A car hit a motorcycle Archives - Daily Post Punjabi

ਮੋਹਾਲੀ : ਤੇਜ਼ ਰਫਤਾਰ ਕਾਰ ਨੇ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਮਾਰੀ ਟੱਕਰ, ਨੌਜਵਾਨ ਦੀ ਮੌਕੇ ‘ਤੇ ਹੋਈ ਮੌਤ
ਮੋਹਾਲੀ ਦੇ ਸੈਕਟਰ 89 ਵਿਖੇ ਬੀਤੀ ਅੱਧੀ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਤੇਜ਼ ਰਫ਼ਤਾਰ ਬੀ ਐੱਮ ਡਬਲਿਊ ਕਾਰ ਨੇ ਇੱਕ ਮੋਟਰਸਾਈਕਲ ਸਵਾਰ 2 ਨੌਜਵਾਨ ਨੂੰ ਜ਼ੋਰਦਾਰ ਟੱਕਰ ਮਾਰੀ। ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਕੇ ‘ਤੇ ਮੌਤ ਹੋ ਗਈ ਜਦਕਿ ਉਸ ਦਾ ਦੋਸਤ ਗੰਭੀਰ ਜ਼ਖਮੀ ਹੋ ਗਿਆ। ਮ੍ਰਿਤਕ ਦੀ ਪਛਾਣ ਸਾਹਿਬਪ੍ਰੀਤ ਸਿੰਘ ਹੋਈ ਹੈ।

ਪ੍ਰਾਪਤ ਜਾਣਕਾਰੀ ਮੋਟਰਸਾਈਕਲ ਨੂੰ ਮੁਹਾਲੀ ਦੇ ਸੈਕਟਰ 88/89 ਵਾਲੀ ਸੜਕ ਦੇ ਚੌਕ ’ਤੇ ਤੇਜ਼ ਰਫ਼ਤਾਰ ਬੀ ਐੱਮ ਡਬਲਿਊ ਕਾਰ ਨੇ ਟੱਕਰ ਮਾਰ ਦਿੱਤੀ। ਕਾਰ ਇੰਨੀ ਤੇਜ਼ ਸੀ ਕਿ ਹਾਦਸੇ ਮਗਰੋਂ ਉਹ ਕਈ ਪਲਟੇ ਖਾ ਗਈ। ਨੌਜਵਾਨਾਂ ਨਾਲ ਮੌਕੇ ’ਤੇ ਮੌਜੂਦ ਉਨ੍ਹਾਂ ਦੇ ਦੋਸਤਾਂ ਨੇ ਦੋਵਾਂ ਨੂੰ ਫੌਰੀ ਹਸਪਤਾਲ ਦਾਖ਼ਲ ਕਰਵਾਇਆ, ਜਿੱਥੇ ਡਾਕਟਰਾਂ ਨੇ ਸਾਹਿਬਪ੍ਰੀਤ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ।

ਇਹ ਵੀ ਪੜ੍ਹੋ : ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸ਼ੁਭਾਂਸ਼ੂ ਸ਼ੁਕਲਾ ਨੂੰ ਅਸ਼ੋਕ ਚੱਕਰ ਨਾਲ ਕੀਤਾ ਸਨਮਾਨਿਤ, ਪੁਲਾੜ ਸਟੇਸ਼ਨ ਜਾ ਕੇ ਰਚਿਆ ਸੀ ਇਤਿਹਾਸ

ਜ਼ਖਮੀ ਨੌਜਵਾਨ ਦਾ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ, ਜਿੱਥੇ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ ਤੇ ਉਸ ਦੀਆਂ ਦੋਵੇਂ ਲੱਤਾਂ ਵਿਚ ਫਰੈਕਚਰ ਹੈ। ਹਾਦਸੇ ਵਿੱਚ ਜਾਨ ਗਵਾਉਣ ਵਾਲਾ ਨੌਜਵਾਨ ਸਾਹਿਬਪ੍ਰੀਤ ਸੋਹਾਣਾ ਦਾ ਰਹਿਣ ਵਾਲਾ ਸੀ। ਦੱਸਿਆ ਜਾ ਰਿਹਾ ਹੈ, ਸਾਹਿਬਪ੍ਰੀਤ ਆਪਣੇ ਘਰ ਦਾ ਇਕਲੌਤਾ ਚਿਰਾਗ ਸੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਮੋਹਾਲੀ : ਤੇਜ਼ ਰਫਤਾਰ ਕਾਰ ਨੇ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਮਾਰੀ ਟੱਕਰ, ਨੌਜਵਾਨ ਦੀ ਮੌਕੇ ‘ਤੇ ਹੋਈ ਮੌਤ appeared first on Daily Post Punjabi.

