆ ਹੈ, ਜਿਸ ਰਾਹੀਂ ਅਜਿਹੇ ਬੱਚਿਆਂ ਦਾ ਡਾਟਾ ਇਕੱਠਾ ਕੀਤਾ ਜਾ ਰਿਹਾ ਹੈ ।

ਇਹ ਵੀ ਦੇਖੋ: ਦਰਦ ਦੇ 37 ਸਾਲ: ਦਰਬਾਰ ਸਾਹਿਬ ਮੱਥਾ ਟੇਕਣ ਗਏ, 12 ਸਾਲਾਂ ਪੁੱਤ ਸਣੇ 8 ਜੀਅ ਗੁਆ ਬੈਠੀ ਮਾਤਾ, ਹੰਝੂਆਂ ਦਾ ਸੈਲਾਬ ਬਚਿਆ

The post ਕੋਰੋਨਾ ਮਹਾਂਮਾਰੀ ਕਾਰਨ 9346 ਬੱਚੇ ਹੋਏ ਅਨਾਥ, 4451 ਬੱਚਿਆਂ ਨੇ ਮਾਂ-ਪਿਓ ‘ਚੋਂ ਕਿਸੇ ਇੱਕ ਨੂੰ ਗਵਾਇਆ- NCPCR appeared first on Daily Post Punjabi.