A bus hit a bike Archives - Daily Post Punjabi

ਅਬੋਹਰ ‘ਚ ਬੱਸ ਨੇ ਬਾਈਕ ਨੂੰ ਮਾਰੀ ਟੱਕਰ, ਮੋਟਰਸਾਈਕਲ ਸਵਾਰ ਦੀ ਹੋਈ ਮੌ.ਤ, ਧੀ ਦੇ ਘਰ ਤੋਂ ਜਾ ਰਿਹਾ ਸੀ ਪਿੰਡ
ਅਬੋਹਰ ਦੇ ਪਿੰਡ ਬਹਾਵਲਵਾਸੀ ਨੇੜੇ ਸ਼ਨੀਵਾਰ ਸਵੇਰੇ ਇੱਕ ਬੱਸ ਨੇ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਬੱਸ ਦੀ ਲਪੇਟ ‘ਚ ਆਉਣ ਨਾਲ ਬਾਈਕ ਚਾਲਕ ਦੀ ਮੌਤ ਹੋ ਗਈ। ਸਦਰ ਪੁਲਿਸ ਨੇ ਨਰ ਸੇਵਾ ਨਰਾਇਣ ਸੇਵਾ ਸੰਮਤੀ ਦੇ ਸਹਿਯੋਗ ਨਾਲ ਲਾਸ਼ ਨੂੰ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਹੈ। ਹਾਦਸੇ ਤੋਂ ਬਾਅਦ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ।

ਜਾਣਕਾਰੀ ਅਨੁਸਾਰ ਨੀਲੂ ਬਹਾਦੁਰ ਉਮਰ ਕਰੀਬ 60 ਸਾਲ ਵਾਸੀ ਬਹਾਦੁਰਖੇੜਾ ਰੁੜ੍ਹਿਆਂਵਾਲੀ ਆਪਣੇ ਕਿਸੇ ਰਿਸ਼ਤੇਦਾਰ ਦੀ ਮੌਤ ਹੋਣ ਕਾਰਨ ਰਾਤ ਨੂੰ ਆਪਣੀ ਵਿਆਹੁਤਾ ਲੜਕੀ ਦੇ ਘਰ ਗਿਆ ਸੀ। ਅੱਜ ਸਵੇਰੇ ਉਹ ਬਾਈਕ ‘ਤੇ ਸਵਾਰ ਹੋ ਕੇ ਆਪਣੀ ਬੇਟੀ ਦੇ ਘਰ ਤੋਂ ਆਪਣੇ ਘਰ ਵਾਪਸ ਜਾਣ ਲਈ ਨਿਕਲਿਆ। ਇਸ ਦੌਰਾਨ ਅਬੋਹਰ ਤੋਂ ਬਠਿੰਡਾ ਜਾ ਰਹੀ ਤੇਜ਼ ਰਫ਼ਤਾਰ ਬੱਸ ਦੇ ਡਰਾਈਵਰ ਨੇ ਉਸ ਨੂੰ ਟੱਕਰ ਮਾਰ ਦਿੱਤੀ।

ਇਹ ਵੀ ਪੜ੍ਹੋ : ਅਬੋਹਰ ‘ਚ ETT ਵਿਦਿਆਰਥੀ ਨੇ ਕੀਤੀ ਖੁ.ਦਕੁ.ਸ਼ੀ, ਆਰਥਿਕ ਤੰਗੀ ਤੋਂ ਸੀ ਪ੍ਰੇਸ਼ਾਨ

ਟੱਕਰ ਕਾਰਨ ਉਸਦੀ ਬਾਈਕ ਬੱਸ ਦੇ ਅਗਲੇ ਹਿੱਸੇ ਦੇ ਹੇਠਾਂ ਆ ਗਈ ਅਤੇ ਉਸ ਦੀ ਦਰਦਨਾਕ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਨਰ ਸੇਵਾ ਨਰਾਇਣ ਸੇਵਾ ਸੰਮਤੀ ਦੇ ਮੈਂਬਰ ਬਿੱਟੂ ਨਰੂਲਾ ਅਤੇ ਚਿਮਨ ਮੌਕੇ ‘ਤੇ ਪਹੁੰਚ ਗਏ। ਸਦਰ ਪੁਲਿਸ ਦੀ ਅਗਵਾਈ ‘ਚ ਲਾਸ਼ ਨੂੰ ਮੁਰਦਾਘਰ ‘ਚ ਰਖਵਾਇਆ। ਪੁਲਿਸ ਨੇ ਬੱਸ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਨਾਲ ਹੀ ਫਰਾਰ ਡਰਾਈਵਰ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।

ਘਟਨਾ ਦੀ ਸੂਚਨਾ ਮਿਲਣ ‘ਤੇ ਮ੍ਰਿਤਕ ਦਾ ਬੀਟਾ ਡੀਸੀ ਵੀ ਮੌਕੇ ‘ਤੇ ਪਹੁੰਚ ਗਿਆ। ਪੁਲਿਸ ਕੋਲ ਬਿਆਨ ਦਰਜ ਕਰਵਾਏ ਕਿ ਉਸ ਦਾ ਪਿਤਾ ਮਿਹਨਤ ਮਜ਼ਦੂਰੀ ਕਰਦਾ ਸੀ। ਉਹ ਬੀਤੀ ਰਾਤ ਆਪਣੀ ਭੈਣ ਦੇ ਘਰ ਆਇਆ ਸੀ ਅਤੇ ਅੱਜ ਸਵੇਰੇ ਹਾਦਸੇ ਦਾ ਸ਼ਿਕਾਰ ਹੋ ਗਿਆ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਵੀਡੀਓ ਲਈ ਕਲਿੱਕ ਕਰੋ : –

“Afsana Khan ਨੇ Rakhi Sawant ਨੂੰ ਪਵਾ ‘ਤਾ ਪੰਜਾਬੀ ਸੂਟ, Afsana ਲਈ ਦੇਖੋ ਕਿਸ ਤੋਂ ਲਿਆ ‘ਡਰਾਮਾ ਕੁਈਨ’ ਨੇ ਬਦਲਾ!

The post ਅਬੋਹਰ ‘ਚ ਬੱਸ ਨੇ ਬਾਈਕ ਨੂੰ ਮਾਰੀ ਟੱਕਰ, ਮੋਟਰਸਾਈਕਲ ਸਵਾਰ ਦੀ ਹੋਈ ਮੌ.ਤ, ਧੀ ਦੇ ਘਰ ਤੋਂ ਜਾ ਰਿਹਾ ਸੀ ਪਿੰਡ appeared first on Daily Post Punjabi.