A farmer ended his life Archives - Daily Post Punjabi

ਸ਼ੰਭੂ ਬਾਰਡਰ ‘ਤੇ ਕਿਸਾਨ ਨੇ ਆਪਣੀ ਜੀਵਨ ਲੀਲਾ ਕੀਤੀ ਸਮਾਪਤ, ਜ਼ਹਿਰੀਲਾ ਪਦਾਰਥ ਨਿਗਲ ਕੇ ਦਿੱਤੀ ਜਾਨ
ਸ਼ੰਭੂ ਬਾਰਡਰ ‘ਤੇ ਚੱਲ ਰਹੇ ਕਿਸਾਨ ਅੰਦੋਲਨ ਵਿੱਚ ਅੱਜ ਇੱਕ ਕਿਸਾਨ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਕਿਸਾਨਾਂ ਮੁਤਾਬਕ ਉਸ ਨੇ ਸਲਫਾਸ ਨਿਗਲ ਲਈ ਸੀ। ਜਿਸ ਤੋਂ ਬਾਅਦ ਉਸ ਨੂੰ ਗੰਭੀਰ ਹਾਲਤ ਵਿੱਚ ਉਸ ਨੂੰ ਰਾਜਿੰਦਰਾ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਜਿੱਥੇ ਕਿਸਾਨ ਨੇ ਦਮ ਤੋੜ ਦਿੱਤਾ।

ਕਿਸਾਨ ਦੀ ਪਛਾਣ ਰੇਸ਼ਮ ਸਿੰਘ ਵਜੋਂ ਹੋਈ ਹੈ। ਉਹ ਤਰਨਤਾਰਨ ਦੇ ਪਿੰਡ ਪਹੂਵਿੰਡ ਨਾਲ ਸਬੰਧਤ ਹੈ। ਕਿਸਾਨ ਆਗੂ ਤੇਜਬੀਰ ਸਿੰਘ ਨੇ ਕਿਹਾ ਕਿ ਰੇਸ਼ਮ ਸਿੰਘ ਇਸ ਗੱਲੋਂ ਨਾਰਾਜ਼ ਸੀ ਕਿ ਸ਼ੰਭੂ ਤੇ ਖਨੌਰੀ ਸਰਹੱਦਾਂ ‘ਤੇ 11 ਮਹੀਨਿਆਂ ਤੋਂ ਅੰਦੋਲਨ ਦੇ ਬਾਵਜੂਦ ਸਰਕਾਰ ਨੇ ਮਸਲਾ ਹੱਲ ਨਹੀਂ ਕੀਤਾ। ਜਿਸ ਤੋਂ ਬਾਅਦ ਉਸ ਨੇ ਇਹ ਕਦਮ ਚੁੱਕਿਆ।

ਇਹ ਵੀ ਪੜ੍ਹੋ : ਬਠਿੰਡਾ ‘ਚ ਬਜ਼ੁਰਗ ਜੋੜੇ ਦੇ ਕ.ਤ.ਲ ਦਾ ਮਾਮਲਾ, ਛੋਟਾ ਭਰਾ ਹੀ ਨਿਕਲਿਆ ਆਪਣੇ ਭਰਾ-ਭਰਜਾਈ ਦਾ ਕਾ.ਤ/ਲ

ਕਿਸਾਨਾਂ ਦਾ ਕਹਿਣਾ ਹੈ ਕਿ ਰੇਸ਼ਮ ਸਿੰਘ ਨੇ ਸਵੇਰੇ ਲੰਗਰ ਵਾਲੀ ਥਾਂ ਦੇ ਨੇੜੇ ਸਲਫਾਸ ਖਾਧੀ। ਜਿਵੇਂ ਹੀ ਕਿਸਾਨਾਂ ਨੂੰ ਇਸ ਬਾਰੇ ਪਤਾ ਲੱਗਾ, ਉਸ ਨੂੰ ਤੁਰੰਤ ਮੌਕੇ ‘ਤੇ ਹੀ ਮੁੱਢਲੀ ਸਹਾਇਤਾ ਦਿੱਤੀ ਗਈ। ਇਸ ਤੋਂ ਬਾਅਦ ਉਸ ਨੂੰ ਤੁਰੰਤ ਰਾਜਪੁਰਾ ਦੇ ਸਰਕਾਰੀ ਹਸਪਤਾਲ ਲਿਆਂਦਾ ਗਿਆ ਸੀ ਜਿੱਥੋਂ ਡਾਕਟਰਾਂ ਨੇ ਉਸ ਦੀ ਹਾਲਤ ਨਾਜੂਕ ਵੇਖਦੀਆਂ ਪਟਿਆਲਾ ਰੈਫਰ ਕਰ ਦਿੱਤਾ ਸੀ । ਇੱਥੇ ਇਲਾਜ ਦੌਰਾਨ ਕਿਸਾਨ ਰੇਸ਼ਮ ਸਿੰਘ ਨੇ ਦਮ ਤੋੜ ਦਿੱਤਾ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਸ਼ੰਭੂ ਬਾਰਡਰ ‘ਤੇ ਕਿਸਾਨ ਨੇ ਆਪਣੀ ਜੀਵਨ ਲੀਲਾ ਕੀਤੀ ਸਮਾਪਤ, ਜ਼ਹਿਰੀਲਾ ਪਦਾਰਥ ਨਿਗਲ ਕੇ ਦਿੱਤੀ ਜਾਨ appeared first on Daily Post Punjabi.