ਮਾਨਸਾ ‘ਚ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਹਾਦਸੇ ‘ਚ 2 ਲੋਕਾਂ ਦੀ ਹੋਈ ਮੌਤ
ਮਾਨਸਾ ਦੇ ਕਸਬਾ ਭੀਖੀ ਵਿਖੇ ਭਿਆਨਕ ਸੜਕ ਹਾਦਸਾ ਵਾਪਰਿਆ। ਇੱਥੇ ਇੱਕ ਤੇਜ਼ ਰਫ਼ਤਾਰ ਕਾਰ ਅਤੇ ਮੋਟਰਸਾਈਕਲ ਵਿਚਕਾਰ ਟੱਕਰ ਹੋਈ। ਜਿਸ ਵਿੱਚ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਦੀ ਮੌਤ ਹੋ ਗਈ। ਮੋਟਰਸਾਈਕਲ ਸਵਾਰ ਆਪਣੇ ਘਰ ਨੂੰ ਜਾ ਰਹੇ ਸਨ ਕਿ ਇਹ ਭਾਣਾ ਵਾਪਰ ਗਿਆ। ਪੁਲਿਸ ਵੱਲੋਂ ਮਾਮਲੇ ‘ਚ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

ਮਿਲੀ ਜਾਣਕਾਰੀ ਅਨੁਸਾਰ ਮੋਟਰਸਾਈਕਲ ਸਵਾਰ ਆਪਣੇ ਘਰ ਨੂੰ ਜਾ ਰਹੇ ਸਨ। ਇਸ ਦੌਰਾਨ ਸਾਹਮਣੇ ਤੋਂ ਆ ਰਹੀ ਕਾਰ ਨੇ ਉਨ੍ਹਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਕਾਰਨ ਦੋਵਾਂ ਮੋਟਰਸਾਈਕਲ ਸਵਾਰਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਸੁਖਦੇਵ ਖਾਨ ਤੇ ਇਮਰਾਨ ਖਾਨ ਵਾਸੀ ਫਰਮਾਨ ਵਜੋਂ ਹੋਈ ਹੈ।

ਇਹ ਵੀ ਪੜ੍ਹੋ : ਦੋਸਤ ਬਣੇ ਦੋਸਤ ਦੀ ਜਾ.ਨ ਦੇ ਵੈਰੀ ! 2 ਮਹੀਨੇ ਪਹਿਲਾਂ ਦੁਬਈ ਤੋਂ ਆਏ ਨੌਜਵਾਨ ਦਾ ਬੇ.ਰਹਿ.ਮੀ ਨਾਲ ਕੀਤਾ ਕ.ਤ.ਲ

ਪੀੜਤ ਪਰਿਵਾਰ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚੀ। ਉਨ੍ਹਾਂ ਦੱਸਿਆ ਕਿ ਜਦੋਂ ਬਾਈਕ ਸਵਾਰ ਘਰ ਪਰਤ ਰਹੇ ਸੀ ਤਾਂ ਅਚਾਨਕ ਇੱਕ ਤੇਜ਼ ਰਫਤਾਰ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਫਿਲਹਾਲ ਪੁਲਿਸ ਨੇ ਡਰਾਈਵਰ ਖਿਲਾਫ ਮਾਮਲਾ ਦਰਜ ਕਰਕੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਮਾਨਸਾ ‘ਚ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਹਾਦਸੇ ‘ਚ 2 ਲੋਕਾਂ ਦੀ ਹੋਈ ਮੌਤ appeared first on Daily Post Punjabi.

