A 5-year-old girl died Archives - Daily Post Punjabi

ਫਿਰੋਜ਼ਪੁਰ ‘ਚ ਦਰਨਾਕ ਹਾਦਸਾ : ਕਾਰ ‘ਚ ਅਚਾਨਕ ਅੱਗ ਲੱਗਣ ਕਾਰਨ 5 ਸਾਲਾ ਮਾਸੂਮ ਬੱਚੀ ਮੌ.ਤ
ਨੈਸ਼ਨਲ ਹਾਈਵੇਅ ਨੰਬਰ 54 ‘ਤੇ ਪਿੰਡ ਕੋਟ ਕਰੋੜ ਕਲਾਂ ‘ਚ ਦਰਦਨਾਕ ਹਾਦਸਾ ਵਾਪਰਿਆ ਹੈ। ਇੱਥੇ ਇਕ ਸਵਿਫਟ ਕਾਰ ‘ਚ ਬੈਠੀ 5 ਸਾਲਾ ਮਾਸੂਮ ਬੱਚੀ ਦੀ ਜ਼ਿੰਦਾ ਸੜ ਜਾਣ ਕਾਰਨ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਅੱਗ ਲੱਗਣ ਤੋਂ ਬਾਅਦ ਕਾਰ ਲਾਕ ਹੋ ਗਿਆ ਤੇ ਅੱਗੇ ਦੀ ਸੀਟ ‘ਤੇ ਬੈਠੀ ਬੱਚੀ ਕਾਰ ਵਿਚ ਹੀ ਬੰਦ ਹੋ ਗਈ। ਜਿਸ ਕਾਰਨ ਉਸ ਨੂੰ ਬਾਹਰ ਨਹੀਂ ਕੱਢਿਆ ਜਾ ਸਕਿਆ। ਘਟਨਾ ਦੀ ਸੂਚਨਾ ਮਿਲਣ ‘ਤੇ ਥਾਣਾ ਤਲਵੰਡੀ ਭਾਈ ਦੀ ਪੁਲਿਸ ਟੀਮ ਮੌਕੇ ‘ਤੇ ਪੁਹੰਚ ਗਈ ਹੈ।

A 5-year-old girl died

ਜਾਣਕਾਰੀ ਅਨੁਸਾਰ ਗੁਰਜੀਤ ਸਿੰਘ ਪੁੱਤਰ ਮੱਘਰ ਸਿੰਘ ਵਾਸੀ ਪਿੰਡ ਕਲੇਰ, ਜ਼ਿਲ੍ਹਾ ਫ਼ਰੀਦਕੋਟ ਆਪਣੀ ਪਤਨੀ, 3 ਧੀਆਂ ਅਤੇ ਇੱਕ ਪੁੱਤਰ ਸਮੇਤ ਉਕਤ ਕਾਰ (ਨੰਬਰ PB -19A 6969) ਵਿੱਚ ਧਰਮਕੋਟ, ਮੋਗਾ ਵਿਖੇ ਜਾ ਰਹੇ ਸਨ। ਜਦੋਂ ਉਹ ਪਿੰਡ ਕੋਟ ਕਰੋੜ ਕਲਾਂ ਨੇੜੇ ਪਹੁੰਚੇ ਤਾਂ ਕਾਰ ਵਿੱਚ ਕੋਈ ਖ਼ਰਾਬੀ ਆ ਗਈ, ਜਿਸ ਨੂੰ ਦੇਖਣ ਲਈ ਗੁਰਜੀਤ ਕਾਰ ਵਿੱਚੋਂ ਬਾਹਰ ਨਿਕਲਿਆ। ਇਸ ਦੌਰਾਨ ਅਚਾਨਕ ਕਾਰ ਨੂੰ ਅੱਗ ਲੱਗ ਗਈ।

ਇਹ ਵੀ ਪੜ੍ਹੋ : CM ਮਾਨ ਅੱਜ ਕਰਨਗੇ ਸ਼੍ਰੀ ਅਨੰਦਪੁਰ ਸਾਹਿਬ ਦਾ ਦੌਰਾ, ਤਖਤ ਸ਼੍ਰੀ ਕੇਸਗੜ੍ਹ ਸਾਹਿਬ ‘ਚ ਹੋਣਗੇ ਨਤਮਸਤਕ

ਕਾਰ ਦੀ ਪਿਛਲੀ ਸੀਟ ‘ਤੇ ਬੈਠੀ ਗੁਰਜੀਤ ਦੀ ਪਤਨੀ, 2 ਧੀਆਂ ਅਤੇ ਇਕ ਪੁੱਤਰ ਤੁਰੰਤ ਕਾਰ ‘ਚੋਂ ਬਾਹਰ ਨਿਕਲ ਗਏ ਪਰ ਇਸ ਦੌਰਾਨ ਕਾਰ ਦਾ ਸੈਂਟਰ ਲਾਕ ਜਾਮ ਹੋ ਗਿਆ, ਜਿਸ ਕਾਰਨ ਕਾਰ ਦੀ ਅਗਲੀ ਸੀਟ ਤੇ ਬੈਠੀ ਮਾਸੂਮ ਬੱਚੀ ਤਨਵੀਰ ਉਰਫ਼ ਤਨੂ ਨੂੰ ਬਾਹਰ ਨਹੀਂ ਕੱਢਿਆ ਜਾ ਸਕਿਆ ਅਤੇ ਜ਼ਿੰਦਾ ਸੜ ਕੇ ਮੌਕੇ ‘ਤੇ ਹੀ ਉਸ ਨੇ ਦਮ ਤੋੜ ਦਿੱਤਾ। ਇਸ ਦਰਦਨਾਕ ਘਟਨਾ ਦੀ ਸੂਚਨਾ ਮਿਲਣ ‘ਤੇ ਥਾਣਾ ਤਲਵੰਡੀ ਭਾਈ ਦੇ ਇੰਚਾਰਜ ਸ਼ਿਮਲਾ ਰਾਣੀ ਆਪਣੀ ਟੀਮ ਸਮੇਤ ਮੌਕੇ ‘ਤੇ ਪਹੁੰਚ ਗਏ ਹਨ। ਪੁਲਿਸ ਦੀ ਟੀਮ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਫਿਰੋਜ਼ਪੁਰ ‘ਚ ਦਰਨਾਕ ਹਾਦਸਾ : ਕਾਰ ‘ਚ ਅਚਾਨਕ ਅੱਗ ਲੱਗਣ ਕਾਰਨ 5 ਸਾਲਾ ਮਾਸੂਮ ਬੱਚੀ ਮੌ.ਤ appeared first on Daily Post Punjabi.