ਫਿਰੋਜ਼ਪੁਰ ‘ਚ ਮੋਟਰਸਾਈਕਲ ਸਵਾਰ ਪਤੀ-ਪਤਨੀ ਨੂੰ ਕਾਰ ਨੇ ਮਾਰੀ ਟੱਕਰ, ਪਤੀ ਦੀ ਮੌਕੇ ‘ਤੇ ਹੋਈ ਮੌਤ
ਪੰਜਾਬ ਦੇ ਫਿਰੋਜ਼ਪੁਰ ਵਿੱਚ ਇੱਕ ਤੇਜ਼ ਰਫਤਾਰ ਗੱਡੀ ਦਾ ਕਹਿਰ ਦੇਖ ਨੂੰ ਮਿਲਿਆ। ਇੱਥੇ ਇੱਕ ਤੇਜ਼ ਰਫਤਾਰ ਕਰ ਨੇ ਮੋਟਰਸਾਈਕਲ ਸਵਾਰ ਇੱਕ ਪਤੀ-ਪਤਨੀ ਨੂੰ ਟੱਕਰ ਮਾਰ ਦਿੱਤੀ। ਟੱਕਰ ਕਾਰਨ ਬਾਈਕ ਸਵਾਰ ਪਤੀ ਦੀ ਮੌਕੇ ਤੇ ਹੀ ਮੌਤ ਹੋ ਗਈ ਤੇ ਮਹਿਲਾ ਗੰਭੀਰ ਜ਼ਖਮੀ ਹੋ ਗਈ। ਉਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਮਿਲੀ ਜਾਣਕਾਰੀ ਅਨੁਸਾਰ ਪਤੀ ਪਤਨੀ ਮੋਟਰਸਾਈਕਲ ਤੇ ਸਵਾਰ ਹੋ ਕੇ ਜਾ ਰਹੇ ਸਨ। ਇਸ ਦੌਰਾਨ ਫਿਰੋਜ਼ਪੁਰ ਮੋਗਾ ਰੋਡ ‘ਤੇ ਪਿੱਛੋਂ ਆ ਰਹੀ ਇੱਕ ਤੇਜ਼ ਰਫਤਾਰ ਕਾਰ ਨੇ ਉਨ੍ਹਾਂ ਨੂੰ ਫੇਟ ਮਾਰ ਦਿੱਤੀ। ਹਾਦਸਾ ਇਨ੍ਹਾਂ ਭਿਆਨਕ ਸੀ ਕਿ ਮੋਟਰਸਾਈਕਲ ਸਵਾਰ ਸ਼ਖਸ ਦੀ ਮੌਕੇ ‘ਤੇ ਮੌਤ ਹੋ ਗਈ। ਜਦਕਿ ਬਾਈਕ ਦੇ ਪਿੱਛੇ ਬੈਠੀ ਮਹਿਲਾ ਗੰਭੀਰ ਜ਼ਖਮੀ ਹੋ ਗਈ। ਜ਼ਖਮੀ ਮਹਿਲਾ ਨੂੰ ਪ੍ਰਾਈਵੇਟ ਹਸਪਤਾਲ ਵਿੱਚ ਭਾਰਤੀ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ : ‘ਜੋ ਰਾਮ ਕੋ ਲਾਏ ਹੈਂ, ਹਮ ਉਨਕੋ ਲਾਏਂਗੇ’ ਗਾਉਣ ਵਾਲੇ ਕਨ੍ਹਈਆ ਮਿੱਤਲ ਕਾਂਗਰਸ ‘ਚ ਹੋ ਸਕਦੇ ਸ਼ਾਮਲ

ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਪਰਿਵਾਰ ਮੈਂਬਰ ਨੇ ਦੱਸਿਆ ਕਿ ਉਸ ਦੇ ਚਾਚਾ ਤੇ ਚਾਚੀ ਦਵਾਈ ਲੈ ਕੇ ਵਾਪਸ ਜਾ ਰਹੇ ਸਨ। ਇਸ ਦੌਰਾਨ ਗੱਡੀ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਘਟਨਾ ਮਗਰੋਂ ਉਨ੍ਹਾਂ ਨੂੰ ਇਤਲਾਹ ਮਿਲੀ, ਜਿਸ ਤੋਂ ਬਾਅਦ ਉਹ ਮੋਕੇ ਤੇ ਪਹੁੰਚੇ ਉਦੋਂ ਤੱਕ ਉਸ ਦੇ ਚਾਚਾ ਬਘੇਲ ਸਿੰਘ ਦੀ ਮੌਤ ਹੋ ਗਈ। ਉਨ੍ਹਾਂ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ।

ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪੋਸਟਮਾਰਟਮ ਮਗਰੋਂ ਦੇਹ ਪਰਿਵਾਰ ਮੈਂਬਰਾਂ ਨੂੰ ਸੌਂਪ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਗੱਡੀ ਚਾਲਕ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਮਾਮਲੇ ਸਬੰਧੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਫਿਰੋਜ਼ਪੁਰ ‘ਚ ਮੋਟਰਸਾਈਕਲ ਸਵਾਰ ਪਤੀ-ਪਤਨੀ ਨੂੰ ਕਾਰ ਨੇ ਮਾਰੀ ਟੱਕਰ, ਪਤੀ ਦੀ ਮੌਕੇ ‘ਤੇ ਹੋਈ ਮੌਤ appeared first on Daily Post Punjabi.